ਮੁੰਬਈ - ਮੁੰਬਈ ਪੁਲਸ ਨੇ ਬੁੱਧਵਾਰ ਨੂੰ ਇਥੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ 'ਚ ਬੁੱਧਵਾਰ ਨੂੰ ਉਨ੍ਹਾਂ ਦਾ ਬਿਆਨ ਦਰਜ ਕੀਤਾ। ਇਕ ਅਧਿਕਾਰੀ ਨੇ ਦੱਸਿਆ ਕਿ ਅਪਰਾਧ ਸ਼ਾਖਾ ਦੇ ਅਧਿਕਾਰੀ ਬਾਂਦਰਾ 'ਚ ਗੈਲੇਕਸੀ ਅਪਾਰਟਮੈਂਟ 'ਚ ਅਦਾਕਾਰ ਦੀ ਰਿਹਾਇਸ਼ ’ਤੇ (ਉਨ੍ਹਾਂ ਦਾ ਬਿਆਨ ਦਰਜ ਕਰਨ ਲਈ) ਗਏ।
ਇਹ ਖ਼ਬਰ ਵੀ ਪੜ੍ਹੋ- ਆਮਿਰ ਖ਼ਾਨ ਦੇ ਪਰਿਵਾਰ 'ਚ ਫਿਰ ਤੋਂ ਹੋਵੇਗਾ ਸ਼ਾਨਦਾਰ ਜਸ਼ਨ, ਬੀਮਾਰ ਮਾਂ ਦੇ 90ਵੇਂ ਜਨਮ ਦਿਨ 'ਤੇ ਬਣਾਇਆ ਖ਼ਾਸ ਪਲੈਨ
ਇਸ ਇਮਾਰਤ ਦੇ ਬਾਹਰ 14 ਅਪ੍ਰੈਲ ਨੂੰ ਮੋਟਰਸਾਈਕਲ ਰਾਹੀਂ ਆਏ ਦੋ ਵਿਅਕਤੀਆਂ ਨੇ ਗੋਲੀਬਾਰੀ ਕੀਤੀ ਸੀ। ਇਸ ਗੋਲੀਬਾਰੀ ਦੇ ਸਬੰਧ 'ਚ ਪੁਲਸ ਨੇ ਕਥਿਤ ਸ਼ੂਟਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦਾ ਦਾਅਵਾ ਹੈ ਕਿ ਇਸ ਘਟਨਾ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪ੍ਰਿਯੰਕਾ ਚੋਪੜਾ ਦੇ ਜੇਠ ਕੇਵਿਨ ਜੋਨਸ ਨੂੰ ਹੋਇਆ ਸਕਿਨ ਕੈਂਸਰ, ਵੀਡੀਓ ਸ਼ੇਅਰ ਕਰਕੇ ਦਿੱਤੀ ਜਾਣਕਾਰੀ
NEXT STORY