Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:14:24 AM

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ‘ਸੌਂਕਣ ਸੌਂਕਣੇ’ ਫ਼ਿਲਮ ਨੇ ਬਣਾਇਆ ਕਮਾਈ ਦਾ ਰਿਕਾਰਡ, 3 ਦਿਨਾਂ ’ਚ ਕਮਾਏ ਇੰਨੇ ਕਰੋੜ

ENTERTAINMENT News Punjabi(ਤੜਕਾ ਪੰਜਾਬੀ)

‘ਸੌਂਕਣ ਸੌਂਕਣੇ’ ਫ਼ਿਲਮ ਨੇ ਬਣਾਇਆ ਕਮਾਈ ਦਾ ਰਿਕਾਰਡ, 3 ਦਿਨਾਂ ’ਚ ਕਮਾਏ ਇੰਨੇ ਕਰੋੜ

  • Author Rahul Singh,
  • Updated: 17 May, 2022 01:15 PM
Chandigarh
saunkan saunkne 3 day box office collection
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸੌਂਕਣ ਸੌਂਕਣੇ’ ਸਿਨੇਮਾਘਰਾਂ ’ਚ ਧੁੰਮਾਂ ਪਾ ਰਹੀ ਹੈ। ਇਸ ਫ਼ਿਲਮ ਨੂੰ ਦੇਖਣ ਲਈ ਦਰਸ਼ਕਾਂ ’ਚ ਭਾਰੀ ਉਤਸ਼ਾਹ ਹੈ। ਇਹ ਉਤਸ਼ਾਹ ਫ਼ਿਲਮ ਦੀ ਕਮਾਈ ਦੇਖ ਕੇ ਸਾਫ ਨਜ਼ਰ ਵੀ ਆ ਰਿਹਾ ਹੈ।

ਦੱਸ ਦੇਈਏ ਕਿ ਪਹਿਲੇ ਦਿਨ ਫ਼ਿਲਮ ਨੇ 4.20 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਉਥੇ ਦੂਜੇ ਦਿਨ ਦੀ ਕਮਾਈ 6 ਕਰੋੜ ਰੁਪਏ ਸੀ। ਹੁਣ ਫ਼ਿਲਮ ਦੀ ਤੀਜੇ ਦਿਨ ਦੀ ਕਮਾਈ ਸਾਹਮਣੇ ਆਈ ਹੈ। ਫ਼ਿਲਮ ਨੇ ਤੀਜੇ ਦਿਨ ਯਾਨੀ ਐਤਵਾਰ ਨੂੰ 7.9 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਭਾਰਤੀ ਸਿੰਘ ਦੀ ਮੁਆਫ਼ੀ ’ਤੇ ਬੋਲੇ ਗਾਇਕ ਯੁਵਰਾਜ ਹੰਸ, ਕਿਹਾ– ‘ਜੇ ਸਮਝ ਆ ਗਈ ਤਾਂ...’

ਇਸ ਦੇ ਨਾਲ ਹੀ ਫ਼ਿਲਮ ਦੀ ਕੁਲ ਕਮਾਈ 18.10 ਕਰੋੜ ਰੁਪਏ ਹੋ ਗਈ ਹੈ। ਫ਼ਿਲਮ ਨੇ ਵੀਕੈਂਡ ’ਤੇ ਸਭ ਤੋਂ ਵੱਧ ਕਮਾਈ ਕਰਨ ਦਾ ਇਤਿਹਾਸ ਰਚ ਦਿੱਤਾ ਹੈ। ਦੱਸ ਦੇਈਏ ਕਿ ਫ਼ਿਲਮ ’ਚ ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਅਹਿਮ ਭੂਮਿਕਾ ਨਿਭਾਅ ਰਹੇ ਹਨ।

PunjabKesari

ਫ਼ਿਲਮ ’ਚ ਨਿਰਮਲ ਰਿਸ਼ੀ, ਕਾਕਾ ਕੌਟਕੀ, ਸੁਖਵਿੰਦਰ ਚਾਹਲ, ਮੋਹਿਨੀ ਤੂਰ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ। ਫ਼ਿਲਮ ਨੂੰ ਨਾਦ ਸਟੂਡੀਓਜ਼, ਡ੍ਰੀਮੀਯਾਤਾ ਪ੍ਰਾਈਵੇਟ ਲਿਮਟਿਡ ਤੇ ਜੇ. ਆਰ. ਪ੍ਰੋਡਕਸ਼ਨ ਹਾਊਸ ਵਲੋਂ ਬਣਾਇਆ ਗਿਆ ਹੈ।

PunjabKesari

ਨੋਟ– ‘ਸੌਂਕਣ ਸੌਂਕਣੇ’ ਫ਼ਿਲਮ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Saunkan Saunkne
  • Ammy Virk
  • Nimrat Khaira
  • Sargun Mehta
  • Box Office Collection

ਭਾਰਤੀ ਸਿੰਘ ਦੀ ਮੁਆਫ਼ੀ ’ਤੇ ਬੋਲੇ ਗਾਇਕ ਯੁਵਰਾਜ ਹੰਸ, ਕਿਹਾ– ‘ਜੇ ਸਮਝ ਆ ਗਈ ਤਾਂ...’

NEXT STORY

Stories You May Like

  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • 3 days milk supply shutdown
    3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ ਫੈਸਲਾ, ਜਾਣੋ ਕਾਰਨ
  • earned rs 2 crore from garbage carbon and whale
    ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ ਟੀਮ ਨੇ ਖੜ੍ਹਾ ਕੀਤਾ ਨਵਾਂ Startup
  • migrant worker becomes a millionaire wins 3 crore prize
    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ
  • railway department sets record  loaded 14 freight trains in a single day
    ਰੇਲਵੇ ਵਿਭਾਗ ਨੇ ਬਣਾਇਆ ਰਿਕਾਰਡ, ਇਕ ਦਿਨ 'ਚ 14 ਮਾਲਗੱਡੀਆਂ ਕੀਤੀਆਂ ਲੋਡ
  • lalbaugcha raja  cash donations  ganesh utsav  gold and silver
    'ਲਾਲਬਾਗਚਾ ਰਾਜਾ' ਦੇ ਦਰਬਾਰ 3 ਦਿਨਾਂ ਅੰਦਰ ਕਰੀਬ 2 ਕਰੋੜ ਰੁਪਏ ਦਾ ਨਕਦ ਦਾਨ
  • 1 crore codeine cough syrup  seized  3 arrested
    UP 'ਚ ਵੱਡੀ ਕਾਰਵਾਈ: 1 ਕਰੋੜ ਤੋਂ ਵੱਧ ਦੀ ਕੀਮਤ ਦੇ ਕੋਡੀਨ ਕਫ ਸਿਰਪ ਬਰਾਮਦ, 3 ਗ੍ਰਿਫ਼ਤਾਰ
  • government s big statement on 3 day bank strike
    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aishwarya rai bachchan shines at paris fashion week
      ਪੈਰਿਸ ਫੈਸ਼ਨ ਵੀਕ 'ਚ ਛਾ ਗਈ ਐਸ਼ਵਰਿਆ ਰਾਏ ਬੱਚਨ
    • the korean film  hope  will now be released in india on this day
      ਹੁਣ ਇਸ ਦਿਨ ਭਾਰਤ 'ਚ ਰਿਲੀਜ਼ ਹੋਵੇਗੀ ਕੋਰੀਆਈ ਫਿਲਮ "ਹੋਪ"
    • over 30 comedians to gather at mumbai  s   hahakaar   festival
      ਮੁੰਬਈ ਦੇ "ਹਾਹਾਕਾਰ" ਫੈਸਟੀਵਲ 'ਚ 30 ਤੋਂ ਵੱਧ ਕਾਮੇਡੀਅਨ ਲੈਣਗੇ ਹਿੱਸਾ
    • vidya balan begins shooting for new tamil film with r  balki
      ਵਿਦਿਆ ਬਾਲਨ ਨੇ ਆਰ. ਬਾਲਕੀ ਨਾਲ ਨਵੀਂ ਤਾਮਿਲ ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +