Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    3:09:12 PM

  • ssp s statement on the suspicious death of punjab police personnel

    ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ...

  • punjab police 2 employees shot and killed each other

    ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ...

  • partap bajwa statement on floods victims families

    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ...

  • little monkey punch video story

    ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਝਾੜੀਆਂ ਤੇ ਪੱਤਿਆਂ ਨਾਲ ਸਜਾਇਆ ਗਿਆ ਹੈ 'ਬਿੱਗ ਬੌਸ 15' ਦਾ ਆਲੀਸ਼ਾਨ ਘਰ, ਵੇਖੋ ਅੰਦਰਲੀਆਂ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਝਾੜੀਆਂ ਤੇ ਪੱਤਿਆਂ ਨਾਲ ਸਜਾਇਆ ਗਿਆ ਹੈ 'ਬਿੱਗ ਬੌਸ 15' ਦਾ ਆਲੀਸ਼ਾਨ ਘਰ, ਵੇਖੋ ਅੰਦਰਲੀਆਂ ਤਸਵੀਰਾਂ

  • Edited By Sunita,
  • Updated: 28 Sep, 2021 06:01 PM
New Delhi
salman khan tv show bigg boss 15 pictures leaked
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਸੁਪਰਸਟਾਰ ਸਲਮਾਨ ਖ਼ਾਨ ਦਾ ਸਭ ਤੋਂ ਚਰਚਿਤ ਅਤੇ ਵਿਵਾਦਿਤ ਰਿਐਲਿਟੀ ਸ਼ੋਅ 'ਬਿੱਗ ਬੌਸ 15' 2 ਅਕਤੂਬਰ ਤੋਂ ਸ਼ੁਰੂ ਹੋਣ ਵਾਲਾ ਹੈ। ਸ਼ੋਅ 'ਚ ਇਸ ਵਾਰ ਥੀਮ ਨੂੰ ਕਾਫ਼ੀ ਹੱਟ ਕੇ ਚੁਣਿਆ ਗਿਆ ਹੈ। 'ਬਿੱਗ ਬੌਸ 15' ਦੇ ਮੁਕਾਬਲੇਬਾਜ਼ ਕਿਸੇ ਆਲੀਸ਼ਾਨ ਘਰ 'ਚ ਨਹੀਂ ਸਗੋਂ ਜੰਗਲ 'ਚ ਰਹਿਣ ਵਾਲੇ ਹਨ।

PunjabKesari

'ਬਿੱਗ ਬੌਸ 15' ਦੇ ਆਪਣੇ ਨਵੇਂ ਨਿਯਮ ਹੋਣਗੇ ਅਤੇ ਇਥੇ ਜੰਗਲ 'ਚ ਰਹਿੰਦੇ ਹੋਏ ਮੁਕਾਬਲੇਬਾਜ਼ਾਂ ਨੂੰ ਮੁਕਸ਼ਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਹ ਰਿਐਲਿਟੀ ਸ਼ੋਅ ਇਕ ਤਰ੍ਹਾਂ ਨਾਲ ਸਰਵਾਈਵਲ 'ਤੇ ਆਧਾਰਿਤ ਹੋਵੇਗਾ।

PunjabKesari

ਦੱਸ ਦਈਏ ਕਿ ਹਾਲ ਹੀ 'ਬਿੱਗ ਬੌਸ 15' ਦੇ ਘਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਬਿੱਗ ਬੌਸ' ਦੇ ਘਰ ਦਾ ਹਰ ਇਕ ਹਿੱਸਾ ਦਿਖਾਇਆ ਗਿਆ ਹੈ, ਜੋ ਕਿ ਵੇਖਣ 'ਚ ਕਾਫ਼ੀ ਆਲੀਸ਼ਾਨ ਲੱਗ ਰਿਹਾ ਹੈ। ਇਸ ਤੋਂ ਇਲਾਵਾ ਘਰ 'ਚ ਕਾਫ਼ੀ ਕੁਝ ਨਵਾਂ ਵੀ ਵੇਖਣ ਨੂੰ ਮਿਲ ਰਿਹਾ ਹੈ।

PunjabKesari

ਬੀਤੇ ਵੀਰਵਾਰ ਨੂੰ ਮੱਧ ਪ੍ਰਦੇਸ਼ 'ਚ 'ਬਿੱਗ ਬੌਸ 15' ਨੂੰ ਲੈ ਕੇ ਪ੍ਰੈੱਸ ਕਾਨਫਰੈਂਸ ਰੱਖੀ ਗਈ, ਜਿਸ ਨੂੰ 'ਬਿੱਗ ਬੌਸ' ਸਾਬਕਾ ਮੁਕਾਬਲੇਬਾਜ਼ ਅਤੇ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਤੇ ਆਰਤੀ ਸਿੰਘ ਨੇ ਹੋਸਟ ਕੀਤਾ।

PunjabKesari

ਇਸ ਪ੍ਰੈੱਸ ਕਾਨਫਰੈਂਸ 'ਚ ਹੀ ਉਨ੍ਹਾਂ ਨਾਮਾਂ ਤੋਂ ਪਰਦਾ ਚੁੱਕਿਆ ਗਿਆ, ਜੋ ਇਸ ਸਾਲ ਸ਼ੋਅ 'ਚ ਐਂਟਰੀ ਕਰਨਗੇ।

PunjabKesari

ਦੱਸਣਯੋਗ ਹੈ ਕਿ ਇਸ ਵਾਰ 'ਬਿੱਗ ਬੌਸ 15' ਦੀ ਥੀਮ 'ਜੰਗਲ 'ਚ ਦੰਗਲ' ਹੈ।

PunjabKesari

ਘਰ ਨੂੰ ਇਸ ਵਾਰ ਜੰਗਲ ਦੀ ਤਰ੍ਹਾਂ ਸਜਾਇਆ ਗਿਆ ਹੈ। ਸ਼ੋਅ ਦੇ ਕਈ ਪ੍ਰੋਮੋ ਵੀ ਰਿਲੀਜ਼ ਕੀਤੇ ਜਾ ਚੁੱਕੇ ਹਨ, ਜਿਸ 'ਚ ਸਲਮਾਨ ਖ਼ਾਨ ਜੰਗਲ 'ਚ ਨਜ਼ਰ ਆ ਰਹੇ ਹਨ, ਹੁਣ ਦੇਖਣਾ ਹੋਵੇਗਾ ਕਿ ਸਲਮਾਨ ਖ਼ਾਨ ਦੇ ਸ਼ੋਅ 'ਚ ਇਸ ਵਾਰ ਕੀ ਨਵਾਂ ਹੋਣ ਵਾਲਾ ਹੈ।

PunjabKesari

PunjabKesari

  • Bigg Boss 15
  • Pictures Leaked
  • Salman Khan
  • Jungle Themed House

ਅਕਸ਼ੇ ਕੁਮਾਰ ਦੀਆਂ 5 ਫ਼ਿਲਮਾਂ ਦੀ ਰਿਲੀਜ਼ਿੰਗ ਡੇਟ ਆਈ ਸਾਹਮਣੇ

NEXT STORY

Stories You May Like

  • medicine leaves  strips  red  blue  black  medical store
    ਕਿਸੇ 'ਤੇ ਲਾਲ, ਕਿਸੇ 'ਤੇ ਨੀਲੀ..! ਜਾਣੋ ਕੀ ਹੈ ਦਵਾਈਆਂ ਦੇ ਪੱਤਿਆਂ 'ਤੇ ਲੱਗੀਆਂ ਪੱਟੀਆਂ ਦਾ ਮਤਲਬ
  • 35 year old aunt runs away with 15 year old nephew
    ਰਿਸ਼ਤੇ ਹੋਏ ਸ਼ਰਮਸਾਰ: 35 ਸਾਲ ਦੀ ਚਾਚੀ 15 ਸਾਲ ਦੇ ਭਤੀਜੇ ਨਾਲ ਹੋਈ ਫ਼ਰਾਰ
  • drug smuggler arrested with 135 grams heroin and 15 grams   ice
    ਜਲੰਧਰ : 135 ਗ੍ਰਾਮ ਹੈਰੋਇਨ ਤੇ 15 ਗ੍ਰਾਮ 'ਆਈਸ' ਸਮੇਤ ਨਸ਼ਾ ਤਸਕਰ ਕਾਬੂ
  • accident in gurdaspur  nurse
    ਗੜ੍ਹਸ਼ੰਕਰ ਵਰਗਾ ਹਾਦਸਾ, ਹਸਪਤਾਲ ਤੋਂ ਘਰ ਜਾ ਰਹੀ ਨਰਸ ਦੀ ਲੱਤ ਉਪਰੋਂ ਲੰਘ ਗਿਆ ਟਿੱਪਰ
  • sri lanka imports from india jump by 15 percent
    ਸ਼੍ਰੀਲੰਕਾ ’ਚ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਵਧੀ, ਭਾਰਤ ਤੋਂ ਦਰਾਮਦ ’ਚ 15 ਫੀਸਦੀ ਦਾ ਉਛਾਲ
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ ਆਈਫੋਨ ਤੇ ਨਕਦੀ ਲੁੱਟੀ
  • nagar kirtan organized in village johal
    ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌਹਲ 'ਚ ਸਜਾਇਆ ਗਿਆ ਨਗਰ ਕੀਰਤਨ
  • a grand nagar kirtan was organized in village jhawan
    ਪ੍ਰਕਾਸ਼ ਪੁਰਬ ਸਬੰਧੀ ਪਿੰਡ ਝਾਵਾਂ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actor shares emotional final advice to daughters
      ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...
    • singer kishore mandal and krish mandal bought mercedes
      'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...
    • kamal haasan and rajinikanth to collaborate after 47 years
      47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ
    • hrithik roshan praises vishal bhardwaj  s   o  romeo
      ਸ਼ਾਹਿਦ ਕਪੂਰ ਦੀ ਫਿਲਮ 'O'Romeo' ਦੇ ਮੁਰੀਦ ਹੋਏ ਰਿਤਿਕ ਰੌਸ਼ਨ
    • ranveer singh threat case
      ਰਣਵੀਰ ਸਿੰਘ ਨੂੰ ਧਮਕਾਉਣ ਵਾਲੇ 'ਬਾਕਸਰ' ਦੀ ਹੁਣ ਖ਼ੈਰ ਨਹੀਂ ! ਜਾਰੀ ਹੋ ਗਿਆ LOC
    • vikram bhatt released from udaipur central jail after getting bail from sc
      71 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ...
    • sargun mehta pregnancy rumours
      ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...
    • actress kritika kamra and host gaurav kapoor  s wedding date confirmed
      ਖ਼ੁਸ਼ਖਬਰੀ ! ਕ੍ਰਿਕਟ ਹੋਸਟ ਦੀ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ, ਪੱਕੀ ਹੋ...
    • mumbai court grants bail raj kundra in alleged bitcoin scam case
      ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...
    • delhi hc grants interim protection to kajol devgan  s personality rights
      ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +