Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    2:41:29 AM

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

  • pbks vs mi

    IPL 2026: ਮੁੰਬਈ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਜਦੋਂ ਮੂਸੇਵਾਲਾ ਨੇ ਸਟੇਜ 'ਤੇ ਜਾ ਕੇ ਸਰਤਾਜ ਨੂੰ ਟੇਕਿਆ ਸੀ ਮੱਥਾ, ਸਤਿੰਦਰ ਨੂੰ ਗਾਉਣ ਤੋਂ ਕਰ 'ਤਾ ਸੀ ਇਨਕਾਰ

ENTERTAINMENT News Punjabi(ਤੜਕਾ ਪੰਜਾਬੀ)

ਜਦੋਂ ਮੂਸੇਵਾਲਾ ਨੇ ਸਟੇਜ 'ਤੇ ਜਾ ਕੇ ਸਰਤਾਜ ਨੂੰ ਟੇਕਿਆ ਸੀ ਮੱਥਾ, ਸਤਿੰਦਰ ਨੂੰ ਗਾਉਣ ਤੋਂ ਕਰ 'ਤਾ ਸੀ ਇਨਕਾਰ

  • Edited By Sunita,
  • Updated: 03 Jul, 2024 01:48 PM
Jalandhar
satinder sartaaj and sidhu moosewala video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਸੂਫ਼ੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਸਤਿੰਦਰ ਸਰਤਾਜ ਦੀ ਇਸ ਵੀਡੀਓ ਰਾਹੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀਆਂ ਪੁਰਾਣੀਆਂ ਯਾਦਾਂ ਤਾਜ਼ਾ ਹੋਈਆਂ ਹਨ। ਦਰਅਸਲ, ਸਤਿੰਦਰ ਦੀ ਇਸ ਵਾਇਰਲ ਵੀਡੀਓ 'ਚ ਉਹ ਮੂਸੇਵਾਲਾ ਦੀ ਰੱਜ ਕੇ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਸਤਿੰਦਰ ਸਰਤਾਜ ਸਿੱਧੂ ਮੂਸੇਵਾਲਾ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਇਤਿਹਾਸਕ ਜਿੱਤ ਮਗਰੋਂ ਦਲੇਰ ਮਹਿੰਦੀ ਦੇ ਗੀਤ 'ਤੇ ਅਰਸ਼ਦੀਪ ਤੇ ਵਿਰਾਟ ਨੇ ਪਾਇਆ ਭੰਗੜਾ, ਸਾਹਮਣੇ ਆਇਆ ਵੀਡੀਓ

ਦੱਸ ਦੇਈਏ ਕਿ ਇਹ ਵੀਡੀਓ ਕਿਸੇ ਇੰਟਰਵਿਊ ਦਾ ਹੈ, ਜਿਸ 'ਚ ਉਹ ਸਿੱਧੂ ਮੂਸੇਵਾਲਾ ਬਾਰੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸਰਤਾਜ ਨੇ ਕਿਹਾ ਕਿ ਮੈਂ ਪਟਿਆਲੇ ਕਿਸੇ ਦੇ ਨਿੱਜੀ ਪ੍ਰੋਗਰਾਮ ‘ਚ ਪਰਫਾਰਮ ਕਰ ਰਿਹਾ ਸੀ ਅਤੇ ਉਸੇ ਵੇਲੇ ਸਿੱਧੂ ਮੂਸੇਵਾਲਾ ਮੇਰੇ ਕਰੀਬ ਆਇਆ ਅਤੇ ਮੇਰੇ ਪੈਰਾਂ ਨੂੰ ਛੂਹ ਕੇ ਆਸ਼ੀਰਵਾਦ ਲੈਣ ਲੱਗਾ। ਜਦੋਂ ਮੈਂ ਸਿੱਧੂ ਮੂਸੇਵਾਲਾ ਨੁੰ ਗਾਉਣ ਲਈ ਕਿਹਾ ਤਾਂ ਉਸ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਤੁਸੀਂ ਗਾਓ ਇਹ ਸਟੇਜ ਤੁਹਾਡੀ ਹੈ।'  

ਸੂਫ਼ੀ ਗਾਇਕ ਸਤਿੰਦਰ ਸਰਤਾਜ 'ਸੰਗੀਤ ਜਗਤ' ਦਾ ਉਹ ਚਮਕਦਾ ਸਿਤਾਰਾ ਹੈ, ਜਿਸ ਦੇ ਗੀਤ ਹਰ ਇਕ ਦੇ ਦਿਲ ਨੂੰ ਛੂਹ ਲੈਂਦੇ ਹਨ। ਅੱਜ ਜਿੱਥੇ ਜ਼ਿਆਦਾਤਰ ਗਾਇਕ ਮਸ਼ਹੂਰ ਹੋਣ ਲਈ ਹਥਿਆਰਾਂ, ਨਸ਼ਿਆਂ ਤੇ ਭੜਕਾਊ ਗੀਤ ਗਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ, ਉੱਥੇ ਹੀ ਸਤਿੰਦਰ ਸਰਤਾਜ ਇਸ ਲੀਹ ਤੋਂ ਹੱਟ ਕੇ ਆਪਣੀ ਸੂਫ਼ੀ ਗਾਇਕੀ ਨਾਲ ਸੰਗੀਤ ਜਗਤ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਿਤ ਕਰ ਰਹੇ ਹਨ। ਉਨ੍ਹਾਂ ਦੀ ਵੱਖਰੀ ਲੇਖਣੀ ਅਤੇ ਗਾਇਕੀ ਕਾਰਨ ਪੰਜਾਬ ਦੇ ਨਾਲ-ਨਾਲ ਦੇਸ਼ਾਂ-ਵਿਦੇਸ਼ਾਂ 'ਚ ਵੀ ਉਨ੍ਹਾਂ ਦੇ ਲੱਖਾਂ ਹੀ ਚਾਹੁਣ ਵਾਲੇ ਮੌਜੂਦ ਹਨ। 

ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਸ਼ਾਹਰੁਖ ਖ਼ਾਨ ਨੂੰ ਸਵਿਟਜ਼ਰਲੈਂਡ 'ਚੋਂ ਮਿਲੇਗੀ ਵੱਡੀ ਪ੍ਰਾਪਤੀ

ਦੱਸ ਦਈਏ ਕਿ ਸਤਿੰਦਰ ਸਰਤਾਜ ਦਾ ਵਿਆਹ 9 ਦਸੰਬਰ 2010 'ਚ ਗੌਰੀ ਨਾਲ ਹੋਇਆ। ਉਨ੍ਹਾਂ ਨੇ ਮੁੱਢਲੀ ਪੜ੍ਹਾਈ ਤੋਂ ਬਾਅਦ ਉਚੇਰੀ ਸਿੱਖਿਆ ਮਿਊਜ਼ਿਕ ਵਿਦ ਆਨਰ ਅਤੇ ਪੰਜ ਸਾਲ ਦਾ ਡਿਪਲੋਮਾ ਸੰਗੀਤ 'ਚ ਕੀਤਾ ਅਤੇ ਸੂਫ਼ੀ ਮਿਊਜ਼ਿਕ 'ਚ ਡਿਗਰੀ ਵੀ ਕੀਤੀ। ਉਹ ਅਜਿਹੇ ਗਾਇਕ ਹਨ, ਜੋ ਪੰਜਾਬੀ ਮਿਊਜ਼ਿਕ 'ਚ ਡਾਕਟਰੇਟ ਹਨ ਅਤੇ ਚੰਡੀਗੜ੍ਹ ਯੂਨੀਵਰਸਿਟੀ 'ਚ ਪੜ੍ਹਾਉਂਦੇ ਵੀ ਰਹੇ ਹਨ। ਸਤਿੰਦਰ ਸਰਤਾਜ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਰੱਖਦੇ ਸਨ।

ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਦੇ ਜ਼ਿਆਦਾਤਰ ਗੀਤ ਪਰਿਵਾਰ ਤੇ ਸੱਭਿਆਚਾਰਕ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਦੀ ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਚੰਗੀ ਫੈਨ ਫਾਲੋਵਿੰਗ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਕਾਫ਼ੀ ਸਰਗਰਮ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Singer
  • Actor
  • Satinder Sartaaj
  • Sidhu Moosewala
  • Video
  • Viral
  • Pollywood

ਬਚਪਨ 'ਚ ਕੀਤਾ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ, ਅੱਜ ਹੈ ਦੁਨੀਆ 'ਚ ਵੱਖਰੀ ਪਛਾਣ

NEXT STORY

Stories You May Like

  • melbourne satinder sartaaj two shows
    ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ ਲਗਾਤਾਰ ਦੋ ਸ਼ੋਅ
  • tarun chugh on amritsar visit
    ਅੰਮ੍ਰਿਤਸਰ ਦੌਰਾ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ
  • canada adds india to spy list
    Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ ਸ਼ਾਮਲ, ਪਹਿਲਾਂ ਖ਼ੁਦ ਕੀਤਾ ਸੀ ਇਨਕਾਰ
  • india retains top spot in icc t20 international rankings
    ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
  • salary in punjab employees
    ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • drug addiction made the son a murderer
    ਨਸ਼ੇ ਨੇ ਪੁੱਤ ਨੂੰ ਬਣਾਇਆ ਕਾਤਲ! ਬੋਲੇਰੋ ਚੜ੍ਹਾ ਕੇ ਕਰ'ਤਾ ਪਿਓ ਦਾ ਕਤਲ
  • us strikes hormuz
    ਅਮਰੀਕਾ ਨੇ ਹੋਰਮੁਜ਼ 'ਤੇ ਕਰ'ਤਾ ਹਮਲਾ ! ਕਿਸ਼ਤੀਆਂ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਹੋਈ ਮੌਤ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • akshay kumar  vidya balan reunite for untitled comedy film
      ਅਕਸ਼ੇ ਕੁਮਾਰ ਅਤੇ ਵਿਦਿਆ ਬਾਲਨ ਦੀ ਨਵੀਂ ਕਾਮੇਡੀ ਫ਼ਿਲਮ 4 ਦਸੰਬਰ ਨੂੰ ਹੋਵੇਗੀ...
    • famous comedian shares first glimpse of newborn daughter
      ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ
    • trailer launch of thriller series   vimal khanna
      ਥ੍ਰਿਲਰ ਸੀਰੀਜ਼ ‘ਵਿਮਲ ਖੰਨਾ’ ਦਾ ਟ੍ਰੇਲਰ ਲਾਂਚ
    • actor dileep raj dies of heart attack
      ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ
    • famous actor s wife diagnosed with cancer for the 6th time
      ਮਸ਼ਹੂਰ ਅਦਾਕਾਰ ਦੀ ਪਤਨੀ ਨੂੰ 6ਵੀਂ ਵਾਰ ਹੋਇਆ ਕੈਂਸਰ, ਖੁਦ ਕੀਤਾ ਖੁਲਾਸਾ
    • was trisha s tattoo the reason for vijay thalapathy s victory
      ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...
    • mouni roy  s husband suraj deletes his instagram account amidst divorce rumours
      ਟੁੱਟ ਰਹੀ ਹੈ ਬਾਲੀਵੁੱਡ ਦੀ ਇੱਕ ਹੋਰ ਜੋੜੀ? ਮੌਨੀ ਰਾਏ ਦੇ ਪਤੀ ਨੇ Pics ਹਟਾਉਣ...
    • ntr  s fans will get a big gift on his birthday
      ਐੱਨ.ਟੀ.ਆਰ. ਦੇ ਬਰਥ-ਡੇਅ ’ਤੇ ਫੈਨਜ਼ ਨੂੰ ਮਿਲੇਗਾ ਵੱਡਾ ਤੋਹਫ਼ਾ
    • firing at the house of diljit dosanjh close associate
      ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ ਗੈਂਗ ਨੇ ਕੀਤਾ ਦਾਅਵਾ
    • jacqueline fernandez s big u turn
      ਮਨੀ ਲਾਂਡਰਿੰਗ ਕੇਸ: ਜੈਕਲੀਨ ਫਰਨਾਂਡੀਜ਼ ਦਾ ਵੱਡਾ 'ਯੂ-ਟਰਨ', ਸਰਕਾਰੀ ਗਵਾਹ ਬਣਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +