Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    3:22:57 PM

  • irctc website crashed passengers no ticket received

    IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ...

  • ipl 2026 rcb vs dc

    IPL 2026 RCB vs DC: ਦਿੱਲੀ ਨੇ ਟਾਸ ਜਿੱਤ ਕੇ...

  • strong earthquake tremors

    ਆ ਗਿਆ ਭੂਚਾਲ ! ਕੰਬ ਗਈ ਧਰਤੀ, ਪਾਕਿ-ਅਫ਼ਗਾਨ 'ਚ...

  • pm modi will address the nation

    ਅੱਜ ਰਾਤ ਪ੍ਰਧਾਨ ਮੰਤਰੀ ਮੋਦੀ ਕਰਨਗੇ ਰਾਸ਼ਟਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Bigg Boss 17 ਲਈ ਸਲਮਾਨ ਖ਼ਾਨ ਨੇ ਚਾਰਜ਼ ਕੀਤੀ ਮੋਟੀ ਫੀਸ

ENTERTAINMENT News Punjabi(ਤੜਕਾ ਪੰਜਾਬੀ)

Bigg Boss 17 ਲਈ ਸਲਮਾਨ ਖ਼ਾਨ ਨੇ ਚਾਰਜ਼ ਕੀਤੀ ਮੋਟੀ ਫੀਸ

  • Edited By Priyanka,
  • Updated: 05 Sep, 2024 01:03 PM
Mumbai
salman khan charged a hefty fee for bigg boss 17
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਿੱਗ ਬੌਸ ਇਕ ਮਸ਼ਹੂਰ ਟੀਵੀ ਸ਼ੋਅ ਹੈ। ਇਸ ਸ਼ੋਅ ਨੂੰ ਸੁਪਰਸਟਾਰ ਸਲਮਾਨ ਖਾਨ ਦੁਆਰਾ ਹੋਸਟ ਕੀਤਾ ਜਾਂਦਾ ਹੈ। ਹੁਣ ਬਿੱਗ ਬੌਸ ਦਾ 17ਵਾਂ ਸੀਜ਼ਨ ਚੱਲ ਰਿਹਾ ਹੈ। ਇਹ ਸੀਜ਼ਨ ਹੁਣ ਆਪਣੇ ਆਖ਼ਰੀ ਪੜਾਅ ਉੱਤੇ ਹੈ। ਹਰ ਸੀਜਨ ਦੀ ਤਰ੍ਹਾਂ ਬਿੱਗ ਬੌਸ ਦਾ ਇਹ ਸੀਜ਼ਨ ਵੀ ਬਹੁਤ ਰੌਚਕ ਸੀ। ਇਸ ਸ਼ੋਅ ਨੂੰ ਹੋਸਟ ਕਰਨ ਲਈ ਤੁਸੀਂ ਸਨਮਾਨ ਖਾਨ ਦੀ ਫ਼ੀਸ ਸੁਣ ਕੇ ਹੈਰਾਨ ਹੋ ਜਾਵੋਗੇ।ਤੁਹਾਨੂੰ ਦੱਸ ਦੇਈਏ ਕਿ ਜਦੋਂ ਉਨ੍ਹਾਂ ਨੇ ਇਸ ਸ਼ੋਅ ਨੂੰ ਹੋਸਟ ਕਰਨਾ ਸ਼ੁਰੂ ਕੀਤਾ ਸੀ, ਤਾਂ ਸਨਮਾਨ ਖਾਨ ਨੇ ਪ੍ਰਤੀ ਐਪੀਸੋਡ ਲਈ 2.5 ਕਰੋੜ ਰੁਪਏ ਲਏ ਸਨ। ਬਿੱਗ ਬੌਸ ਦੇ ਹਰ ਸੀਜ਼ਨ ਦੇ ਨਾਲ ਸਲਮਾਨ ਖਾਨ ਦੀ ਫੀਸ ਵੀ ਵਧਦੀ ਜਾਂਦੀ ਹੈ। ਆਓ ਜਾਣਦੇ ਹਾਂ ਕਿ ਉਹ ਬਿੱਗ ਬੌਸ ਸੀਜ਼ਨ 17 ਵਿਚ ਕਿੰਨੀ ਫ਼ੀਸ ਲੈ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -ਅਦਾਕਾਰ ਦਰਸ਼ਨ ਤੇ ਹੋਰ ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ

ਦੱਸ ਦੇਈਏ ਕਿ ਬਿੱਗ ਬੌਸ ਸੀਜ਼ਨ 6 ਤੱਕ ਸਲਮਾਨ ਖਾਨ ਦੀ ਫ਼ੀਸ ਇੱਕੋ ਜਿਹੀ ਰਹੀ। ਪਰ ਸੱਤਵੇਂ ਸੀਜ਼ਨ 'ਚ ਸਲਮਾਨ ਦੀ ਫ਼ੀਸ ਦੁੱਗਣੀ ਹੋ ਗਈ। ਸਲਮਾਨ ਨੇ ਸੀਜ਼ਨ ਸੱਤ ਦੀ ਮੇਜ਼ਬਾਨੀ ਲਈ ਪ੍ਰਤੀ ਐਪੀਸੋਡ 5 ਕਰੋੜ ਰੁਪਏ ਵਸੂਲ ਕੀਤੇ। ਇਸ ਤੋਂ ਬਾਅਦ ਬਿੱਗ ਬੌਸ ਦੇ ਹਰ ਸੀਜ਼ਨ 'ਚ ਸਲਮਾਨ ਖਾਨ ਦੀ ਫ਼ੀਸ ਵਧੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਲਮਾਨ ਖਾਨ ਨੇ ਸੀਜ਼ਨ 8 'ਚ 5.50 ਕਰੋੜ ਰੁਪਏ, ਸੀਜ਼ਨ 9 'ਚ 7 ​​ਕਰੋੜ ਰੁਪਏ ਅਤੇ ਸੀਜ਼ਨ 10 'ਚ 8 ਕਰੋੜ ਰੁਪਏ ਚਾਰਜ ਕੀਤੇ ਸਨ। ਇਸ ਤੋਂ ਬਾਅਦ ਬਿੱਗ ਬੌਸ ਸੀਜ਼ਨ 11 ਦੇ ਲਈ ਸਲਮਾਨ ਖਾਨ ਨੇ 11 ਕਰੋੜ ਰੁਪਏ, ਸੀਜ਼ਨ 12 ਲਈ ਪ੍ਰਤੀ ਐਪੀਸੋਡ 12-14 ਕਰੋੜ ਰੁਪਏ ਲਏ। ਸੀਜ਼ਨ 13 'ਚ ਇਹ ਅੰਕੜਾ 15.50 ਨੂੰ ਪਾਰ ਕਰ ਗਿਆ। ਉਨ੍ਹਾਂ ਸੀਜ਼ਨ 14 ਵਿਚ ਪ੍ਰਤੀ ਐਪੀਸੋਡ 20 ਕਰੋੜ ਰੁਪਏ,ਸੀਜ਼ਨ 15 ਲਈ 350 ਕਰੋੜ ਰੁਪਏ ਅਤੇ ਪੂਰੇ ਸੀਜ਼ਨ 16 ਲਈ 1000 ਕਰੋੜ ਰੁਪਏ ਤੋਂ ਵੱਧ ਦੀ ਫ਼ੀਸ ਲਈ ਸੀ।

ਇਹ ਖ਼ਬਰ ਵੀ ਪੜ੍ਹੋ -ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਏ ਮਹੇਸ਼ ਬਾਬੂ, ਦਾਨ ਕੀਤੀ ਮੋਟੀ ਰਕਮ

ਮੀਡੀਆ ਰਿਪੋਟਾਂ ਦੇ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਸੁਪਰਸਟਾਰ ਸਲਮਾਨ ਖਾਨ ਨੇ ਬਿੱਗ ਬੌਸ ਸੀਜ਼ਨ 17 ਦੇ ਲਈ ਪ੍ਰਤੀ ਐਪੀਸੋਡ 12 ਕਰੋੜ ਰੁਪਏ ਚਾਰਜ਼ ਕੀਤੇ ਹਨ। ਹਾਲਾਂਕਿ ਇਸ ਗੱਲ ਦੀ ਅਜੇ ਤੱਕ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਹੋਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Salman Khan
  • charged
  • hefty fee
  • Bigg Boss 17
  • jagbani

ਅਰਸ਼ੀਨ ਮਹਿਤਾ ਦੀ ‘ਸਖਤ ਮਿਹਨਤ’

NEXT STORY

Stories You May Like

  • 17 nations condemn israeli attacks on lebanon
    "ਬਹੁਤ ਹੋ ਚੁੱਕੀ ਤਬਾਹੀ, ਹੁਣ ਰੁਕਣੀ ਚਾਹੀਦੀ ਹੈ ਜੰਗ "; 17 ਦੇਸ਼ਾਂ ਨੇ ਲੇਬਨਾਨ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ
  • buying an iphone 17 pro just got easier
    iPhone 17 Pro ਖਰੀਦਣਾ ਹੋਇਆ ਸੌਖਾ! ਮਿਲ ਰਿਹੈ ਭਾਰੀ ਡਿਸਕਾਊਂਟ
  • rupee falls 17 paise against usd
    ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ
  • rupee fell by 17 paise against usd
    ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ
  • ludhiana husband wife
    ਕਲਯੁਗੀ ਪਤੀ ਦੀ ਹੈਵਾਨੀਅਤ! ਬੱਚਿਆਂ ਦੀ ਸਕੂਲ ਫੀਸ ਲਈ ਪੈਸੇ ਮੰਗਣ 'ਤੇ ਪਤਨੀ ਨਾਲ ਕੀਤੀ ਦਰਿੰਦਗੀ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
Trending
Ek Nazar
electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

punjabi singer kaka ji ecomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor loses battle to cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ
    • the list of 100 most influential people in the world has arrived
      ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ...
    • daisy shah s big revelation on the casting couch
      ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ...
    • preity zinta reaches 7th heaven after punjab kings victory
      ਮੁੰਬਈ ਇੰਡੀਅਨਜ਼ 'ਤੇ ਪੰਜਾਬ ਕਿੰਗਜ਼ ਦੀ ਜਿੱਤ ਮਗਰੋਂ 7ਵੇਂ ਆਸਮਾਨ ਪੁੱਜੀ ਪ੍ਰੀਟੀ...
    • nachhatar gill  s new song   duniya   released
      ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ
    • fir registered against famous actor
      ਧਾਰਮਿਕ ਟਿੱਪਣੀਆਂ ਕਾਰਨ ਮਸ਼ਹੂਰ ਅਦਾਕਾਰ ਖਿਲਾਫ ਪਰਚਾ ਦਰਜ !
    • 6 free cylinders 8 grams gold 25 lakhs treatment vijay
      6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ...
    • casting couch moment debut salman khan
      'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...
    • the conflict in govinda s family has ended
      ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion,...
    • did jubin nautiyal get married
      ਕੀ ਜੁਬਿਨ ਨੌਟਿਆਲ ਨੇ ਕਰਵਾ ਲਿਆ ਵਿਆਹ? ਸੋਸ਼ਲ ਮੀਡੀਆ 'ਤੇ ਉਡੀ ਅਫਵਾਹ ਨੇ ਵਧਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +