Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:13:01 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ ਗਈਆਂ...

ENTERTAINMENT News Punjabi(ਤੜਕਾ ਪੰਜਾਬੀ)

ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ ਗਈਆਂ...

  • Edited By Cherry,
  • Updated: 22 Jun, 2025 10:08 AM
Entertainment
salman khan is battling several serious illnesses
  • Share
    • Facebook
    • Tumblr
    • Linkedin
    • Twitter
  • Comment

ਮੁੰਬਈ – ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਹਮੇਸ਼ਾ ਹੀ ਆਪਣੀ ਫਿਟ ਬਾਡੀ, ਡੈਸ਼ਿੰਗ ਲੁੱਕ ਅਤੇ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਹਨ। ਲੋਕ ਉਨ੍ਹਾਂ ਨੂੰ ਪਿਆਰ ਨਾਲ ‘ਭਾਈਜਾਨ’ ਕਹਿੰਦੇ ਹਨ। ਪਰ ਹਾਲ ਹੀ ਵਿੱਚ ਜਦੋਂ ਉਹ ‘ਦਿ ਕਪਿਲ ਸ਼ਰਮਾ ਸ਼ੋਅ’ ਵਿੱਚ ਮਹਿਮਾਨ ਵਜੋਂ ਪਹੁੰਚੇ, ਤਾਂ ਉਨ੍ਹਾਂ ਨੇ ਆਪਣੇ ਜੀਵਨ ਦੇ ਕੁਝ ਅਜਿਹੇ ਪਹਲੂਆਂ ਨੂੰ ਸਾਂਝਾ ਕੀਤਾ ਜੋ ਸ਼ਾਇਦ ਜਨਤਾ ਨੇ ਪਹਿਲਾਂ ਕਦੇ ਨਹੀਂ ਸੁਣੇ ਸਨ।

ਇਹ ਵੀ ਪੜ੍ਹੋ: ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ ਲਤਾ ਸਭਰਵਾਲ

ਸਲਮਾਨ ਦੀ ਸਿਹਤ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ

ਸ਼ੋਅ ਵਿੱਚ ਗੱਲਬਾਤ ਦੌਰਾਨ ਸਲਮਾਨ ਨੇ ਕਈ ਸਾਲਾਂ ਤੋਂ ਚੱਲ ਰਹੀਆਂ ਆਪਣੀਆਂ ਸਿਹਤ ਸਮੱਸਿਆਵਾਂ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ, “ਸਾਡੇ ਹੱਡੀਆਂ ਟੁੱਟ ਗਈਆਂ, ਪੱਸਲੀਆਂ ਚਟਕ ਗਈਆਂ, ਟ੍ਰਾਈਜੈਮਿਨਲ ਨਿਊਰਾਲਜੀਆ ਵਰਗੀ ਬੀਮਾਰੀ ਹੋਈ, ਦਿਮਾਗ 'ਚ ਐਨੀਉਰੀਜ਼ਮ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। AVM ਦਾ ਵੀ ਟਰੀਟਮੈਂਟ ਚੱਲ ਰਿਹਾ ਹੈ। ਫਿਰ ਵੀ ਅਸੀਂ ਸਿਨੇਮਾ ਵਿੱਚ ਐਕਸ਼ਨ ਕਰ ਰਹੇ ਹਾਂ, ਉੱਚਾਈ ਤੋਂ ਛਾਲ ਮਾਰ ਰਹੇ ਹਾਂ, ਡਾਂਸ ਕਰ ਰਹੇ ਹਾਂ।”

ਇਹ ਵੀ ਪੜ੍ਹੋ: ਛਾ ਗਿਆ ਦੋਸਾਂਝਾਂ ਆਲਾ, PM ਮੋਦੀ ਨੇ ਦਿਲਜੀਤ ਨੂੰ 'X' 'ਤੇ ਕੀਤਾ ਫਾਲੋ

ਵਿਆਹ 'ਤੇ ਖੁਲਾਸਾ – “ਹੁਣ ਝਗੜੇ ਸਹਿਣ ਦਾ ਸਬਰ ਨਹੀਂ”

ਜਦੋਂ ਸਲਮਾਨ ਤੋਂ ਹਮੇਸ਼ਾ ਵਾਂਗ ਇਹ ਪੁੱਛਿਆ ਗਿਆ ਕਿ "ਕੀ ਉਨ੍ਹਾਂ ਦੀ ਜ਼ਿੰਦਗੀ ਵਿੱਚ ਕੋਈ ਲੜਕੀ ਹੈ?" ਤਾਂ ਉਨ੍ਹਾਂ ਨੇ ਮਜ਼ਾਕੀਆ ਲਹਿਜੇ ਵਿੱਚ ਕਿਹਾ ਕਿ "ਫਿਲਹਾਲ ਮੇਰੀ ਜ਼ਿੰਦਗੀ ਵਿੱਚ ਕੋਈ ਨਹੀਂ ਹੈ ਅਤੇ ਸੱਚ ਕਹਾਂ ਤਾਂ ਮੇਰੇ ਵਿਚ ਇੰਨਾ ਸਬਰ ਨਹੀਂ ਹੈ ਕਿ ਮੈਂ ਵਿਆਹ ਤੋਂ ਬਾਅਦ ਦੇ ਰੋਜ਼ ਦੇ ਝਗੜਿਆਂ ਅਤੇ ਸਮਝੌਤਿਆਂ ਨੂੰ ਸਹਿ ਸਕਾਂ। ਮੈਂ ਉਸ ਮੁਕਾਮ 'ਤੇ ਹਾਂ ਜਿੱਥੇ ਮੈਨੂੰ ਆਪਣੀ ਜਗ੍ਹਾ ਪਸੰਦ ਹੈ ਅਤੇ ਮੈਂ ਇਸਨੂੰ ਕਿਸੇ ਨਾਲ ਸਾਂਝਾ ਨਹੀਂ ਕਰਨਾ ਚਾਹੁੰਦਾ।"

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼

ਸਲਮਾਨ ਨੇ ਅੱਗੇ ਕਿਹਾ ਕਿ, "ਹੁਣ ਮੈਂ ਇਕੱਲਾ ਰਹਿਣਾ ਪਸੰਦ ਕਰਦਾ ਹਾਂ। ਮੈਂ ਆਪਣੀ ਥਾਂ ਕਿਸੇ ਨਾਲ ਸਾਂਝੀ ਨਹੀਂ ਕਰ ਸਕਦਾ। ਅੱਜ-ਕੱਲ੍ਹ ਤਾਂ ਛੋਟੀ-ਛੋਟੀ ਗੱਲਾਂ 'ਤੇ ਤਲਾਕ ਹੋ ਜਾਂਦੇ ਹਨ ਅਤੇ ਅੱਧਾ ਪੈਸਾ ਵੀ ਚਲਾ ਜਾਂਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਜੋ ਕੁਝ ਵੀ ਕਮਾਇਆ ਹੈ, ਉਹ ਕਾਫੀ ਮਿਹਨਤ ਨਾਲ ਕਮਾਇਆ ਹੈ। ਇਸ ਮਿਹਨਤ ਨੂੰ ਦੁਬਾਰਾ ਦੁਹਰਾਉਣਾ ਅਸਾਨ ਨਹੀਂ।"

ਇਹ ਵੀ ਪੜ੍ਹੋ: DNA ਟੈਸਟ ਨਾਲ ਹੋਇਆ ਕੰਫਰਮ, ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਸ਼ਹੂਰ ਫਿਲਮ ਨਿਰਮਾਤਾ ਦੀ ਮੌਤ

ਚਾਹੇ ਦਰਦ ਹੋਵੇ ਜਾਂ ਦੁੱਖ – ਸਲਮਾਨ ਖਾਨ ਹਮੇਸ਼ਾ ਹੱਸਦੇ ਰਹਿੰਦੇ ਹਨ

ਸਲਮਾਨ ਦੀ ਇਹ ਗੱਲਬਾਤ ਦਰਸਾਉਂਦੀ ਹੈ ਕਿ ਉਹ ਸਿਰਫ਼ ਇੱਕ ਸਟਾਰ ਹੀ ਨਹੀਂ, ਸਗੋਂ ਇਕ ਅੰਦਰੋਂ ਮਜ਼ਬੂਤ ਇਨਸਾਨ ਵੀ ਹਨ, ਜੋ ਆਪਣੀਆਂ ਤਕਲੀਫਾਂ ਨੂੰ ਦਿਲ ਵਿੱਚ ਰੱਖ ਕੇ ਵੀ ਦੁਨੀਆ ਨੂੰ ਹੱਸਾਉਣ ਦਾ ਹੌਂਸਲਾ ਰੱਖਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Salman Khan
  • serious illnesses
  • the kapil sharma show

ਸੰਜੇ ਕਪੂਰ ਦੀ ਆਖਰੀ ਪਲਾਂ ਦੀ ਵੀਡੀਓ ਵਾਇਰਲ! ਕਰਿਸ਼ਮਾ ਦੇ ਪਤੀ ਦੀ ਜਾਨ ਬਚਾਉਂਦੀ ਦਿਖੀ ਮੈਡੀਕਲ ਟੀਮ

NEXT STORY

Stories You May Like

  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • serious allegations against tiktok in ny
    Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
  • rahul is misrepresenting the president  s words
    'ਰਾਸ਼ਟਰਪਤੀ ਦੀ ਗੱਲ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ ਰਾਹੁਲ': ਭਾਜਪਾ ਨੇ ਲਗਾਇਆ ਝੂਠ ਬੋਲਣ ਦਾ ਦੋਸ਼
  • kangana ranaut speaks on the cjp protest
    CJP ਪ੍ਰਦਰਸ਼ਨ 'ਤੇ ਬੋਲੀ ਕੰਗਨਾ ਰਣੌਤ, ਦੇਸ਼ ਨੂੰ ਤੋੜਨ 'ਚ ਲੱਗੀਆਂ ਹੋਈਆਂ ਹਨ ਕਈ ਤਾਕਤਾਂ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • dress  handbag  young women
    ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
  • girls incident
    ਤਲਾਬ 'ਚ ਨਹਾਉਣ ਗਈਆਂ ਕੁੜੀਆਂ ਨਾਲ ਵਾਪਰਿਆ ਹਾਦਸਾ ! ਹੋਈ ਦਰਦਨਾਕ ਮੌਤ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +