Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:57:25 PM

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅਦਾਕਾਰਾ ਸਨਾ ਖ਼ਾਨ ਦਾ ਵੱਡਾ ਐਲਾਨ, ਇਸ ਵਜ੍ਹਾ ਕਾਰਨ ਫ਼ਿਲਮ ਇੰਡਸਟਰੀ ਨੂੰ ਹਮੇਸ਼ਾ ਲਈ ਆਖਿਆ ਅਲਵਿਦਾ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਸਨਾ ਖ਼ਾਨ ਦਾ ਵੱਡਾ ਐਲਾਨ, ਇਸ ਵਜ੍ਹਾ ਕਾਰਨ ਫ਼ਿਲਮ ਇੰਡਸਟਰੀ ਨੂੰ ਹਮੇਸ਼ਾ ਲਈ ਆਖਿਆ ਅਲਵਿਦਾ

  • Edited By Sunita,
  • Updated: 09 Oct, 2020 02:58 PM
Jalandhar
sana khan bids goodbye to showbiz in a long note
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰਾ ਤੇ 'ਬਿੱਗ ਬੌਸ 6' ਦੀ ਮੁਕਾਬਲੇਬਾਜ਼ ਰਹੀ ਸਨਾ ਖਾਨ ਨੇ ਫ਼ਿਲਮ ਜਗਤ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਸਨਾ ਖਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ। ਉਸ ਨੇ ਫ਼ਿਲਮ ਜਗਤ ਛੱਡਣ ਦੀ ਵਜ੍ਹਾ ਇਸਲਾਮ ਦੱਸੀ ਹੈ। ਸਨਾ ਨੇ ਕਿਹਾ ਹੈ ਕਿ ਉਹ ਮਾਨਵਤਾ ਦੀ ਸੇਵਾ ਕਰਨਾ ਚਾਹੁੰਦੀ ਹੈ ਅਤੇ ਹੁਣ ਤੋਂ ਅੱਲ੍ਹਾ ਦੇ ਆਦੇਸ਼ਾਂ ਦਾ ਪਾਲਨ ਕਰੇਗੀ।
PunjabKesari
ਸਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਰੋਮਨ, ਅੰਗਰੇਜ਼ੀ ਤੇ ਅਰਬੀ ਵਰਗੀਆਂ ਤਿੰਨ ਭਾਸ਼ਾਵਾਂ 'ਚ ਪੋਸਟ ਸਾਂਝੀ ਕੀਤੀ ਹੈ। ਸਨਾ ਲਿਖਿਆ ਹੈ, 'ਭਰਾਵੋਂ ਤੇ ਭੈਣੋਂ ਅੱਜ ਮੈਂ ਆਪਣੀ ਜ਼ਿੰਦਗੀ ਦੇ ਇਕ ਅਹਿਮ ਮੋੜ 'ਤੇ ਤੁਹਾਡੇ ਨਾਲ ਗੱਲ ਕਰ ਰਹੀ ਹਾਂ। ਮੈਂ ਸਾਲਾਂ ਤੋਂ ਸ਼ੋਅ ਬਿੱਜ ਦੀ ਜ਼ਿੰਦਗੀ ਗੁਜ਼ਾਰ ਰਹੀ ਹਾਂ ਅਤੇ ਇਸ ਅਰਸੇ 'ਚ ਮੈਨੂੰ ਹਰ ਤਰ੍ਹਾਂ ਦੀ ਸ਼ੋਹਰਤ, ਇੱਜ਼ਤ ਅਤੇ ਦੌਲਤ ਆਪਣੇ ਚਾਹੁਣ ਵਾਲਿਆਂ ਵਲੋਂ ਨਸੀਬ ਹੋਈ ਹੈ, ਜਿਸ ਲਈ ਮੈਂ ਉਨ੍ਹਾਂ ਦੀ ਧੰਨਵਾਦੀ ਹਾਂ। ਹੁਣ ਕੁਝ ਦਿਨ ਤੋਂ ਮੇਰੇ 'ਤੇ ਇਹ ਅਹਿਸਾਸ ਕਬਜਾ ਕਰਕੇ ਬੈਠਾ ਹੋਇਆ ਹੈ ਕਿ ਇਨਸਾਨ ਦੇ ਦੁਨੀਆ 'ਚ ਆਉਣ ਦਾ ਉਦੇਸ਼ ਕੀ ਸਿਰਫ਼ ਇਹੀ ਹੈ ਕਿ ਉਹ ਦੌਲਤ ਤੇ ਸ਼ੋਹਰਤ ਕਮਾਏ? ਕੀ ਉਸ ਦਾ ਇਹ ਫਰਜ ਨਹੀਂ ਹੈ ਕਿ ਉਹ ਆਪਣੀ ਜ਼ਿੰਦਗੀ ਉਨ੍ਹਾਂ ਲੋਕਾਂ ਦੀ ਸੇਵਾ 'ਚ ਗੁਜਾਰੇ, ਜੋ ਬੇਸਹਾਰਾ ਤੇ ਬਿਨਾਂ ਘਰ ਤੋਂ ਰਹਿੰਦੇ ਹਨ? ਕੀ ਇਨਸਾਨ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਸ ਦੀ ਮੌਤ ਕਿਸੇ ਵੀ ਸਮੇਂ ਹੋ ਸਕਦੀ ਹੈ? ਅਤੇ ਮਰਨ ਤੋਂ ਬਾਅਦ ਉਸ ਦਾ ਕੀ ਬਣਨ ਵਾਲਾ ਹੈ? ਇਨ੍ਹਾਂ ਦੋ ਸਵਾਲਾਂ ਦਾ ਜਵਾਬ ਮੈਂ ਕਾਫ਼ੀ ਸਮੇਂ ਭਾਲ ਰਹੀ ਹਾਂ। ਖਾਸਤੌਰ 'ਤੇ ਇਸ ਦੂਜੇ ਸਵਾਲ ਦਾ ਜਵਾਬ ਕਿ ਮਰਨ ਤੋਂ ਬਾਅਦ ਮੇਰਾ ਕੀ ਬਣੇਗਾ।'
PunjabKesari

ਸਨਾ ਖਾਨ ਨੇ ਲਿਖਿਆ, 'ਇਸ ਸਵਾਲ ਦਾ ਜਵਾਬ ਜਦੋਂ ਮੈਂ ਆਪਣੇ ਧਰਮ 'ਚ ਤਲਾਸ਼ ਕੀਤਾ ਤਾਂ ਮੈਨੂੰ ਪਤਾ ਲੱਗਾ ਕਿ ਦੁਨੀਆ ਦੀ ਇਹ ਜ਼ਿੰਦਗੀ ਅਸਲ 'ਚ ਮਰਨ ਤੋਂ ਬਾਅਦ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਹੈ। ਇਸ ਲਈ ਮੈਂ ਅੱਜ ਤੋਂ ਐਲਾਨ ਕਰਦੀ ਹਾਂ ਕਿ ਅੱਜ ਤੋਂ ਮੈਂ ਆਪਣੇ ਸ਼ੋਅ ਬਿੱਜ (ਦਿਖਾਵੇ) ਦੀ ਜ਼ਿੰਦਗੀ ਛੱਡ ਕੇ ਇਨਸਾਨੀਅਤ ਦੀ ਸੇਵਾ ਅਤੇ ਅੱਲ੍ਹਾ ਦੇ ਹੁਕਮਾਂ 'ਤੇ ਚੱਲਣ ਦਾ ਪੱਕ ਇਰਾਦਾ ਕਰਦੀ ਹਾਂ। ਮੇਰੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਉਹ ਮੈਨੂੰ ਦਿਖਾਵੇ ਦੇ ਕੰਮ ਲਈ ਦਾਵਤ ਨਾ ਦੇਣ। ਬਹੁਤ-ਬਹੁਤ ਧੰਨਵਾਦ।'
PunjabKesari

ਦੱਸਣਯੋਗ ਹੈ ਕਿ ਸਨਾ ਖਾਨ ਨੇ ਸਾਲ 2005 'ਚ ਫ਼ਿਲਮ 'ਯਹੀ ਹੈ ਹਾਈ ਸੋਸਾਇਟੀ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਹ 'ਬੰਬੇ ਟੂ ਗੋਆ', 'ਧਨ ਧਨਾ ਧਨ ਗੋਲ', 'ਹੱਲਾ ਬੋਲ', 'ਜੈ ਹੋ', 'ਵਜ੍ਹਾ ਤੁਮ ਹੋ' ਵਰਗੀਆਂ ਫ਼ਿਲਮਾਂ 'ਚ ਨਜ਼ਰ ਆਈ ਸੀ। ਕੁਝ ਦਿਨ ਪਹਿਲਾਂ ਸਨਾ ਖਾਨ ਵੈੱਬ ਸੀਰੀਜ਼ 'ਸਪੈਸ਼ਲ ਆਪਸ' 'ਚ ਨਜ਼ਰ ਆਈ ਸੀ। ਹਿੰਦੀ ਫ਼ਿਲਮਾਂ ਤੋਂ ਇਲਾਵਾ ਸਨਾ ਨੇ ਤੇਲੁਗੂ ਤੇ ਤਮਿਲ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ।

  • Former Bigg Boss
  • Contestant
  • Sana Khan
  • Instagram Note
  • Bollywood Celebrity

ਅਮਿਤਾਭ ਦਾ ਕਿਰਦਾਰ ਨਿਭਾਉਣ ਵਾਲਾ ਇਹ ਬੱਚਾ ਅੱਜ ਹੈ ਕਰੋੜਪਤੀ, ਜਾਣੋ ਕਿਵੇਂ ਬਣਿਆ ਆਪਣੀ ਸਲਤਨਤ ਦਾ ਮਾਲਕ

NEXT STORY

Stories You May Like

  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • famous actresses who were miss india retire
    ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ ਅਲਵਿਦਾ ਆਖ ਬਣੀ ਸਾਧਵੀ
  • big blow to indian solar industry us imposes 123 anti dumping duty
    ਭਾਰਤੀ ਸੋਲਰ ਇੰਡਸਟਰੀ ਨੂੰ ਵੱਡਾ ਝਟਕਾ: ਅਮਰੀਕਾ ਨੇ ਲਗਾਈ 123% ਐਂਟੀ-ਡੰਪਿੰਗ ਡਿਊਟੀ
  • big announcement made in punjab on may 6
    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
  • bike discontinued in india
    ਭਾਰਤ 'ਚ ਖ਼ਤਮ ਹੋਇਆ ਇਸ ਬਾਈਕ ਦਾ ਸਫ਼ਰ! ਕੰਪਨੀ ਨੇ ਇਸ ਕਾਰਨ ਲਿਆ ਵੱਡਾ ਫੈਸਲਾ
  • big announcement made in punjab for may 2 against himachal entry tax
    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • central government s 2 55 lakh crores of loans for airlines and msme sector
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਏਅਰਲਾਈਨਜ਼ ਅਤੇ MSME ਖੇਤਰ ਲਈ 2.55 ਲੱਖ ਕਰੋੜ ਦੇ ਕਰਜ਼ੇ ਦਾ ਐਲਾਨ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • diljit dosanjh rejects offer to enter politics
      "ਕਦੇ ਵੀ ਨਹੀਂ..!'', ਦਿਲਜੀਤ ਦੋਸਾਂਝ ਨੇ ਸਿਆਸਤ 'ਚ ਆਉਣ ਦੀ ਪੇਸ਼ਕਸ਼ ਨੂੰ...
    • the bengal files released in bengal after bjp  s victory
      BJP ਦੀ ਜਿੱਤ ਮਗਰੋਂ ਹੁਣ ਬੰਗਾਲ 'ਚ ਰਿਲੀਜ਼ ਹੋਈ 'ਦਿ ਬੰਗਾਲ ਫਾਈਲਜ਼', ਮਮਤਾ...
    • rohit sharma is going to make his debut on tv
      TV 'ਤੇ ਡੈਬਿਊ ਕਰਨ ਜਾ ਰਹੇ ਨੇ ਰੋਹਿਤ ਸ਼ਰਮਾ! ਸ਼ੋਅ ਦੇ ਟੀਜ਼ਰ ਨੇ ਮਚਾਈ ਇੰਟਰਨੈਟ...
    • tv actress  mother  son born  instagram post
      40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ...
    • those 2 actors of ramayana were husband and wife in life too
      ਰਾਮਾਇਣ ਦੇ ਉਹ 2 ਕਲਾਕਾਰ, ਜੋ ਅਸਲ ਜ਼ਿੰਦਗੀ 'ਚ ਵੀ ਸਨ ਪਤੀ-ਪਤਨੀ
    • shikhar dhawan gets married to sophie shine in court
      ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ...
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +