Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:35:02 PM

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਲਮਾਨ ਖ਼ਾਨ ਦੀ ਫ਼ਿਲਮ 'ਰਾਧੇ' ਨੇ ਰਿਲੀਜ਼ਿੰਗ ਤੋਂ ਪਹਿਲਾਂ ਹੀ ਕਮਾਏ 230 ਕਰੋੜ

ENTERTAINMENT News Punjabi(ਤੜਕਾ ਪੰਜਾਬੀ)

ਸਲਮਾਨ ਖ਼ਾਨ ਦੀ ਫ਼ਿਲਮ 'ਰਾਧੇ' ਨੇ ਰਿਲੀਜ਼ਿੰਗ ਤੋਂ ਪਹਿਲਾਂ ਹੀ ਕਮਾਏ 230 ਕਰੋੜ

  • Edited By Sunita,
  • Updated: 30 Dec, 2020 02:39 PM
Mumbai
salman khan  s radhe earn 230 crore before release
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਦਬੰਗ ਖ਼ਾਨ ਯਾਨੀ ਸਲਮਾਨ ਖ਼ਾਨ ਨੇ ਅਕਤੂਬਰ 'ਚ ਆਪਣੀ ਆਉਣ ਵਾਲੀ ਫ਼ਿਲਮ 'ਰਾਧੇ' ਦੀ ਸ਼ੂਟਿੰਗ ਪੂਰੀ ਕਰ ਲਈ ਸੀ। ਫ਼ਿਲਮ ਬਣਨ ਤੋਂ ਬਾਅਦ ਇਸ ਨੂੰ ਸਾਲ 2021 'ਚ ਈਦ ਮੌਕੇ ਰਿਲੀਜ਼ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਲਮਾਨ ਖ਼ਾਨ ਨੇ ਆਪਣੀ ਫ਼ਿਲਮ ਦੇ ਰਾਈਟਸ ਨੂੰ 230 ਕਰੋੜ 'ਚ 'Zee Studios' ਨੂੰ ਵੇਚ ਦਿੱਤੇ ਹਨ। ਇਸ ਡੀਲ ਨਾਲ ਸਲਮਾਨ ਖ਼ਾਨ ਨੇ ਫ਼ਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ 230 ਕਰੋੜ ਦੀ ਕਮਾਈ ਕਰ ਲਈ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਫ਼ਿਲਮ ਨੂੰ ਪਹਿਲਾਂ YRF ਵੱਲੋਂ ਰਿਲੀਜ਼ ਕੀਤਾ ਜਾਣਾ ਸੀ। ਹਾਲਾਂਕਿ, ਹੁਣ ਇਹ 'Zee Studios' ਵੱਲੋਂ ਰਿਲੀਜ਼ ਹੋਵੇਗੀ। ਸਲਮਾਨ ਖ਼ਾਨ ਦੀ ਇਕ ਹੋਰ ਫ਼ਿਲਮ ਨੂੰ 'Zee Studios' ਤੋਂ ਰਿਲੀਜ਼ ਕੀਤੀ ਜਾਵੇਗੀ।

ਦੱਸ ਦਈਏ ਕਿ ਸਲਮਾਨ ਖ਼ਾਨ ਇਸ ਸਮੇਂ ਆਪਣੀ ਆਉਣ ਵਾਲੀ ਫ਼ਿਲਮ 'ਅੰਤਿਮ ਦਿ ਫ਼ਾਈਨਲ ਟਰੂਥ' ਨੂੰ ਲੈ ਕੇ ਕਾਫ਼ੀ ਸੁਰਖੀਆਂ 'ਚ ਹਨ। ਬਹੁਤ ਜਲਦ ਸਲਮਾਨ ਖ਼ਾਨ ਇਸ ਫ਼ਿਲਮ ਦੇ ਜਰੀਏ ਆਪਣੇ ਪ੍ਰਸ਼ੰਸਕਾਂ ਨੂੰ ਵੱਖਰੇ ਹੀ ਅੰਦਾਜ਼ 'ਚ ਨਜ਼ਰ ਆਉਣ ਵਾਲੇ ਹਨ। ਸਲਮਾਨ ਖ਼ਾਨ ਨੇ ਆਪਣੀ ਫ਼ਿਲਮ 'ਅੰਤਿਮ' ਦਾ ਪਹਿਲਾ ਲੁੱਕ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਸੀ। ਇਸ ਦੀ ਪਹਿਲੀ ਲੁੱਕ ਨੂੰ ਵੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਫ਼ਿਲਮ 'ਚ ਸਲਮਾਨ ਖ਼ਾਨ ਕਿਸ ਅੰਦਾਜ਼ 'ਚ ਆਪਣੇ ਪ੍ਰਸ਼ੰਸਕਾਂ ਨੂੰ ਸ੍ਰਪਾਈਜ਼ ਦੇਣ ਵਾਲੇ ਹਨ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਫ਼ਿਲਮ 'ਚ ਸਲਮਾਨ ਖ਼ਾਨ ਆਪਣੇ ਜੀਜਾ ਤੇ ਅਦਾਕਾਰ ਆਯੁਸ਼ ਸ਼ਰਮਾ ਨਾਲ ਨਜ਼ਰ ਆਉਣਗੇ। ਇਸ ਫ਼ਿਲਮ 'ਚ ਸਲਮਾਨ ਖ਼ਾਨ ਤੇ ਆਯੁਸ਼ ਸ਼ਰਮਾ ਵਿਚਾਲੇ ਜ਼ਬਰਦਸਤ ਟਕਰਾਅ ਵੇਖਣ ਨੂੰ ਮਿਲੇਗਾ।

ਦੱਸਣਯੋਗ ਹੈ ਕਿ 'ਅੰਤਿਮ ਦਿ ਫ਼ਾਈਨਲ ਟਰੂਥ' ਸਲਮਾਨ ਖ਼ਾਨ ਪ੍ਰੋਡਕਸ਼ਨ ਹੇਠ ਹੀ ਬਣ ਰਹੀ ਹੈ। ਇਹ ਫ਼ਿਲਮ ਅਗਸਤ 2021 'ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦੇ ਨਿਰਦੇਸ਼ਕ ਮਹੇਸ਼ ਮਾਂਜਰੇਕਰ ਹਨ ਅਤੇ ਇਸ ਫ਼ਿਲਮ ਨੂੰ ਸਾਲ 2018 ਦੀ ਸੁਪਰਹਿੱਟ ਮਰਾਠੀ ਫ਼ਿਲਮ 'ਮੁਲਸ਼ੀ' ਦਾ ਰੀਮੇਕ ਦੱਸਿਆ ਜਾ ਰਿਹਾ ਹੈ। ਇਸ ਤਰ੍ਹਾਂ ਆਯੁਸ਼ ਸ਼ਰਮਾ ਇਸ ਵਾਰ ਕੁਝ ਵੱਖਰੇ ਅੰਦਾਜ਼ 'ਚ ਨਜ਼ਰ ਆ ਸਕਦੇ ਹਨ।

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਰਾਏ ਹੈ? ਸਾਨੂੰ ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।

  • Salman Khan
  • Radhe
  • 230 Crore
  • Before Release
  • Antim The Final Truth
  • Bollywood Celebrity

ਸਾਲ 2020 ’ਚ ਇੰਟਰਨੈੱਟ ’ਤੇ ਸਭ ਤੋਂ ਵੱਧ ਸਰਚ ਹੋਈਆਂ ਇਹ ਹਸੀਨਾਵਾਂ, ਸੁਸ਼ਾਂਤ ਦੀ ਗਰਲਫਰੈਂਡ ਦਾ ਨਾਂ ਸਭ ਤੋਂ ਉੱਪਰ

NEXT STORY

Stories You May Like

  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • kiran rao on how today  s youth perceive romantic relationships
    'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ ਦਿੱਤਾ ਵੱਡਾ ਬਿਆਨ
  • nana patekar
    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ ਹੋਈ ਸੀ ਅੰਤਿਮ ਸੰਸਕਾਰ ਦੀ ਤਿਆਰੀ !
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • newage policing preventing crime before it happens
    ਨਵੇਂ ਯੁੱਗ ਦੀ ਪੁਲਸਿੰਗ : ਅਪਰਾਧ ਹੋਣ ਤੋਂ ਪਹਿਲਾਂ ਹੀ ਉਸ ਨੂੰ ਰੋਕਣਾ
  • i don  t know whether i will be here tomorrow  nana patekar
    ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz surrounds banita sandhu  s entry into akshay kumar  s   samuk
      ਅਕਸ਼ੈ ਕੁਮਾਰ ਦੀ ‘ਸਮੁਕ’ ’ਚ ਬਨਿਤਾ ਸੰਧੂ ਦੀ ਐਂਟਰੀ ਦੀ ਚਰਚਾ
    • film  nakhrewali
      ਫਿਲਮ ‘ਨਖਰੇਵਾਲੀ’ ਅਨੋਖੀ ‘ਰੋਮਾਂਟਿਕ ਕਾਮੇਡੀ’ ਨਾਲ ਮਨੋਰੰਜਨ ਦੀ ਨਵੀਂ ਪਰਿਭਾਸ਼ਾ...
    • actor shekhar suman
      "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • famous punjabi singer balvir boparai  s mother passes away
      ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
    • famous actor injured during rehearsal for an action scene
      ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
    • order issued to remove obscene ai generated content featuring kangana ranaut
      ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ
    • first look of the film  maha devi adi shakti  released
      ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ
    • sharing home address in hopes of a box of sweets proves costly for influencer
      'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +