Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    7:22:04 PM

  • punjab heavy rain imd issues warning for 14 districts

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD...

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • alert in jalandhar force deployed and employees leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਹਿਜਾਬ ਪਹਿਨਣ ’ਤੇ ਯੂਜ਼ਰ ਨੇ ਉਡਾਇਆ ਸਨਾ ਖ਼ਾਨ ਦਾ ਮਜ਼ਾਕ, ਅਦਾਕਾਰਾ ਨੇ ਇੰਝ ਕੀਤੀ ਬੋਲਤੀ ਬੰਦ

ENTERTAINMENT News Punjabi(ਤੜਕਾ ਪੰਜਾਬੀ)

ਹਿਜਾਬ ਪਹਿਨਣ ’ਤੇ ਯੂਜ਼ਰ ਨੇ ਉਡਾਇਆ ਸਨਾ ਖ਼ਾਨ ਦਾ ਮਜ਼ਾਕ, ਅਦਾਕਾਰਾ ਨੇ ਇੰਝ ਕੀਤੀ ਬੋਲਤੀ ਬੰਦ

  • Author Rahul Singh,
  • Updated: 03 Jun, 2021 12:41 PM
Mumbai
sana khan reply to trollers
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਬਿੱਗ ਬੌਸ’ ਫੇਮ ਸਨਾ ਖ਼ਾਨ ਨੇ ਪਿਛਲੇ ਸਾਲ ਇੰਡਟਰੀ ਨੂੰ ਅਲਵਿਦਾ ਆਖ ਦਿੱਤਾ ਸੀ। ਉਸ ਨੇ ਐਲਾਨ ਕੀਤਾ ਸੀ ਕਿ ਹੁਣ ਉਹ ਮਨੁੱਖਤਾ ਦੀ ਸੇਵਾ ਕਰੇਗੀ। ਸਾਬਕਾ ਅਦਾਕਾਰਾ ਨੇ ਮੁਫਤੀ ਅਨਸ ਸਈਦ ਨਾਲ ਵਿਆਹ ਕਰਵਾਇਆ ਹੈ। ਉਹ ਜ਼ਿੰਦਗੀ ਦੇ ਨਵੇਂ ਦੌਰ ਦਾ ਆਨੰਦ ਮਾਣ ਰਹੀ ਹੈ। ਪਹਿਲਾਂ ਗਲੈਮਰੈੱਸ ਡਰੈੱਸਿਜ਼ ’ਚ ਨਜ਼ਰ ਆਉਣ ਵਾਲੀ ਸਨਾ ਹੁਣ ਸ਼ਾਲੀਨ ਕੱਪੜਿਆਂ ਤੇ ਹਿਜਾਬ ’ਚ ਨਜ਼ਰ ਆਉਂਦੀ ਹੈ।

ਸਨਾ ਖ਼ਾਨ ਨੇ ਹਾਲ ਹੀ ’ਚ ਇੰਸਟਾਗ੍ਰਾਮ ’ਤੇ ਇਕ ਤਸਵੀਰ ਸਾਂਝੀ ਕੀਤੀ, ਜਿਸ ’ਚ ਉਹ ਹਿਜਾਬ ’ਚ ਦਿਖਾਈ ਦੇ ਰਹੀ ਹੈ। ਇਸ ਤਸਵੀਰ ਨੂੰ ਉਸ ਦੇ ਪਤੀ ਨੇ ਕਲਿਕ ਕੀਤਾ ਹੈ। ਇਕ ਯੂਜ਼ਰ ਨੇ ਇਸ ਤਸਵੀਰ ’ਤੇ ਕੁਮੈਂਟ ਕਰਦਿਆਂ ਸਨਾ ਨੂੰ ਹਿਜਾਬ ਪਹਿਨਣ ’ਤੇ ਟਰੋਲ ਕੀਤਾ, ਜਿਸ ਦਾ ਅਦਾਕਾਰਾ ਨੇ ਕਰਾਰਾ ਜਵਾਬ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਮੁੜ ਫੈਲੀ ਅਦਾਕਾਰ ਰਾਣਾ ਰਣਬੀਰ ਦੇ ਦਿਹਾਂਤ ਦੀ ਖ਼ਬਰ, ਪੜ੍ਹੋ ਪੂਰਾ ਮਾਮਲਾ

ਤਸਵੀਰ ਸਾਂਝੀ ਕਰਦਿਆਂ ਸਨਾ ਨੇ ਕੈਪਸ਼ਨ ’ਚ ਲਿਖਿਆ, ‘ਸੁਣੋ ਲੋਕਾਂ ਤੋਂ ਡਰਦੇ ਕਿਉਂ ਹੋ? ਕੀ ਤੁਸੀਂ ਇਹ ਆਯਤ ਨਹੀਂ ਪੜ੍ਹੀ। ਅੱਲ੍ਹਾ ਜਿਸ ਨੂੰ ਚਾਹੇ ਇੱਜ਼ਤ ਦਿੰਦਾ ਹੈ ਤੇ ਅੱਲ੍ਹਾ ਜਿਸ ਨੂੰ ਚਾਹੇ ਜ਼ਿੱਲਤ ਦਿੰਦਾ ਹੈ। ਕਦੇ ਇੱਜ਼ਤਾਂ ’ਚ ਜ਼ਿੱਲਤ ਲੁਕੀ ਹੁੰਦੀ ਹੈ ਤੇ ਕਦੇ ਜ਼ਿੱਲਤਾਂ ’ਚ ਇੱਜ਼ਤ। ਸੋਚਣਾ ਤੇ ਸਮਝਣਾ ਅਸੀਂ ਹੈ ਕਿ ਅਸੀਂ ਕਿਹੜੇ ਰਸਤੇ ’ਤੇ ਹਾਂ ਤੇ ਅਸਲ ’ਚ ਅਸੀਂ ਕਿਸ ਚੀਜ਼ ਦੇ ਹੱਕਦਾਰ ਬਣ ਰਹੇ ਹਾਂ।’

ਸਨਾ ਦੀ ਇਸ ਪੋਸਟ ’ਤੇ ਕੁਮੈਂਟ ਕਰਦਿਆਂ ਇਕ ਯੂਜ਼ਰ ਨੇ ਲਿਖਿਆ, ‘ਇੰਨੀ ਪੜ੍ਹਾਈ-ਲਿਖਾਈ ਕਰਕੇ ਕੀ ਫਾਇਦਾ। ਉਥੇ ਤਾਂ ਸੇਮ ਸਬਕੇ ਵਰਗੇ ਪਰਦੇ ਅੰਦਰ ਰਹਿਣਾ।’ ਯੂਜ਼ਰ ਨੂੰ ਸਨਾ ਖ਼ਾਨ ਨੇ ਮੂੰਹਤੋੜ ਜਵਾਬ ਦਿੱਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Saiyad Sana Khan (@sanakhaan21)

ਸਨਾ ਖ਼ਾਨ ਨੇ ਲਿਖਿਆ, ‘ਮੇਰੇ ਭਰਾ ਜਦੋਂ ਪਰਦੇ ’ਚ ਰਹਿ ਕੇ ਮੈਂ ਆਪਣਾ ਕੰਮ ਕਰ ਸਕਦੀ ਹਾਂ। ਚੰਗਾ ਸੱਸ-ਸਹੁਰਾ ਤੇ ਪਤੀ ਮਿਲਿਆ ਹੈ ਤਾਂ ਹੋਰ ਮੈਨੂੰ ਕੀ ਚਾਹੀਦਾ ਹੈ। ਸਭ ਤੋਂ ਵੱਧ ਜ਼ਰੂਰੀ ਹੈ ਕਿ ਅੱਲ੍ਹਾ ਮੇਰੀ ਰੱਖਿਆ ਕਰ ਰਿਹਾ ਹੈ ਹਰ ਤਰੀਕੇ ਨਾਲ ਤੇ ਮੈਂ ਆਪਣੀ ਪੜ੍ਹਾਈ ਵੀ ਪੂਰੀ ਕਰ ਲਈ ਹੈ। ਇਸ ਲਈ ਕੀ ਇਹ ਜਿੱਤ ਵਾਲੀ ਸਥਿਤੀ ਨਹੀਂ ਹੈ?’

ਸਨਾ ਖ਼ਾਨ ਦੀ ਤਸਵੀਰ ’ਤੇ ਪ੍ਰਸ਼ੰਸਕਾਂ ਦੇ ਪਾਜ਼ੇਟਿਵ ਕੁਮੈਂਟਸ ਵੀ ਆਏ। ਲੋਕਾਂ ਨੇ ਸਨਾ ਦੀ ਲੁੱਕ ਦੀ ਤਾਰੀਫ਼ ਵੀ ਕੀਤੀ ਹੈ। ਉਂਝ ਇਹ ਪਹਿਲੀ ਵਾਰ ਨਹੀਂ ਸੀ, ਇਸ ਤੋਂ ਪਹਿਲਾਂ ਵੀ ਸਨਾ ਹਿਜਾਬ ਪਹਿਨਣ, ਇੰਡਸਟਰੀ ਛੱਡਣ ਤੇ ਇਕ ਆਮ ਸ਼ਖ਼ਸ ਨਾਲ ਵਿਆਹ ਕਰਵਾਉਣ ’ਤੇ ਟਰੋਲ ਹੋ ਚੁੱਕੀ ਹੈ।

ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Sana Khan
  • Trollers
  • Hijab
  • Instagram

ਸੁਸ਼ਾਂਤ ਸਿੰਘ ਰਾਜਪੂਤ ਦੀ ਬਰਸੀ ਤੋਂ ਪਹਿਲਾਂ ਅੰਕਿਤਾ ਲੋਖੰਡੇ ਨੇ ਲਿਆ ਇਹ ਫ਼ੈਸਲਾ, ਪ੍ਰਸ਼ੰਸਕ ਵੀ ਹੋਏ ਹੈਰਾਨ

NEXT STORY

Stories You May Like

  • salman khan makes fun of rapper badshah
    ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ ਉਸਨੇ ਕੀ ਸਮਝਾਇਆ ਹੈ...'
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • thieves target closed house  steal jewellery and cash worth lakhs
    ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • imran khan  s sons express concern over his safety
    ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੀ ਸੁਰੱਖਿਆ ਨੂੰ ਲੈ ਕੇ ਪੁੱਤਰਾਂ ਨੇ ਪ੍ਰਗਟਾਈ ਚਿੰਤਾ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • cm vijay actress trisha comment dmk leader arrest
    CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ, ਪੁਲਸ ਨੇ ਕੀਤਾ ਗ੍ਰਿਫ਼ਤਾਰ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +