Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:30:32 PM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਨਿਕਾਹ ਤੋਂ ਬਾਅਦ ਲਾਲ ਜੋੜੇ ’ਚ ਸਨਾ ਖ਼ਾਨ ਨੇ ਵਲੀਮਾ ਦੀਆਂ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ

ENTERTAINMENT News Punjabi(ਤੜਕਾ ਪੰਜਾਬੀ)

ਨਿਕਾਹ ਤੋਂ ਬਾਅਦ ਲਾਲ ਜੋੜੇ ’ਚ ਸਨਾ ਖ਼ਾਨ ਨੇ ਵਲੀਮਾ ਦੀਆਂ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ

  • Author Rahul Singh,
  • Updated: 25 Nov, 2020 07:54 PM
Jalandhar
sana khan walima pics viral on internet
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਸਨਾ ਖ਼ਾਨ ਨੇ ਹਾਲ ਹੀ ’ਚ ਗੁਜਰਾਤ ਦੇ ਮੁਫਤੀ ਅਨਸ ਸਈਦ ਨਾਲ ਨਿਕਾਹ ਕਰਵਾਇਆ ਹੈ। ਉਸ ਦੇ ਨਿਕਾਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।

PunjabKesari

ਵਿਆਹ ਤੋਂ ਬਾਅਦ ਬਦਲਿਆ ਨਾਂ
ਸਨਾ ਖ਼ਾਨ ਨੇ ਨਿਕਾਹ ਤੋਂ ਬਾਅਦ ਆਪਣਾ ਨਾਂ ਵੀ ਬਦਲ ਲਿਆ ਹੈ। ਹੁਣ ਉਸ ਦਾ ਪੂਰਾ ਨਾਂ ਸਈਦ ਸਨਾ ਖ਼ਾਨ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਵੀ ਇਹੀ ਨਾਂ ਲਿਖਿਆ ਹੈ।

PunjabKesari

ਸਨਾ ਖ਼ਾਨ ਨੇ ਜਿਥੇ ਨਿਕਾਹ ’ਤੇ ਸਫੈਦ ਰੰਗ ਦਾ ਵੈਡਿੰਗ ਗਾਊਨ ਪਹਿਨਿਆ ਸੀ, ਉਥੇ ਵਲੀਮਾ ਲਈ ਖੂਬਸੂਰਤ ਲਾਲ ਰੰਗ ਦਾ ਲਹਿੰਗਾ ਪਹਿਨਿਆ।

PunjabKesari

ਇਹ ਖ਼ਬਰ ਵੀ ਪੜ੍ਹੋ : ਧੀ ਦੇ ਜਨਮਦਿਨ ਮੌਕੇ ਵਧਾਈਆਂ ਦੇਣ ਵਾਲਿਆਂ ਦਾ ਦੀਪ ਢਿੱਲੋਂ ਨੇ ਕੀਤਾ ਧੰਨਵਾਦ, ਤੁਸੀਂ ਵੀ ਦੇਖੋ ਦਿਲਕਸ਼ ਤਸਵੀਰਾਂ

ਸਨਾ ਨੇ ਦੱਸੀ ਵਿਆਹ ਦੀ ਵਜ੍ਹਾ
ਸਨਾ ਖ਼ਾਨ ਦੇ ਮੁਫਤੀ ਅਨਸ ਸਈਦ ਨਾਲ ਨਿਕਾਹ ’ਤੇ ਸਾਰੇ ਹੈਰਾਨ ਸਨ ਤੇ ਇਸੇ ਵਿਚਾਲੇ ਸਨਾ ਨੇ ਉਹ ਵਜ੍ਹਾ ਵੀ ਦੱਸੀ, ਜਿਸ ਦੇ ਚਲਦਿਆਂ ਉਸ ਨੇ ਨਿਕਾਹ ਕਰਵਾਇਆ। ਸਨਾ ਨੇ ਸਈਦ ਨਾਲ ਆਪਣੇ ਨਿਕਾਹ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਸੀ, ‘ਇਕ-ਦੂਜੇ ਨੂੰ ਪਿਆਰ ਕੀਤਾ ਅੱਲ੍ਹਾ ਵਾਸਤੇ। ਇਕ-ਦੂਜੇ ਨਾਲ ਵਿਆਹ ਕੀਤਾ ਅੱਲ੍ਹਾ ਵਾਸਤੇ। ਅੱਲ੍ਹਾ ਸਾਨੂੰ ਇਸ ਦੁਨੀਆ ’ਚ ਇਕੱਠਿਆਂ ਰੱਖੇ ਤੇ ਜੰਨਤ ’ਚ ਵੀ ਇਕੱਠਿਆਂ ਰੱਖੇ।’

PunjabKesari

ਇਹ ਖ਼ਬਰ ਵੀ ਪੜ੍ਹੋ : ਨੇਹਾ-ਰੋਹਨ ਦੇ ਵਿਆਹ ਨੂੰ ਹੋਇਆ ਇਕ ਮਹੀਨਾ ਪੂਰਾ, ਚਾਹੁਣ ਵਾਲਿਆਂ ਨੂੰ ਦਿੱਤਾ ਖਾਸ ਤੋਹਫ਼ਾ

ਕੁਝ ਮਹੀਨੇ ਪਹਿਲਾਂ ਛੱਡਿਆ ਸੀ ਬਾਲੀਵੁੱਡ
ਸਨਾ ਨੇ ਕੁਝ ਮਹੀਨੇ ਪਹਿਲਾਂ ਹੀ ਬਾਲੀਵੁੱਡ ਛੱਡਣ ਦਾ ਐਲਾਨ ਕੀਤਾ ਸੀ। ਉਸ ਸਮੇਂ ਉਸ ਨੇ ਆਪਣੇ ਇੰਸਟਾਗ੍ਰਾਮ ’ਤੇ ਲਿਖਿਆ ਸੀ, ‘ਅੱਜ ਮੈਂ ਆਪਣੀ ਜ਼ਿੰਦਗੀ ਦੇ ਇਕ ਅਹਿਮ ਮੋੜ ’ਤੇ ਤੁਹਾਡੇ ਨਾਲ ਗੱਲ ਕਰ ਰਹੀ ਹਾਂ। ਮੈਂ ਸਾਲਾਂ ਤੋਂ ਫ਼ਿਲਮ ਇੰਡਸਟਰੀ ਦੀ ਜ਼ਿੰਦਗੀ ਗੁਜ਼ਾਰ ਰਹੀ ਹਾਂ ਤੇ ਇਸ ਦੌਰਾਨ ਮੈਨੂੰ ਹਰ ਤਰ੍ਹਾਂ ਸ਼ੋਹਰਤ, ਇੱਜ਼ਤ ਤੇ ਦੌਲਤ ਆਪਣੇ ਚਾਹੁਣ ਵਾਲਿਆਂ ਵਲੋਂ ਨਸੀਬ ਹੋਈ ਹੈ, ਜਿਸ ਲਈ ਮੈਂ ਉਨ੍ਹਾਂ ਦੀ ਸ਼ੁਕਰਗੁਜ਼ਾਰ ਹਾਂ। ਮੈਂ ਅੱਜ ਇਹ ਐਲਾਨ ਕਰਦੀ ਹਾਂ ਕਿ ਮੈਂ ਆਪਣੀ ਫ਼ਿਲਮ ਇੰਡਸਟਰੀ ਦੀ ਜ਼ਿੰਦਗੀ ਨੂੰ ਛੱਡ ਕੇ ਇਨਸਾਨੀਅਤ ਦੀ ਖ਼ਿਦਮਤ ਤੇ ਆਪਣੇ ਪੈਦਾ ਕਰਨ ਵਾਲੇ ਦੇ ਹੁਕਮ ’ਤੇ ਚੱਲਣ ਦਾ ਇਰਾਦਾ ਪੱਕਾ ਕਰਦੀ ਹਾਂ।’

PunjabKesari

ਕੌਣ ਹਨ ਮੁਫਤੀ ਅਨਸ ਸਈਦ?
ਮੁਫਤੀ ਅਨਸ ਸਈਦ ਗੁਜਰਾਤ ਦੇ ਸੂਰਤ ’ਚ ਰਹਿਣ ਵਾਲੇ ਹਨ ਤੇ ਉਹ ਇਕ ਧਾਰਮਿਕ ਨੇਤਾ/ਇਸਲਾਮਿਕ ਸਕਾਲਰ ਹਨ। ਜਾਣਕਾਰੀ ਮੁਤਾਬਕ ਮੁਫਤੀ ਅਨਸ ਸਈਦ ਇਕ ਬਿਜ਼ਨੈੱਸਮੈਨ ਵੀ ਹਨ।

PunjabKesari

  • Sana Khan
  • Maulana Mufti Anas
  • Marriage
  • Bigg Boss
  • Salman Khan
  • Walima

ਧੀ ਦੇ ਜਨਮਦਿਨ ਮੌਕੇ ਵਧਾਈਆਂ ਦੇਣ ਵਾਲਿਆਂ ਦਾ ਦੀਪ ਢਿੱਲੋਂ ਨੇ ਕੀਤਾ ਧੰਨਵਾਦ, ਤੁਸੀਂ ਵੀ ਦੇਖੋ ਦਿਲਕਸ਼ ਤਸਵੀਰਾਂ

NEXT STORY

Stories You May Like

  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • a special interview with harbhajan mann
    ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ ਖੂਬਸੂਰਤ ਯਾਦਾਂ ਕੀਤੀਆਂ ਸਾਂਝੀਆਂ
  • saudi yemen
    ਸਾਊਦੀ ਨੇ ਯਮਨ ਦੀ ਰਾਜਧਾਨੀ ਸਨਾ 'ਚ ਕੀਤੇ ਇਕ ਤੋਂ ਬਾਅਦ ਇਕ ਕਈ ਧਮਾਕੇ ! ਉੱਠੇ ਧੂੰਏਂ ਦੇ ਗੁਬਾਰ
  • making these mistakes after sunset will leave you penniless
    ਸੂਰਜ ਡੁੱਬਣ ਤੋਂ ਬਾਅਦ ਕੀਤੀਆਂ ਇਹ ਗਲਤੀਆਂ ਕਰਨਗੀਆਂ ਤੁਹਾਨੂੰ 'ਕੰਗਾਲ' !
  • famous actor had a secret wedding
    ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
  • 4 diamonds found after 6 months of hard work
    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਮਿਲੇ 4 ਹੀਰੇ
  • security tightens
    ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ: ਮੁੱਖ ਮਾਰਗ ਬੰਦ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • ai  high court  kangana ranaut
      AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +