Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    8:34:01 PM

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • 48 hours are important in punjab 5 days heavy rain yellow alert issue

    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਹੇਲੀ ਨੂੰ ਖੁਸ਼ ਕਰਨ ਲਈ ਸਲਮਾਨ ਖ਼ਾਨ ਦੇ ਪਿਤਾ ਨੂੰ ਦਿੱਤੀ ਧਮਕੀ

ENTERTAINMENT News Punjabi(ਤੜਕਾ ਪੰਜਾਬੀ)

ਸਹੇਲੀ ਨੂੰ ਖੁਸ਼ ਕਰਨ ਲਈ ਸਲਮਾਨ ਖ਼ਾਨ ਦੇ ਪਿਤਾ ਨੂੰ ਦਿੱਤੀ ਧਮਕੀ

  • Edited By Priyanka,
  • Updated: 19 Sep, 2024 02:18 PM
Mumbai
salman khan s father threatened to make his girlfriend happy
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਭਿਨੇਤਾ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਮੁੰਬਈ ਦੇ ਬਾਂਦਰਾ ਇਲਾਕੇ 'ਚ ਇਕ ਵਿਅਕਤੀ ਅਤੇ ਬੁਰਕਾ ਪਹਿਨੇ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ 'ਚ ਖੁਲਾਸਾ ਹੋਇਆ ਹੈ ਕਿ ਆਪਣੀ ਪ੍ਰੇਮਿਕਾ ਨੂੰ ਪ੍ਰਭਾਵਿਤ ਕਰਨ ਲਈ ਦੋਸ਼ੀ ਨੇ ਸਵੇਰ ਦੀ ਸੈਰ ਕਰਦੇ ਸਮੇਂ ਸਲੀਮ ਖਾਨ ਨੂੰ ਪੁੱਛਿਆ, “ਕੀ ਮੈਂ ਲਾਰੈਂਸ ਬਿਸ਼ਨੋਈ ਨੂੰ ਭੇਜਾਂ?” ਪੁਲਸ ਨੇ ਵੀਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ਉਦੋਂ ਵਾਪਰੀ ਜਦੋਂ ਸਲੀਮ ਖਾਨ ਬੁੱਧਵਾਰ ਨੂੰ ਸਵੇਰ ਦੀ ਸੈਰ ਤੋਂ ਬਾਅਦ ਬਾਂਦਰਾ ਬੈਂਡਸਟੈਂਡ 'ਤੇ ਬੈਠੇ ਸਨ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ 'ਚ ਦੋਵਾਂ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ -ਬੁਰਕਾ ਪਹਿਨੀ ਔਰਤ ਨੇ ਸਲਮਾਨ ਦੇ ਪਿਤਾ ਸਲੀਮ ਖ਼ਾਨ ਨੂੰ ਦਿੱਤੀ ਧਮਕੀ

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਸਲੀਮ ਖਾਨ ਨਾਲ ਸਿਰਫ ਮਜ਼ਾਕ ਕਰ ਰਹੇ ਸਨ। ਅਧਿਕਾਰੀ ਨੇ ਕਿਹਾ, ''ਦੋਪਹੀਆ ਵਾਹਨ 'ਤੇ ਸਫਰ ਕਰ ਰਹੇ ਇਕ ਆਦਮੀ ਅਤੇ ਬੁਰਕਾ ਪਹਿਨੀ ਇਕ ਔਰਤ ਨੇ ਸਲੀਮ ਖਾਨ ਨੂੰ ਬੈਂਡ ਸਟੈਂਡ 'ਤੇ ਬੈਠੇ ਦੇਖਿਆ। ਉਨ੍ਹਾਂ ਨੇ ਯੂ-ਟਰਨ ਲਿਆ ਅਤੇ ਉਨ੍ਹਾਂ ਕੋਲ ਜਾ ਕੇ ਪੁੱਛਿਆ, ''ਕੀ ਮੈਂ ਲਾਰੈਂਸ ਬਿਸ਼ਨੋਈ ਨੂੰ ਭੇਜਾਂ? ਇਸ ਤੋਂ ਬਾਅਦ ਸਲੀਮ ਖਾਨ ਦੇ ਸੁਰੱਖਿਆ ਕਰਮਚਾਰੀਆਂ ਨੇ ਬੁੱਧਵਾਰ ਨੂੰ ਬਾਂਦਰਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ, ''ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਸਿਰਫ਼ ਮਜ਼ਾਕ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ -ਰੁਬੀਨਾ ਦਿਲੈਕ ਦੇ ਸ਼ੋਅ 'ਚ ਫੁੱਟ-ਫੁੱਟ ਕੇ ਰੋਈ ਸਨਾ ਖ਼ਾਨ, ਕਿਹਾ...

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ
ਦੱਸ ਦੇਈਏ ਕਿ 14 ਅਪ੍ਰੈਲ ਨੂੰ ਮੁੰਬਈ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ‘ਚ ਸਲਮਾਨ ਖਾਨ ਦੇ ਘਰ ਦੇ ਬਾਹਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਲੋਕਾਂ ਨੇ ਚਾਰ ਰਾਉਂਡ ਫਾਇਰ ਕੀਤੇ ਸਨ। ਇਹ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ। ਮੁੰਬਈ ਪੁਲਿਸ ਨੇ ਇਸ ਹਮਲੇ ਲਈ ਲਾਰੇਂਸ ਬਿਸ਼ਨੋਈ ਗੈਂਗ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਮਾਮਲੇ ਨਾਲ ਸਬੰਧਤ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਕਿਉਂਕਿ ਅਧਿਕਾਰੀ ਹਮਲੇ ਬਾਰੇ ਹੋਰ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Salman Khan
  • father
  • threatened
  • his girlfriend
  • happy
  • jagbani

ਗਾਇਕ ਹਿਮੇਸ਼ ਰੇਸ਼ਮੀਆ ਦੇ ਪਿਤਾ ਪੰਜ ਤੱਤਾਂ 'ਚ ਹੋਏ ਵਿਲੀਨ

NEXT STORY

Stories You May Like

  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • ashish negi  jathedar tek singh  sikh community
    ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ : ਜਥੇਦਾਰ ਟੇਕ ਸਿੰਘ
  • father  dream  groom  helicopter  bride
    ਪਿਤਾ ਦਾ ਸੁਪਨਾ ਪੂਰਾ ਕਰਨ ਲਈ ਲਾੜੇ ਨੇ ਹੈਲੀਕਾਪਟਰ ਰਾਹੀਂ ਲਿਆਂਦੀ ਲਾੜੀ, ਖ਼ਰਚ ਕੀਤੇ ਲੱਖਾਂ ਰੁਪਏ
  • jairam ramesh  narendra modi  donald trump  trade agreements
    ਟਰੰਪ ਨੂੰ ਖੁਸ਼ ਕਰਨਾ ਬੰਦ ਕਰਨ PM, ਦਬਾਅ 'ਚ ਨਾ ਹੋਵੇ ਵਪਾਰ ਸਮਝੌਤੇ 'ਤੇ ਦਸਤਖ਼ਤ : ਜੈਰਾਮ ਰਮੇਸ਼
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • brijbhushan sharan singh  mla  s son
    ਬ੍ਰਿਜਭੂਸ਼ਣ ਸ਼ਰਨ ਸਿੰਘ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ
  • 5 crore ransom demand nightclub owners
    '5 ਕਰੋੜ ਦਿਓ, ਨਹੀਂ ਤਾਂ ਅਗਲੀ ਗੋਲੀ...', ਨਾਈਟ ਕਲੱਬ ਦੇ ਮਾਲਕਾਂ ਨੂੰ ਗੈਂਗਸਟਰਾਂ ਦੀ ਸ਼ਰੇਆਮ ਧਮਕੀ
  • 7 major schools in chandigarh receive bomb threats
    ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ, ਚੰਡੀਗੜ੍ਹ ਦੇ 7 ਪ੍ਰਮੁੱਖ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mardaani 3   will have its world television premiere on this day
      'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • lock upp season 2  akanksha chamola
      ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼';...
    • the first poster of   bhai tera star hai   released
      ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
    • jr ntr reunites with trivikram srinivas
      ਆਸਥਾ ਤੇ ਦਮਦਾਰ ਕਹਾਣੀ ਦੇ ਨਾਲ ਵਾਪਸ ਆ ਰਹੀ ਹੈ ਜੂਨੀਅਰ NTR ਤੇ ਤ੍ਰਿਵਿਕਰਮ...
    • gaurav khanna amid his divorce news with akanksha
      ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
    • veteran actress passes away
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...
    • becoming a naga sadhu in   nagabandham   was a spiritual journey for me
      ‘ਨਾਗਬੰਧਮ’ ’ਚ ਨਾਗਾ ਸਾਧੂ ਬਣਨਾ ਮੇਰੇ ਲਈ ਅਧਿਆਤਮਿਕ ਯਾਤਰਾ ਰਹੀ : ਵਿਰਾਟ ਕਰਣਾ
    • siddharth roy kapur appointed chief advisor at cinenow
      ਸਿਧਾਰਥ ਰਾਏ ਕਪੂਰ ਨੂੰ ਸਿਨੇਨਾਉ ਦਾ ਮੁੱਖ ਸਲਾਹਕਾਰ ਕੀਤਾ ਗਿਆ ਨਿਯੁਕਤ
    • michael surpasses oppenheimer in box office earnings
      ਦਿੱਗਜ ਕਲਾਕਾਰ ਦੀ ਬਾਇਓਪਿਕ ਨੇ ਤੋੜੇ ਰਿਕਾਰਡ ! ਛਾਪ'ਤੇ 97,75,000,00 ਕਰੋੜ ਡਾਲਰ
    • disha patani s new avatar revealed in awarapan 2 teaser
      'ਆਵਾਰਾਪਨ 2' ਦੇ ਟੀਜ਼ਰ 'ਚ ਦਿਸਿਆ ਦਿਸ਼ਾ ਪਟਾਨੀ ਦਾ ਨਵਾਂ ਅੰਦਾਜ਼, ਕਿਰਦਾਰ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +