Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 29, 2025

    12:44:18 PM

  • mla raman arora  s growing difficulties

    MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ...

  • good news about driving license

    ਡਰਾਇਵਿੰਗ ਲਾਇਸੈਂਸ ਨੂੰ ਲੈ ਕੇ ਚੰਗੀ ਖ਼ਬਰ, ਪੰਜਾਬ...

  • sidhu moosewala third death anniversary

    ਨਿੱਕੇ ਸਿੱਧੂ ਨੂੰ ਗੋਦੀ 'ਚ ਚੁੱਕ ਵੱਡੇ ਪੁੱਤ...

  • shocking case

    'ਬੇਟੀਆਂ ਬਹੁਤ ਬਚਾ ਲਈਆਂ, ਹੁਣ ਬੇਟਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਵਿਆਹ ਦੀ ਵਰ੍ਹੇਗੰਢ 'ਤੇ ਵਾਇਰਲ ਹੋਈ ਪਤਨੀ ਨਾਲ ਇਹ ਖ਼ਾਸ ਤਸਵੀਰ

ENTERTAINMENT News Punjabi(ਤੜਕਾ ਪੰਜਾਬੀ)

ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਵਿਆਹ ਦੀ ਵਰ੍ਹੇਗੰਢ 'ਤੇ ਵਾਇਰਲ ਹੋਈ ਪਤਨੀ ਨਾਲ ਇਹ ਖ਼ਾਸ ਤਸਵੀਰ

  • Edited By Sunita,
  • Updated: 10 Dec, 2021 10:59 AM
Chandigarh
satinder sartaaj wedding anniversary wife punjabi singer
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਸੰਗੀਤ ਜਗਤ ਦਾ ਉਹ ਚਮਕਦਾ ਸਿਤਾਰਾ ਹੈ, ਜਿਸ ਦੇ ਗੀਤ ਹਰ ਇੱਕ ਦੇ ਦਿਲ ਨੂੰ ਛੂਹ ਲੈਂਦੇ ਹਨ। ਪੰਜਾਬੀ ਸੂਫ਼ੀ ਗਾਇਕ ਡਾ. ਸਤਿੰਦਰ ਸਰਤਾਜ ਨੇ ਬੀਤੇ ਦਿਨ ਆਪਣੇ ਵਿਆਹ ਦੀ 11ਵੀਂ ਵਰ੍ਹੇਗੰਢ ਮਨਾਈ। ਦਰਅਸਲ, ਸਤਿੰਦਰ ਸਰਤਾਜ ਨੂੰ ਉਨ੍ਹਾਂ ਦੇ ਪ੍ਰਸ਼ੰਸਕ 'ਫੈਨਜ਼ ਪੇਜ਼' 'ਤੇ ਉਨ੍ਹਾਂ ਦੀ ਤੇ ਪਤਨੀ ਗੋਰੀ ਦੀ ਇਕ ਪੋਸਟ ਪਾ ਕੇ ਵਧਾਈਆਂ ਦੇ ਰਹੇ ਹਨ। ਉਨ੍ਹਾਂ ਨੇ ਇੱਕ 'ਸਰਤਾਜ ਵਰਲਡ' ਨਾਮ ਦੇ ਫੈਨ ਪੇਜ਼ ਨੇ ਸਤਿੰਦਰ ਸਰਤਾਜ ਨੂੰ ਵਧਾਈਆਂ ਦਿੰਦੇ ਹੋਏ ਸਤਿੰਦਰ ਦੇ ਵਿਆਹ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by SARTAJ_WORLD (@sartaj_world)

ਦੱਸ ਦਈਏ ਕਿ ਸਤਿੰਦਰ ਸਰਤਾਜ ਦਾ ਵਿਆਹ 9 ਦਸੰਬਰ 2010 'ਚ ਗੌਰੀ ਨਾਲ ਹੋਇਆ। ਉਨ੍ਹਾਂ ਨੇ ਮੁੱਢਲੀ ਪੜ੍ਹਾਈ ਤੋਂ ਬਾਅਦ ਉਚੇਰੀ ਸਿੱਖਿਆ ਮਿਊਜ਼ਿਕ ਵਿਦ ਆਨਰ ਅਤੇ ਪੰਜ ਸਾਲ ਦਾ ਡਿਪਲੋਮਾ ਸੰਗੀਤ 'ਚ ਕੀਤਾ ਅਤੇ ਸੂਫ਼ੀ ਮਿਊਜ਼ਿਕ 'ਚ ਡਿਗਰੀ ਵੀ ਕੀਤੀ। ਉਹ ਅਜਿਹੇ ਗਾਇਕ ਹਨ, ਜੋ ਪੰਜਾਬੀ ਮਿਊਜ਼ਿਕ 'ਚ ਡਾਕਟਰੇਟ ਹਨ ਅਤੇ ਚੰਡੀਗੜ੍ਹ ਯੂਨੀਵਰਸਿਟੀ 'ਚ ਪੜ੍ਹਾਉਂਦੇ ਵੀ ਰਹੇ ਹਨ। ਸਤਿੰਦਰ ਸਰਤਾਜ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਰੱਖਦੇ ਸਨ।

PunjabKesari
ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਦੇ ਜ਼ਿਆਦਾਤਰ ਗੀਤ ਪਰਿਵਾਰ ਤੇ ਸੱਭਿਆਚਾਰਕ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਦੀ ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਚੰਗੀ ਫੈਨ ਫਾਲੋਵਿੰਗ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਕਾਫ਼ੀ ਸਰਗਰਮ ਹਨ। ਆਉਣ ਵਾਲੇ ਸਮੇਂ 'ਚ ਸਤਿੰਦਰ ਸਰਤਾਜ 'ਕਲੀ ਜੋਟਾ' ਫ਼ਿਲਮ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇੰਨੀਂ ਦਿਨੀਂ ਉਨ੍ਹਾਂ ਦੀ ਮੁੜ ਤੋਂ ਰਿਲੀਜ਼ ਹੋਈ ਫ਼ਿਲਮ 'ਇੱਕੋ ਮਿੱਕੇ' ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।
 

  • Satinder Sartaaj
  • Wedding Anniversary
  • Wife
  • Punjabi Singer

ਦਿਓਰ ਸੰਨੀ ਕੌਸ਼ਲ ਨੇ ਭਰਜਾਈ ਕੈਟਰੀਨਾ ਦਾ ਖ਼ਾਸ ਅੰਦਾਜ਼ 'ਚ ਕੀਤਾ ਸਵਾਗਤ, ਜਾਣੋ ਕੀ ਕਿਹਾ

NEXT STORY

Stories You May Like

  • this picture of preity zinta with ipl star vaibhav suryavanshi went viral
    IPL ਸਟਾਰ ਵੈਭਵ ਸੂਰਯਵੰਸ਼ੀ ਨਾਲ ਵਾਇਰਲ ਹੋਈ ਪ੍ਰੀਤੀ ਜਿੰਟਾ ਦੀ ਇਹ ਤਸਵੀਰ, ਵੇਖ ਅੱਗ ਵਾਂਗ ਤੱਤੀ ਹੋਈ ਅਦਾਕਾਰਾ
  • khan sir marriage inviting reception
    Khan Sir ਦੀ ਅਰੇਂਜ ਜਾਂ ਲਵ ਮੈਰਿਜ? ਜਾਣੋ ਕਿਉਂ ਕਰਾਇਆ ਚੋਰੀ ਵਿਆਹ, ਪਤਨੀ ਦੀ ਤਸਵੀਰ ਆਈ ਸਾਹਮਣੇ
  • vaibhav suryavanshi got a magical hug from a bollywood actress
    ਵਭੈਵ ਨੂੰ ਬਾਲੀਵੁੱਡ ਆਦਾਕਾਰਾ ਨੇ ਦਿੱਤੀ 'ਜਾਦੂ ਦੀ ਜੱਫੀ', ਵਾਇਰਲ ਹੋਈ ਤਸਵੀਰ
  • anushka  s lookalike picture goes viral on social media
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਅਨੁਸ਼ਕਾ ਦੀ ਹਮਸ਼ਕਲ ਦੀ ਤਸਵੀਰ, ਇਕ ਵਾਰ 'ਚ ਵਿਰਾਟ ਵੀ ਖਾ ਜਾਣਗੇ ਧੋਖਾ !
  • french president wife slapped him
    ਫਰਾਂਸ ਦੇ ਰਾਸ਼ਟਰਪਤੀ ਦੇ ਪਤਨੀ ਨੇ ਜੜ੍ਹ'ਤਾ ਥੱਪੜ! ਮੁੰਹ ਲੁਕਾਉਂਦਿਆਂ ਮੈਕਰੋਨ ਦੀ ਵੀਡੀਓ ਵਾਇਰਲ
  • scottish asian unity group celebrates 25th anniversary
    ਗਲਾਸਗੋ: ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਵੱਲੋਂ ਮਨਾਈ ਗਈ ਸੰਸਥਾ ਦੀ ਸਥਾਪਨਾ ਦੀ 25ਵੀਂ ਵਰ੍ਹੇਗੰਢ
  • kakar family seen together again
    ਕੱਕੜ ਪਰਿਵਾਰ ਮੁੜ ਇਕੱਠੇ ਆਇਆ ਨਜ਼ਰ, ਮੰਮੀ-ਪਾਪਾ ਦੀ ਵਰ੍ਹੇਗੰਢ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ
  • vastu tips never put this picture in the house
    Vastu Tips : ਘਰ 'ਚ ਕਦੇ ਨਾ ਲਗਾਓ ਇਹ ਤਸਵੀਰ, ਮਾਨਸਿਕ ਅਸ਼ਾਂਤੀ ਦੇ ਨਾਲ ਆ ਸਕਦੀ ਹੈ ਰਿਸ਼ਤਿਆਂ 'ਚ ਦਰਾੜ
  • mla raman arora  s growing difficulties
    MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...
  • new twist in the case of arrested mla raman arora
    MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਗਵਾਹ, ਮਹਿਲਾ ਇੰਸਪੈਕਟਰ ਵੀ...
  • mla raman arora in the clutches of vigilance
    ਵਿਜੀਲੈਂਸ ਦੇ ਸ਼ਿਕੰਜੇ ’ਚ ਰਮਨ ਅਰੋੜਾ, ਹੁਣ ਰਿਸ਼ਤੇਦਾਰ ਰਾਜੂ ਮਦਾਨ ਤੇ ਹੋਰ...
  • bhagwant maan statement
    ਭ੍ਰਿਸ਼ਟਾਚਾਰ ਨੂੰ ਖ਼ਤਮ ਕਰੇਗੀ ਲੈਂਡ ਪੂਲਿੰਗ ਸਕੀਮ: ਭਗਵੰਤ ਮਾਨ
  • war on drugs checking at 126 railway stations on 88th day
    'ਯੁੱਧ ਨਸ਼ਿਆਂ ਵਿਰੁੱਧ' : 88ਵੇਂ ਦਿਨ 126 ਰੇਲਵੇ ਸਟੇਸ਼ਨਾਂ ’ਤੇ ਚੈਕਿੰਗ, 141...
  • good news no ban on sale of golgappa sugarcane juice and ice
    ਖੁਸ਼ਖਬਰੀ! ਗੋਲਗੱਪੇ, ਗੰਨੇ ਦਾ ਰਸ ਅਤੇ ਬਰਫ਼ ਦੀ ਵਿਕਰੀ 'ਤੇ ਨਹੀਂ ਕੋਈ ਪਾਬੰਦੀ
  • miss grand international 2024 rachel gupta
    ਜਲੰਧਰ ਦੀ ਰੇਚਲ ਨੇ ਖੁਦ ਛੱਡਿਆ ਜਾਂ ਖੋਹਿਆ 'ਮਿਸ ਗ੍ਰੈਂਡ ਇੰਟਰਨੈਸ਼ਨਲ' ਦਾ ਤਾਜ!...
  • heavy rains are coming  imd has issued an alert
    ਆਉਣ ਵਾਲਾ ਹੈ ਜ਼ਬਰਦਸਤ ਮੀਂਹ, IMD ਨੇ ਜਾਰੀ ਕਰ'ਤਾ ਅਲਰਟ
Trending
Ek Nazar
wildfires in canada

ਕੈਨੇਡੀਅਨ ਸੂਬੇ 'ਚ ਜੰਗਲ ਦੀ ਅੱਗ ਕਾਰਨ ਐਲਾਨੀ ਗਈ ਐਮਰਜੈਂਸੀ, ਹਜ਼ਾਰਾਂ ਲੋਕਾਂ ਨੇ...

walsall asian sports association organizes tournament

ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...

sukhdev singh dhindsa s political journey

ਪਦਮ ਭੂਸ਼ਣ ਨਾਲ ਨਿਵਾਜ਼ੇ ਗਏ ਸਨ ਢੀਂਡਸਾ, 2020 'ਚ ਅਕਾਲੀ ਦਲ ਤੋਂ ਹੋਏ ਵੱਖ,...

national highway no 205 in rupnagar closed next three month

ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ...

thunderstorm and heavy rain will again hit punjab

ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ...

big success of punjab police 3 drug smugglers arrested with weapons from dhaba

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਢਾਬੇ ਤੋਂ ਹਥਿਆਰਾਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ,...

officers will become government witnesses against mla raman arora

MLA ਰਮਨ ਅਰੋੜਾ ਖ਼ਿਲਾਫ਼ ਕਈ ਅਧਿਕਾਰੀ ਬਣਨਗੇ ਸਰਕਾਰੀ ਗਵਾਹ! ਫਸ ਸਕਦੇ ਨੇ ਪੁਲਸ...

major ban imposed in jalandhar district till june 10

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ

indian origin woman fined in singapore

ਸਿੰਗਾਪੁਰ 'ਚ ਬਜ਼ੁਰਗ ਭਾਰਤੀ ਮੂਲ ਦੀ ਔਰਤ ਨੂੰ ਜੁਰਮਾਨਾ

every possible method to check in america

ਅਮਰੀਕਾ ਆਉਣ ਵਾਲੇ ਲੋਕਾਂ ਦੀ ਹੋਵੇਗੀ ਹਰ ਤਰ੍ਹਾਂ ਦੀ ਜਾਂਚ

five vehicle collision

ਪੰਜ ਵਾਹਨਾਂ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ

strategic partnership pakistan  azerbaijan

ਪਾਕਿਸਤਾਨ ਅਤੇ ਅਜ਼ਰਬਾਈਜਾਨ ਨੇ ਰਣਨੀਤਕ ਭਾਈਵਾਲੀ ਨੂੰ ਬਣਾਉਣਗੇ ਮਜ਼ਬੂਤ

grooming gangs british mp

Grooming gangs 'ਚ ਸ਼ਾਮਲ ਲੋਕਾਂ 'ਤੇ ਬ੍ਰਿਟਿਸ਼ ਸਾਂਸਦ ਨੇ ਕੀਤੀ ਕਾਰਵਾਈ ਦੀ ਮੰਗ

human bones uk woman arrested in sri lanka

ਇਨਸਾਨੀ ਹੱਡੀਆਂ ਦਾ ਨਸ਼ਾ! ਫੜੀ ਗਈ ਹਸੀਨਾ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

bangladeshi origin nahid mian italy

ਇਟਲੀ : ਬੰਗਲਾਦੇਸ਼ੀ ਮੂਲ ਦੇ ਨਾਹੀਦ ਮੀਆਂ ਦੀ ਹੱਤਿਆ, ਕਾਤਲ ਦੀ ਭਾਲ ਜਾਰੀ

27th shaheedi sports fair at australia

ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 27ਵਾਂ ਸ਼ਹੀਦੀ ਖੇਡ ਮੇਲਾ 7-8 ਜੂਨ ਨੂੰ

horrifying scene at nakodar railway crossing in jalandhar

ਜਲੰਧਰ ਦੇ ਇਸ ਰੇਲਵੇ ਫਾਟਕ 'ਤੇ ਦਿੱਸਿਆ ਖ਼ੌਫ਼ਨਾਕ ਮੰਜ਼ਰ, ਗੇਟਮੈਨ ਦੇ ਕਾਰੇ ਨੇ...

multi vehicle collision

ਹਾਈਵੇਅ 'ਤੇ ਕਈ ਵਾਹਨਾਂ ਦੀ ਟੱਕਰ, 12 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • big success of punjab police 3 drug smugglers arrested with weapons from dhaba
      ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਢਾਬੇ ਤੋਂ ਹਥਿਆਰਾਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ,...
    • confusion corona
      UP 'ਚ ਕੋਰੋਨਾ ਦਾ Confusion! ਬਜ਼ੁਰਗ ਦੀ ਰਿਪੋਰਟ ਨੇ ਸਿਹਤ ਵਿਭਾਗ ਨੂੰ ਵੀ ਕਰ...
    • special news for those who have registered
      Punjab: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖ਼ਾਸ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
    • officers will become government witnesses against mla raman arora
      MLA ਰਮਨ ਅਰੋੜਾ ਖ਼ਿਲਾਫ਼ ਕਈ ਅਧਿਕਾਰੀ ਬਣਨਗੇ ਸਰਕਾਰੀ ਗਵਾਹ! ਫਸ ਸਕਦੇ ਨੇ ਪੁਲਸ...
    • godrej showroom owner and brother
      ਗੋਦਰੇਜ ਸ਼ੋਅਰੂਮ ਦੇ ਮਾਲਕ ਤੇ ਚਚੇਰੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਫੈਲੀ ਸਨਸਨੀ
    • pakistani actress mahira khan misbehaved in crowd during promotion
      ਪਾਕਿ ਅਦਾਕਾਰਾ ਮਾਹਿਰਾ ਖਾਨ ਨੂੰ ਭੀੜ ਨੇ ਘੇਰਿਆ, ਕੀਤੀ ਬਦਤਮੀਜ਼ੀ, ਵੀਡੀਓ ਵਾਇਰਲ
    • gold  silver has become expensive  know the price of 10gm
      ਮਹਿੰਗਾ ਹੋ ਗਿਆ Gold, ਚਾਂਦੀ ਦੀਆਂ ਕੀਮਤਾਂ ਵੀ ਵਧੀਆਂ, ਜਾਣੋ 10gm ਦੀ ਕੀਮਤ
    • benefits of eating tar
      ਗਰਮੀਆਂ ’ਚ ਤਰ ਖਾਣ ਦੇ ਕੀ ਹਨ ਫਾਇਦੇ!
    • virat kohli created history
      ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਅਜਿਹਾ ਰਿਕਾਰਡ ਬਣਾਉਣ ਵਾਲੇ ਦੁਨੀਆ ਦੇ ਪਹਿਲੇ...
    • monsoon officer fine municipal corporation
      ਮਾਨਸੂਨ ਤੋਂ ਪਹਿਲਾਂ ਅਧਿਕਾਰੀਆਂ ਦੀ ਵੱਡੀ ਲਾਪਰਵਾਹੀ ! ਠੋਕਿਆ ਗਿਆ 40 ਲੱਖ ਰੁਪਏ...
    • another blow to pant
      ਧਮਾਕੇਦਾਰ ਸੈਂਕੜਾ ਲਗਾ ਕੇ ਵੀ ਟੀਮ ਨੂੰ ਜਿਤਾ ਨਾ ਸਕੇ ਕਪਤਾਨ ਪੰਤ, ਹੁਣ ਲੱਗ ਗਿਆ...
    • ਤੜਕਾ ਪੰਜਾਬੀ ਦੀਆਂ ਖਬਰਾਂ
    • anushka s lookalike picture goes viral on social media
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਅਨੁਸ਼ਕਾ ਦੀ ਹਮਸ਼ਕਲ ਦੀ ਤਸਵੀਰ, ਇਕ ਵਾਰ 'ਚ ਵਿਰਾਟ...
    • this famous actor will donate his property worth 4000 crores
      'ਪੁੱਤਰ ਨੂੰ ਨਹੀਂ ਦੇਵਾਂਗਾ ਇਕ ਵੀ ਪੈਸਾ...', ਇਹ ਮਸ਼ਹੂਰ ਅਦਾਕਾਰ ਦਾਨ ਕਰੇਗਾ...
    • deepika padukone dazzled at cartier high jewellery event in stockholm
      ਦੀਪਿਕਾ ਪਾਦੁਕੋਣ ਨੇ ਸਟੌਕਹੋਮ 'ਚ ਇਕ ਇਵੈਂਟ 'ਚ ਲੁਟਿਆ ਦਿਲਾਂ ਦਾ ਚੈਨ, ਰੌਇਲ...
    • kerala  actor unni mukundan accused of assaulting manager
      ਮਲਿਆਲਮ ਅਦਾਕਾਰ ਊਨੀ ਮੁਕੁੰਦਨ ’ਤੇ ਕੁੱਟਮਾਰ ਦਾ ਦੋਸ਼, ਪੁਲਸ ਨੇ ਮਾਮਲਾ ਕੀਤਾ ਦਰਜ
    • crime thriller film thugs of goa released in theaters on may 30
      ਕ੍ਰਾਈਮ ਥ੍ਰੀਲਰ ਫਿਲਮ 'ਠੱਗਸ ਆਫ ਗੋਆ' 30 ਮਈ ਨੂੰ ਸਿਨੇਮਾਘਰਾਂ 'ਚ ਹੋਵੇਗੀ...
    • kamal haasan film thug life new song   o mara   released
      ਕਮਲ ਹਾਸਨ ਦੀ ਠੱਗ ਲਾਈਫ ਦਾ ਨਵਾਂ ਗੀਤ 'ਓ ਮਾਰਾ' ਰਿਲੀਜ਼
    • karan johar shared old photo mother zeenat aman
      ਕਰਨ ਜੌਹਰ ਨੇ ਸ਼ੇਅਰ ਕੀਤੀ ਮਾਂ ਤੇ ਜ਼ੀਨਤ ਅਮਾਨ ਦੀ ਪੁਰਾਣੀ ਤਸਵੀਰ, ਲਿਖਿਆ ਲੰਮਾ...
    • popular show   criminal justice   returning with a new twist  pankaj tripathi
      ਨਵੇਂ ਟਵਿਸਟ ਨਾਲ ਵਾਪਸ ਆ ਰਿਹਾ ਮਸ਼ਹੂਰ ਸ਼ੋਅ ‘ਕ੍ਰਿਮੀਨਲ ਜਸਟਿਸ’: ਪੰਕਜ ਤ੍ਰਿਪਾਠੀ
    • shooting of ranbir kapoor and vicky kaushal starrer love and war stopped
      ਸੰਜੇ ਲੀਲਾ ਭੰਸਾਲੀ ਦੀ ਫਿਲਮ 'ਲਵ ਐਂਡ ਵਾਰ' ਦੀ ਸ਼ੂਟਿੰਗ 'ਤੇ ਲੱਗੀ ਬ੍ਰੇਕ,...
    •  kamal haasan controversial statement created kannada language
      ਕਮਲ ਹਾਸਨ ਦੇ ਵਿਵਾਦਤ ਬਿਆਨ ਨਾਲ ਮਚਿਆ ਬਵਾਲ, ਕਿਹਾ-'ਕੰਨੜ ਭਾਸ਼ਾ ਤਾਮਿਲ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +