Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:24:37 AM

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

  • rupee falls by 25 paise against usd

    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ...

  • big relief for punjab chemists drug licenses extended till december 31

    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਸਾਲਾਰ ਪਾਰਟ 1 : ਸੀਜ਼ਫਾਇਰ’ ਦੇ ਟ੍ਰੇਲਰ ’ਚ ਦਿਸੀ ‘ਖਾਨਸਾਰ’ ਦੇ ਵਿਸ਼ਾਲ ਸਾਮਰਾਜ ਦੀ ਝਲਕ

ENTERTAINMENT News Punjabi(ਤੜਕਾ ਪੰਜਾਬੀ)

‘ਸਾਲਾਰ ਪਾਰਟ 1 : ਸੀਜ਼ਫਾਇਰ’ ਦੇ ਟ੍ਰੇਲਰ ’ਚ ਦਿਸੀ ‘ਖਾਨਸਾਰ’ ਦੇ ਵਿਸ਼ਾਲ ਸਾਮਰਾਜ ਦੀ ਝਲਕ

  • Author Rahul Singh,
  • Updated: 03 Dec, 2023 12:37 PM
Mumbai
salaar trailer out now
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਹੋਮਬਾਲੇ ਫ਼ਿਲਮਜ਼ ਦੀ ‘ਸਾਲਾਰ ਪਾਰਟ 1 : ਸੀਜ਼ਫਾਇਰ’ ਯਕੀਨੀ ਤੌਰ ’ਤੇ ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫ਼ਿਲਮਾਂ ’ਚੋਂ ਇਕ ਹੈ। ਫ਼ਿਲਮ ਦੇ ਧਮਾਕੇਦਾਰ ਟਰੇਲਰ ਨਾਲ ‘ਕੇ. ਜੀ. ਐੱਫ.’ ਨਿਰਦੇਸ਼ਕ ਪ੍ਰਸ਼ਾਂਤ ਨੀਲ ਤੇ ‘ਬਾਹੂਬਲੀ’ ਦੇ ਅਦਾਕਾਰ ਪ੍ਰਭਾਸ ਦੇ ਆਪਸੀ ਤਾਲਮੇਲ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਦਰਸ਼ਕ ਫ਼ਿਲਮ ’ਚ ਦਿਖਾਏ ਗਏ ‘ਖਾਨਸਾਰ’ ਦੀ ਵਿਸ਼ਾਲ ਦੁਨੀਆ ’ਚ ਆਪਣੇ ਆਪ ਨੂੰ ਲੀਨ ਕਰਨਾ ਚਾਹੁੰਦੇ ਹਨ। ਫ਼ਿਲਮ ਦੇ ਟਰੇਲਰ ਨੂੰ ਸਿਰਫ਼ 18 ਘੰਟਿਆਂ ’ਚ 100 ਮਿਲੀਅਨ ਵਿਊਜ਼ ਮਿਲ ਚੁੱਕੇ ਹਨ, ਜੋ ਕਿ ਇਕ ਰਿਕਾਰਡ ਤੋੜ ਸੰਖਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝਿਆ ਪਰਮੀਸ਼ ਵਰਮਾ ਦਾ ਭਰਾ ਸੁਖਨ, ਪਤਨੀ ਤਰਨ ਨਾਲ ਤਸਵੀਰਾਂ ਆਈਆਂ ਸਾਹਮਣੇ

ਟਰੇਲਰ ’ਚ ਫ਼ਿਲਮ ਦੇ ‘ਖਾਨਸਾਰ’ ਦੇ ਵਿਸ਼ਾਲ ਸਾਮਰਾਜ ਦੀ ਝਲਕ ਦਿਖਾਈ ਦਿੰਦੀ ਹੈ, ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀ ਹੈ। ‘ਸਾਲਾਰ’ ਦੇ ਟਰੇਲਰ ’ਚ ਪ੍ਰਭਾਸ ਦਾ ਡੈਸ਼ਿੰਗ ਅੰਦਾਜ਼ ਦੇਖਿਆ ਜਾ ਸਕਦਾ ਹੈ।

ਫ਼ਿਲਮ ਦਾ ਨਿਰਦੇਸ਼ਨ ਪ੍ਰਸ਼ਾਂਤ ਨੀਲ ਵਲੋਂ ਕੀਤਾ ਗਿਆ ਹੈ ਤੇ ਇਸ ’ਚ ਪ੍ਰਭਾਸ, ਸ਼ਰੁਤੀ ਹਾਸਨ, ਪ੍ਰਿਥਵੀਰਾਜ ਸੁਕੁਮਾਰਨ ਤੇ ਜਗਪਤੀ ਬਾਬੂ ਮੁੱਖ ਭੂਮਿਕਾਵਾਂ ’ਚ ਹਨ। ਇਹ ਫ਼ਿਲਮ 22 ਦਸੰਬਰ ਨੂੰ ਹਿੰਦੀ, ਤਾਮਿਲ, ਤੇਲਗੂ, ਕੰਨੜਾ ਤੇ ਮਲਿਆਲਮ ਭਾਸ਼ਾਵਾਂ ’ਚ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਸਾਲਾਰ’ ਦਾ ਟਰੇਲਰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Salaar
  • Ceasefire
  • Prabhas
  • Prithviraj
  • Shruti Haasan
  • Prashanth Neel
  • Hombale Films

ਵਿਆਹ ਦੇ ਬੰਧਨ ’ਚ ਬੱਝਿਆ ਪਰਮੀਸ਼ ਵਰਮਾ ਦਾ ਭਰਾ ਸੁਖਨ, ਪਤਨੀ ਤਰਨ ਨਾਲ ਤਸਵੀਰਾਂ ਆਈਆਂ ਸਾਹਮਣੇ

NEXT STORY

Stories You May Like

  • trump  s image on 1 dollar coin in america
    ਅਮਰੀਕਾ ’ਚ 1 ਡਾਲਰ ਦੇ ਸਿੱਕੇ ’ਤੇ ਟਰੰਪ ਦੀ ਤਸਵੀਰ
  • police department 29 ips  1 hps officer  transfer
    ਪੁਲਸ ਵਿਭਾਗ 'ਚ ਵੱਡਾ ਫੇਰਬਦਲ; ਹਰਿਆਣਾ ਦੇ 29 IPS ਤੇ 1 HPS ਅਧਿਕਾਰੀ ਦਾ ਤਬਾਦਲਾ
  • diapers  gold rs 1 crore airport  family arrested
    ਜਵਾਕ ਦੇ ਡਾਇਪਰ 'ਚ 1 ਕਰੋੜ ਤੋਂ ਵੱਧ ਦਾ ਸੋਨਾ ! ਕਰੀਪੁਰ ਏਅਰਪੋਰਟ 'ਤੇ ਮਚੀ ਹਾਹਾਕਾਰ, ਪੂਰਾ ਟੱਬਰ ਗ੍ਰਿਫ਼ਤਾਰ
  • eb 1 green cards
    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
  • volkswagen will lay off 1 lakh employees
    1 ਲੱਖ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ! ਇਸ ਆਟੋ ਕੰਪਨੀ ਦਾ ਬੋਰਡ ਬਣਾ ਰਿਹਾ ਵੱਡਾ ਪਲਾਨ
  • anil kapoor dances to qawwali on the first day of shooting for   india ke top 1
    ਅਨਿਲ ਕਪੂਰ ਨੇ ‘ਇੰਡੀਆ ਕੇ ਟੌਪ 1%’ ਦੀ ਸ਼ੂਟਿੰਗ ਦੇ ਪਹਿਲੇ ਦਿਨ ਕੱਵਾਲੀ ਅੰਦਾਜ਼ ਨਾਲ ਬੰਨ੍ਹਿਆ ਰੰਗ
  • 1 rupee shagan  5 clothes  marriage barat
    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ
  • ration cards of these people will be closed from october 1
    1 ਅਕਤੂਬਰ ਤੋਂ ਬੰਦ ਹੋ ਜਾਣਗੇ ਇਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ! 21 ਸਤੰਬਰ ਹੈ ਡੈਡਲਾਈਨ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
Trending
Ek Nazar
mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer ammy virk incident
      ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ...
    • miss austria passes away
      ਮਿਸ ਆਸਟ੍ਰੀਆ ਦਾ ਹੋਇਆ ਦਿਹਾਂਤ ! 22 ਸਾਲ ਦੀ ਉਮਰ 'ਚ ਛੱਡੀ ਦੁਨੀਆ
    • governor yadav supreme court order issued
      '5 ਕਰੋੜ ਜਮ੍ਹਾਂ ਕਰਵਾਓ ਨਹੀਂ ਤਾਂ..!' ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਵੱਲੋਂ...
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • singh vs kaur 2   to release on september 11
      11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ...
    • film nayak anil kapoor is making a comeback with a new tv show
      ਫਿਲਮ 'ਨਾਇਕ' ਦੇ 25 ਸਾਲ ਪੂਰੇ: ਨਵੇਂ ਟੀਵੀ ਸ਼ੋਅ ਨਾਲ ਵਾਪਸੀ ਕਰ ਰਹੇ ਹਨ ਅਨਿਲ...
    • parmish verma
      ਪਰਮੀਸ਼ ਵਰਮਾ ਗੋਲੀਕਾਂਡ ਮਾਮਲਾ; 4 ਪੁਲਸ ਮੁਲਾਜ਼ਮਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ...
    • kriti kharbanda praises ali fazal s performance in  mirzapur
      ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +