Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    12:18:55 PM

  • punjab boy fortune

    ਪੰਜਾਬ: ਰਾਤੋ-ਰਾਤ ਪਲਟ ਗਈ ਬੰਦੇ ਦੀ ਕਿਸਮਤ, ਜਿੱਤ...

  • indians dominate among the world s 100 biggest philanthropists

    ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ...

  • health department warns of increasing risk of dengue in amritsar

    ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ...

  • pro  paramjeet singh arrested in paper leak

    ''ਡਾਰਲਿੰਗ, ਤੂੰ ਮੇਰੇ ਕੋਲ ਆਵੀਂ, ਮੈਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਫੁੱਲਾਂ ਨਾਲ ਸਜੇ ਸਿਹਰੇ ’ਚ ਖੂਬਸੂਰਤ ਲੱਗੀ ਸਨਾ ਖ਼ਾਨ, ਭੁੱਲ ਗਈ ਸੀ ਨਿਕਾਹ ’ਚ ਪਹਿਨਣਾ

ENTERTAINMENT News Punjabi(ਤੜਕਾ ਪੰਜਾਬੀ)

ਫੁੱਲਾਂ ਨਾਲ ਸਜੇ ਸਿਹਰੇ ’ਚ ਖੂਬਸੂਰਤ ਲੱਗੀ ਸਨਾ ਖ਼ਾਨ, ਭੁੱਲ ਗਈ ਸੀ ਨਿਕਾਹ ’ਚ ਪਹਿਨਣਾ

  • Author Rahul Singh,
  • Updated: 31 Dec, 2020 02:12 PM
Mumbai
sana khan shared beautiful pics on instagram
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸਾਬਕਾ ਬਾਲੀਵੁੱਡ ਅਦਾਕਾਰਾ ਤੇ ਬਿੱਗ ਬੌਸ ਦੀ ਸਾਬਕਾ ਮੁਕਾਬਲੇਬਾਜ਼ ਸਨਾ ਖ਼ਾਨ ਮਨੋਰੰਜਨ ਜਗਤ ਨੂੰ ਛੱਡਣ ਤੋਂ ਬਾਅਦ ਵੀ ਸੁਰਖ਼ੀਆਂ ’ਚ ਬਣੀ ਹੋਈ ਹੈ। ਪਹਿਲਾਂ ਅਕਤੂਬਰ ’ਚ ਉਸ ਨੇ ਅੱਲ੍ਹਾ ਦੇ ਰਸਤੇ ’ਤੇ ਚੱਲਣ ਲਈ ਬਾਲੀਵੁੱਡ ਨੂੰ ਛੱਡ ਕੇ ਸਭ ਨੂੰ ਹੈਰਾਨ ਕਰ ਦਿੱਤਾ ਤੇ ਇਸ ਦੇ ਕੁਝ ਦਿਨਾਂ ਬਾਅਦ ਹੀ ਸੂਰਤ ਦੇ ਅਨਸ ਸਈਦ ਮੁਫਤੀ ਨਾਲ ਵਿਆਹ ਕਰਵਾ ਕੇ ਸੁਰਖ਼ੀਆਂ ’ਚ ਆ ਗਈ।

ਹੁਣ ਆਏ ਦਿਨ ਸਨਾ ਸੋਸ਼ਲ ਮੀਡੀਆ ’ਤੇ ਆਪਣੀ ਖੁਸ਼ਹਾਲ ਵਿਆਹੁਤਾ ਜ਼ਿੰਦਗੀ ਦੀ ਝਲਕ ਦਿਖਾਉਂਦੀ ਰਹਿੰਦੀ ਹੈ। ਹਾਲ ਹੀ ’ਚ ਸਨਾ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Saiyad Sana Khan (@sanakhaan21)

ਫੁੱਲਾਂ ਨਾਲ ਸਜੇ ਸਿਹਰੇ ’ਚ ਉਸ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਗੁਲਾਬ ਤੇ ਮੋਗਰੇ ਦੇ ਫੁੱਲਾਂ ਨਾਲ ਬਣਿਆ ਇਹ ਸਿਹਰਾ ਵਿਆਹ ਵਾਲੇ ਦਿਨ ਸਨਾ ਵਲੋਂ ਪਹਿਨਿਆ ਜਾਣਾ ਸੀ ਪਰ ਉਹ ਇਸ ਦਾ ਆਰਡਰ ਦੇਣਾ ਭੁੱਲ ਗਈ। ਸਨਾ ਨੇ ਆਪਣੀ ਤਸਵੀਰ ਨਾਲ ਕੈਪਸ਼ਨ ’ਚ ਇਸ ਗੱਲ ਦਾ ਜ਼ਿਕਰ ਕੀਤਾ ਹੈ।

ਸਨਾ ਵਿਆਹ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਹੈ। ਉਸ ਨੇ ਵਿਆਹ ਦੇ ਹਰ ਸਮਾਰੋਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਜਦੋਂ ਉਹ ਹਨੀਮੂਨ ਲਈ ਕਸ਼ਮੀਰ ਗਈ ਸੀ ਤਾਂ ਉਸ ਨੇ ਉਥੋਂ ਕਈ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਸਨ। ਸਨਾ ਨੇ ਅਨਸ ਨਾਲ ਵਿਆਹ ਕਰਵਾਉਣ ਦੇ ਫ਼ੈਸਲੇ ’ਤੇ ਇਕ ਇੰਟਰਵਿਊ ’ਚ ਕਿਹਾ ਸੀ ਕਿ ਉਸ ਨੇ ਇਹ ਫ਼ੈਸਲਾ ਰਾਤੋਂ-ਰਾਤ ਨਹੀਂ ਲਿਆ ਸੀ, ਸਗੋਂ ਅਜਿਹੇ ਵਿਆਹ ਲਈ ਬਹੁਤ ਸਾਰੇ ਆਸ਼ੀਰਵਾਦ ਦੀ ਮੰਗ ਕੀਤੀ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sana Khan
  • Maulana Mufti Anas
  • Marriage
  • Bigg Boss

ਕਿਸਾਨੀ ਸੰਘਰਸ਼ ਨੂੰ ਵੇਖਦਿਆਂ ਨਵੇਂ ਸਾਲ ਲਈ ਰਣਜੀਤ ਬਾਵਾ ਨੇ ਲਿਆ ਅਹਿਮ ਫ਼ੈਸਲਾ, ਲੋਕਾਂ ਨੂੰ ਕੀਤੀ ਅਪੀਲ

NEXT STORY

Stories You May Like

  • slight increase in manufacturing due to export orders
    ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ ਮੁਸ਼ਕਲਾਂ
  • nagar kirtan in italy
    ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
  • chandigarh sector 26 club fire
    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ (ਵੀਡੀਓ)
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼! ਅੰਮ੍ਰਿਤਸਰ ਤੋਂ ਲਿਆਂਦਾ ਸੀ IED
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • farm house  party  birthday boy
    ਫਾਰਮ ਹਾਊਸ 'ਚ ਪਾਰਟੀ ਕਰਨ ਆਏ Birthday Boy ਨੂੰ ਲੱਗੀ ਗੋਲੀ, ਫੈਲ ਗਈ ਸਨਸਨੀ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
Trending
Ek Nazar
this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famouse actress brings punjabi heritage to cannes 2026 red carpet
      ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...
    • now enjoy dhurandhar 2 sitting at home
      ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...
    • madhuri dixit  triptii dimri  dharna durga  s   maa behen   to premiere on june 4
      ਮਾਧੁਰੀ ਦੀਕਸ਼ਿਤ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਤੋਹਫ਼ਾ; ਫਿਲਮ 'ਮਾਂ...
    • alia bhatt responds to trolls over her cannes film festival video
      ਕਾਨਸ ਫਿਲਮ ਫੈਸਟੀਵਲ: ਆਲੀਆ ਭੱਟ ਨੇ ਟ੍ਰੋਲਰਾਂ ਨੂੰ ਦਿੱਤਾ ਕਰਾਰਾ ਜਵਾਬ
    • makers release a new glimpse ahead of the explosive   ntrneel   first look
      ਜੂਨੀਅਰ NTR ਦੇ ਜਨਮਦਿਨ ਤੋਂ ਪਹਿਲਾਂ ਮੇਕਰਸ ਨੇ ਸਾਂਝੀ ਕੀਤੀ ਫਿਲਮ ਦੀ ਨਵੀਂ ਝਲਕ
    • the great grand superhero   trailer released
      ਜੈਕੀ ਸ਼ਰਾਫ ਦੀ ਫਿਲਮ 'ਦਿ ਗ੍ਰੇਟ ਗ੍ਰੈਂਡ ਸੁਪਰਹੀਰੋ' ਦਾ ਟ੍ਰੇਲਰ ਰਿਲੀਜ਼
    • ranveer singh makes history
      ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...
    • delhi chief minister rekha gupta praises sanjay dutt starrer   aakhri sawaal
      ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੰਜੇ ਦੱਤ ਸਟਾਰਰ ਫਿਲਮ 'ਆਖਰੀ ਸਵਾਲ'...
    • major accident on the sets of superstar rajinikanth s film jailer 2
      ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...
    • the song   kyun mazaa aa raha hai   from   bandar   has been released
      ‘ਬੰਦਰ’ ਦਾ ਗਾਣਾ ‘ਕਿਉਂ ਮਜ਼ਾ ਆ ਰਹਾ ਹੈ’ ਹੋਇਆ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +