Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    11:28:04 AM

  • fbi announces reward

    ਗੈਂਗਸਟਰ ਗੋਲਡੀ ਬਰਾੜ 'ਤੇ FBI ਦਾ ਸ਼ਿਕੰਜਾ;...

  • punjab police employee bathinda

    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ,...

  • punjab congress hands over important responsibilities new working presidents

    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ...

  • when will punjab employees get da

    ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਪਾਨ ਸਿੰਘ ਤੋਮਰ' ਦੇ ਲੇਖਕ ਸੰਜੇ ਚੌਹਾਨ ਦਾ ਦਿਹਾਂਤ, ਲੰਬੇ ਸਮੇਂ ਤੋਂ ਜਿਗਰ ਦੀ ਬੀਮਾਰੀ ਤੋਂ ਸਨ ਪੀੜਤ

ENTERTAINMENT News Punjabi(ਤੜਕਾ ਪੰਜਾਬੀ)

'ਪਾਨ ਸਿੰਘ ਤੋਮਰ' ਦੇ ਲੇਖਕ ਸੰਜੇ ਚੌਹਾਨ ਦਾ ਦਿਹਾਂਤ, ਲੰਬੇ ਸਮੇਂ ਤੋਂ ਜਿਗਰ ਦੀ ਬੀਮਾਰੀ ਤੋਂ ਸਨ ਪੀੜਤ

  • Edited By Sunita,
  • Updated: 13 Jan, 2023 12:18 PM
Mumbai
sanjay chouhan  writer of   paan singh tomar  passes away
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਫ਼ਿਲਮ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਬਾਲੀਵੁੱਡ ਫ਼ਿਲਮ 'ਪਾਨ ਸਿੰਘ ਤੋਮਰ' ਦੇ ਮਸ਼ਹੂਰ ਲੇਖਕ ਸੰਜੇ ਚੌਹਾਨ ਦਾ 62 ਸਾਲ ਦੀ ਉਮਰ 'ਚ 12 ਜਨਵਰੀ ਵੀਰਵਾਰ ਨੂੰ ਮੁੰਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। ਸੰਜੇ ਪਿਛਲੇ ਕਈ ਸਾਲਾਂ ਤੋਂ ਜਿਗਰ (ਲੀਵਰ) ਦੀ ਗੰਭੀਰ ਬੀਮਾਰੀ ਤੋਂ ਪੀੜਤ ਸਨ। ਸੰਜੇ ਦੇ ਦਿਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਸੰਜੇ ਚੌਹਾਨ ਦਾ ਸਸਕਾਰ ਅੱਜ ਦੁਪਹਿਰ 12.30 ਵਜੇ ਦੇ ਕਰੀਬ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਕਪਿਲ ਸ਼ਰਮਾ ਨੇ ਅੰਮ੍ਰਿਤਸਰ ਫੇਰੀ ਦੀਆਂ ਪਿਆਰੀਆਂ ਯਾਦਾਂ ਕੀਤੀਆਂ ਸਾਂਝੀਆਂ, ਤੁਸੀਂ ਵੀ ਦੇਖੋ ਵੀਡੀਓ

ਦੱਸ ਦਈਏ ਕਿ ਸੰਜੇ ਚੌਹਾਨ ਦੇ ਦਿਹਾਂਤ ਕਾਰਨ ਨਾ ਸਿਰਫ਼ ਉਨ੍ਹਾਂ ਦਾ ਪਰਿਵਾਰ ਸਗੋਂ ਉਨ੍ਹਾਂ ਦੇ ਪ੍ਰਸ਼ੰਸਕ ਤੇ ਇੰਡਸਟਰੀ ਦੇ ਸਾਰੇ ਸਿਤਾਰੇ ਇਸ ਸਮੇਂ ਸਦਮੇ 'ਚ ਹਨ। ਸੰਜੇ ਚੌਹਾਨ ਆਪਣੇ ਪਿੱਛੇ ਪਤਨੀ ਸਰਿਤਾ ਅਤੇ ਧੀ ਸਾਰਾ ਚੌਹਾਨ ਛੱਡ ਗਏ ਹਨ। ਸੰਜੇ ਚੌਹਾਨ ਨੂੰ 'ਪਾਨ ਸਿੰਘ ਤੋਮਰ' ਹੀ ਨਹੀਂ ਸਗੋਂ 'ਮੈਂ ਗਾਂਧੀ ਕੋ ਨਹੀਂ ਮਾਰਾ', 'ਧੂਪ', 'ਸਾਹਿਬ ਬੀਵੀ ਗੈਂਗਸਟਰ' ਅਤੇ 'ਆਈ ਐਮ ਕਲਾਮ' ਵਰਗੀਆਂ ਫ਼ਿਲਮਾਂ ਲਈ ਵੀ ਜਾਣਿਆ ਜਾਂਦਾ ਹੈ। ਸੰਜੇ ਚੌਹਾਨ ਨੂੰ 'ਆਈ ਐਮ ਕਲਾਮ' ਲਈ ਸਰਵੋਤਮ ਕਹਾਣੀ ਦਾ ਫਿਲਮਫੇਅਰ ਐਵਾਰਡ ਵੀ ਮਿਲਿਆ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਤਿਗਮਾਂਸ਼ੂ ਧੂਲੀਆ ਨਾਲ 'ਸਾਹਿਬ ਬੀਵੀ ਗੈਂਗਸਟਰ' ਵਰਗੀਆਂ ਕਈ ਫ਼ਿਲਮਾਂ ਵੀ ਲਿਖੀਆਂ ਹਨ। ਚੌਹਾਨ ਨੂੰ ਰਾਈਟਿੰਗ ਫੈਟਰਨਿਟੀ ਦੇ ਅਧਿਕਾਰਾਂ 'ਚ ਸਰਗਰਮੀ ਨਾਲ ਹਿੱਸਾ ਲੈਣ ਲਈ ਵੀ ਜਾਣਿਆ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਕਪਿਲ ਸ਼ਰਮਾ ਨੇ ਅੰਮ੍ਰਿਤਸਰ ਫੇਰੀ ਦੀਆਂ ਪਿਆਰੀਆਂ ਯਾਦਾਂ ਕੀਤੀਆਂ ਸਾਂਝੀਆਂ, ਤੁਸੀਂ ਵੀ ਦੇਖੋ ਵੀਡੀਓ

ਦੱਸਣਯੋਗ ਹੈ ਕਿ ਸੰਜੇ ਚੌਹਾਨ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਪਿਤਾ ਰੇਲਵੇ 'ਚ ਕੰਮ ਕਰਦੇ ਸਨ ਅਤੇ ਉਨ੍ਹਾਂ ਦੀ ਮਾਂ ਇਕ ਸਕੂਲ ਟੀਚਰ ਸੀ। ਸੰਜੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦਿੱਲੀ 'ਚ ਇਕ ਪੱਤਰਕਾਰ ਵਜੋਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਲ 1990 'ਚ ਸੋਨੀ ਟੈਲੀਵਿਜ਼ਨ ਲਈ ਅਪਰਾਧ 'ਤੇ ਆਧਾਰਿਤ ਟੀ. ਵੀ. ਸੀਰੀਜ਼ 'ਭੰਵਰ' ਲਿਖੀ, ਜਿਸ ਦੀ ਕਾਫ਼ੀ ਚਰਚਾ ਹੋਈ। ਇਸ ਤੋਂ ਬਾਅਦ ਹੀ ਉਹ ਮੁੰਬਈ ਆ ਗਏ। ਸੰਜੇ ਨੂੰ ਸੁਧੀਰ ਮਿਸ਼ਰਾ ਦੀ 2003 'ਚ ਆਈ ਫ਼ਿਲਮ 'ਹਜ਼ਾਰੋਂ ਖਵਾਹਿਸ਼ੇਂ ਐਸੀ' 'ਚ ਆਪਣੇ ਸੰਵਾਦਾਂ ਲਈ ਵੀ ਜਾਣਿਆ ਜਾਂਦਾ ਹੈ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 

  • Paan Singh Tomar
  • Writer
  • Sanjay Chouhan
  • Passes Away

ਮਸ਼ਹੂਰ ਗਾਇਕਾ ਲੀਜ਼ਾ ਮੈਰੀ ਪ੍ਰੈਸਲੇ ਦਾ ਦਿਹਾਂਤ, ਗੋਲਡਨ ਗਲੋਬ 'ਚ ਆਈ ਸੀ ਨਜ਼ਰ

NEXT STORY

Stories You May Like

  • people are troubled due to long power cuts
    ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪਰੇਸ਼ਾਨ, ਕਾਰੋਬਾਰ ਠੱਪ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • woman commits suicide due to stress over son  s illness
    ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • learned a lot from sanjay kapoor  nimrit kaur ahluwalia
    ਮੈਂ ਸੰਜੇ ਕਪੂਰ ਤੋਂ ਬਹੁਤ ਕੁਝ ਸਿੱਖਿਆ: ਨਿਰਮਿਤ ਕੌਰ ਆਹਲੂਵਾਲੀਆ
  • famous cricketer died on his birthday
    ਮਸ਼ਹੂਰ ਕ੍ਰਿਕਟਰ ਦਾ ਜਨਮ ਦਿਨ 'ਤੇ ਹੋਇਆ ਦਿਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
Trending
Ek Nazar
hema malini reveals dharmendra  s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rahun main tere rubaru   trailer out  set for july 17 release
      "ਰਹੂੰ ਮੈਂ ਤੇਰੇ ਰੁਬਾਰੂ" ਦਾ ਟ੍ਰੇਲਰ ਜਾਰੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
    • trailer of the film   tera yaar hoon main   released
      ਫਿਲਮ ‘ਤੇਰਾ ਯਾਰ ਹੂੰ ਮੈਂ’ ਦਾ ਟ੍ਰੇਲਰ ਰਿਲੀਜ਼
    • centre forms panel to examine content of diljit dosanjh s satluj
      ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...
    • sunita ahuja gets emotional in   lockup 2
      ‘ਲੌਕਅਪ 2’ ’ਚ ਭਾਵੁਕ ਹੋਈ ਸੁਨੀਤਾ ਆਹੂਜਾ, ਖਾਣੇ ਦੀ ਵਿਵਸਥਾ ’ਤੇ ਜਤਾਈ ਨਾਰਾਜ਼ਗੀ
    • sumona chakravarti came out after endometriosis surgery
      ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ...
    • this famous actress has not become a mother even after 34 years of marriage
      ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...
    • famous bollywood actress froze her eggs
      ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...
    • fans gathered outside   jalsa   despite rain  amitabh bachchan thanked them
      ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ...
    • sutlej   removed from ott due to security concerns  it regulations
      ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +