Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:16:24 AM

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ, ਕਿਹਾ- 'ਬੱਚੇ ਤਾਂ ਹੋਣੇ ਹੀ ਹਨ, ਬਸ ਸਮਾਂ ਆਉਣ ਦਿਓ'

ENTERTAINMENT News Punjabi(ਤੜਕਾ ਪੰਜਾਬੀ)

ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ, ਕਿਹਾ- 'ਬੱਚੇ ਤਾਂ ਹੋਣੇ ਹੀ ਹਨ, ਬਸ ਸਮਾਂ ਆਉਣ ਦਿਓ'

  • Edited By Cherry,
  • Updated: 25 Sep, 2025 01:40 PM
Entertainment
salman khan expresses desire to become a father
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਨੇ ਪਹਿਲੀ ਵਾਰ ਖੁਲ੍ਹ ਕੇ ਆਪਣੇ ਪੇਰੇਂਟਹੂਡ ਦੇ ਖ਼ਿਆਲਾਂ ਬਾਰੇ ਗੱਲ ਕੀਤੀ ਹੈ। ਉਹ ਅਜੇ ਤੱਕ ਕੁਆਰੇ ਹਨ, ਪਰ ਬੱਚਿਆਂ ਲਈ ਉਨ੍ਹਾਂ ਦਾ ਪਿਆਰ ਸਪਸ਼ਟ ਹੈ। ਅਦਾਕਾਰ ਸਟ੍ਰੀਮਿੰਗ ਚੈਟ ਸ਼ੋਅ 'ਟੂ ਮਚ ਵਿਦ ਕਾਜੋਲ ਐਂਡ ਟਵਿੰਕਲ' ਦੇ ਪਹਿਲੇ ਐਪੀਸੋਡ ਵਿੱਚ ਸਾਥੀ ਸੁਪਰਸਟਾਰ ਆਮਿਰ ਖਾਨ ਦੇ ਨਾਲ ਆਏ ਅਤੇ ਜੀਵਨ ਅਤੇ ਪੇਰੇਂਟਹੂਡ ਪ੍ਰਤੀ ਆਪਣੇ ਦ੍ਰਿਸ਼ਟੀਕੋਣ ਬਾਰੇ ਗੱਲ ਕੀਤੀ।

ਇਹ ਵੀ ਪੜ੍ਹੋ: ਖੁਸ਼ਖਬਰੀ! ਮਸ਼ਹੂਰ ਗਾਇਕਾ ਦੇ ਘਰ ਗੂੰਜੀਆਂ ਕਿਲਕਾਰੀਆਂ, ਤੀਜੀ ਵਾਰ ਬਣੀ ਮਾਂ, ਦਿਖਾਈ ਧੀ ਦੀ ਪਹਿਲੀ ਝਲਕ

PunjabKesari

ਜਦੋਂ ਸ਼ੋਅ ਦੀ ਹੋਸਟ ਟਵਿੰਕਲ ਖੰਨਾ ਨੇ ਸਲਮਾਨ ਨੂੰ ਇਸ ਅਫਵਾਹ ਬਾਰੇ ਪੁੱਛਿਆ ਕਿ ਉਹ ਇੱਕ ਬੱਚਾ ਗੋਦ ਲੈਣਾ ਚਾਹੁੰਦੇ ਹਨ ਤਾਂ ਸਲਮਾਨ ਨੇ ਨਾਂਹ ਵਿਚ ਜਵਾਬ ਦਿੱਤਾ। ਹਾਲਾਂਕਿ ਉਨ੍ਹਾਂ ਨੇ ਪਿਤਾ ਬਣਨ ਦੀ ਇੱਛਾ ਜ਼ਰੂਰ ਜਾਹਰ ਕੀਤੀ। ਉਨ੍ਹਾਂ ਕਿਹਾ, “ਇੱਕ ਦਿਨ ਬੱਚੇ ਤਾਂ ਹੋਣੇ ਹੀ ਹਨ, ਦੇਖਦੇ ਹਾਂ ਕਦੋਂ। ਬਸ ਸਮਾਂ ਆਉਣ ਦਿਓ, ਫਿਰ ਦੇਖਾਂਗੇ।” ਇਸ ਗੱਲ ਨੇ ਪ੍ਰਸ਼ੰਸਕਾਂ ਦੀ ਦਿਲਚਸਪੀ ਹੋਰ ਵਧਾ ਦਿੱਤੀ। 

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਮਹਾਕਾਲੇਸ਼ਵਰ ਮੰਦਰ 'ਚ ਭਰੀ ਹਾਜ਼ਰੀ, ਲਿਆ ਮਹਾਕਾਲ ਦਾ ਆਸ਼ੀਰਵਾਦ

PunjabKesari

ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਬੱਚੇ ਦੇ ਜਨਮ ਤੋਂ ਬਾਅਦ ਉਸ ਦੀ ਦੇਖਭਾਲ ਕਰਨ ਲਈ ਇਕ ਪੂਰਾ 'ਪਿੰਡ' ਹੈ। ਉਨ੍ਹਾਂ ਕਿਹਾ, “ਮੇਰੇ ਕੋਲ ਪੂਰਾ ਪਿੰਡ, ਜ਼ਿਲਾ, ਮੇਰਾ ਪਰਿਵਾਰ ਹੈ। ਮੇਰੇ ਪਰਿਵਾਰ ਦੀਆਂ ਔਰਤਾਂ ਬੱਚਿਆਂ ਦੀ ਦੇਖਭਾਲ ਕਰਦੀਆਂ ਹਨ। ਅਲੀਜ਼ੇਹ ਤੇ ਆਯਾਨ ਵੱਡੇ ਹੋ ਚੁਕੇ ਹਨ, ਹੁਣ ਆਯਾਤ ਹੈ। ਜਦੋਂ ਤੱਕ ਮੇਰੇ ਬੱਚੇ ਹੋਣਗੇ, ਆਯਾਤ ਉਨ੍ਹਾਂ ਦੀ ਦੇਖਭਾਲ ਕਰ ਸਕੇਗੀ।” ਅਲੀਜ਼ੇਹ ਅਤੇ ਆਯਾਨ ਅਗਨਿਹੋਤਰੀ, ਸਲਮਾਨ ਦੀ ਭੈਣ ਅਲਵੀਰਾ ਖ਼ਾਨ ਅਗਨਿਹੋਤਰੀ ਅਤੇ ਅਤੁਲ ਅਗਨਿਹੋਤਰੀ ਦੇ ਬੱਚੇ ਹਨ। ਸਲਮਾਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੀ ਸਹਾਇਤਾ ਨਾਲ ਆਪਣੇ ਬੱਚਿਆਂ ਦੀ ਚੰਗੀ ਸੰਭਾਲ ਕਰ ਸਕਣਗੇ।

ਇਹ ਵੀ ਪੜ੍ਹੋ: 'ਆਪਣੇ ਹੀ ਲੋਕਾਂ ’ਤੇ ਵਰ੍ਹਾ ਰਿਹਾ ਬੰਬ, ਅਰਥਵਿਵਸਥਾ ’ਤੇ ਦੇਵੇ ਧਿਆਨ..!' UN ’ਚ ਭਾਰਤ ਨੇ ਪਾਕਿ ’ਤੇ ਕੱਸਿਆ ਤੰਜ

PunjabKesari

ਇਸ ਤੋਂ ਇਲਾਵਾ, ਸਲਮਾਨ ਨੇ ਆਪਣੇ ਪਿਛਲੇ ਰਿਸ਼ਤਿਆਂ ਬਾਰੇ ਵੀ ਖੁਲ੍ਹ ਕੇ ਗੱਲ ਕੀਤੀ। ਉਹ ਕਹਿੰਦੇ ਹਨ ਕਿ ਜਦੋਂ ਇੱਕ ਪਾਰਟਨਰ ਦੂਜੇ ਨਾਲੋਂ ਜ਼ਿਆਦਾ ਅੱਗੇ ਵਧ ਜਾਂਦਾ ਹੈ, ਤਾਂ ਅਸੁਰੱਖਿਆ ਮਹਿਸੂਸ ਹੋਣ ਲੱਗਦੀ ਹੈ। ਇਸ ਲਈ ਦੋਹਾਂ ਨੂੰ ਇਕੱਠੇ ਵਧਣ ਦੀ ਲੋੜ ਹੁੰਦੀ ਹੈ। ਇਕ-ਦੂਜੇ ਦਾ ਬੋਝ ਘੱਟ ਕਰਨ ਦੀ ਲੋੜ ਹੈ। ਮੈਨੂੰ ਅਜਿਹਾ ਲੱਗਾ ਹੈ। ਸਲਮਾਨ ਨੇ ਆਪਣੀ ਸਿਹਤ ਬਾਰੇ ਵੀ ਜਾਣਕਾਰੀ ਦਿੱਤੀ। ਉਹ trigeminal neuralgia ਦੀ ਬੀਮਾਰੀ ਨਾਲ ਲੰਬੇ ਸਮੇਂ ਤੱਕ ਜੂਝਦੇ ਰਹੇ, ਜਿਸ ਵਿੱਚ ਚਿਹਰੇ 'ਤੇ ਬਹੁਤ ਤੇਜ਼ ਦਰਦ ਹੁੰਦਾ ਹੈ, ਜੋ ਬਿਜਲੀ ਦੇ ਝਟਕੇ ਵਾਂਗ ਲੱਗਦਾ ਹੈ। ਹਾਲਾਂਕਿ ਸਲਮਾਨ ਨੇ ਦੱਸਿਆ ਕਿ 7 ਸਾਲ ਤੋਂ ਜ਼ਿਆਦਾ ਇਸ ਦਰਦ ਨਾਲ ਲੜਾਈ ਕਰਣ ਦੇ ਬਾਅਦ ਹੁਣ ਹਾਲਾਤ ਬਹੁਤ ਬਿਹਤਰ ਹੋ ਚੁਕੇ ਹਨ।

ਇਹ ਵੀ ਪੜ੍ਹੋ: Youtuber ਅਰਮਾਨ ਮਲਿਕ ਪਹਿਲੀ ਪਤਨੀ ਪਾਇਲ ਨੂੰ ਦੇਣਗੇ Divorce ! ਦੂਜੀ ਪਤਨੀ ਨਾਲ ਰਹਿਣ ਦਾ ਕੀਤਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Salman Khan
  • Children
  • father

ਫਿਲਮ "ਕੌਰ ਬਨਾਮ ਕੋਰ" 'ਚ ਡਬਲ ਰੋਲ 'ਚ ਨਜ਼ਰ ਨਿਭਾਏਗੀ ਸੰਨੀ ਲਿਓਨ

NEXT STORY

Stories You May Like

  • comedian sunil pal lashes out at salman khan
    'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ- ਸ਼ਰਮ ਆਉਣੀ ਚਾਹੀਦੀ ਹੈ
  • filmmaker rohit shetty praises salman khan  s response to trolls
    ਸਲਮਾਨ ਖਾਨ ਦੇ ਸਮਰਥਨ 'ਚ ਆਏ ਰੋਹਿਤ ਸ਼ੈੱਟੀ, ਟ੍ਰੋਲ ਕਰਨ ਵਾਲਿਆਂ ਨੂੰ ਕਿਹਾ- 'ਹੁਣ ਬਹੁਤ ਹੋ ਗਿਆ'
  • imf tightens the screws on pakistan
    IMF ਨੇ ਪਾਕਿਸਤਾਨ 'ਤੇ ਕੱਸਿਆ ਸ਼ਿਕੰਜਾ, ਕਿਹਾ- 'ਜੇਕਰ ਪੈਸੇ ਚਾਹੀਦੇ ਹਨ ਤਾਂ ਕਰੋ ਇਹ 174 ਬਦਲਾਅ'
  • salman khan won a medal at the asian games
    Asian Games 2026 : ਏਸ਼ੀਅਨ ਖੇਡਾਂ 'ਚ ਸਲਮਾਨ ਖਾਨ ਨੇ ਜਿੱਤਿਆ ਤਗਮਾ
  • harmanpreet kaur  s father says give daughters opportunities
    ਏਸ਼ੀਅਨ ਗੇਮਜ਼ ’ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਸੋਨ ਤਗਮਾ, ਹਰਮਨਪ੍ਰੀਤ ਕੌਰ ਦੇ ਪਿਤਾ ਨੇ ਕਿਹਾ—ਧੀਆਂ ਨੂੰ ਅੱਗੇ ਵਧਣ...
  • salman khan trolls katrina kaif post pregnancy weight gain
    "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ ਭੜਕੇ ਸਲਮਾਨ ਖਾਨ
  • salman khan s poor health
    "ਬਿੱਗ ਬੌਸ 20" ਦੇ ਵੀਕੈਂਡ ਕਾ ਵਾਰ 'ਚ ਸਲਮਾਨ ਖਾਨ ਦੀ ਵਿਗੜੀ ਸਿਹਤ ! ਪੋਸਟ ਸ਼ੇਅਰ ਕਰ ਆਖੀ ਇਹ ਗੱਲ
  • circumstances determine the direction of a country s politics
    ਹਾਲਾਤ ਹੀ ਕਿਸੇ ਦੇਸ਼ ਦੀ ਸਿਆਸਤ ਨੂੰ ਦਿਸ਼ਾ ਦਿੰਦੇ ਹਨ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aishwarya rai bachchan shines at paris fashion week
      ਪੈਰਿਸ ਫੈਸ਼ਨ ਵੀਕ 'ਚ ਛਾ ਗਈ ਐਸ਼ਵਰਿਆ ਰਾਏ ਬੱਚਨ
    • the korean film  hope  will now be released in india on this day
      ਹੁਣ ਇਸ ਦਿਨ ਭਾਰਤ 'ਚ ਰਿਲੀਜ਼ ਹੋਵੇਗੀ ਕੋਰੀਆਈ ਫਿਲਮ "ਹੋਪ"
    • over 30 comedians to gather at mumbai  s   hahakaar   festival
      ਮੁੰਬਈ ਦੇ "ਹਾਹਾਕਾਰ" ਫੈਸਟੀਵਲ 'ਚ 30 ਤੋਂ ਵੱਧ ਕਾਮੇਡੀਅਨ ਲੈਣਗੇ ਹਿੱਸਾ
    • vidya balan begins shooting for new tamil film with r  balki
      ਵਿਦਿਆ ਬਾਲਨ ਨੇ ਆਰ. ਬਾਲਕੀ ਨਾਲ ਨਵੀਂ ਤਾਮਿਲ ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +