Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    1:27:32 PM

  • a major operation of punjab police

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗਲੋਕ ਪਿਸਤੌਲ,...

  • disease may return again shoaib shocking revelation about dipika kakkar

    ਅਜੇ ਵੀ ਨਹੀਂ ਟਲਿਆ ਖ਼ਤਰਾ, ਮੁੜ ਵਾਪਸ ਆ ਸਕਦੀ ਹੈ...

  • lalit modi and vijay mallya held a grand gathering in london

    Lalit Modi ਤੇ Vijay Mallya ਨੇ ਲੰਡਨ 'ਚ ਕੀਤੀ...

  • massive explosion in gas cylinder  1 died

    ਸਵੇਰੇ-ਸਵੇਰੇ ਘਰ 'ਚ ਹੋਇਆ ਜ਼ਬਰਦਸਤ ਧਮਾਕਾ, 1 ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਸ਼ਹੂਰ ਅਦਾਕਾਰਾ ਸਾਯੰਤਨੀ ਘੋਸ਼ ਬੱਝੀ ਵਿਆਹ ਦੇ ਬੰਧਨ 'ਚ, ਵੇਖੋ ਖ਼ੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰਾ ਸਾਯੰਤਨੀ ਘੋਸ਼ ਬੱਝੀ ਵਿਆਹ ਦੇ ਬੰਧਨ 'ਚ, ਵੇਖੋ ਖ਼ੂਬਸੂਰਤ ਤਸਵੀਰਾਂ

  • Edited By Sunita,
  • Updated: 06 Dec, 2021 03:00 PM
Mumbai
sayantani ghosh ties the knot with longtime boyfriend
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਮਨੋਰੰਜਨ ਜਗਤ 'ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਜਿੱਥੇ ਪੂਰੇ ਬਾਲੀਵੁੱਡ 'ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀਆਂ ਖ਼ਬਰਾਂ ਸੁਰਖੀਆਂ ਬਣੀਆਂ ਹੋਈਆਂ ਹਨ। ਉੱਥੇ ਹੀ ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਾਯੰਤਨੀ ਘੋਸ਼ ਵੀ ਆਪਣੇ ਪ੍ਰੇਮੀ ਅਨੁਗ੍ਰਹਿ ਤਿਵਾਰੀ ਨਾਲ ਵਿਆਹ ਦੇ ਬੰਧਨ 'ਚ ਬੱਝ ਚੁੱਕੀ ਹੈ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਆਪਣੇ ਪਤੀ ਨਾਲ ਕਾਫੀ ਖੁਸ਼ ਦਿਖਾਈ ਦੇ ਰਹੀ ਹੈ।

PunjabKesari

ਦੱਸ ਦਈਏ ਕਿ ਸਾਯੰਤਨੀ ਘੋਸ਼ ਤੇ ਅਨੁਗ੍ਰਹਿ ਤਿਵਾਰੀ ਨੇ ਆਪਣੇ ਕਰੀਬੀ ਰਿਸ਼ਤੇਦਾਰਾਂ ਅਤੇ ਦੋਸਤਾਂ ਦੀ ਮੌਜੂਦਗੀ 'ਚ ਵਿਆਹ ਕਰਵਾਇਆ। ਬਹੁਤ ਹੀ ਸਾਦੇ ਢੰਗ ਨਾਲ ਦੋਵੇਂ ਵਿਆਹ ਦੇ ਬੰਧਨ 'ਚ ਬੱਝੇ ਹਨ। ਇਸ ਤੋਂ ਪਹਿਲਾਂ ਅਦਾਕਾਰਾ ਨੇ ਆਪਣੇ ਵਿਆਹ ਬਾਰੇ ਗੱਲਬਾਤ ਕਰਦਿਆਂ ਦੱਸਿਆ ਸੀ ਕਿ ਉਹ ਦਿਖਾਵੇ 'ਚ ਵਿਸ਼ਵਾਸ਼ ਨਹੀਂ ਕਰਦੀ ਅਤੇ ਸਾਡੀਆਂ ਚੀਜ਼ਾਂ ਬਹੁਤ ਪ੍ਰਾਈਵੇਟ ਹਨ।

PunjabKesari

ਸਾਡਾ ਸਫ਼ਰ ਵੀ ਬਹੁਤ ਸਿੰਪਲ ਰਿਹਾ ਹੈ ਅਤੇ ਕਿਹਾ ਸੀ ਕਿ ਉਹ ਬਿਨਾਂ ਕਿਸੇ ਵੱਡੇ ਸਮਾਗਮ ਦੇ ਬਹੁਤ ਹੀ ਸਾਦੇ ਤਰੀਕੇ ਨਾਲ ਵਿਆਹ ਕਰਵਾਵੇਗੀ। ਆਪਣੇ ਬੋਲਾਂ 'ਤੇ ਖਰੇ ਉੱਤਰਦੇ ਹੋਏ ਅਦਾਕਾਰਾ ਨੇ ਬਹੁਤ ਹੀ ਸਾਦਗੀ ਨਾਲ ਵਿਆਹ ਕਰਵਾਇਆ।

PunjabKesari

ਸਾਯੰਤਨੀ ਨੇ ਆਪਣੇ ਵਿਆਹ 'ਚ ਲਾਲ ਰੰਗ ਦੀ ਸਾੜ੍ਹੀ ਪਾਈ ਸੀ, ਜਦੋਂਕਿ ਉਸ ਦਾ ਪਤੀ ਕਰੀਮ ਰੰਗ ਦੀ ਸ਼ੇਰਵਾਨੀ 'ਚ ਨਜ਼ਰ ਆਇਆ। ਅਦਾਕਾਰਾ ਦਾ ਇਹ ਸਾਦਗੀ ਭਰਿਆ ਅੰਦਾਜ਼ ਹਰ ਕਿਸੇ ਨੂੰ ਪਸੰਦ ਆਇਆ। ਹਰ ਕੋਈ ਅਦਾਕਾਰਾ ਦੇ ਇਸ ਕਦਮ ਦੀ ਸ਼ਲਾਘਾ ਕਰ ਰਿਹਾ ਹੈ।

PunjabKesari

ਦੱਸ ਦਈਏ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੀ ਇਸੇ ਹਫ਼ਤੇ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੇ ਹਨ।

PunjabKesari

ਇਸ ਦੇ ਨਾਲ ਹੀ ਅੰਕਿਤਾ ਲੋਖੰਡੇ ਵੀ ਕੈਟਰੀਨਾ ਅਤੇ ਵਿੱਕੀ ਕੌਸ਼ਲ ਦੇ ਵਿਆਹ ਤੋਂ ਬਾਅਦ ਵਿਆਹ ਦੇ ਬੰਧਨ 'ਚ ਬੱਝ ਜਾਣਗੇ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।

  • Sayantani Ghosh
  • Wedding
  • Longtime Boyfriend
  • Anugrah Tiwari
  • Husband

ਈਡੀ ਦੀ ਸਖ਼ਤੀ ਤੋਂ ਬਾਅਦ ਜੈਕਲੀਨ ਲਈ ਸਲਮਾਨ ਦਾ ਵੱਡਾ ਫ਼ੈਸਲਾ, ਚੁੱਕਿਆ ਇਹ ਕਦਮ

NEXT STORY

Stories You May Like

  • fordo nuclear site
    ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ
  • jeff bezos wedding
    ਵਿਆਹ ਦੇ ਬੰਧਨ 'ਚ ਬੱਝੇ Amazon ਦੇ ਸੰਸਥਾਪਕ ਜੈੱਫ ਬੈਜ਼ੋਸ, ਕਈ VIPs ਨੇ ਕੀਤੀ ਸ਼ਿਰਕਤ
  • virat kohli was love with this actress before marrying anushka
    ਅਨੁਸ਼ਕਾ ਨਾਲ ਵਿਆਹ ਤੋਂ ਪਹਿਲਾਂ ਇਸ ਅਦਾਕਾਰਾ ਦੇ ਪਿਆਰ 'ਚ ਪਾਗਲ ਸਨ ਵਿਰਾਟ ਕੋਹਲੀ
  • famous actress on the verge of death after getting corona vaccine
    Corona ਦਾ ਟੀਕਾ ਲਵਾਉਂਦੇ ਹੀ ਮੌਤ ਦੇ ਮੂੰਹ 'ਚ ਪਹੁੰਚੀ ਮਸ਼ਹੂਰ ਅਦਾਕਾਰਾ, ਦਿਖੇ Heart Attack ਦੇ ਲੱਛਣ
  • veteran actress moive
    ਫਿਲਮ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ
  • famous businessman  wife
    ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ ਪਰਿਵਾਰ ਦੇ ਉਡੇ ਹੋਸ਼
  • actress ayesha khan found dead in home
    ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼
  • fourth stage cancer bollywood actress
    'ਮੈਂ ਥੱਕ ਗਈ ਆਂ...!', ਮਸ਼ਹੂਰ ਅਦਾਕਾਰਾ ਨੂੰ ਹੋਇਆ ਸਟੇਜ 4 ਕੈਂਸਰ
  • punjab school bus
    ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਹਾਦਸਾ! ਬ੍ਰੇਕਾਂ ਫ਼ੇਲ੍ਹ ਹੋਣ ਮਗਰੋਂ ਪੈ...
  • 3 5 lakh saplings to be planted in jalandhar district
    ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • the condition of jalandhar  s transport nagar is poor
    ਜਲੰਧਰ ਦੇ ਟਰਾਂਸਪੋਰਟ ਨਗਰ ਦਾ ਹਾਲ ਬੇਹਾਲ, ਨਾ ਨਿਗਮ ਕੋਲ ਕੋਈ ਯੋਜਨਾ, ਨਾ ਸਰਕਾਰ...
  • jalandhar municipal commissioner tightens grip on sanitation department
    ਨਿਗਮ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ’ਤੇ ਕੱਸਿਆ ਸ਼ਿਕੰਜਾ, ਹੁਣ ਸ਼ਾਮ ਨੂੰ ਵੀ ਹੋਵੇਗੀ...
  • punjab weather update
    ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ
  • mla bawa henry presents population control bill before speaker
    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਤੜਕਾ ਪੰਜਾਬੀ ਦੀਆਂ ਖਬਰਾਂ
    • khushi mukherjee gets an offer for bigg boss 19
      ਖੁਸ਼ੀ ਮੁਖਰਜੀ ਨੂੰ ਮਿਲਿਆ 'ਬਿਗ ਬੌਸ 19' ਦਾ ਆਫ਼ਰ, ਕੀ ਆਪਣੀ ਡਰੈੱਸਿੰਗ ਨਾਲ...
    • today  s top 10 news
      ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
    • adult film star death
      ਪੋਰ... ਸਟਾਰ Kylie Page ਦੀ ਮੌਤ, ਹੌਟ ਗਰਲਜ਼ ਵਾਟੇਂਡ ਤੋਂ ਹੋਈ ਸੀ ਮਸ਼ਹੂਰ
    • divorce insurance actress death
      ਸ਼ੈਫਾਲੀ ਤੋਂ ਬਾਅਦ ਇਕ ਹੋਰ ਅਦਾਕਾਰਾ ਨੇ ਛੱਡੀ ਦੁਨੀਆ, 43 ਸਾਲ ਦੀ ਉਮਰ 'ਚ ਲਏ...
    • deepika padukone joins hollywood  s   walk of fame
      ਹਾਲੀਵੁੱਡ 'ਵਾਕ ਆਫ ਫੇਮ' 'ਚ ਸ਼ਾਮਲ ਹੋਈ ਦੀਪਿਕਾ ਪਾਦੁਕੋਣ
    • shooting location was soothing it became easy to get into character pulkit
      ਸ਼ੂਟਿੰਗ ਦੀ ਲੋਕੇਸ਼ਨ ਸਕੂਨ ਦੇਣ ਵਾਲੀ, ਕਿਰਦਾਰ ’ਚ ਉੱਤਰਨਾ ਆਸਾਨ ਹੋ ਗਿਆ : ਪੁਲਕਿਤ...
    • singer death bollywood
      ਆਸ਼ਾ ਭੋਸਲੇ ਦਾ ਹੋਇਆ ਦੇਹਾਂਤ ! ਜਾਣੋ ਕੀ ਹੈ ਖ਼ਬਰ ਦੀ ਸੱਚਾਈ
    • baba ramdev s big statement on diljit dosanjh gave this advice
      ਦਿਲਜੀਤ ਦੁਸਾਂਝ 'ਤੇ ਬਾਬਾ ਰਾਮਦੇਵ ਦਾ ਵੱਡਾ ਬਿਆਨ, ਦੇ ਦਿੱਤੀ ਇਹ ਸਲਾਹ
    • is raghav chadha leaving politics and coming into films
      ਕੀ ਰਾਜਨੀਤੀ ਛੱਡ ਫਿਲਮਾਂ 'ਚ ਆ ਰਹੇ ਹਨ ਰਾਘਵ ਚੱਢਾ? ਪਰਿਣੀਤੀ ਨੇ ਤੋੜੀ ਚੁੱਪੀ
    • shehnaaz gill in kolkata actress take blessings maa kali
      ਮਾਂ ਕਾਲੀ ਦੀ ਸ਼ਰਣ ਪਹੁੰਚੀ ਸ਼ਹਿਨਾਜ਼ ਗਿੱਲ, ਹੱਥ ਜੋੜ ਲਿਆ ਆਸ਼ੀਰਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +