Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    11:48:12 AM

  • generate electricity on moon

    ਪੁਲਾੜ ਵਿਗਿਆਨ ਦਾ ਨਵਾਂ ਕਦਮ! ਚੰਦਰਮਾ 'ਤੇ ਸੂਰਜ...

  • vrindavan boat incident update

    ਕਿੰਝ ਵਾਪਰਿਆ ਵ੍ਰਿੰਦਾਵਨ ਕਿਸ਼ਤੀ ਹਾਦਸਾ? ਮੌਤ ਦੇ...

  • blockade of iranian ports starting monday

    ਅਮਰੀਕਾ ਦਾ ਵੱਡਾ ਐਲਾਨ, ਸੋਮਵਾਰ ਤੋਂ ਹੋਵੇਗੀ ਈਰਾਨੀ...

  • gold and silver buyers  fall in prices  the prices of 24 22k

    Gold-Silver ਖ਼ਰੀਦਣ ਵਾਲਿਆਂ ਦੀ ਲੱਗੀ ਲਾਟਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਤੁਹਾਡੇ ਵਰਗਾ ਹੋਰ ਕੋਈ ਨਹੀਂ ਹੈ' ਸੰਜੇ ਦੱਤ ਨੇ ਮਾਂ ਨਰਗਿਸ ਦੇ ਜਨਮਦਿਨ 'ਤੇ ਸਾਂਝੀ ਕੀਤੀ ਭਾਵੁਕ ਪੋਸਟ

ENTERTAINMENT News Punjabi(ਤੜਕਾ ਪੰਜਾਬੀ)

'ਤੁਹਾਡੇ ਵਰਗਾ ਹੋਰ ਕੋਈ ਨਹੀਂ ਹੈ' ਸੰਜੇ ਦੱਤ ਨੇ ਮਾਂ ਨਰਗਿਸ ਦੇ ਜਨਮਦਿਨ 'ਤੇ ਸਾਂਝੀ ਕੀਤੀ ਭਾਵੁਕ ਪੋਸਟ

  • Edited By Aarti Dhillon,
  • Updated: 01 Jun, 2021 06:13 PM
Mumbai
sanjay dutt shares emotional post on mother nargir  s birthday
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰ ਸੰਜੇ ਦੱਤ ਨੇ ਇੰਸਟਾਗ੍ਰਾਮ 'ਤੇ ਆਪਣੀ ਮਾਂ ਅਤੇ ਮਰਹੂਮ ਅਦਾਕਾਰਾ ਨਰਗਿਸ ਲਈ ਜਨਮਦਿਨ ਉੱਤੇ ਸਟੋਰੀ ਪੋਸਟ ਕੀਤੀ। ਅਦਾਕਾਰ ਨੇ ਉਸ ਨਾਲ ਬੈਲਕ ਐਂਡ ਵਾਈਟ ਤਸਵੀਰਾਂ ਦੀ ਇਕ ਲੜੀ ਪੋਸਟ ਕੀਤੀ ਅਤੇ ਲਿਖਿਆ ਕਿ ਉਸ ਵਰਗਾ ਕੋਈ ਨਹੀਂ ਹੈ। ਇਨ੍ਹਾਂ ਤਸਵੀਰਾਂ ਵਿੱਚ ਨਰਗਿਸ ਆਪਣੇ ਪਤੀ ਸੁਨੀਲ ਦੱਤ ਅਤੇ ਬੱਚਿਆਂ- ਸੰਜੇ, ਨਮਰਤਾ ਅਤੇ ਪ੍ਰਿਆ ਦੇ ਨਾਲ ਵੇਖੀ ਜਾ ਸਕਦੀ ਹੈ। ਉਥੇ ਹੀ ਸੰਜੇ ਦੱਤ ਨੇ ਲਿਖਿਆ ਹੈ ਕਿ ਤੁਹਾਡੇ ਵਰਗਾ ਹੋਰ ਕੋਈ ਨਹੀਂ ਹੈ. ਜਨਮਦਿਨ ਮੁਬਾਰਕ ਮਾਂ, ”ਸੰਜੇ ਨੇ ਦਿਲ ਦੀ ਇਮੋਜੀ ਨਾਲ ਲਿਖਿਆ। ਉਸ ਦੀ ਧੀ, ਤ੍ਰਿਸ਼ਾਲਾ ਨੇ ਦਿਲ ਦੀਆਂ ਇਮੋਜੀਆਂ ਦੀ ਇਕ ਲੜੀ ਨਾਲ ਆਪਣੀ ਪੋਸਟ 'ਤੇ ਪ੍ਰਤੀਕਿਰਿਆ ਦਿੱਤੀ।

 
 
 
 
View this post on Instagram
 
 
 
 
 
 
 
 
 
 
 

A post shared by Sanjay Dutt (@duttsanjay)


ਨਰਗਿਸ ਦੀ ਮੌਤ 3 ਮਈ, 1981 ਨੂੰ ਪੈਨਕ੍ਰੀਆਟਿਕ ਕੈਂਸਰ ਨਾਲ ਲੜਨ ਤੋਂ ਬਾਅਦ ਹੋਈ। ਇਹ ਤਿੰਨ ਦਿਨ ਪਹਿਲਾਂ ਸੰਜੇ ਦੀ ਫ਼ਿਲਮ 'ਰੌਕੀ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਤੋਂ ਪਹਿਲਾਂ ਸੀ।ਮਰਹੂਮ ਅਦਾਕਾਰਾ 1957 ਵਿਚ ਫ਼ਿਲਮ “ਮਦਰ ਇੰਡੀਆ” ਵਿਚ ਰਾਧਾ ਦੀ ਭੂਮਿਕਾ ਲਈ ਜਾਣੀ ਜਾਂਦੀ ਸੀ, ਇਸ ਤੋਂ ਇਲਾਵਾ “ਰਾਤ ਔਪ ਦਿਨ”, “ਜੋਗਨ” ਅਤੇ “ਬਾਬੁਲ” ਵਰਗੀਆਂ ਫਿਲਮਾਂ ਵਿਚ ਵੀ ਬਹੁਤ ਸਾਰੀਆਂ ਭੂਮਿਕਾਵਾਂ ਸਨ।

PunjabKesari
ਸੰਜੇ ਅਗਲੀਆਂ ਫਿਲਮਾਂ “ਸ਼ਮਸ਼ੇਰਾ” ਅਤੇ “ਕੇ. ਜੀ.ਐੱਫ ਚੈਪਟਰ 2” ਵਿੱਚ ਨਜ਼ਰ ਆਉਣਗੇ ਜੋ ਇਸ ਸਾਲ ਦੇ ਅਖੀਰ ਵਿੱਚ ਆਉਣਗੀਆਂ। ਸੰਜੇ ਦੱਤ ਨੇ ਮਾਂ ਨਰਗਿਸ ਦੀ ਜਨਮਦਿਨ 'ਤੇ ਥ੍ਰੋਅਬੈਕ ਤਸਵੀਰਾਂ ਸ਼ੇਅਰ ਕੀਤੀਆਂ। ਇਸ ਤੋਂ ਪਹਿਲਾਂ ਪਿਤਾ ਸੁਨੀਲ ਦੱਤ ਦੇ ਜਨਮ ਦਿਨ ਉੱਤੇ ਵੀ ਪੁਰਾਣੀਆਂ ਤਸਵੀਰਾਂ ਸ਼ੇਅਰ ਕੀਤੀਆ ਸਨ।

  • Sanjay Dutt
  • shares emotional post
  • mother Nargir
  • birthday
  • ਸੰਜੇ ਦੱਤ
  • ਮਾਂ ਨਰਗਿਰ
  • ਜਨਮਦਿਨ

ਆਰਥਿਕ ਤੰਗੀ ਨਾਲ ਜੂਝ ਰਹੇ ਪੱਤਰਕਾਰਾਂ ਦੀ ਮਦਦ ਲਈ ਅੱਗੇ ਆਏ ਅਮਿਤਾਭ ਬੱਚਨ

NEXT STORY

Stories You May Like

  • teaser of sanjay dutt starrer   aakhri sawal   released
    ਸੰਜੇ ਦੱਤ ਸਟਾਰਰ ‘ਆਖ਼ਿਰੀ ਸਵਾਲ’ ਦਾ ਟੀਜ਼ਰ ਰਿਲੀਜ਼
  • shah rukh khan and ranveer singh come together for an epic night
    ਮੁੰਬਈ ਦੀ ਹਾਈ-ਪ੍ਰੋਫਾਈਲ ਪਾਰਟੀ 'ਚ ਇਕੱਠੇ ਹੋਏ ਬਾਲੀਵੁੱਡ ਦੇ ਦਿੱਗਜ, ਮਾਨਿਅਤਾ ਦੱਤ ਨੇ ਸਾਂਝੀ ਕੀਤੀ ਖਾਸ ਝਲਕ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ ਨੇ ਖੋਲ੍ਹੇ ਵੱਡੇ ਰਾਜ਼
  • badshah shares first post amid marriage talks with punjabi actress
    ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ ਪਹਿਲੀ ਪੋਸਟ
  • ranabali   team showers love on rashmika mandanna with a special video
    ਰਸ਼ਮਿਕਾ ਮੰਦਾਨਾ ਦੇ ਜਨਮਦਿਨ 'ਤੇ 'ਰਾਣਾਬਾਲੀ' ਦੇ ਮੇਕਰਸ ਦਾ ਖ਼ਾਸ ਤੋਹਫ਼ਾ, ਵੀਡੀਓ ਸਾਂਝੀ ਕਰਕੇ ਲੁਟਾਇਆ ਪਿਆਰ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • teaser for the sanjay dutt starrer   aakhri sawaal   released
    ਸੰਜੇ ਦੱਤ ਦੀ ਫ਼ਿਲਮ 'ਆਖ਼ਰੀ ਸਵਾਲ' ਦਾ ਦਮਦਾਰ ਟੀਜ਼ਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ
  • ncw gives nora fatehi final chance to appear
    ਨੋਰਾ ਫਤੇਹੀ ਨੂੰ ਮਹਿਲਾ ਕਮਿਸ਼ਨ ਦਾ ਆਖਰੀ ਅਲਟੀਮੇਟਮ ! ਸੰਜੇ ਦੱਤ ਦੀ ਵੀ ਹੋਵੇਗੀ ਪੇਸ਼ੀ
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
  • vande bharat 1 5 hours late  shatabdi 1 hour late
    ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ....
  • sc  s   surgical strike   on commercial activities in residential colonies
    ਰਿਹਾਇਸ਼ੀ ਕਾਲੋਨੀਆਂ ’ਚ ਵਪਾਰਕ ਸਰਗਰਮੀਆਂ ’ਤੇ SC ਦੀ ‘ਸਰਜੀਕਲ ਸਟ੍ਰਾਈਕ’, 15 ਮਈ...
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ...
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
Trending
Ek Nazar
highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • asha bhosle hospitalized
      ਆਸ਼ਾ ਭੋਸਲੇ ਦੀ ਪੋਤੀ ਨੇ ਦਿੱਤੀ ਹੈਲਥ ਅਪਡੇਟ, ਦੱਸਿਆ ਹਸਪਤਾਲ 'ਚ  ਕਿਉਂ ਦਾਖ਼ਲ...
    • bollywood singer heart attack
      ਮਸ਼ਹੂਰ ਗਾਇਕਾ ਆਸ਼ਾ ਭੋਸਲੇ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
    • nyrraa m banerji to play a lawyer in   ilzam
      ਨਿਆਰਾ ਐਮ ਬੈਨਰਜੀ ਦਾ ਵੱਡਾ ਧਮਾਕਾ; 'ਇਲਜ਼ਾਮ' 'ਚ ਵਕੀਲ ਬਣ ਕੇ ਦਿਵਾਏਗੀ...
    • chhorii 2   nusrat bharucha s bold choices define her unique identity
      'ਛੋਰੀ 2' ਦਾ ਇੱਕ ਸਾਲ: ਨੁਸਰਤ ਭਰੂਚਾ ਦੇ ਦਲੇਰਾਨਾ ਫੈਸਲਿਆਂ ਨਾਲ ਬਣਾਈ...
    • dacoit  ek prem katha   collects rs 15 crore gross worldwide on opening day
      ਬਾਕਸ ਆਫਿਸ 'ਤੇ ਅਦੀਵੀ ਸ਼ੇਸ਼ ਦਾ ਧਮਾਕਾ, ਫਿਲਮ 'ਡਕੈਤ' ਨੇ ਪਹਿਲੇ ਦਿਨ ਕਮਾਏ...
    • america  famous rapper discharged from hospital
      US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...
    • collaboration between prabhas and aditya dhar takes the internet by storm
      ਪ੍ਰਭਾਸ ਤੇ ਆਦਿਤਿਆ ਧਰ ਦੇ ਇਕੱਠੇ ਆਉਣ ਦੀ ਚਰਚਾ ਨੇ ਇੰਟਰਨੈੱਟ 'ਤੇ ਮਚਾਈ ਹਲਚਲ
    • anil kapoor  s show   24   to release on jiohotstar
      ਅਨਿਲ ਕਪੂਰ ਦੇ ਸੁਪਰਹਿੱਟ ਸ਼ੋਅ '24' ਦੀ OTT 'ਤੇ ਵਾਪਸੀ, ਹੁਣ...
    • vrindavan accident punjabi singer b praak expresses deep sorrow
      'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...
    • chitrangda singh  s twitter account hacked  ignore any recent activity
      ਬਾਲੀਵੁੱਡ ਅਦਾਕਾਰਾ ਚਿੱਤਰਾਂਗਦਾ ਸਿੰਘ ਦਾ X ਅਕਾਊਂਟ ਹੋਇਆ ਹੈਕ, ਪ੍ਰਸ਼ੰਸਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +