Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    2:39:41 PM

  • disaster strikes in the himalayas earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • new tension for team india

    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ...

  • children passport

    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ, ਪਿਆਰ ਨੂੰ ਹਮੇਸ਼ਾ ਲਈ ਕੀਤਾ ਅਮਰ

ENTERTAINMENT News Punjabi(ਤੜਕਾ ਪੰਜਾਬੀ)

ਸਰਦੂਲ ਸਿਕੰਦਰ ਲਈ ਅਮਰ ਨੂਰੀ ਨੇ ਦਿੱਤਾ ਸੀ ਬੇਤਹਾਸ਼ਾ ਮੁਹੱਬਤ ਦਾ ਸਬੂਤ, ਪਿਆਰ ਨੂੰ ਹਮੇਸ਼ਾ ਲਈ ਕੀਤਾ ਅਮਰ

  • Edited By Sunita,
  • Updated: 24 Mar, 2021 03:17 PM
Chandigarh
sardool sikander and amar noorie
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਤੇ ਅਮਰ ਨੂਰੀ ਪੰਜਾਬੀ ਸੰਗੀਤ ਜਗਤ ਦੀ ਉਹ ਜੋੜੀ ਹੈ, ਜਿਸ ਨੇ ਪੰਜਾਬ ਦੇ ਹਰ ਘਰ 'ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ। 1980 ਦੇ ਸ਼ੁਰੂਆਤੀ ਦੌਰ 'ਚ ਆਪਣੀ ਐਲਬਮ 'ਰੋਡਵੇਜ਼ ਦੀ ਲਾਰੀ' ਦੇ ਬਲਬੂਤੇ 'ਤੇ ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਆਗਾਜ਼ ਕਰਨ ਵਾਲੇ ਸਰਦੂਲ ਸਿਕੰਦਰ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਦੱਸ ਦਈਏ ਕਿ ਸਰਦੂਲ ਸਿਕੰਦਰ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧ ਰੱਖਦੇ ਸਨ। ਸਰਦੂਲ ਸਿਕੰਦਰ 15 ਜਨਵਰੀ 1961 'ਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖੇੜ੍ਹੀ ਨੌਧ ਸਿੰਘ 'ਚ ਜਨਮੇ ਸਨ। ਸਰਦੂਲ ਸਿਕੰਦਰ ਦਾ ਪਹਿਲਾ ਨਾਂ ਸਰਦੂਲ ਸਿੰਘ ਸਰਦੂਲ ਸੀ। ਉਨ੍ਹਾਂ ਨੇ ਗਾਇਕੀ ਤੋਂ ਇਲਾਵਾ ਕੁਝ ਪੰਜਾਬੀ ਫ਼ਿਲਮਾਂ 'ਚ ਵੀ ਕੰਮ ਕੀਤਾ, ਜਿਸ 'ਚ ‘ਜੱਗਾ ਡਾਕੂ’ ਦਾ ਨਾਂ ਖ਼ਾਸ ਹੈ। ਆਪਣੇ ਇਸ ਸੰਗੀਤਕ ਸਫ਼ਰ 'ਚ ਸਰਦੂਲ ਸਿਕੰਦਰ ਨੇ ਪੰਜਾਬੀਆਂ ਦੀ ਝੋਲੀ ਬੇਸ਼ੁਮਾਰ ਗੀਤ ਪਾਏ, ਜੋ ਅੱਜ ਵੀ ਉਨ੍ਹਾਂ ਸਮਿਆਂ ਦੇ ਲੋਕਾਂ ਦੀ ਜ਼ੁਬਾਨ 'ਤੇ ਹਨ। 

PunjabKesari
'ਰੋਡਵੇਜ਼ ਦੀ ਲਾਰੀ' ਐਲਬਮ ਨਾਲ ਖੁੱਲ੍ਹੀ ਸੀ ਕਿਸਮਤ
ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਪਹਿਲੀ ਐਲਬਮ 'ਰੋਡਵੇਜ਼ ਦੀ ਲਾਰੀ' ਸੀ, ਜਿਸ ਨਾਲ ਉਨ੍ਹਾਂ ਨੇ ਸਾਲ 1980 'ਚ ਰੇਡੀਓ ਅਤੇ ਟੈਲੀਵਿਜ਼ਨ ਤੇ ਪਹਿਲੇ ਪਹਿਲ ਦ੍ਰਿਸ਼ 'ਤੇ ਆਏ ਸਨ। ਸਾਲ 1991 'ਚ ਰਿਲੀਜ਼ ਹੋਈ ਉਨ੍ਹਾਂ ਦੀ ਐਲਬਮ 'ਹੁਸਨ ਦੇ ਮਾਲਕੋ' ਲੋਕਾਂ ਵੱਲੋਂ ਬੇਹੱਦ ਪਸੰਦ ਕੀਤੀ ਗਈ, ਜਿਸ ਦੀਆਂ ਅੰਤਰਰਾਸ਼ਟਰੀ ਪੱਧਰ ’ਤੇ ਪੰਜ ਮਿਲੀਅਨ ਤੋਂ ਵਧੇਰੇ ਕਾਪੀਆਂ ਵਿਕੀਆਂ ਅਤੇ ਇਹ ਵਿਕਰੀ ਅਜੇ ਤੱਕ ਵੀ ਜਾਰੀ ਹੈ। ਆਪਣੇ ਮਾਤਾ-ਪਿਤਾ ਨਾਲ ਦੁਨੀਆ ਘੁੰਮਦਿਆਂ ਉਨ੍ਹਾਂ ਆਪਣੇ ਸੰਗੀਤ 'ਚ ਇੱਕ ਵੱਖਰਾ ਟੇਸਟ (ਬਦਲਾਅ) ਅਤੇ ਸਟਾਈਲ ਲਿਆਂਦਾ। 

PunjabKesari

ਇੰਝ ਹੋਈ ਸੀ ਅਮਰ ਨੂਰੀ ਨਾਲ ਪਹਿਲੀ ਮੁਲਾਕਾਤ
ਸਾਲ 1986 ਦਾ ਉਹ ਮੁਕੱਦਸ ਸਮਾਂ ਆਇਆ ਜਦੋਂ ਉਨ੍ਹਾਂ ਮੁਲਾਕਾਤ ਪੰਜਾਬੀ ਗਾਇਕਾ ਅਮਰ ਨੂਰੀ ਨਾਲ ਹੋਈ। ਇਹ ਕਿਸਮਤ ਹੀ ਸੀ, ਜਿਸ ਨੇ ਦੋਵਾਂ ਨੂੰ ਇੱਕੋਂ ਮੰਚ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਸੀ। ਦਰਅਸਲ ਸਰਦੂਲ ਸਿਕੰਦਰ ਤੇ ਅਮਰ ਨੂਰੀ ਦੀ ਪਹਿਲੀ ਮੁਲਾਕਾਤ ਇਕ ਵਿਆਹ ਦੌਰਾਨ ਅਖਾੜੇ 'ਚ ਹੋਈ ਸੀ। ਇਸ ਤੋਂ ਬਾਅਦ ਅਮਰ ਨੂਰੀ ਨੇ ਸਰਦੂਲ ਨਾਲ ਅਖਾੜੇ ਲਾਉਣੇ ਸ਼ੁਰੂ ਕਰ ਦਿੱਤੇ। ਦੋਵਾਂ ਦੀ ਜੋੜੀ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ, ਜਿਸ ਤੋਂ ਬਾਅਦ ਦੋਵਾਂ ਦੀ ਅਸਲ ਜ਼ਿੰਦਗੀ 'ਚ ਹੀ ਜੋੜੀ ਬਣ ਗਈ।

PunjabKesari
ਅਮਰ ਨੂਰੀ ਤੇ ਸਰਦੂਲ ਸਿਕੰਦਰ ਦੀ ਕੈਮਿਸਟਰੀ ਇੰਨੀ ਸ਼ਾਨਦਾਰ ਸੀ ਕਿ ਕੁੱਝ ਹੀ ਸਮੇਂ 'ਚ ਉਹ ਦੁਨੀਆਂ ਭਰ 'ਚ ਅਜਿਹੀ ਪੰਜਾਬੀ ਗਾਇਕ ਜੋੜੀ ਬਣ ਕੇ ਉੱਭਰੀ, ਜਿਸ ਦੀ ਮੰਗ ਸਭ ਤੋਂ ਜ਼ਿਆਦਾ ਹੋਣ ਲੱਗੀ। ਦੋਵਾਂ ਵਿਚਕਾਰ ਸ਼ਾਨਦਾਰ ਕੈਮਿਸਟਰੀ, ਦੋਵਾਂ ਦੇ ਦਿਲਾਂ 'ਚ ਇੱਕ-ਦੂਜੇ ਲਈ ਮੁਹੱਬਤ ਦਾ ਹੀ ਨਤੀਜਾ ਸੀ।

PunjabKesari
ਫ਼ਿਲਮੀ ਅੰਦਾਜ਼ 'ਚ ਕੀਤਾ ਸੀ ਪਿਆਰ ਦਾ ਇਜ਼ਹਾਰ
ਸਰਦੂਲ ਸਿਕੰਦਰ ਨੇ ਅਮਰ ਨੂਰੀ ਲਈ ਆਪਣੀ ਮੁਹੱਬਤ ਦਾ ਇਜ਼ਹਾਰ ਕਰਨ ਦੀ ਹਿੰਮਤ ਜੁਟਾਈ ਪਰ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਵੀ ਉਹ ਜਦੋਂ ਆਪਣੇ ਦਿਲ ਦੀ ਗੱਲ ਬੋਲ ਨਹੀਂ ਸਕੇ ਤਾਂ ਉਨ੍ਹਾਂ ਕੁਝ ਵੱਖਰਾ ਕਰਨ ਦਾ ਫ਼ੈਸਲਾ ਕੀਤਾ। ਸਰਦੂਲ ਸਿਕੰਦਰ ਨੇ ਕਾਫ਼ੀ ਕੋਸ਼ਿਸ ਤੋਂ ਬਾਅਦ ਅਮਰ ਨੂਰੀ ਦੀ ਉਹ ਡਾਇਰੀ ਚੁੱਕ ਲਈ, ਜਿਸ 'ਚ ਉਹ ਆਪਣੇ ਗੀਤ ਲਿਖਿਆ ਕਰਦੀ ਸੀ। ਉਨ੍ਹਾਂ ਉਸ ਡਾਇਰੀ 'ਚ ਮੁਹੱਬਤ ਦਾ ਪੈਗਾਮ ਲਿਖਣ ਤੋਂ ਬਾਅਦ ਉਸ ਨੂੰ ਅਮਰ ਨੂਰੀ ਦੇ ਟੇਬਲ 'ਤੇ ਵਾਪਸ ਰੱਖ ਦਿੱਤਾ। ਹੁਣ ਵਾਰੀ ਅਮਰ ਨੂਰੀ ਦੀ ਉਸ ਪੈਗਾਮ 'ਤੇ ਆਪਣੀ ਮੁਹੱਬਤ ਦੀ ਮੋਹਰ ਲਗਾਉਣ ਦੀ ਸੀ। ਅਮਰ ਨੂਰੀ ਦੇ ਦਿਲ 'ਚ ਵੀ ਸਰਦੂਲ ਸਿਕੰਦਰ ਲਈ ਪਿਆਰ ਸੀ, ਜਿਸਦਾ ਇਜ਼ਹਾਰ ਉਨ੍ਹਾਂ ਨੇ ਵੀ ਨਹੀਂ ਕੀਤਾ ਸੀ। ਅਮਰ ਨੂਰੀ ਨੇ ਉਸ ਡਾਇਰੀ 'ਚ ਆਪਣਾ ਸੁਨੇਹਾ ਲਿਖ ਸਰਦੂਲ ਸਿਕੰਦਰ ਨੂੰ ਦੇ ਦਿੱਤਾ। ਜਿਵੇਂ ਹੀ ਸਰਦੂਲ ਨੇ ਉਹ ਸੁਨੇਹਾ ਪੜ੍ਹਿਆ ਤਾਂ ਖੁਸ਼ੀ 'ਚ ਨੱਚਣ ਲੱਗੇ ਕਿਉਂਕਿ ਸਰਦੂਲ ਸਿਕੰਦਰ ਦੇ ਉਸ ਪੈਗਾਮ ਦੇ ਜਵਾਬ ਦਿੰਦੇ ਹੋਏ ਅਮਰ ਨੂਰੀ ਨੇ 'ਹਾਂ' ਕਰ ਦਿੱਤੀ ਸੀ। 

PunjabKesari
ਪ੍ਰੇਮ ਵਿਆਹ ਲਈ ਝੱਲੀਆਂ ਸਨ ਕਈ ਮੁਸ਼ਕਿਲਾਂ 
ਅਮਰ ਨੂਰੀ ਤੇ ਸਰਦੂਲ ਸਿਕੰਦਰ ਦਾ ਪ੍ਰੇਮ ਵਿਆਹ ਹੋਇਆ ਹੈ। ਦੋਵਾਂ ਨੂੰ ਆਪਣੇ ਪਿਆਰ ਨੂੰ ਪਾਉਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਇਸ ਵਿਆਹ ਖ਼ਿਲਾਫ਼ ਅਮਰ ਨੂਰੀ ਦਾ ਪੂਰਾ ਪਰਿਵਾਰ ਸੀ ਪਰ ਉਨ੍ਹਾਂ ਦੀ ਜਿੱਦ ਅੱਗੇ ਪੂਰੇ ਪਰਿਵਾਰ ਨੂੰ ਹਾਰਨਾ ਪਿਆ ਸੀ।

PunjabKesari
ਇੱਕ-ਦੂਜੇ ਲਈ ਆਪਣੀ ਮੁਹੱਬਤ ਦਾ ਇਜ਼ਹਾਰ ਕਰਨ ਵਾਲੀ ਇਹ ਜੋੜੀ 30 ਜਨਵਰੀ 1993 ਨੂੰ ਵਿਆਹ ਦੇ ਬੰਧਨ 'ਚ ਬੱਝੀ। ਇਸ ਦੋਗਾਣਾ ਜੋੜੀ ਨੇ ਬਹੁਤ ਸਾਰੀਆਂ ਐਲਬਮਾਂ ਰਿਲੀਜ਼ ਕੀਤੀਆਂ, ਜਿਸ 'ਚ 'ਗੋਰਾ ਰੰਗ ਦੇਈ ਨਾ ਰੱਬਾ' ਦਾ ਨਾਂ ਖ਼ਾਸ ਹੈ। ਇਸ ਤੋਂ ਇਲਾਵਾ ਗੀਤ 'ਹੱਸਦੀ ਦੇ ਫੁੱਲ ਕਿਰਦੇ' , 'ਤੇਰਾ ਲਿਖ ਦੂੰ ਸਫੈਦਿਆਂ 'ਤੇ ਨਾਂ' ਨੂੰ ਵੀ ਲੋਕਾਂ ਵੱਲੋਂ ਕਾਫ਼ੀ ਜ਼ਿਆਦਾ ਪਿਆਰ ਮਿਲਿਆ।

PunjabKesari

ਦੋਵਾਂ ਦੀ ਦੋਗਾਣਾ ਜੋੜੀ ਨੇ ਦਿੱਤੇ ਕਈ ਹਿੱਟ ਗੀਤ
ਸਰਦੂਲ ਸਿਕੰਦਰ ਤੇ ਅਮਰ ਨੂਰੀ ਦੀ ਜੋੜ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ 'ਰੋਡ ਦੇ ਉੱਤੇ', 'ਮੇਰਾ ਦਿਓਰ', 'ਇਕ ਤੂੰ ਹੋਵੇ ਇੱਕ ਮੈਂ ਹੋਵਾਂ', 'ਕੌਣ ਹੱਸਦੀ' ਵਰਗੇ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨਾਲ ਦੋਵਾਂ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਦੱਸ ਦਈਏ ਕਿ ਅਮਰ ਨੂਰੀ ਗਾਇਕਾ ਹੋਣ ਦੇ ਨਾਲ-ਨਾਲ ਪੰਜਾਬੀ ਫ਼ਿਲਮ ਇੰਡਸਟਰੀ ਦੀ ਸ਼ਾਨਦਾਰ ਅਦਾਕਾਰਾ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ।

PunjabKesari

ਇੰਝ ਬਚਾਈ ਸੀ ਅਮਰ ਨੂਰੀ ਨੇ ਪਤੀ ਦੀ ਜਾਨ
ਗਾਇਕ ਸਰਦੂਲ ਸਿਕੰਦਰ ਦੀ ਕਿਡਨੀ ਖਰਾਬ ਹੋ ਗਈ ਸੀ। ਉਸ ਦੌਰਾਨ ਡੀ. ਐੱਮ. ਸੀ. ਲੁਧਿਆਣਾ ਦੇ ਡਾਕਟਰ ਬਲਦੇਵ ਔਲਖ, ਡਾ. ਮਨਿੰਦਰ ਸਿੰਘ ਦੀ ਟੀਮ ਨੇ 17 ਮਾਰਚ 2016 ਨੂੰ ਸਰਦੂਲ ਦੀ ਕਿਡਨੀ ਟਰਾਂਸ ਪਲਾਂਟ ਕੀਤੀ। ਦੱਸ ਦਈਏ ਕਿ ਇਹ ਕਿਡਨੀ ਸਰਦੂਲ ਸਿਕੰਦਰ ਨੂੰ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਦਿੱਤੀ ਸੀ। ਇਸ ਗੱਲ ਖ਼ੁਲਾਸਾ ਅਮਰ ਨੂਰੀ ਨੇ 'ਜਗ ਬਾਣੀ' ਦੇ ਦਫਤਰ ਪਹੁੰਚ ਕੇ ਕੀਤਾ ਸੀ। ਸਰਦੂਲ ਸਿਕੰਦਰ ਦੀ ਕਿਡਨੀ ਖਰਾਬ ਹੋਣ ਕਾਰਨ ਉਨ੍ਹਾਂ ਦੀ ਕਿਡਨੀ ਦਾ ਟਰਾਂਸਪਲਾਂਟ ਕੀਤਾ ਗਿਆ ਸੀ।

PunjabKesari

ਦੱਸ ਦਈਏ ਕਿ ਸਰਦੂਲ ਸਿਕੰਦਰ ਦੀ ਸ਼ਰੀਕ-ਏ-ਹਯਾਤ ਅਮਰ ਨੂਰੀ ਨੇ ਆਪਣੀ ਕਿਡਨੀ ਦੇ ਕੇ ਉਨ੍ਹਾਂ ਦੀ ਨਾਂ ਸਿਰਫ਼ ਜਾਨ ਬਚਾਈ ਸਗੋਂ ਆਪਣੀ ਬੇਤਹਾਸ਼ਾ ਮੁਹੱਬਤ ਦਾ ਸਬੂਤ ਵੀ ਦਿੱਤਾ ਪਰ ਰੱਬ ਨੂੰ ਸ਼ਾਇਦ ਕੁੱਝ ਹੋਰ ਹੀ ਮਨਜ਼ੂਰ ਸੀ। ਕੋਰੋਨਾ ਜਿਹੀ ਨਾਮੁਰਾਦ ਬੀਮਾਰੀ ਦੀ ਚਪੇਟ 'ਚ ਆਉਣ ਕਾਰਨ ਸਰਦੂਲ ਸਿਕੰਦਰ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ। ਪੰਜਾਬੀ ਸੰਗੀਤ ਜਗਤ 'ਚ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾਵੇਗਾ। 

PunjabKesari

  • Sardool Sikander
  • Jagga Daku
  • Roadways Di Laari
  • Amar Noorie
  • Punjabi Celebrity

ਜਲਦ ਖੁੱਲ੍ਹੇਗਾ ਪ੍ਰਿਅੰਕਾ ਚੋਪੜਾ ਦਾ ਰੈਸਟੋਰੈਂਟ, ਨਿਊਯਾਰਕ ’ਚ ਇਸ ਤਰ੍ਹਾਂ ਹੋਈ ਪੂਜਾ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • mumbai protests
    ਗੁਰਿਲਾ ਰਣਨੀਤੀ ਨਾਲ ਮੁੰਬਈ ਨੂੰ ਘੇਰਨਗੇ ਮਰਾਠਾ ! ਮਨੋਜ ਜਰਾਂਗੇ ਨੇ ਦਿੱਤਾ 12 ਸਤੰਬਰ ਤਕ ਦਾ ਅਲਟੀਮੇਟਮ
  • germany blames russia leipzig drone
    ਜਰਮਨੀ ਨੇ ਲੀਪਜ਼ਿਗ ਹਵਾਈ ਅੱਡੇ 'ਤੇ ਡਰੋਨ ਹਮਲੇ ਲਈ ਰੂਸ ਨੂੰ ਠਹਿਰਾਇਆ ਜ਼ਿੰਮੇਵਾਰ, ਜਾਣੋ ਕਿਉਂ
  • china development
    ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bhumi pednekar speaks on minor girl  s gang rape in delhi  s bus
      ਦਿੱਲੀ 'ਚ ਚੱਲਦੀ ਬੱਸ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਬਲਾਤਕਾਰ, ਭੂਮੀ ਪੇਡਨੇਕਰ...
    • actor anshuman jha  s film   hari om   renamed   om ka hari
      ਅਦਾਕਾਰ ਅੰਸ਼ੁਮਨ ਝਾਅ ਦੀ ਫਿਲਮ "ਹਰੀ-ਓਮ" ਦਾ ਨਾਮ ਬਦਲ ਕੇ ਰੱਖਿਆ ਗਿਆ "ਓਮ ਕਾ...
    • punjab  social media influencer manjit kaur post mortem report reveals pregnancy
      Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ...
    • rapper badshah wife divorce
      5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ...
    • badshah isha rikhi jasmine masih divorce
      ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...
    • devgn cinex wrote a new story of expansion
      ਦੇਵਗਨ ਸਿਨੇਐਕਸ ਨੇ ਲਿਖੀ ਵਿਸਤਾਰ ਦੀ ਨਵੀਂ ਕਹਾਣੀ
    • sidhu moosewala  s favorite rapper will get   justice   after 30 years
      ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...
    • ankit baliyan  planned incident
      ਅੰਕਿਤ ਬਾਲੀਆਨ ਕਤਲਕਾਂਡ ਯੋਜਨਾਬੱਧ ਸਾਜ਼ਿਸ਼, ਗੋਗੀ ਗੈਂਗ ਨੈੱਟਵਰਕ ਦੀ ਭੂਮਿਕਾ ਦੀ...
    • rapper badshah releases first marathi hip hop song   chimna
      ਰੈਪਰ ਬਾਦਸ਼ਾਹ ਨੇ ਜਾਰੀ ਕੀਤਾ ਪਹਿਲਾ ਮਰਾਠੀ ਹਿੱਪ-ਹੌਪ ਗਾਣਾ "ਚਿਮਨਾ"
    • rashmika mandanna set to return to work after recovering from hip injury
      ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +