Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    10:51:09 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਗਲੈਮਰਸ ਲੁੱਕ 'ਚ ਨਜ਼ਰ ਆਈ ਸਪਨਾ ਚੌਧਰੀ, ਤਸਵੀਰਾਂ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਗਲੈਮਰਸ ਲੁੱਕ 'ਚ ਨਜ਼ਰ ਆਈ ਸਪਨਾ ਚੌਧਰੀ, ਤਸਵੀਰਾਂ ਵਾਇਰਲ

  • Edited By Aarti Dhillon,
  • Updated: 11 Nov, 2020 03:58 PM
Mumbai
sapna choudhary in glamorous look for the first time after becoming a mother
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਿੱਗ ਬੌਸ 11 ਦਾ ਹਿੱਸਾ ਰਹੀ ਹਰਿਆਣਾ ਦੀ ਸਟਾਰ ਡਾਂਸਰ ਸਪਨਾ ਚੌਧਰੀ ਇਨੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹੈ। ਵਿਆਹ ਤੋਂ ਲੈ ਕੇ ਮਾਂ ਬਣਨ ਤੱਕ, ਸਪਨਾ ਚੌਧਰੀ ਨੇ ਸਭ ਕੁਝ ਸੀਕ੍ਰੇਟ ਰੱਖਿਆ। ਪਿਛਲੇ ਦਿਨੀਂ ਕਰਵਾਚੌਥ ਵਾਲੇ ਦਿਨ ਸਪਨਾ ਨੇ ਪਤੀ ਦੇ ਨਾਲ ਆਪਣੀ ਪਹਿਲੀ ਤਸਵੀਰ ਸ਼ੇਅਰ ਕੀਤੀ। 

PunjabKesari
ਹੁਣ ਸਪਨਾ ਨੇ ਮਾਂ ਬਣਨ ਤੋਂ ਬਾਅਦ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸਪਨਾ ਦੇ ਪ੍ਰਸ਼ੰਸਕ ਉਸ ਦਾ ਗਲੈਮਰਸ ਲੁੱਕ ਦੇਖ ਕੇ ਕਾਫ਼ੀ ਖ਼ੁਸ਼ ਹਨ। ਸਪਨਾ ਚੌਧਰੀ ਤਸਵੀਰਾਂ 'ਚ ਬੇਹੱਦ ਫਿੱਟ ਲੱਗ ਰਹੀ ਹੈ। 

PunjabKesari
ਇਹ ਦੋਵੇਂ ਚੀਜ਼ਾਂ ਸਪਨਾ ਚੌਧਰੀ ਦੀ ਲੁੱਕ ਨੂੰ ਯੂਨੀਕ ਬਣਾ ਰਹੀਆਂ ਹਨ। ਸਪਨਾ ਦਾ ਹੇਅਰਸਟਾਈਲ ਵੀ ਕਾਫ਼ੀ ਵੱਖਰਾ ਹੈ। ਉਸ ਨੇ ਹੇਅਰ ਬਨ ਬਣਾਇਆ ਹੈ। ਸਪਨਾ ਨੇ ਵ੍ਹਾਈਟ ਪੈਂਟਸੂਟ ਪਾਇਆ ਹੋਇਆ ਹੈ। ਫੋਟੋਸ਼ੂਟ 'ਚ ਸਪਨਾ ਦਾ ਹਰ ਸਟਾਇਲ ਦੇਖਣ ਲਾਈਕ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਸਪਨਾ ਚੌਧਰੀ ਦਾ ਸਵੈਗ ਦੇਖਦੇ ਹੀ ਬਣਦਾ ਹੈ। ਉਨ੍ਹਾਂ ਦੀਆਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਦੇ ਢੇਰ ਸਾਰੇ ਕੁਮੈਂਟਸ ਆ ਰਹੇ ਹਨ। ਪ੍ਰਸ਼ੰਸਕ ਸਪਨਾ ਚੌਧਰੀ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ। ਉਨ੍ਹਾਂ ਦੀ ਗਾਰਜ਼ੀਅਸ ਲੁੱਕ ਕਾਫ਼ੀ ਪਸੰਦ ਕੀਤੀ ਜਾ ਰਹੀ ਹੈ।

PunjabKesari
ਸਪਨਾ ਦੇ ਵਿਆਹ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਚੋਰੀ-ਛਿਪੇ ਤਰੀਕੇ ਨਾਲ ਗਾਇਕ ਵੀਰ ਸਾਹੂ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਇਕ ਬੱਚਾ ਵੀ ਹੋਇਆ ਹੈ। ਵਿਆਹ ਅਤੇ ਬੱਚਾ ਹੋਣ ਦਾ ਕਿਸੇ ਨੂੰ ਪਤਾ ਤੱਕ ਨਹੀਂ ਲੱਗਾ। ਮਾਤਾ-ਪਿਤਾ ਬਣਨ ਤੋਂ ਬਾਅਦ ਵੀਰ ਸਾਹੂ ਅਤੇ ਸਪਨਾ ਦੇ ਵਿਆਹ ਦਾ ਖੁਲਾਸਾ ਹੋਇਆ ਹੈ। 

PunjabKesari

 
 
 
 
 
View this post on Instagram
 
 
 
 
 
 
 
 
 

Creative concept & styling @kammyyyyyyyyyyyyy Shot by @himanshubabbarphotography Clothing @eeshadatta Mua @makeupstoriesbyashima Jewellery @chotteylalsons #style #fashionstylist #outfitinspo #stylist #celebritystyling #celebrity #lookbook #inspiration #ootd #styledbykammy #delhistylist #fashionstylist

A post shared by Sapna Choudhary (@itssapnachoudhary) on Nov 10, 2020 at 3:03am PST

ਸਪਨਾ ਨੇ ਕਰਵਾਚੌਥ 'ਤੇ ਪਹਿਲੀ ਵਾਰ ਪਤੀ ਨਾਲ ਤਸਵੀਰਾਂ ਸ਼ੇਅਰ ਕੀਤੀਆਂ। ਰੈੱਡ ਆਊਟਫਿੱਟ 'ਚ ਸਪਨਾ ਬੇਹੱਦ ਖ਼ੂਬਸੂਰਤ ਦਿਸ ਰਹੀ ਸੀ। ਸਪਨਾ ਚੌਧਰੀ ਤਸਵੀਰਾਂ 'ਚ ਪਤੀ ਵੀਰ ਦੀ ਆਰਤੀ ਉਤਾਰਦੀ ਹੋਈ ਨਜ਼ਰ ਆਈ। ਦੋਵਾਂ ਦੀ ਜੋੜੀ ਖ਼ੂਬਸੂਰਤ ਲੱਗ ਰਹੀ ਸੀ।

 

PunjabKesari
ਸਪਨਾ ਚੌਧਰੀ ਵੱਡੀ ਸਟਾਰ ਹੈ। ਬਿੱਗ ਬੌਸ ਦਾ ਹਿੱਸਾ ਬਣਨ ਤੋਂ ਬਾਅਦ ਉਨ੍ਹਾਂ ਦੀ ਪ੍ਰਸਿੱਧੀ 'ਚ ਵਾਧਾ ਹੋਇਆ ਸੀ। ਸਪਨਾ ਨੂੰ ਅੱਜ ਹਰ ਕੋਈ ਜਾਣਦਾ ਹੈ। ਪਹਿਲਾਂ ਉਨ੍ਹਾਂ ਦੀ ਲੋਕਪ੍ਰਿਯਤਾ ਹਰਿਆਣਾ, ਯੂ.ਪੀ. ਤੱਕ ਹੀ ਸੀਮਿਤ ਸੀ। ਰਿਐਲਿਟੀ ਸ਼ੋਅ 'ਚੋਂ ਨਿਕਲਣ ਤੋਂ ਬਾਅਦ ਸਪਨਾ ਸਪਨਾ ਦੀ ਵੱਖਰੀ ਅਦਾ ਵੇਖਣ ਨੂੰ ਮਿਲੀ।

PunjabKesari

  • sapna choudhary
  • glamorous look
  • mother
  • ਮਾਂ
  • ਸਪਨਾ ਚੌਧਰੀ
  • ਤਸਵੀਰਾਂ ਵਾਇਰਲSapna Chowdhury

ਵਿਸ਼ਵ ਯੁੱਧ ਦੌਰਾਨ ਸਿੱਖ ਫ਼ੌਜੀਆਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਬਿਆਨ ਕਰੇਗੀ ਨਵੀਂ ਫ਼ਿਲਮ 'ਪ੍ਰੋਮਿਸਿਜ਼'

NEXT STORY

Stories You May Like

  • karishma tanna shared beautiful pictures after becoming a mother
    ''ਮੈਨੂੰ ਮਾਣ ਹੈ..!'', ਕਰਿਸ਼ਮਾ ਤੰਨਾ ਨੇ ਮਾਂ ਬਣਨ ਤੋਂ ਬਾਅਦ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ
  • zaheer khan  s first reaction after becoming csk  s new head coach
    CSK ਦਾ ਨਵਾਂ ਹੈੱਡ ਕੋਚ ਬਣਨ ਤੋਂ ਬਾਅਦ ਜ਼ਹੀਰ ਖ਼ਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ
  • drug case
    ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
  • starship reached space for the first time
    ਪਹਿਲੀ ਵਾਰ ਪੁਲਾੜ 'ਚ ਪੁੱਜਾ Starship, 26 ਸੈਟੇਲਾਈਟ ਛੱਡਣ ਤੋਂ ਬਾਅਦ ਪ੍ਰਸ਼ਾਂਤ ਮਹਾਸਾਗਰ 'ਚ ਹੋਇਆ ਬਲਾਸਟ
  • vicky kaushal  s first look from   love   war   released
    "ਲਵ ਐਂਡ ਵਾਰ" ਤੋਂ ਵਿੱਕੀ ਕੌਸ਼ਲ ਦਾ ਪਹਿਲਾ ਲੁੱਕ ਜਾਰੀ
  • asian games  indian tennis contingent to return empty handed
    ਏਸ਼ੀਆਈ ਖੇਡਾਂ: 1986 ਤੋਂ ਬਾਅਦ ਪਹਿਲੀ ਵਾਰ ਖਾਲੀ ਹੱਥ ਪਰਤੇਗਾ ਭਾਰਤੀ ਟੈਨਿਸ ਦਲ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • bjp mla rajesh chaudhary receives death threat
    ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • parmish verma wishes daughter sadaa
      'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...
    • isha rikhi pens emotional note after bigg boss 20 journey
      Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...
    • shooting incident at pop star rihanna  s home
      ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼...
    • trailer for  nai naveli  released
      "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
    • hc discharges ex boyfriend from abetment case
      ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • danced at parties for free food  this actor rules millions of hearts today
      ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...
    • amitabh bachchan slips and falls during shoot
      ਸ਼ੂਟਿੰਗ ਦੌਰਾਨ ਤਿਲਕ ਕੇ ਡਿੱਗੇ ਅਮਿਤਾਭ ਬੱਚਨ, ਗੋਡੇ ’ਤੇ ਲੱਗੀ ਸੱਟ
    • maharashtra cyber   issues final reminder to honey singh
      ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ...
    • karan johar announces koffee with karan 9
      'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +