Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    9:03:36 AM

  • nana patekar  pass away reason

    ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ...

  • diljit dosanjh punjabi singer

    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ...

  • nana patekar passes away

    Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ...

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪ੍ਰਤੀਕ ਸਹਿਜਪਾਲ ’ਤੇ ਫੁੱਟਿਆ ਸਲਮਾਨ ਖ਼ਾਨ ਦਾ ਗੁੱਸਾ, ਵੀਡੀਓ ਹੋਈ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਤੀਕ ਸਹਿਜਪਾਲ ’ਤੇ ਫੁੱਟਿਆ ਸਲਮਾਨ ਖ਼ਾਨ ਦਾ ਗੁੱਸਾ, ਵੀਡੀਓ ਹੋਈ ਵਾਇਰਲ

  • Author Rahul Singh,
  • Updated: 15 Nov, 2021 10:03 AM
Mumbai
salman khan angry on pratik sehajpal
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਬਿੱਗ ਬੌਸ 15’ ’ਚ ਹਰ ਦਿਨ ਕੁਝ ਅਜਿਹਾ ਹੁੰਦਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ। ਸ਼ੋਅ ’ਚ ਇਕ ਤੋਂ ਬਾਅਦ ਇਕ ਧਮਾਕੇ ਹੁੰਦੇ ਨਜ਼ਰ ਆ ਰਹੇ ਹਨ। ਇਸ ਵਾਰ ਵੀਕੈਂਡ ਕਾ ਵਾਰ ਦੇ ਐਪੀਸੋਡ ’ਚ ਭਾਈਜਾਨ ਦਾ ਇਕ ਵੱਖਰਾ ਰੂਪ ਦੇਖਣ ਨੂੰ ਮਿਲਿਆ। ਲੋਕਾਂ ਨੇ ਕਾਫੀ ਹੰਗਾਮਾ ਕੀਤਾ ਤੇ ਦਬੰਗ ਖ਼ਾਨ ਨੇ ਵੀ ਸਾਰਿਆਂ ਨੂੰ ਸੁਣਾਈਆਂ। ਸਲਮਾਨ ਖ਼ਾਨ ਦਾ ਗੁੱਸਾ ਘਰ ਦੇ ਸਾਰੇ ਮੈਂਬਰਾਂ ’ਤੇ ਫੁੱਟ ਗਿਆ। ਵੀਕੈਂਡ ਕਾ ਵਾਰ ਦੇ ਇਸ ਐਪੀਸੋਡ ਦਾ ਇਕ ਪ੍ਰੋਮੋ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਨੀਲਮ ਕੋਠਾਰੀ ਦੇ ਘਰ ਛਾਇਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

ਤੁਹਾਨੂੰ ਦੱਸ ਦੇਈਏ ਕਿ ਸਲਮਾਨ ਨੇ ਪ੍ਰਤੀਕ ਨੂੰ ਝਿੜਕਿਆ ਤੇ ਇਥੋਂ ਤਕ ਕਹਿ ਦਿੱਤਾ ਕਿ ਉਹ ਇਕ ‘ਗੁੰਡਾਗਰਦੀ’ ਹੈ। ਭਾਈਜਾਨ ਨੇ ਕਿਹਾ ਕਿ ਜੇਕਰ ਉਹ ਜੋ ਮਜ਼ਾਕ ਦੂਜਿਆਂ ਦਾ ਕਰਦਾ ਹੈ, ਉਹ ਉਸ ਲਈ ਬਣਾਇਆ ਜਾਵੇ ਤਾਂ ਉਹ ਦੋ ਸੈਕਿੰਡ ’ਚ ਰੋਣ ਲੱਗ ਜਾਵੇਗਾ। ਇਸ ਦੇ ਨਾਲ ਹੀ ਉਹ ਇਹ ਵੀ ਕਹਿੰਦੇ ਨਜ਼ਰ ਆ ਰਹੇ ਹਨ ਕਿ ‘ਪ੍ਰਤੀਕ ਇਹ ਕਾਮੇਡੀ ਹੈ, ਕੀ ਕਿਸੇ ਦਾ ਮਜ਼ਾਕ ਉਡਾਉਣਾ ਹੈ’।

ਸਲਮਾਨ ਨੇ ਪ੍ਰਤੀਕ ਨੂੰ ਇਹ ਵੀ ਪੁੱਛਿਆ, ‘ਮੈਂ ਉਹ ਲਾਈਨ ਕਦੇ ਨਹੀਂ ਪਾਰ ਕੀਤੀ, ਇਸ ਲਾਈਨ ਦਾ ਕੀ ਅਰਥ ਸੀ, ਜੋ ਤੁਸੀਂ ਰਾਜੀਵ ਨਾਲ ਬੋਲ ਰਹੇ ਸੀ।’ ਇਸ ’ਤੇ ਪ੍ਰਤੀਕ ਸਹਿਜਪਾਲ ਵੀ ਆਪਣੀ ਗੱਲ ਰੱਖਦੇ ਨਜ਼ਰ ਆ ਰਹੇ ਹਨ ਤੇ ਉਹ ਕਹਿੰਦੇ ਹਨ, ‘ਉਨ੍ਹਾਂ ਦਾ ਅਜਿਹਾ ਕੋਈ ਅਰਥ ਨਹੀਂ ਹੈ।’

 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਸਲਮਾਨ ਨੇ ਪ੍ਰਤੀਕ ਨੂੰ ਕਾਫੀ ਗੁੱਸੇ ਨਾਲ ਕਿਹਾ, ‘ਮੈਂ ਹੁੰਦਾ ਤਾਂ ਤੂੰ ਭੀਖ ਮੰਗਦਾ! ਮੈਨੂੰ ਤੁਹਾਡੇ ਨਾਲ ਹੋਣਾ ਚਾਹੀਦਾ ਸੀ, ਮੈਂ ਤੁਹਾਡੇ ਨਾਲ ਕੀ ਕਰਦਾ, ਤੁਸੀਂ ਸੋਚ ਵੀ ਨਹੀਂ ਸਕਦੇ।’ ਸ਼ੋਅ ਦਾ ਇਹ ਐਪੀਸੋਡ ਬਹੁਤ ਦਿਲਚਸਪ ਸੀ। ਵੀਕੈਂਡ ਦੀ ਇਸ ਜੰਗ ਦਾ ਲੋਕਾਂ ਨੇ ਖ਼ੂਬ ਆਨੰਦ ਵੀ ਲਿਆ। ਸ਼ੋਅ ਇਸ ਵਾਰ ਹੰਗਾਮੇ ਨਾਲ ਭਰਿਆ ਹੋਇਆ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Salman Khan
  • Bigg Boss 15
  • Pratik Sehajpal
  • Angry

ਅਦਾਕਾਰਾ ਨੀਲਮ ਕੋਠਾਰੀ ਦੇ ਘਰ ਛਾਇਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

NEXT STORY

Stories You May Like

  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • vacant plot becomes a den for drug addicts video viral
    ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • lover 10 rupees bindi girl viral video
    ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ ਵੀਡੀਓ ਦੇਖ ਖਿੜੇਗਾ ਤੁਹਾਡਾ ਚਿਹਰਾ
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anushka sharma
      44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...
    • sc stern warning rajpal yadav appears in person
      ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...
    • explosive trailer of   biwi ho to aisi   released
      ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ "ਬੀਵੀ ਹੋ ਤੋ ਐਸੀ" ਦਾ ਧਮਾਕੇਦਾਰ ਟ੍ਰੇਲਰ...
    • kiara advani and sidharth malhotra share good news once again
      ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News
    • famous actress  s mother passes away
      ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
    • theft at famous actress s cafe thief makes off with the entire cash counter
      ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...
    • famous actor divorces wife after 14 years
      ਟੁੱਟ ਗਿਆ ਇਕ ਹੋਰ ਰਿਸ਼ਤਾ! ਮਸ਼ਹੂਰ ਅਦਾਕਾਰ ਨੇ 14 ਸਾਲ ਬਾਅਦ ਪਤਨੀ ਤੋਂ ਲਿਆ ਤਲਾਕ
    • high court issues notice to salman khan in kala hiran film case
      ‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • jailer 2 trailer released
      ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +