Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    4:23:02 PM

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸੰਜੇ ਲੀਲਾ ਭੰਸਾਲੀ ਦਾ ਵੱਡਾ ਫੈਸਲਾ ; "ਲਵ ਐਂਡ ਵਾਰ" ਦੇ ਸੈੱਟ 'ਤੇ ਮੋਬਾਈਲ ਫੋਨ ਲਿਜਾਣ 'ਤੇ ਲਗਾਈ ਪਾਬੰਦੀ

ENTERTAINMENT News Punjabi(ਤੜਕਾ ਪੰਜਾਬੀ)

ਸੰਜੇ ਲੀਲਾ ਭੰਸਾਲੀ ਦਾ ਵੱਡਾ ਫੈਸਲਾ ; "ਲਵ ਐਂਡ ਵਾਰ" ਦੇ ਸੈੱਟ 'ਤੇ ਮੋਬਾਈਲ ਫੋਨ ਲਿਜਾਣ 'ਤੇ ਲਗਾਈ ਪਾਬੰਦੀ

  • Edited By Cherry,
  • Updated: 08 Apr, 2026 11:32 AM
Entertainment
sanjay leela bhansali s major decision
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਬਾਲੀਵੁੱਡ ਫਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਨੇ ਆਪਣੀ ਆਉਣ ਵਾਲੀ ਫਿਲਮ 'ਲਵ ਐਂਡ ਵਾਰ' ਦੇ ਸੈੱਟ 'ਤੇ ਮੋਬਾਈਲ ਫੋਨ ਲਿਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਕੋਈ ਗੱਲ ਲੀਕ ਨਾ ਹੋ ਸਕੇ। ਸੰਜੇ ਲੀਲਾ ਭੰਸਾਲੀ ਦੀ 'ਲਵ ਐਂਡ ਵਾਰ' ਇਸ ਸਾਲ ਦੀਆਂ ਸਭ ਤੋਂ ਵੱਡੀਆਂ ਅਤੇ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿਚੋਂ ਇਕ ਹੈ। ਬਾਲੀਵੁੱਡ ਦੇ 3 ਵੱਡੇ ਸੁਪਰਸਟਾਰ ਰਣਬੀਰ ਕਪੂਰ, ਵਿੱਕੀ ਕੌਸ਼ਲ ਅਤੇ ਆਲੀਆ ਭੱਟ ਨੂੰ ਪਹਿਲੀ ਵਾਰ ਇਕੱਠੇ ਪਰਦੇ 'ਤੇ ਲਿਆਉਣਾ, ਭੰਸਾਲੀ ਵੱਲੋਂ ਇਕ ਹੋਰ ਸ਼ਾਨਦਾਰ ਸਿਨੇਮੈਟਿਕ ਧਮਾਕਾ ਹੋਣ ਵਾਲਾ ਹੈ। ਫਿਲਮ ਦੀ ਇਕ ਝਲਕ ਪਾਉਣ ਲਈ ਵਧਦੀ ਉਤਸੁਕਤਾ ਦਰਮਿਆਨ ਮੇਕਰਸ ਇਸ ਗੱਲ ਦਾ ਪੂਰਾ ਖਿਆਲ ਰੱਖ ਰਹੇ ਹਨ ਕਿ ਸਭ ਕੁੱਝ ਸਖਤ ਨਿਗਰਾਨੀ ਵਿੱਚ ਰਹੇ, ਜਿਸ ਨਾਲ ਫਿਲਮ ਨਾਲ ਜੁੜੀ ਕੋਈ ਵੀ ਚੀਜ਼ ਲੀਕ ਨਾ ਹੋਵੇ। ਹੁਣ ਸੱਟ 'ਤੇ ਮੋਬਾਈਨ ਫੋਨ ਲਿਜਾਣ ਦੀ ਮਨਾਹੀ ਹੈ।

ਇੰਡਸਟਰੀ ਦੇ ਇਕ ਸੂਤਰ ਦਾ ਕਹਿਣਾ ਹੈ, 'ਸਿਰਫ ਨੋ ਡਿਸਕਲੋਜ਼ਰ ਸਮਝੌਤਾ ਹੀ ਨਹੀਂ, ਭੰਸਾਲੀ ਦੀ 'ਲਵ ਐਂਡ ਵਾਰ' ਦੀ ਟੀਮ ਲੀਕ ਨੂੰ ਰੋਕਣ ਲਈ ਵਾਧੂ ਕਦਮ ਚੁੱਕ ਰਹੀ ਹੈ। ਸੈੱਟ 'ਤੇ ਫੋਨ ਅਲਾਉਡ ਨਹੀਂ ਹੈ ਅਤੇ ਹਰ ਮੈਂਬਰ ਨੂੰ ਅੰਦਰ ਜਾਣ ਤੋਂ ਪਹਿਲਾਂ ਆਪਣਾ ਫੋਨ ਜਮ੍ਹਾ ਕਰਾਉਣਾ ਪੈਂਦਾ ਹੈ। ਇਸ ਨਾਲ ਸੈੱਟ ਨੂੰ ਦੇਖਣ ਦੀ ਉਤਸੁਕਤਾ ਹੋਰ ਵੀ ਜ਼ਿਆਦਾ ਵੱਧ ਗਈ ਹੈ।' ਸੰਜੇ ਲੀਲਾ ਭੰਸਾਲੀ ਵਰਗੇ ਡਾਇਰੈਕਟਰ ਜਦੋਂ ਕਮਾਨ ਸੰਭਾਲਦੇ ਹਨ, ਜੋ ਆਪਣੀ ਬਾਰੀਕ ਕਹਾਣੀ, ਸ਼ਾਨਦਾਰ ਫਰੇਮ ਅਤੇ ਇਮੋਸ਼ਨਜ਼ ਨਾਲ ਭਰੀਆਂ ਫਿਲਮਾਂ ਲਈ ਜਾਣੇ ਜਾਂਦੇ ਹਨ, ਤਾਂ ਉਮੀਦਾਂ ਆਪਣੇ ਆਪ ਹੀ ਆਸਮਾਨ ਛੂਹਣ ਲੱਗਦੀਆਂ ਹਨ। ਅਜਿਹੇ ਵਿਚ ਇੰਡਸਟਰੀ ਦੇ 3 ਸਭ ਤੋਂ ਭਰੋਸੇਮੰਦ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਜਦੋਂ ਭੰਸਾਲੀ ਦੇ ਸ਼ਾਨਦਾਰ ਡਾਇਰੈਕਸ਼ਨ ਨਾਲ ਮਿਲਦੇ ਹਨ ਤਾਂ ਫਿਲਮ ਦੇ ਸਕੇਲ ਅਤੇ ਇਸ ਦੀ ਕਹਾਣੀ ਨੂੰ ਲੈ ਚਰਚਾ ਹੋਰ ਵੀ ਜ਼ਿਆਦਾ ਵੱਧਣੀ ਲਾਜ਼ਮੀ ਹੈ।

  • Sanjay Leela Bhansali
  • Mobile Phones
  • Ban
  • Love and War

ਵਿਜੇ ਵਰਮਾ ਦੀ ‘ਮਟਕਾ ਕਿੰਗ’ ਦਾ ਟ੍ਰੇਲਰ ਰਿਲੀਜ਼

NEXT STORY

Stories You May Like

  • vicky kaushal  s first look from   love   war   released
    "ਲਵ ਐਂਡ ਵਾਰ" ਤੋਂ ਵਿੱਕੀ ਕੌਸ਼ਲ ਦਾ ਪਹਿਲਾ ਲੁੱਕ ਜਾਰੀ
  • first look poster of actress alia bhatt  s film   love   war   released
    ਅਦਾਕਾਰਾ ਆਲੀਆ ਭੱਟ ਦੀ ਫਿਲਮ "ਲਵ ਐਂਡ ਵਾਰ" ਦਾ ਪਹਿਲਾ ਲੁੱਕ ਪੋਸਟਰ ਰਿਲੀਜ਼
  • two new posters of ranbir kapoor from  love   war  released
    ਫਿਲਮ "ਲਵ ਐਂਡ ਵਾਰ" ਤੋਂ ਰਣਬੀਰ ਕਪੂਰ ਦੇ 2 ਨਵੇਂ ਪੋਸਟਰ ਜਾਰੀ
  • fda bans advertisements and offers of baby food issues these guidelines
    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
  • this oneplus phone will not be launched in india
    ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ ! ਭਾਰਤ 'ਚ ਨਹੀਂ ਹੋਵੇਗਾ ਲਾਂਚ OnePlus ਦਾ ਇਹ ਫੋਨ, ਜਾਣੋ ਕਾਰਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • three robbers snatching a mobile phone from a swiggy deliveryman
    ਸਵੀਗੀ ਦੇ ਡਲਿਵਰੀਮੈਨ ਕੋਲੋਂ ਮੋਬਾਈਲ ਤੇ ਨਕਦੀ ਖੋਹਣ ਵਾਲੇ 3 ਲੁਟੇਰੇ ਕਾਰ ਸਮੇਤ ਕਾਬੂ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +