Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    3:46:01 AM

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕੀਮੋਥੈਰੇਪੀ ਤੋਂ ਬਾਅਦ ਹੱਡੀਆਂ ਦੀ ਮੁੱਠ ਬਣੇ ਸੰਜੇ ਦੱਤ, ਚਿਹਰੇ ਦੀ ਰੰਗਤ ਵੇਖ ਹੋਵੋਗੇ ਹੈਰਾਨ (ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਕੀਮੋਥੈਰੇਪੀ ਤੋਂ ਬਾਅਦ ਹੱਡੀਆਂ ਦੀ ਮੁੱਠ ਬਣੇ ਸੰਜੇ ਦੱਤ, ਚਿਹਰੇ ਦੀ ਰੰਗਤ ਵੇਖ ਹੋਵੋਗੇ ਹੈਰਾਨ (ਤਸਵੀਰਾਂ)

  • Edited By Sunita,
  • Updated: 19 Sep, 2020 03:03 PM
Jalandhar
sanjay dutt suffering from 4th stage lungs cancer looks very week
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਸੰਜੇ ਦੱਤ ਦਾ ਇੰਨੀਂ ਦਿਨੀਂ ਫੇਫੜਿਆਂ ਦੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ। ਹਾਲ ਹੀ ਵਿਚ ਸੰਜੇ ਦੱਤ ਨੇ ਆਪਣੀ ਪਹਿਲੀ ਕੀਮੋਥੈਰੇਪੀ ਕਰਵਾਈ ਹੈ, ਜਿਸ ਤੋਂ ਕੁਝ ਦਿਨ ਬਾਅਦ ਹੀ ਸੰਜੇ ਦੱਤ ਆਪਣੀ ਪਤਨੀ ਮਾਨਿਅਤਾ ਦੱਤ ਨਾਲ ਦੁਬਈ ਪਹੁੰਚ ਗਏ। ਖ਼ਬਰਾਂ ਦੀ ਮੰਨੀਏ ਤਾਂ ਸੰਜੇ ਦੱਤ ਆਪਣੀ ਪਤਨੀ ਨਾਲ ਚਾਰਟਡ ਪਲੇਨ ਉੱਤੇ (ਪ੍ਰਾਈਵੇਟ ਜੈੱਟ ਰਾਹੀਂ) ਆਪਣੇ ਬੱਚਿਆਂ ਸ਼ਹਿਰਾਨ ਤੇ ਇਕਰਾ ਨੂੰ ਮਿਲਣ ਲਈ ਦੁਬਈ ਗਏ ਹਨ। ਉਨ੍ਹਾਂ ਦੇ ਦੋਵੇਂ ਬੱਚੇ ਦੁਬਈ ਤੋਂ ਕਲਾਸੇਸ ਅਟੈਂਡ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੰਜੇ ਦੱਤ ਦਾ ਆਪਣੇ ਬੱਚਿਆਂ ਨਾਲ ਮਿਲਣ ਦਾ ਕਾਫ਼ੀ ਮਨ ਕਰ ਰਿਹਾ ਸੀ, ਇਸ ਲਈ ਉਹ ਮੁੰਬਈ ਤੋਂ ਦੁਬਈ ਪਹੁੰਚ ਗਏ। ਮੀਡੀਆ ਰਿਪੋਰਟਸ ਮੁਤਾਬਿਕ ਸੰਜੇ ਦੱਤ 10 ਦਿਨਾਂ 'ਚ ਵਾਪਸ ਮੁੰਬਈ ਵਾਪਸ ਪਰਤ ਸਕਦੇ ਹਨ।
PunjabKesari
ਦੱਸ ਦਈਏ ਕਿ ਦੁਬਈ ਪਹੁੰਚਦੇ ਹੀ ਉਹ ਆਪਣੇ ਦੋਹਾਂ ਬੱਚਿਆਂ ਨੂੰ ਮਿਲੇ। ਮਾਨਿਅਤਾ ਨੇ ਇੱਕ ਪਰਿਵਾਰਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਵਿਚ ਸੰਜੇ ਦੱਤ ਬਹੁਤ ਕਮਜ਼ੋਰ ਲੱਗ ਰਹੇ ਹਨ। ਜਿਹੜੀ ਤਸਵੀਰ ਸਾਂਝੀ ਕੀਤੀ ਗਈ ਹੈ ਉਸ ਵਿਚ ਸੰਜੇ ਦੱਤ ਦੀਆਂ ਗੱਲਾਂ ਪਿਚਕੀਆਂ (ਅੰਦਰ ਨੂੰ ਵੜੀਆਂ) ਨਜ਼ਰ ਆ ਰਹੀਆਂ ਹਨ ਅਤੇ ਚਿਹਰੇ ਦੀ ਰੰਗਤ ਵੀ ਉੱਡ ਗਈ ਹੈ। ਮਾਨਿਅਤਾ ਨੇ ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ ਹੈ ‘ਅੱਜ ਮੈਂ ਰੱਬ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ, ਜਿਸ ਨੇ ਮੈਨੂੰ ਇੰਨਾਂ ਵਧੀਆ ਪਰਿਵਾਰ ਦਿੱਤਾ। ਮੈਨੂੰ ਕੋਈ ਸ਼ਿਕਾਇਤ ਨਹੀਂ, ਕੋਈ ਮੰਗ ਨਹੀਂ ਬਸ ਸਾਰੇ ਇੱਕਠੇ ਰਹਿਣ ਹਮੇਸ਼ਾ ਲਈ ਆਮੀਨ।’ 
PunjabKesari
ਇਸ ਤੋਂ ਪਹਿਲਾਂ ਮਾਨਿਅਤਾ ਦੱਤ ਨੇ ਸੰਜੇ ਦੱਤ ਲਈ ਆਪਣੇ ਇੰਸਟਾਗ੍ਰਾਮ 'ਤੇ ਇਮੋਸ਼ਨਲ ਪੋਸਟ ਸਾਂਝੀ ਕੀਤੀ ਸੀ। ਉਨ੍ਹਾਂ ਨੇ ਫ਼ਿਲਮ 'ਇਮਤਿਹਾਨ' ਦੇ ਗੀਤ 'ਰੁੱਕ ਜਾਣਾ ਨਹੀਂ ਤੂੰ ਕਹਿ ਹਾਰ ਕੇ' ਦੀ ਕੁਝ ਲਾਈਨਾਂ ਲਿਖੀਆਂ ਹਨ। ਉਨ੍ਹਾਂ ਲਿਖਿਆ, 'ਅਸੀਂ ਆਪਣੀ ਜ਼ਿੰਦਗੀ ਦੇ ਬੈਸਟ ਦਿਨਾਂ ਨੂੰ ਵਾਪਸ ਲਿਆਉਣ ਲਈ ਬੁਰੇ ਦਿਨਾਂ ਤੋਂ ਲੜਨਾ ਹੋਵੇਗਾ। ਕਦੇ ਹਾਰਨਾ ਮਤ।'
PunjabKesari
ਦੱਸਣਯੋਗ ਹੈ ਕਿ ਸੰਜੇ ਦੱਤ ਦੀਆਂ ਕਈ ਫ਼ਿਲਮਾਂ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ, ਜਦੋਂਕਿ ਕਈ ਫ਼ਿਲਮਾਂ ਦੀ ਸ਼ੂਟਿੰਗ ਹਾਲੇ ਵੀ ਪੂਰੀ ਨਹੀਂ ਹੋਈ ਹੈ। 'ਭੁਜ: ਦਿ ਪ੍ਰਾਈਡ ਆਫ ਇੰਡੀਆ', 'ਸ਼ਮਸ਼ੇਰਾ' ਅਤੇ 'ਤੋਰਬਾਜ਼' ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ, ਉੱਥੇ 'ਪ੍ਰਿਥਵੀਰਾਜ' ਤੇ 'KGF2' ਸ਼ੂਟਿੰਗ ਹਾਲੇ ਪੂਰੀ ਹੋਣੀ ਬਾਕੀ ਹੈ।

 
 
 
 
 
View this post on Instagram
 
 
 
 
 
 
 
 
 

Rukk jaana nahin tu kahin haarke....kaanto pe chalke milenge saaye Bahar ke 🤗❤️!! We have to fight through some bad days to earn the best days of our lives!! Never quit!! #inspiration #courage #strength #love #grace #positivity #dutts #challenging Yet #beautifullife #thankyougod 🙏

A post shared by Maanayata Dutt (@maanayata) on Sep 7, 2020 at 9:55pm PDT


 

  • Sanjay Dutt
  • Pictures Viral
  • Jets
  • Dubai
  • Treatment
  • Lung Cancer
  • Maanyata Dutt
  • YRF
  • Shamshera

IPL 2020: ਫਰਹਾਨ ਅਖਤਰ ਆਈ. ਪੀ. ਐੱਲ. ਦਾ ਕਰਨਗੇ ਆਗਾਜ਼, ਲੋਕਾਂ ਨੂੰ ਦੇਣਗੇ ਸਰਪ੍ਰਾਈਜ਼

NEXT STORY

Stories You May Like

  • sanjay dutt pays emotional tribute to late father sunil dutt
    ਸੰਜੇ ਦੱਤ ਨੇ ਆਪਣੇ ਮਰਹੂਮ ਪਿਤਾ ਪਿਤਾ ਸੁਨੀਲ ਦੱਤ ਨੂੰ ਜਨਮਦਿਨ ਮੌਕੇ ਦਿੱਤੀ ਭਾਵੁਕ ਸ਼ਰਧਾਂਜਲੀ
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • stubborn scars remain on the face after pimples
    Pimples ਤੋਂ ਬਾਅਦ ਚਿਹਰੇ 'ਤੇ ਰਹਿ ਗਏ ਹਨ ਜ਼ਿੱਦੀ ਦਾਗ ਤਾਂ  ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਕਰੋ ਠੀਕ
  • major success in cancer treatment
    ਕੈਂਸਰ ਦੇ ਇਲਾਜ 'ਚ ਮਿਲੀ ਵੱਡੀ ਸਫ਼ਲਤਾ, ਇਕ ਨਵਾਂ ਟੈਸਟ ਹੁਣ ਕੀਮੋਥੈਰੇਪੀ ਦੀ ਲੋੜ ਨੂੰ ਕਰੇਗਾ ਖ਼ਤਮ
  • luck will shine with shubhag yoga formed after 3 years
    3 ਸਾਲਾਂ ਬਾਅਦ ਬਣੇ ਸੁਭਾਗ ਯੋਗ ਨਾਲ ਚਮਕੇਗੀ ਕਿਸਮਤ! ਜਾਣੋ ਅਧਿਕਮਾਸ ਦੀ ਇਕਾਦਸ਼ੀ ਦਾ ਮਹੱਤਵ ਅਤੇ ਪੂਜਾ ਵਿਧੀ
  • karnataka minister reddy resigns 2 days taking oath
    ਸਹੁੰ ਚੁੱਕਣ ਤੋਂ 2 ਦਿਨ ਬਾਅਦ ਹੀ ਕਰਨਾਟਕ ਦੇ ਮੰਤਰੀ ਰੈੱਡੀ ਨੇ ਦਿੱਤਾ ਅਸਤੀਫਾ, ਹੈਰਾਨ ਕਰ ਦੇਵੇਗੀ ਵਜ੍ਹਾ
  • 80 year old woman dies after voting
    ਵੋਟ ਪਾਉਣ ਤੋਂ ਬਾਅਦ 80 ਸਾਲਾ ਬਜ਼ੁਰਗ ਔਰਤ ਦੀ ਮੌਤ
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • manoj bajpayee visits india  s first mcdonald  s ahead of   governor   release
      1996 ਦੀਆਂ ਯਾਦਾਂ 'ਚ ਗੁਆਚੇ ਮਨੋਜ ਬਾਜਪੇਈ: 'ਗਵਰਨਰ' ਦੀ ਰਿਲੀਜ਼ ਤੋਂ ਪਹਿਲਾਂ...
    • promo released for the film  the india story
      ਫਿਲਮ "ਦਿ ਇੰਡੀਆ ਸਟੋਰੀ" ਦਾ ਪ੍ਰੋਮੋ ਜਾਰੀ, ਜਾਣੋ ਕਦੋਂ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +