ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਅਕਸਰ ਆਪਣੀ ਗਾਇਕੀ ਨਾਲ ਲੱਖਾਂ ਦਿਲਾਂ 'ਤੇ ਰਾਜ ਕਰਦੇ ਹਨ, ਪਰ ਹਾਲ ਹੀ ਵਿੱਚ ਉਨ੍ਹਾਂ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਮਾਸਟਰ ਸਲੀਮ ਨੇ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਦਿਆਂ ਇੱਕ ਬਹੁਤ ਹੀ ਭਾਵੁਕ ਤਸਵੀਰ ਅਤੇ ਸੰਦੇਸ਼ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ: ਰੋਹਿਤ ਸ਼ੈੱਟੀ ਫਾਇਰਿੰਗ ਮਾਮਲਾ: ਪੁਲਸ ਦੀ ਵੱਡੀ ਕਾਰਵਾਈ, ਪੁਣੇ ਤੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਕੀ ਲਿਖਿਆ ਪੋਸਟ ਵਿੱਚ?
ਮਾਸਟਰ ਸਲੀਮ ਨੇ ਪਿਤਾ ਦਾ ਹੱਥ ਫੜੀ ਹੋਈ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਤੇ ਲਿਖਿਆ ਹੈ, "ਆਜੋ ਯਾਰ ਡੈਡੀ ਬਹੁਤ ਜ਼ਰੂਰਤ ਹੈ ਮੈਨੂੰ ਤੁਹਾਡੀ, ਬਹੁਤ ਜ਼ਿਆਦਾ ਮਿਸ ਕਰ ਰਿਹਾ ਹਾਂ, ਮਨ ਉਦਾਸ ਹੈ, ਮੇਰਾ ਸਹਾਰਾ ਤੁਸੀਂ ਸੀ"। ਇਸ ਪੋਸਟ ਰਾਹੀਂ ਉਨ੍ਹਾਂ ਦਾ ਆਪਣੇ ਪਿਤਾ ਪ੍ਰਤੀ ਪਿਆਰ ਅਤੇ ਉਨ੍ਹਾਂ ਦੇ ਜਾਣ ਦਾ ਦੁੱਖ ਸਾਫ਼ ਝਲਕ ਰਿਹਾ ਹੈ।
ਇਹ ਵੀ ਪੜ੍ਹੋ: ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ 'ਬੇਬੀ ਬੰਪ', ਪ੍ਰਸ਼ੰਸਕਾਂ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ ਸਫ਼ਰ 'ਚ ਦੇਖੇ ਕਈ ਉਤਾਰ-ਚੜ੍ਹਾਅ
NEXT STORY