Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    10:55:11 PM

  • pm modi advises putin to end the war

    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ...

  • pm modi shakes hands with iranian president

    ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ...

  • putin mocks g7 from brics platform

    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ...

  • sit sukhbir singh badal shiromani akali dal

    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪ੍ਰਿੰਸ ਕੰਵਲਜੀਤ ਦੀ ਫ਼ਿਲਮ ‘ਸੈਕਟਰ 17’ ਦਾ ਐਕਸ਼ਨ ਭਰਪੂਰ ਟੀਜ਼ਰ ਰਿਲੀਜ਼ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਪ੍ਰਿੰਸ ਕੰਵਲਜੀਤ ਦੀ ਫ਼ਿਲਮ ‘ਸੈਕਟਰ 17’ ਦਾ ਐਕਸ਼ਨ ਭਰਪੂਰ ਟੀਜ਼ਰ ਰਿਲੀਜ਼ (ਵੀਡੀਓ)

  • Edited By Sunita,
  • Updated: 30 Oct, 2024 02:26 PM
Jalandhar
sector 17 teaser starring prince kanwaljit singh out now
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ– ਪੰਜਾਬੀ ਅਦਾਕਾਰ ਪ੍ਰਿੰਸ ਕੰਵਲਜੀਤ ਸਿੰਘ ਨੇ ਆਪਣੀ ਅਦਾਕਾਰੀ ਨਾਲ ਹਰ ਇਕ ਨੂੰ ਦੀਵਾਨਾ ਬਣਾ ਕੇ ਰੱਖਿਆ ਹੋਇਆ ਹੈ। ਪ੍ਰਿੰਸ ਕੰਵਲਜੀਤ ਸਿੰਘ ਦੇ ਆਖਰੀ ਕੁਝ ਪ੍ਰਾਜੈਕਟਸ ਜਿਵੇਂ ‘ਵਾਰਨਿੰਗ 2’ ਤੇ ‘ਅਰਦਾਸ ਸਰਬੱਤ ਦੇ ਭਲੇ ਦੀ’ ’ਚ ਉਨ੍ਹਾਂ ਦੀ ਅਦਾਕਾਰੀ ਦੀ ਖ਼ੂਬ ਤਾਰੀਫ਼ ਕੀਤੀ ਗਈ ਸੀ।

ਇਸੇ ਲੜੀ ’ਚ ਇਕ ਹੋਰ ਫ਼ਿਲਮ ਜੁੜਨ ਜਾ ਰਹੀ ਹੈ, ਜਿਸ ਦਾ ਨਾਂ ਹੈ ‘ਸੈਕਟਰ 17’। ਇਸ ਫ਼ਿਲਮ ਦਾ ਐਕਸ਼ਨ ਨਾਲ ਭਰਪੂਰ ਧਮਾਕੇਦਾਰ ਟੀਜ਼ਰ ਰਿਲੀਜ਼ ਹੋ ਚੁੱਕਾ ਹੈ। ਫ਼ਿਲਮ ’ਚ ਪ੍ਰਿੰਸ ਕੰਵਲਜੀਤ ਸਿੰਘ ਬਿਲਕੁਲ ਵੱਖਰੀ ਲੁੱਕ ’ਚ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਅਦਾਕਾਰਾ ਦੀ ਮੌਤ ਨੇ ਮਨੋਰੰਜਨ ਜਗਤ 'ਚ ਮਚਾਈ ਤਰਥੱਲੀ

ਮਜ਼ੇਦਾਰ ਗੱਲ ਇਹ ਹੈ ਕਿ ਪ੍ਰਿੰਸ ਕੰਵਲਜੀਤ ਸਿੰਘ ਇਸ ਫ਼ਿਲਮ ’ਚ ਇਕ ਨੈਗੇਟਿਵ ਕਿਰਦਾਰ ਨਿਭਾਅ ਰਹੇ ਹਨ, ਜੋ ਉਨ੍ਹਾਂ ਦੇ ਕਿਰਦਾਰ ਨੂੰ ਇਕ ਗੈਂਗਸਟਰ ਵਾਈਬ ਦੇ ਰਿਹਾ ਹੈ। ਨਾਲ ਹੀ ਉਨ੍ਹਾਂ ਦੀ ਡਾਇਲਾਗ ਡਿਲਿਵਰੀ ਵੀ ਵਧੀਆ ਲੱਗ ਰਹੀ ਹੈ।

ਫ਼ਿਲਮ ਦੀ ਕਹਾਣੀ ਪ੍ਰਿੰਸ ਕੰਵਲਜੀਤ ਸਿੰਘ ਵਲੋਂ ਹੀ ਲਿਖੀ ਗਈ ਹੈ, ਜਿਸ ਨੂੰ ਮਨੀਸ਼ ਭੱਟ ਨੇ ਡਾਇਰੈਕਟ ਕੀਤਾ ਹੈ। ਇਹ ਫ਼ਿਲਮ ਹਰਮਨਦੀਪ ਸੂਦ ਵਲੋਂ ਪ੍ਰੋਡਿਊਸ ਕੀਤੀ ਗਈ ਹੈ, ਜਦਕਿ ਵਿਰਾਟ ਕਪੂਰ ਤੇ ਸੰਦੀਪ ਬਾਂਸਲ ਇਸ ਦੇ ਕੋ-ਪ੍ਰੋਡਿਊਸਰ ਹਨ।

ਇਹ ਖ਼ਬਰ ਵੀ ਪੜ੍ਹੋ -ਸਲਮਾਨ ਖ਼ਾਨ ਨੂੰ ਮੁੜ ਮਿਲੀ ਧਮਕੀ, ਮੰਗੇ 2 ਕਰੋੜ ਰੁਪਏ

ਫ਼ਿਲਮ ’ਚ ਪ੍ਰਿੰਸ ਕੰਵਲਜੀਤ ਸਿੰਘ ਤੋਂ ਇਲਾਵਾ ਯਸ਼ਪਾਲ ਸ਼ਰਮਾ, ਹੌਬੀ ਧਾਲੀਵਾਲ, ਭੂਮਿਕਾ ਸ਼ਰਮਾ, ਵਿਰਾਟ ਕਪੂਰ, ਸੁਖਵਿੰਦਰ ਚਾਹਲ, ਦਿਲਾਵਰ ਸਿੱਧੂ, ਦੀਪ ਮੰਦੀਪ, ਭਾਰਟੀ, ਕਵੀ ਸਿੰਘ, ਰੰਗ ਦੇਵ, ਗੁਰਿੰਦਰ ਮਾਕਨਾ ਤੇ ਸੰਜੂ ਸੋਲੰਕੀ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣ ਵਾਲੇ ਹਨ। ਫ਼ਿਲਮ ਦੁਨੀਆ ਭਰ ’ਚ 15 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਸੈਕਟਰ 17’ ਦਾ ਟੀਜ਼ਰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Sector 17
  • Teaser
  • Prince Kanwaljit Singh
  • Yashpal Sharma
  • Hobby Dhaliwal
  • Punjabi Movie

ਦਿਲਜੀਤ ਤੇ ਕਰਨ ਔਜਲਾ ਦੇ ਗੀਤ 'ਤੇ ਨੱਚੇ 'ਗੋਰੇ', ਸਟੇਜ 'ਤੇ ਪਾਇਆ ਭੜਥੂ

NEXT STORY

Stories You May Like

  • the inquiry committee considered the report in the case of 17 gursikh employees
    17 ਗੁਰਸਿੱਖ ਮੁਲਾਜ਼ਮਾਂ ਦੇ ਮਾਮਲੇ ’ਚ ਘੋਖ ਕਮੇਟੀ ਨੇ ਵਿਚਾਰੀ ਰਿਪੋਰਟ
  • fake notes of rs 17 crore found in pnb bank
    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
  • teaser of the film  ranabaali   starring vijay and rashmika released
    ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਸਟਾਰਰ ਫਿਲਮ 'ਰਾਣਾਬਾਲੀ' ਦਾ ਟੀਜ਼ਰ ਰਿਲੀਜ਼
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • 6 sectors will change india  s industrial picture    jeffreys   confidence
    6 ਸੈਕਟਰ ਬਦਲਣਗੇ ਭਾਰਤ ਦੀ ਉਦਯੋਗਿਕ ਤਸਵੀਰ, ‘ਜੈਫਰੀਜ਼’ ਨੇ ਪ੍ਰਗਟਾਇਆ ਭਰੋਸਾ
  • farmers   protest continues for the fourth day in chandigarh
    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ
  • punjab  transport department takes big action on private buses
    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ
  • rashmika mandanna s  mysaa  to release on november 27
    ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actor suriya  s upcoming film   scene   to release on november 6
      ਅਦਾਕਾਰ ਸੂਰਿਆ ਦੀ ਆਉਣ ਵਾਲੀ ਫਿਲਮ "ਸੀਨ" 6 ਨਵੰਬਰ ਨੂੰ ਹੋਵੇਗੀ ਰਿਲੀਜ਼
    • amitabh bachchan
      84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ
    • collaboration between arka media works and dream theatre
      ਡ੍ਰੀਮ ਥੀਏਟਰ ਅਤੇ ਆਰਕਾ ਮੀਡੀਆ ਵਰਕਸ ਦੀ ਸਾਂਝ: ‘ਬਾਹੂਬਲੀ’ ਯੂਨੀਵਰਸ ਨੂੰ ਗਲੋਬਲ...
    • atmosphere  laughter  happiness  set  king shivaji riteish deshmukh
      ਸੈੱਟ ’ਤੇ ਤਣਾਅ ਨਹੀਂ, ਹਾਸਾ-ਮਜ਼ਾਕ ਤੇ ਖ਼ੁਸ਼ੀ ਦਾ ਮਾਹੌਲ ਜ਼ਰੂਰੀ : ਰਿਤੇਸ਼...
    • singer vadda grewal acquitted in case registered under ndps act
      ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ
    • hanuman ansh
      200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...
    • famous actor granted bail
      2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...
    • ammy virk
      'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ...
    • priyadarshan taught boman irani the value of spontaneous acting in   haiwaan
      ਫਿਲਮ ‘ਹੈਵਾਨ’ 'ਚ ਬੋਮਨ ਇਰਾਨੀ ਨੇ ਪ੍ਰਿਯਦਰਸ਼ਨ ਤੋਂ ਸਿੱਖਿਆ ਸਹਿਜ ਅਦਾਕਾਰੀ ਦਾ...
    • actor viineet kumar singh  s entry in akshay kumar  s film   samuk
      ਅਕਸ਼ੈ ਕੁਮਾਰ ਦੀ ਫਿਲਮ 'ਸਮੁਕ' 'ਚ ਅਦਾਕਾਰ ਵਿਨੀਤ ਕੁਮਾਰ ਸਿੰਘ ਦੀ ਐਂਟਰੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +