Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:20:00 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕਾਮੇਡੀਅਨ ਸਮੈ ਰੈਨਾ ਨੇ ਦਿੱਤੇ ‘ਇੰਡੀਆਜ਼ ਗੌਟ ਲੇਟੈਂਟ’ ਦੇ ਦੂਜੇ ਸੀਜ਼ਨ ਦੇ ਸੰਕੇਤ; ਪੁਰਾਣੇ ਵਿਵਾਦ ’ਤੇ ਵੀ ਕੀਤੀ ਚਰਚਾ

ENTERTAINMENT News Punjabi(ਤੜਕਾ ਪੰਜਾਬੀ)

ਕਾਮੇਡੀਅਨ ਸਮੈ ਰੈਨਾ ਨੇ ਦਿੱਤੇ ‘ਇੰਡੀਆਜ਼ ਗੌਟ ਲੇਟੈਂਟ’ ਦੇ ਦੂਜੇ ਸੀਜ਼ਨ ਦੇ ਸੰਕੇਤ; ਪੁਰਾਣੇ ਵਿਵਾਦ ’ਤੇ ਵੀ ਕੀਤੀ ਚਰਚਾ

  • Edited By Cherry,
  • Updated: 08 Apr, 2026 03:02 PM
Entertainment
samay raina hints at second edition of   india  s got latent
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਮਸ਼ਹੂਰ ਕਾਮੇਡੀਅਨ ਸਮੈ ਰੈਨਾ ਨੇ ਆਪਣੇ ਚਰਚਿਤ ਅਤੇ ਵਿਵਾਦਿਤ ਸ਼ੋਅ "ਇੰਡੀਆਜ਼ ਗੌਟ ਲੇਟੈਂਟ" ਦੇ ਦੂਜੇ ਸੀਜ਼ਨ ਦੀ ਸ਼ੁਰੂਆਤ ਦਾ ਇਸ਼ਾਰਾ ਦਿੱਤਾ ਹੈ। ਆਪਣੇ ਨਵੇਂ ਸਟੈਂਡਅੱਪ ਸ਼ੋਅ 'ਸਟਿਲ ਅਲਾਈਵ' ਦੌਰਾਨ ਉਨ੍ਹਾਂ ਨੇ ਪਿਛਲੇ ਸਾਲ ਹੋਏ ਉਸ ਵੱਡੇ ਵਿਵਾਦ 'ਤੇ ਵੀ ਚੁੱਪੀ ਤੋੜੀ, ਜਿਸ ਕਾਰਨ ਉਨ੍ਹਾਂ 'ਤੇ ਕਈ FIRs ਦਰਜ ਹੋਈਆਂ ਸਨ।

ਵਿਵਾਦ ਕਾਰਨ ਯੂਟਿਊਬ ਤੋਂ ਹਟਾਉਣਾ ਪਿਆ ਸੀ ਸ਼ੋਅ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਫਰਵਰੀ ਵਿੱਚ ਇਸ ਸ਼ੋਅ ਦੌਰਾਨ ਯੂਟਿਊਬਰ ਰਣਵੀਰ ਅੱਲਾਹਬਾਦੀਆ ਦੇ ਇੱਕ ਚੁਟਕਲੇ ਕਾਰਨ ਦੇਸ਼ ਭਰ ਵਿੱਚ ਹੰਗਾਮਾ ਹੋ ਗਿਆ ਸੀ। ਇਸ ਵਿਵਾਦ ਤੋਂ ਬਾਅਦ ਸਮੈ ਰੈਨਾ ਨੂੰ ਆਪਣਾ ਪੂਰਾ ਸ਼ੋਅ ਯੂਟਿਊਬ ਤੋਂ ਹਟਾਉਣਾ ਪਿਆ ਸੀ। ਰੈਨਾ ਨੇ ਕਿਹਾ, "ਮੈਨੂੰ ਨਹੀਂ ਲੱਗਦਾ ਕਿ ਮੇਰਾ ਸ਼ੋਅ ਇਸ ਤੋਂ ਵੱਡੇ ਪੱਧਰ 'ਤੇ ਖਤਮ ਹੋ ਸਕਦਾ ਸੀ। ਪਰ ਮੈਂ ਇਸਨੂੰ ਵਾਪਸ ਜ਼ਰੂਰ ਲਿਆਵਾਂਗਾ ਕਿਉਂਕਿ ਮੈਨੂੰ ਇਹ ਪਸੰਦ ਹੈ।" ਉਨ੍ਹਾਂ ਕਿਹਾ ਕਿ ਹੁਣ ਦਰਸ਼ਕਾਂ ਨੂੰ ਇਸ ਦਾ 'ਸੈਂਸਰ' ਕੀਤਾ ਹੋਇਆ ਵਰਜ਼ਨ ਦੇਖਣ ਨੂੰ ਮਿਲੇਗਾ।

ਇਸ ਦੌਰਾਨ ਰੈਨਾ ਕਾਫੀ ਭਾਵੁਕ ਨਜ਼ਰ ਆਏ। ਉਨ੍ਹਾਂ ਦੱਸਿਆ ਕਿ ਵਿਵਾਦ ਦੌਰਾਨ ਉਹ ਉਦੋਂ ਪੂਰੀ ਤਰ੍ਹਾਂ ਟੁੱਟ ਗਏ ਸਨ ਜਦੋਂ ਉਨ੍ਹਾਂ ਨੇ ਆਪਣੇ ਦੋਸਤ ਅਤੇ 'ਹੈਬੀਟੇਟ ਕਲੱਬ' ਦੇ ਮਾਲਕ ਬਲਰਾਜ ਸਿੰਘ ਘਈ ਦੇ 70 ਸਾਲਾ ਬਜ਼ੁਰਗ ਮਾਪਿਆਂ ਨੂੰ ਪੁਲਸ ਅੱਗੇ ਗਿੜਗਿੜਾਉਂਦੇ ਦੇਖਿਆ। ਰੈਨਾ ਨੇ ਦੱਸਿਆ, "ਉਨ੍ਹਾਂ ਬਜ਼ੁਰਗਾਂ ਨੂੰ ਪੁਲਸ ਸਾਹਮਣੇ ਬੇਵੱਸ ਦੇਖ ਕੇ ਮੈਂ ਆਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਰੋਣ ਲੱਗ ਪਿਆ। ਮੇਰੀ ਇੱਕ ਵੀਡੀਓ ਕਾਰਨ ਇੰਨੇ ਲੋਕਾਂ ਨੂੰ ਮੁਸੀਬਤ ਝੱਲਣੀ ਪਈ।"

ਰੈਨਾ ਨੇ ਦੱਸਿਆ ਕਿ ਉਸ ਸਮੇਂ ਰਣਵੀਰ ਅੱਲਾਹਬਾਦੀਆ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਅਪੂਰਵਾ ਮਾਖੀਜਾ ਵਿਰੁੱਧ ਵੀ FIR ਦਰਜ ਕੀਤੀ ਗਈ ਸੀ। ਰੈਨਾ ਨੇ ਕਿਹਾ, ਮੇਰੇ ਖਿਲਾਫ 3 FIR ਦਰਜ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਉਸ ਐਪੀਸੋਡ ਵਿੱਚ ਮੈਂ ਕੁਝ ਕਿਹਾ ਵੀ ਨਹੀਂ ਸੀ, ਬਸ ਕੋਨੇ ਵਿੱਚ ਬੈਠਾ ਸੀ।

  • Samay Raina
  • Indias Got Latent 2
  • Controversy
  • Comedian

ਮਸ਼ਹੂਰ ਗਾਇਕਾ ਲੇਡੀ ਗਾਗਾ ਨੇ ਰੱਦ ਕੀਤਾ ਆਪਣਾ ਲਾਈਵ ਸ਼ੋਅ, ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਤੋਂ ਮੰਗੀ ਮੁਆਫੀ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • indian batsmen have made cricket more creative  raina
    ਭਾਰਤੀ ਬੱਲੇਬਾਜ਼ਾਂ ਦੀ ਵੱਖ-ਵੱਖ ਸ਼ੈਲੀ ਨੇ ਕ੍ਰਿਕਟ ਨੂੰ ਬਣਾਇਆ ਜ਼ਿਆਦਾ ਰਚਨਾਤਮਕ : ਰੈਨਾ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • careful with gold  silver new direction
    ਸੋਨੇ ’ਚ ਸੰਭਲਣ ਦੇ ਸੰਕੇਤ, ਚਾਂਦੀ ਨੂੰ ਨਵੀਂ ਦਿਸ਼ਾ ਦਾ ਇੰਤਜ਼ਾਰ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +