Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:45:37 PM

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • lpu violence case two more boys arrested

    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ...

  • nana patekar s son makes a major statement regarding tanushree s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਧਮਕੀਆਂ ਤੋਂ ਬਾਅਦ ਪਹਿਲੀ ਵਾਰ ਬੋਲੇ ਸਲਮਾਨ, ਕਿਹਾ- ਖੁਦਾ ਦੀ ਕਸਮ..

ENTERTAINMENT News Punjabi(ਤੜਕਾ ਪੰਜਾਬੀ)

ਧਮਕੀਆਂ ਤੋਂ ਬਾਅਦ ਪਹਿਲੀ ਵਾਰ ਬੋਲੇ ਸਲਮਾਨ, ਕਿਹਾ- ਖੁਦਾ ਦੀ ਕਸਮ..

  • Edited By Priyanka,
  • Updated: 22 Oct, 2024 10:42 AM
Mumbai
salman spoke for the first time after the threats
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- NCP ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਹ ਸਖ਼ਤ ਸੁਰੱਖਿਆ ਵਿਚਕਾਰ ਰਿਐਲਿਟੀ ਸ਼ੋਅ ‘ਬਿੱਗ ਬੌਸ 18’ ਦੀ ਸ਼ੂਟਿੰਗ ਕਰ ਰਹੇ ਹਨ। ਸਲਮਾਨ ਖ਼ਾਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹੁਣ ਸਲਮਾਨ ਖ਼ਾਨ ਨੇ ਇਸ ਮਾਮਲੇ ‘ਤੇ ਪਹਿਲੀ ਵਾਰ ਆਪਣੀ ਚੁੱਪੀ ਤੋੜੀ ਹੈ। ‘ਬਿੱਗ ਬੌਸ 18’ ਤੋਂ ਉਨ੍ਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਇਸ ਸਮੇਂ ਕਿਸ ਦੌਰ ‘ਚੋਂ ਗੁਜ਼ਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -ਸਲਮਾਨ ਖ਼ਾਨ ਦੇ ਹੱਕ 'ਚ ਬੋਲੇ ਗਾਇਕ ਮੀਕਾ ਸਿੰਘ, ਕਿਹਾ- ਭਾਈ ਤੂੰ ਫ਼ਿਕਰ....

‘ਵੀਕੈਂਡ ਕਾ ਵਾਰ’ ਐਪੀਸੋਡ ਦੀ ਇਕ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਸਲਮਾਨ ਖ਼ਾਨ ਪਹਿਲੀ ਵਾਰ ਦੱਸਦੇ ਹੋਏ ਦਿਖਾਈ ਦੇ ਰਹੇ ਹਨ ਕਿ ਇਸ ਸਮੇਂ ਉਨ੍ਹਾਂ ਦੀ ਜ਼ਿੰਦਗੀ ‘ਚ ਕੀ ਚੱਲ ਰਿਹਾ ਹੈ। ਅਦਾਕਾਰ ਨੇ ਸ਼ਨੀਵਾਰ ਨੂੰ ‘ਵੀਕੈਂਡ ਕਾ ਵਾਰ’ ਐਪੀਸੋਡ ਦੌਰਾਨ ਵਾਕਆਊਟ ਕਰਨ ਤੋਂ ਪਹਿਲਾਂ ਗੁੱਸੇ ‘ਚ ਕਿਹਾ, ‘ਯਾਰ, ਖੁਦਾ ਦੀ ਕਸਮ, ਮੈਂ ਆਪਣੀ ਜ਼ਿੰਦਗੀ ‘ਚ ਕਿਸ ਦੌਰ ‘ਚੋਂ ਗੁਜ਼ਰ ਰਿਹਾ ਹਾਂ ਅਤੇ ਮੈਨੂੰ ਇਸ ਨੂੰ ਸੰਭਾਲਣਾ ਹੈ।’ ਸ਼ਿਲਪਾ ਸ਼ਿਰੋਡਕਰ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ, ‘ਅੱਜ ਮੈਨੂੰ ਲੱਗਦਾ ਹੈ ਕਿ ਮੈਨੂੰ ਇੱਥੇ ਨਹੀਂ ਆਉਣਾ ਚਾਹੀਦਾ ਸੀ ਪਰ ਇਹ ਕਮਿਟਮੈਂਟ ਹੈ, ਇਸ ਲਈ ਮੈਂ ਇੱਥੇ ਆਇਆ ਹਾਂ।’

ਸਲਮਾਨ ਖਾਨ ਬਾਬਾ ਸਿੱਦੀਕੀ ਦੇ ਕਤਲ ਤੋਂ ਹਨ ਦੁਖੀ
ਹਾਲ ਹੀ ਵਿੱਚ ਇੱਕ ਸੂਤਰ ਨੇ ਦੱਸਿਆ ਕਿ ਸਲਮਾਨ ਖਾਨ ਆਪਣੇ ਕਰੀਬੀ ਦੋਸਤ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਦਿਹਾਂਤ ਤੋਂ ਬਾਅਦ ਬਹੁਤ ਦੁਖੀ ਹਨ। ਦੱਸਣਯੋਗ ਹੈ ਕਿ 12 ਅਕਤੂਬਰ ਨੂੰ ਮੁੰਬਈ ‘ਚ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

60 ਸੁਰੱਖਿਆ ਗਾਰਡਾਂ ਦੀ ਮੌਜੂਦਗੀ 'ਚ ਹੋਈ ਸ਼ੂਟਿੰਗ
ਸਲਮਾਨ ਖਾਨ ਨੇ ‘ਬਿੱਗ ਬੌਸ 18’ ਲਈ 18 ਅਕਤੂਬਰ ਨੂੰ ਸ਼ਾਮ ਕਰੀਬ 7 ਵਜੇ ਸ਼ੂਟਿੰਗ ਕੀਤੀ। ਸੂਤਰਾਂ ਮੁਤਾਬਕ ਜਦੋਂ ਸਲਮਾਨ ਖਾਨ ਐਪੀਸੋਡ ਦੀ ਸ਼ੂਟਿੰਗ ਕਰ ਰਹੇ ਸਨ ਤਾਂ ਸੈੱਟ ‘ਤੇ 60 ਤੋਂ ਜ਼ਿਆਦਾ ਸੁਰੱਖਿਆ ਗਾਰਡ ਮੌਜੂਦ ਸਨ ਅਤੇ ਉਨ੍ਹਾਂ ਦੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actress
  • Salman
  • First Reaction
  • Viral Video
  • Jagbani

ਲੰਡਨ 'ਚ ਪ੍ਰਿਯੰਕਾ ਨੇ ਇੰਝ ਮਨਾਇਆ ਕਰਵਾਚੌਥ ਦਾ ਤਿਉਹਾਰ, ਵੇਖੋ ਤਸਵੀਰਾਂ

NEXT STORY

Stories You May Like

  • leh  barren land  saffron cultivation
    ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • rahul gandhi submitting memorandum against cec
    'ਰਾਸ਼ਟਰਪਤੀ ਨੇ ਸਾਡੇ ਤੋਂ ਸਬੂਤ ਮੰਗੇ', CEC ਖ਼ਿਲਾਫ਼ ਮੰਗ ਪੱਤਰ ਸੌਂਪਣ ਤੋਂ ਬਾਅਦ ਬੋਲੇ ਰਾਹੁਲ ਗਾਂਧੀ
  • roop kaur sandhu appeals to dgp gaurav yadav
    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
  • china open  zheng qinwen in the final for the first time
    ਚਾਈਨਾ ਓਪਨ : ਝੇਂਗ ਕਿਨਵੇਨ ਪਹਿਲੀ ਵਾਰ ਫਾਈਨਲ 'ਚ
  • first ever rail transport of persimmon fruit from amritsar
    ਅੰਮ੍ਰਿਤਸਰ ਤੋਂ ਪਹਿਲੀ ਵਾਰ ਰੇਲ ਮਾਰਗ ਰਾਹੀਂ ਪਰਸੀਮੋਨ ਫ਼ਲਾਂ ਦੀ ਢੋਆ-ਢੁਆਈ, ਮੰਗਲੂਰੂ ਜੰਕਸ਼ਨ ਭੇਜੇ ਗਏ 106 ਪੈਕਟ
  • amit shah  bhagwant mann  social media
    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
  • fir case
    ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +