Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    6:05:50 PM

  • kewal dhillon in jalandhar

    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਪਹੁੰਚੇ...

  • strange case

    ਭੱਖ਼ਦੀ ਗਰਮੀ 'ਚ ਰਜਾਈਆਂ-ਕੰਬਲ ਲੈ ਕੇ ਫ਼ਿਰਦੈ ਇਹ...

  • jathedar gargajj speech

    ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ...

  • major incident in punjab youth murdered with sharp weapons

    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Khanna
  • ਸੁਰਾਂ ਦੇ ਸਿਕੰਦਰ ਨੂੰ ਆਖ਼ਰੀ ਸਲਾਮ, ਸ਼ਰਧਾਂਜਲੀ ਸਮਾਗਮ 'ਚ ਨਮ ਅੱਖਾਂ ਨਾਲ ਪਹੁੰਚੇ ਪੰਜਾਬੀ ਕਲਾਕਾਰ

ENTERTAINMENT News Punjabi(ਤੜਕਾ ਪੰਜਾਬੀ)

ਸੁਰਾਂ ਦੇ ਸਿਕੰਦਰ ਨੂੰ ਆਖ਼ਰੀ ਸਲਾਮ, ਸ਼ਰਧਾਂਜਲੀ ਸਮਾਗਮ 'ਚ ਨਮ ਅੱਖਾਂ ਨਾਲ ਪਹੁੰਚੇ ਪੰਜਾਬੀ ਕਲਾਕਾਰ

  • Edited By Aarti Dhillon,
  • Updated: 07 Mar, 2021 06:01 PM
Khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ- ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ 24 ਫਰਵਰੀ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ ਸੀ। ਅੱਜ 7 ਮਾਰਚ 2021 ਐਤਵਾਰ ਨੂੰ ਅਨਾਜ਼ ਮੰਡੀ, ਜੀ.ਟੀ.ਰੋਡ ਖੰਨਾ ਵਿਖੇ ਸ਼ਰਦੂਰ ਸਿਕੰਦਰ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਸੀ। ਸ਼ਰਧਾਂਜਲੀ ਸਮਾਗਮ 'ਚ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਅਤੇ ਆਮ ਲੋਕ ਪਹੁੰਚੇ। 
ਪਾਲੀਵੁੱਡ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਨੇ ਵੀ ਪ੍ਰਮਾਤਮਾ ਨੂੰ ਅਰਦਾਸ ਕੀਤੀ ਕਿ ਸਰਦੂਲ ਨੂੰ ਆਪਣੇ ਚਰਨਾਂ ਵੀ ਜਗ੍ਹਾ ਦੇਣ ਇਸ ਤਰ੍ਹਾਂ, ਸਤਵਿੰਦਰ ਬਿੱਟੀ, ਪੰਮੀ ਬਾਈ, ਸੁਰਿੰਦਰ ਲਾਡੀ, ਵੀਤ ਬਲਜੀਤ, ਬੂਟਾ ਮੁਹੰਮਦ ਸਣੇ ਕਈ ਨਾਮੀ ਸਿਤਾਰੇ ਸਵ. ਸਰਦੂਰ ਸਿਕੰਦਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ ਸਨ। ਦੱਸ ਦੇਈਏ ਕਿ ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ 'ਚ ਕੋਰੋਨਾ ਵਾਇਰਸ ਰੂਪੀ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ। ਸਰਦੂਰ ਸਿਕੰਦਰ ਦੀ ਮੌਤ ਨਾਲ ਪੰਜਾਬੀ ਇੰਡਸਟਰੀ, ਪਰਿਵਾਰ ਅਤੇ ਆਮ ਜਨਤਾ ਨੂੰ ਉਨ੍ਹਾਂ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ।
ਦੱਸ ਦੇਈਏ ਕਿ ਸਾਲ 1980 ਦੇ ਸ਼ੁਰੂਆਤੀ ਦੌਰ 'ਚ ਆਪਣੀ ਐਲਬਮ 'ਰੋਡਵੇਜ਼ ਦੀ ਲਾਰੀ' ਸਦਕਾ ਰੇਡੀਓ ਅਤੇ ਟੀਲੀਵਿਜ਼ਨ ਰਾਹੀਂ ਆਗਾਜ਼ ਕਰਨ ਵਾਲੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਇਸ ਫਾਨੀ ਸੰਸਾਰ ਨੂੰ ਅੱਜ ਅਲਵਿਦਾ ਆਖ ਗਏ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖੇੜ੍ਹੀ ਨੌਧ ਸਿੰਘ 'ਚ ਜਨਮੇ ਸਰਦੂਲ ਸਿਕੰਦਰ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧ ਰੱਖਦੇ ਸਨ। ਸੰਗੀਤ ਜਗਤ ਦੇ ਇਸ ਲਾਸਾਨੀ ਸਿਤਾਰੇ ਨੇ ਗਾਇਕੀ ਤੋਂ ਇਲਾਵਾ ਕੁਝ ਪੰਜਾਬੀ ਫਿਲਮਾਂ 'ਚ ਵੀ ਕੰਮ ਕੀਤਾ, ਜਿਸ 'ਚ ‘ਜੱਗਾ ਡਾਕੂ’ ਦਾ ਨਾਂ ਖਾਸ ਹੈ। ਆਪਣੇ ਇਸ ਸੰਗੀਤਕ ਸਫ਼ਰ 'ਚ ਸਰਦੂਲ ਸਿਕੰਦਰ ਨੇ ਪੰਜਾਬੀਆਂ ਦੀ ਝੋਲੀ ਬੇਸ਼ੁਮਾਰ ਗੀਤ ਪਾਏ, ਜੋ ਅੱਜ ਵੀ ਉਨ੍ਹਾਂ ਸਮਿਆਂ ਦੇ ਲੋਕਾਂ ਦੀ ਜ਼ਬਾਨ 'ਤੇ ਸ਼ਰਾਬੋਰ ਹਨ। ਸਾਲ 1991 'ਚ ਰਿਲੀਜ਼ ਹੋਈ ਉਨ੍ਹਾਂ ਦੀ ਐਲਬਮ 'ਹੁਸਨ ਦੇ ਮਾਲਕੋ' ਲੋਕਾਂ ਵੱਲੋਂ ਬੇਹੱਦ ਪਸੰਦ ਕੀਤੀ ਗਈ, ਜਿਸ ਦੀਆਂ ਅੰਤਰਰਾਸ਼ਟਰੀ ਪੱਧਰ ’ਤੇ ਪੰਜ ਮਿਲੀਅਨ ਤੋਂ ਵਧੇਰੇ ਕਾਪੀਆਂ ਵਿਕੀਆਂ ਅਤੇ ਇਹ ਵਿਕਰੀ ਅਜੇ ਤੱਕ ਵੀ ਜਾਰੀ ਹੈ। ਆਪਣੇ ਮਾਤਾ-ਪਿਤਾ ਨਾਲ ਦੁਨੀਆਂ ਘੁੰਮਦਿਆਂ ਉਨ੍ਹਾਂ ਆਪਣੇ ਸੰਗੀਤ 'ਚ ਇੱਕ ਵੱਖਰਾ ਟੇਸਟ ਅਤੇ ਸਟਾਈਲ ਲਿਆਂਦਾ।1986 ਦਾ ਉਹ ਮੁਕੱਦਸ ਸਮਾਂ ਆਇਆ ਜਦੋਂ ਉਨ੍ਹਾਂ  ਮੁਲਾਕਾਤ ਪੰਜਾਬੀ ਗਾਇਕਾ ਅਮਰ ਨੂਰੀ ਦੇ ਨਾਲ ਹੋਈ। ਇਹ ਕਿਸਮਤ ਹੀ ਸੀ ਜਿਸਨੇ ਦੋਵਾਂ ਨੂੰ ਇੱਕੋਂ ਮੰਚ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਦੀ ਕੈਮਿਸਟਰੀ ਇੰਨੀ ਸ਼ਾਨਦਾਰ ਸੀ ਕਿ ਕੁੱਝ ਹੀ ਸਮੇਂ 'ਚ ਉਹ ਦੁਨੀਆਂ ਭਰ 'ਚ ਅਜਿਹੀ ਪੰਜਾਬੀ ਗਾਇਕ ਜੋੜੀ ਬਣ ਕੇ ਉੱਭਰੀ, ਜਿਸਦੀ ਮੰਗ ਸਭ ਤੋਂ ਜ਼ਿਆਦਾ ਹੋਣ ਲੱਗੀ। ਉਹਨਾਂ ਵਿਚਕਾਰ ਸ਼ਾਨਦਾਰ ਕੈਮਿਸਟਰੀ ਦੋਵਾਂ ਦੇ ਦਿਲਾਂ 'ਚ ਇੱਕ ਦੂਜੇ ਲਈ ਮੁਹੱਬਤ ਦਾ ਹੀ ਨਤੀਜਾ ਸੀ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।


 

  • sardool sikander
  • tribute ceremony
  • tears
  • Pollywood Singer
  • ਸਲਾਮ
  • ਸ਼ਰਧਾਂਜਲੀ ਸਮਾਗਮ
  • ਪੰਜਾਬੀ ਕਲਾਕਾਰ

‘ਆਈਕਾਨ’ ਸੰਜੇ ਦੱਤ ਨਾਲ ਕਿਸਿੰਗ ਸੀਨ ਕਰਨ ’ਤੇ ਪੂਜਾ ਭੱਟ ਨੂੰ ਪਿਤਾ ਤੋਂ ਮਿਲੀ ਸੀ ਇਹ ਸਲਾਹ

NEXT STORY

Stories You May Like

  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
  • religious leaders from india pay tribute to khamenei
    ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ ਸੁਪਰੀਮ ਲੀਡਰ ਖਮੇਨੀ ਨੂੰ ਦਿੱਤੀ ਸ਼ਰਧਾਂਜਲੀ
  • nilesh kumar  anamika samant  marriage  aliganj  fire
    ਵਿਆਹ ਦੇ ਸੁਪਨਿਆਂ ਤੋਂ ਲੈ ਕੇ 'ਰਾਖ਼' ਤੱਕ ਦਾ ਸਫ਼ਰ ! ਅੱਖਾਂ ਨਮ ਕਰ ਦੇਵੇਗੀ ਨੀਲੇਸ਼ ਤੇ ਅਨਾਮਿਕਾ ਦੀ ਕਹਾਣੀ
  • 17th martyrdom day celebrated shri guru ravidas temple vicenza
    ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ 17ਵਾਂ ਮਹਾਨ ਸ਼ਹੀਦੀ ਸਮਾਗਮ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • punjabi youths in slovakia
    ਸਲੋਵਾਕੀਆ 'ਚ ਦੋ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਭਾਈਚਾਰੇ 'ਚ ਸੋਗ ਦੀ ਲਹਿਰ
  • kewal dhillon in jalandhar
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
Trending
Ek Nazar
tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • padma vibhushan pandavani singer teejan bai passes away
      ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ...
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • alia bhatt starrer   alpha   opens to rs 16 1 crore at global box office
      ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ...
    • sidhu moosewala s father balkaur singh speaks on the allegations of encroachment
      "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ...
    • salman khan films denies cbfc trouble for  maatrubhumi  may war rest in peace
      ਫਿਲਮ 'ਮਾਤ੍ਰਭੂਮੀ' ਦੇ ਸਰਟੀਫਿਕੇਸ਼ਨ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ, ਸਲਮਾਨ...
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +