Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    11:43:40 AM

  • punjabi origin canadian police officer charged

    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਿਸ ਅਧਿਕਾਰੀ 'ਤੇ...

  • punjab board s big decision regarding exams

    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ,...

  • punjab 3 boys reach bhakra canal after skipping school

    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ...

  • hearing of da case postponed in punjab and haryana highcourt

    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਬਿੱਗ ਬੌਸ ਓ. ਟੀ. ਟੀ. 2’ ’ਚ ਸਿਗਰੇਟ ਫੜੀ ਨਜ਼ਰ ਆਏ ਸਲਮਾਨ ਖ਼ਾਨ, ਲੋਕਾਂ ਨੇ ਕੀਤਾ ਰੱਜ ਕੇ ਟਰੋਲ

ENTERTAINMENT News Punjabi(ਤੜਕਾ ਪੰਜਾਬੀ)

‘ਬਿੱਗ ਬੌਸ ਓ. ਟੀ. ਟੀ. 2’ ’ਚ ਸਿਗਰੇਟ ਫੜੀ ਨਜ਼ਰ ਆਏ ਸਲਮਾਨ ਖ਼ਾਨ, ਲੋਕਾਂ ਨੇ ਕੀਤਾ ਰੱਜ ਕੇ ਟਰੋਲ

  • Author Rahul Singh,
  • Updated: 10 Jul, 2023 12:27 PM
Mumbai
salman khan was seen holding a cigarette in bigg boss ott 2
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਡਿਜੀਟਲ ਪਲੇਟਫਾਰਮ OTT, ਜਿਥੇ ਫ਼ਿਲਮਾਂ ਤੇ ਸ਼ੋਅਜ਼ ਨੂੰ ਦਿਖਾਇਆ ਜਾਂਦਾ ਹੈ, ਇਥੇ ਬਿੱਗ ਬੌਸ ਓ. ਟੀ. ਟੀ. 2 ਨੂੰ ਹੋਸਟ ਕਰ ਰਹੇ ਸਟਾਰ ਸਲਮਾਨ ਖ਼ਾਨ ਨੂੰ ਜ਼ਬਰਦਸਤ ਟਰੋਲ ਕੀਤਾ ਗਿਆ ਹੈ। ਇਥੇ ਉਹ ਸਿਗਰੇਟ ਫੜੀ ਨਜ਼ਰ ਆ ਰਹੇ ਹਨ, ਜਿਸ ’ਤੇ ਟਰੋਲਰਜ਼ ਨੇ ਉਨ੍ਹਾਂ ਨੂੰ ਖ਼ੂਬ ਟਰੋਲ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਕੰਗਨਾ ਰਣੌਤ ਨਾਲ ਵਿਵਾਦ ’ਤੇ ਬੋਲੇ ਦਿਲਜੀਤ ਦੋਸਾਂਝ, ਆਖ ਦਿੱਤੀ ਵੱਡੀ ਗੱਲ

ਤੁਹਾਨੂੰ ਦੱਸ ਦੇਈਏ ਕਿ ਸੈੱਟ ਤੋਂ ਸਾਹਮਣੇ ਆਈ ਇਕ ਤਸਵੀਰ ਨੂੰ ਲੈ ਕੇ ਸਲਮਾਨ ਟਰੋਲ ਹੋ ਰਹੇ ਹਨ। ਤਸਵੀਰ ’ਚ ਸਲਮਾਨ ਸ਼ੋਅ ਨੂੰ ਹੋਸਟ ਕਰਦਿਆਂ ਸਿਗਰੇਟ ਫੜੀ ਨਜ਼ਰ ਆ ਰਹੇ ਹਨ। ਵੀਡੀਓ ਤੇ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਯੂਜ਼ਰਸ ਨੇ ਇਨ੍ਹਾਂ ਤਸਵੀਰਾਂ ਨੂੰ ਟਰੋਲ ਕੀਤਾ ਹੈ।

ਸੋਸ਼ਲ ਮੀਡੀਆ ਯੂਜ਼ਰਸ ਨੇ ਸਲਮਾਨ ਨੂੰ ਪਾਖੰਡੀ ਕਿਹਾ। ਯੂਜ਼ਰਸ ਨੇ ਕਿਹਾ ਕਿ ਜਿਥੇ ਇਕ ਪਾਸੇ ਸਲਮਾਨ ਸ਼ੋਅ ਦੇ ਪ੍ਰਤੀਯੋਗੀਆਂ ਨੂੰ ਸ਼ਿਸ਼ਟਾਚਾਰ ਸਿਖਾ ਰਹੇ ਹਨ, ਉਥੇ ਹੀ ਦੂਜੇ ਪਾਸੇ ਉਹ ਖ਼ੁਦ ਵੀ ਕੈਮਰੇ ਦੇ ਸਾਹਮਣੇ ਅਜਿਹੀਆਂ ਹਰਕਤਾਂ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਸ਼ੋਅ ’ਚ ਕਿਸਿੰਗ ਸੀਨ ਸਾਹਮਣੇ ਆਉਣ ਤੋਂ ਬਾਅਦ ਹੋਸਟ ਸਲਮਾਨ ਖ਼ਾਨ ਨੇ ਸ਼ੋਅ ਦੇ ਮੁਕਾਬਲੇਬਾਜ਼ਾਂ ਦੀ ਕਲਾਸ ਲਗਾਈ ਸੀ। ਇਥੇ ਕਿਹਾ ਗਿਆ ਕਿ ਭਾਵੇਂ ਉਹ ਲੜਦੇ ਹਨ, ਉਨ੍ਹਾਂ ਨੂੰ ਆਪਣੀ ਹੱਦ ’ਚ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੀ ਕਿ ਉਹ ਘਰ ’ਚ ਹਿੰਸਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਫਿਲਹਾਲ ਖ਼ੁਦ ਸਲਮਾਨ ਦੀ ਇਹ ਤਸਵੀਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Salman Khan
  • Bigg Boss OTT 2
  • Cigarette
  • Viral Video

ਮੁੜ ਬਾਬਾ ਬਾਗੇਸ਼ਵਰ ਧਾਮ ਪਹੁੰਚੇ ਇੰਦਰਜੀਤ ਨਿੱਕੂ, ਲੋਕਾਂ ਨੇ ਰੱਝ ਕੇ ਲਾਈ ਕਲਾਸ, ਵੀਡੀਓ ਵਾਇਰਲ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • ankur won his first wtt title and gold medal in doubles
    ਅੰਕੁਰ ਨੇ ਆਪਣਾ ਪਹਿਲਾ ਡਬਲਯੂ. ਟੀ. ਟੀ. ਖਿਤਾਬ ਤੇ ਡਬਲਜ਼ ’ਚ ਸੋਨ ਤਮਗਾ ਜਿੱਤਿਆ
  • new tension for team india
    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਧਾਕੜ ਖਿਡਾਰੀ ਹੀ...
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • drug addicts arrested
    ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • uncle murdered with an axe due to old enmity
    ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • china masters badminton
    ਬੈਡਮਿੰਟਨ ਚਾਈਨਾ ਮਾਸਟਰਜ਼ 'ਚ ਲਕਸ਼ੈ ਕਰੇਗਾ ਭਾਰਤ ਦੀ ਅਗਵਾਈ ! 3 ਨੌਜਵਾਨ ਖਿਡਾਰੀਆਂ ’ਤੇ ਹੋਵੇਗੀ ਨਜ਼ਰ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
Trending
Ek Nazar
singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • akshay oberoi buys his dream farmhouse in karjat
      ਅਕਸ਼ੈ ਓਬਰਾਏ ਨੇ ਕਰਜਤ 'ਚ ਬਣਾਇਆ ਆਪਣਾ ਡਰੀਮ ਫਾਰਮਹਾਊਸ
    • vishal chaturvedi begins work on sequel to  hanuman ansh
      ਵਿਸ਼ਾਲ ਚਤੁਰਵੇਦੀ ਨੇ "ਹਨੂਮਾਨ ਅੰਸ਼" ਦੇ ਸੀਕਵਲ 'ਤੇ ਕੰਮ ਕੀਤਾ ਸ਼ੁਰੂ
    • parvathy thiruvothu   voice debut   kareena kapoor  character  malayalam daayra
      "ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ...
    • trailer of  om ka hari  released
      ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • sai baba fame sudhir dalvi returns home from hospital
      ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...
    • famous actress gains 14 kilos for film  it  s hard to recognize her
      ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
    • shobhinaw satyaa played the role of baba neem karoli in hanuman ansh
      ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...
    • meena kumari  s   pakeezah   4k restoration to premiere at the lff
      ਲੰਡਨ ਫਿਲਮ ਫੈਸਟੀਵਲ 'ਚ ਦਿਖਾਇਆ ਜਾਵੇਗਾ 'ਪਾਕੀਜ਼ਾ' ਦਾ 4K ਰਿਸਟੋਰਡ ਵਰਜਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +