Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    11:49:14 PM

  • revised rules for birth and death certificates

    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ...

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

  • amarinder singh raja warring s big statement regarding the presidency

    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਾਨਿਆ ਮਲਹੋਤਰਾ ਤੇ ਰਿਸ਼ਭ ਸ਼ਰਮਾ ਦਾ ਹੋਇਆ ਬ੍ਰੇਕਅੱਪ ! ਇਕ-ਦੂਜੇ ਨੂੰ ਕੀਤਾ ਅਨਫਾਲੋ

ENTERTAINMENT News Punjabi(ਤੜਕਾ ਪੰਜਾਬੀ)

ਸਾਨਿਆ ਮਲਹੋਤਰਾ ਤੇ ਰਿਸ਼ਭ ਸ਼ਰਮਾ ਦਾ ਹੋਇਆ ਬ੍ਰੇਕਅੱਪ ! ਇਕ-ਦੂਜੇ ਨੂੰ ਕੀਤਾ ਅਨਫਾਲੋ

  • Edited By Cherry,
  • Updated: 09 Apr, 2026 11:39 AM
Entertainment
sanya malhotra and rishabh sharma break up
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਦੀ ਪ੍ਰਤਿਭਾਸ਼ਾਲੀ ਅਦਾਕਾਰਾ ਸਾਨਿਆ ਮਲਹੋਤਰਾ ਇਨੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਖਬਰਾਂ ਮੁਤਾਬਕ ਸਾਨਿਆ ਅਤੇ ਮਸ਼ਹੂਰ ਸਿਤਾਰ ਵਾਦਕ ਰਿਸ਼ਭ ਰਿਖੀਰਾਮ ਸ਼ਰਮਾ ਦਾ ਬ੍ਰੇਕਅੱਪ ਹੋ ਗਿਆ ਹੈ। ਲਗਭਗ ਇੱਕ ਸਾਲ ਤੋਂ ਵੱਧ ਸਮੇਂ ਤੱਕ ਇੱਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ, ਹੁਣ ਇਸ ਜੋੜੇ ਨੇ ਆਪਣੇ ਰਾਹ ਵੱਖ ਕਰ ਲਏ ਹਨ।

ਇਹ ਵੀ ਪੜ੍ਹੋ: 'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ ਜਾਣ 'ਤੇ ਛਲਕਿਆ ਅਦਾਕਾਰਾ ਦਾ ਦਰਦ

ਸੋਸ਼ਲ ਮੀਡੀਆ ਨੇ ਦਿੱਤੇ ਸੰਕੇਤ

ਹਾਲਾਂਕਿ ਸਾਨਿਆ ਅਤੇ ਰਿਸ਼ਭ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਜਨਤਕ ਤੌਰ 'ਤੇ ਸਵੀਕਾਰ ਨਹੀਂ ਸੀ ਕੀਤਾ, ਪਰ ਹਾਲ ਹੀ ਵਿੱਚ ਦੋਵਾਂ ਨੇ ਇੰਸਟਾਗ੍ਰਾਮ 'ਤੇ ਇੱਕ-ਦੂਜੇ ਨੂੰ 'ਅਨਫਾਲੋ' ਕਰ ਦਿੱਤਾ ਹੈ। ਇਸ ਕਦਮ ਨੇ ਉਨ੍ਹਾਂ ਦੇ ਵੱਖ ਹੋਣ ਦੀਆਂ ਅਫਵਾਹਾਂ 'ਤੇ ਮੋਹਰ ਲਗਾ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਰਿਸ਼ਭ ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੇ ਹਨ ਅਤੇ ਕਿਸੇ ਹੋਰ ਦੇ ਸੰਪਰਕ ਵਿੱਚ ਹਨ, ਪਰ ਉਹ ਇਸ ਨੂੰ ਗੁਪਤ ਰੱਖ ਰਹੇ ਹਨ।

ਇਹ ਵੀ ਪੜ੍ਹੋ: ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ ਗਰਲ' ਦਾ ਵੱਡਾ ਖੁਲਾਸਾ

ਕਿਵੇਂ ਸ਼ੁਰੂ ਹੋਈ ਸੀ ਚਰਚਾ?

ਸਾਨਿਆ ਅਤੇ ਰਿਸ਼ਭ ਦੇ ਰਿਸ਼ਤੇ ਦੀ ਚਰਚਾ 2025 ਦੀ ਸ਼ੁਰੂਆਤ ਵਿੱਚ ਉਦੋਂ ਸ਼ੁਰੂ ਹੋਈ ਸੀ ਜਦੋਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀਆਂ ਕੁਝ ਤਸਵੀਰਾਂ ਵਾਇਰਲ ਹੋਈਆਂ ਸਨ। ਇਸ ਤੋਂ ਪਹਿਲਾਂ ਦਸੰਬਰ 2024 ਵਿੱਚ ਦੋਵਾਂ ਨੂੰ ਇੱਕ ਪ੍ਰੋਗਰਾਮ ਵਿੱਚ ਇਕੱਠੇ ਦੇਖਿਆ ਗਿਆ ਸੀ। ਇੱਕ ਪ੍ਰਸ਼ੰਸਕ ਦੁਆਰਾ ਸਾਂਝੀ ਕੀਤੀ ਗਈ ਫੋਟੋ ਵਿੱਚ ਰਿਸ਼ਭ ਫੋਟੋ ਖਿਚਵਾ ਰਹੇ ਸਨ ਅਤੇ ਸਾਨਿਆ ਨੇੜੇ ਹੀ ਖੜ੍ਹੀ ਨਜ਼ਰ ਆ ਰਹੀ ਸੀ। ਇਸ ਤੋਂ ਇਲਾਵਾ ਕਈ ਮੌਕਿਆਂ 'ਤੇ ਦੋਵਾਂ ਨੂੰ ਇੱਕੋ ਲੋਕੇਸ਼ਨ ਅਤੇ ਇੱਕੋ ਪ੍ਰੋਗਰਾਮ ਵਿੱਚ ਦੇਖਿਆ ਗਿਆ, ਜਿਸ ਨਾਲ ਪ੍ਰਸ਼ੰਸਕਾਂ ਨੇ ਅੰਦਾਜ਼ਾ ਲਗਾ ਲਿਆ ਸੀ ਕਿ ਦੋਵਾਂ ਵਿਚਾਲੇ ਕੁਝ ਚੱਲ ਰਿਹਾ ਹੈ।

ਇਹ ਵੀ ਪੜ੍ਹੋ: 18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ ਬਾਲੀਵੁੱਡ ਹਸੀਨਾ ਦੀ ਕਿਸਮਤ

ਵਰਕ ਫਰੰਟ ਦੀ ਗੱਲ

ਸਾਨਿਆ ਨੂੰ ਆਖਰੀ ਵਾਰ ਫਿਲਮ 'ਸਨੀ ਸੰਸਕਾਰੀ ਕੀ ਤੁਲਸੀ ਕੁਮਾਰੀ' ਵਿੱਚ ਦੇਖਿਆ ਗਿਆ ਸੀ। ਹੁਣ ਉਹ ਆਪਣੀ ਅਗਲੀ ਨੈੱਟਫਲਿਕਸ ਫਿਲਮ 'ਟੋਸਟਰ' ਦੀ ਰਿਲੀਜ਼ ਲਈ ਤਿਆਰ ਹੈ, ਜਿਸ ਵਿੱਚ ਉਹ ਰਾਜਕੁਮਾਰ ਰਾਓ ਨਾਲ ਨਜ਼ਰ ਆਵੇਗੀ। ਇਹ ਫਿਲਮ 15 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਇੰਡਸਟਰੀ 'ਚ ਪਸਰਿਆ ਮਾਤਮ, ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਹੋਇਆ ਦਿਹਾਂਤ

ਦੂਜੇ ਪਾਸੇ, ਰਿਸ਼ਭ ਆਪਣੇ ਸੰਗੀਤ ਕਰੀਅਰ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ। ਉਹ ਆਪਣੇ ਵਿਸ਼ਵਵਿਆਪੀ ਕੰਸਰਟ ਟੂਰ 'Sitar for Mental Health' ਰਾਹੀਂ ਕਲਾਸੀਕਲ ਸੰਗੀਤ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾ ਰਹੇ ਹਨ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sanya Malhotra
  • Rishabh Sharma
  • break up
  • unfollow

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ ਜਾਣ 'ਤੇ ਛਲਕਿਆ ਅਦਾਕਾਰਾ ਦਾ ਦਰਦ

NEXT STORY

Stories You May Like

  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • mohammad kaif  s big statement
    ਮੁਹੰਮਦ ਕੈਫ ਦਾ ਵੱਡਾ ਬਿਆਨ: ਰੋਹਿਤ ਸ਼ਰਮਾ ਨੂੰ ਆਪਣੀਆਂ ਸ਼ਰਤਾਂ 'ਤੇ ਸੰਨਿਆਸ ਲੈਣ ਦਾ ਫੈਸਲਾ ਕਰਨ ਦਾ ਹੱਕ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • ashutosh sharma signs with hampshire for one day cup
    ਅਨਕੈਪਡ ਆਲਰਾਉਂਡਰ ਆਸ਼ੂਤੋਸ਼ ਸ਼ਰਮਾ ਨੇ ਵਨ-ਡੇ ਕੱਪ ਲਈ ਹੈਂਪਸ਼ਾਇਰ ਨਾਲ ਕੀਤਾ ਕਰਾਰ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • camel  vehicle  army  major  death
    ਊਠ ਨਾਲ ਵਾਹਨ ਟਕਰਾਉਣ ਕਾਰਨ ਮੇਜਰ ਦਾ ਦਿਹਾਂਤ, ਇਕ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • prannoy  unnati advance to second round of taipei open
    ਪ੍ਰਣਯ ਤੇ ਉੱਨਤੀ ਤਾਈਪੇ ਓਪਨ ਦੇ ਦੂਜੇ ਦੌਰ ’ਚ ਪੁੱਜੇ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nehal chudasama will be entering the show   lockup 2
      ਸ਼ੋਅ ‘ਲੌਕਅਪ-2’ ’ਚ ਹੋਵੇਗੀ ਨੇਹਲ ਚੁਡਾਸਮਾ ਦੀ ਐਂਟਰੀ
    • the traitors 2   celebrity contestants revealed
      "ਦਿ ਟ੍ਰੇਟਰਸ 2" ਦੇ 21 ਸੇਲਿਬ੍ਰਿਟੀ ਪ੍ਰਤੀਯੋਗੀਆਂ ਦੇ ਚਿਹਰਿਆਂ ਤੋਂ ਉੱਠਿਆ ਪਰਦਾ
    • famous youtuber
      ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...
    • jassie gill bids adieu to his late mother with heartfelt message
      'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...
    • famous bollywood actor donates rs 1 crore for assam flood victims
      ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...
    • drama series   service girl   exposes the dangerous truth of ai manipulation
      ਡਰਾਮਾ ਸੀਰੀਜ਼ ‘ਸਰਵਿਸ ਗਰਲ’ ਨੇ AI ਮੈਨੀਪੁਲੇਸ਼ਨ ਦੇ ਖ਼ਤਰਨਾਕ ਸੱਚ ਨੂੰ ਕੀਤਾ...
    • i have reached this point thanks to my mother  s hard work and sacrifice  abhay
      ਮੈਂ ਆਪਣੀ ਮਾਂ ਦੀ ਮਿਹਨਤ ਤੇ ਕੁਰਬਾਨੀ ਸਦਕਾ ਇੱਥੇ ਤੱਕ ਪਹੁੰਚਿਆ ਹਾਂ: ਅਭੈ ਵਰਮਾ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • kannada activists halt screening of tamil nadu cm vijay  s film   jan nayagan
      ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ...
    • ramayana part 1 trailer released
      ਰਾਮਾਇਣ: ਪਾਰਟ 1 ਦਾ ਟ੍ਰੇਲਰ ਰਿਲੀਜ਼, ਰਣਬੀਰ ਤੇ ਯਸ਼ ਦੀ ਮਹਾਗਾਥਾ ਦੀ ਦਿਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +