Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    6:36:23 PM

  • t20 wc ind vs pak

    T20 WC IND vs PAK: ਪਾਕਿਸਤਾਨ ਨੇ ਟਾਸ ਜਿੱਤ ਕੇ...

  • aap government has done nothing to improve cancer treatment harsimrat badal

    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ...

  • woman living in live in relationship commits suicide in firozpur

    Punjab: ਲਿਵ-ਇਨ-ਰਿਲੇਸ਼ਨਸ਼ਿਪ ’ਚ ਰਹਿ ਰਹੀ ਮਹਿਲਾ ਨੇ...

  • gangsters and drug smugglers are prevalent in punjab sukhjinder randhawa

    ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਖਲੀ ਦੀ ਹਾਈਟ ਦੇਖ ਘਬਰਾਏ ਅਨੁਪਮ, ਫਿਰ ਲਗਾਇਆ ਅਜਿਹਾ ਜੁਗਾੜ ਕਿ ਹੋ ਗਏ ਰੈਸਲਰ ਤੋਂ ਵੀ ਲੰਬੇ (ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਖਲੀ ਦੀ ਹਾਈਟ ਦੇਖ ਘਬਰਾਏ ਅਨੁਪਮ, ਫਿਰ ਲਗਾਇਆ ਅਜਿਹਾ ਜੁਗਾੜ ਕਿ ਹੋ ਗਏ ਰੈਸਲਰ ਤੋਂ ਵੀ ਲੰਬੇ (ਤਸਵੀਰਾਂ)

  • Edited By Aarti Dhillon,
  • Updated: 20 Apr, 2022 04:27 PM
Mumbai
seeing khali  s height  anupam got nervous  wrestler  photos
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- 'ਦਿ ਕਸ਼ਮੀਰ ਫਾਈਲਸ' ਨੂੰ ਲੈ ਕੇ ਲਗਾਤਾਰ ਚਰਚਾ 'ਚ ਰਹਿਣ ਵਾਲੇ ਅਨੁਪਮ ਖੇਰ ਆਏ ਦਿਨ ਸੋਸ਼ਲ ਮੀਡੀਆ 'ਤੇ ਆਪਣੇ ਅਨੋਖੇ ਪੋਸਟ ਸਾਂਝੇ ਕਰ ਆਪਣੇ ਚਾਹੁਣ ਵਾਲਿਆਂ ਦਾ ਦਿਲ ਲੈਂਦੇ ਹਨ। ਫਿਲਮ ਦੀ ਖੂਬ ਚਰਚਾ ਹੋਣ ਤੋਂ ਬਾਅਦ ਉਹ ਲੋਕਾਂ ਦਾ ਧੰਨਵਾਦ ਕਰਦੇ ਨਹੀਂ ਥੱਕ ਰਹੇ ਹਨ। ਉਧਰ ਹਾਲ ਹੀ 'ਚ ਅਨੁਪਮ ਖੇਰ ਦੀ ਇਕ ਤਸਵੀਰ ਬੇਹੱਦ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਉਹ ਇਕੱਲੇ ਨਹੀਂ ਹਨ ਸਗੋਂ ਉਨ੍ਹਾਂ ਦੇ ਨਾਲ ਹਨ, ਮਸ਼ਹੂਰ ਡਬਲਿਊ.ਡਬਲਿਊ.ਈ ਚੈਂਪੀਅਨ ਦਿ ਗ੍ਰੇਟ ਖਲੀ। 

PunjabKesari
ਅਨੁਪਮ ਨੇ ਹਾਲ ਹੀ 'ਚ ਦਿ ਗ੍ਰੇਟ ਖਲੀ ਦੇ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਪਹਿਲੀ ਤਸਵੀਰ 'ਚ ਦੇਖਿਆ ਜਾ ਸਕਦਾ ਹੈ ਕਿ ਅਨੁਪਮ ਖੇਰ ਖਲੀ ਦੇ ਨਾਲ ਖੜ੍ਹੇ ਤਾਂ ਹਨ ਪਰ ਖਾਸ ਨਜ਼ਰ ਨਹੀਂ ਆ ਰਹੇ ਹਨ। ਉਧਰ ਦੂਜੀ ਤਸਵੀਰ ਤੁਹਾਡੇ ਹੋਸ਼ ਉਡਾ ਦੇਵੇਗੀ। ਜੀ, ਹਾਂ ਦੂਜੀ ਤਸਵੀਰ 'ਚ ਅਨੁਪਮ ਖੇਰ ਕੁਰਸੀ 'ਤੇ ਖੜ੍ਹੇ ਹੋ ਖਲੀ ਦੇ ਨਾਲ ਤਸਵੀਰ ਖਿੱਚਵਾਉਂਦੇ ਹਨ। ਦੇਖਣ 'ਚ ਤਾਂ ਇਹ ਤਸਵੀਰ ਕਾਫੀ ਫਨੀ ਲੱਗ ਰਹੀ ਹੈ। 

 

Koo App
The ONLY way one can be TALLER than @greatkhali is in the next pic…. 😁😂😂😂❤️ #Humbled #Honoured #Humoured #KhaliTheGreat
View attached media content
- Anupam Kher (@anupampkher) 19 Apr 2022

ਇਸ ਤਸਵੀਰ ਨੂੰ ਸਾਂਝੀ ਕਰਨ ਦੇ ਨਾਲ ਹੀ ਉਹ ਲਿਖਦੇ ਹਨ-'ਖਲੀ ਨਾਲ ਲੰਬੇ ਹੋਣ ਦਾ ਇਕ ਹੀ ਰਸਤਾ ਬਚਿਆ ਸੀ, ਜੋ ਦੂਜੀ ਤਸਵੀਰ 'ਚ ਹੈ। ਦੱਸ ਦੇਈਏ ਕਿ ਇਸ ਤਸਵੀਰ 'ਤੇ ਪ੍ਰਸ਼ੰਸਕ ਕੁਮੈਂਟ ਕਰਕੇ ਥੱਕ ਨਹੀਂ ਰਹੇ ਹਨ। ਇਕ ਯੂਜ਼ਰ ਨੇ ਲਿਖਿਆ-'ਸੋ ਫਨੀ ਸਰ', ਤਾਂ ਦੂਜੇ ਯੂਜ਼ਰ ਨੇ ਲਿਖਿਆ ਅਜਿਹਾ ਲੱਗ ਰਿਹਾ ਹੈ ਜਿਵੇਂ ਕੀ ਛੋਟੇ ਮਿਆਂ ਬੜੇ ਮਿਆਂ ਦੀ ਜੋੜੀ ਹੋਵੇ। ਦੱਸ ਦੇਈਏ ਕਿ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ।

 

  • Seeing Khali
  • height
  • Anupam
  • nervous
  • wrestler
  • ਹਾਈਟ
  • ਅਨੁਪਮ ਖੇਰ
  • ਰੈਸਲਰ

ਪਾਸਟ 'ਤੇ ਗੱਲ ਕਰਨ ਵਾਲਿਆਂ ਨੂੰ ਹਿਮਾਂਸ਼ੀ ਨੇ ਦਿੱਤਾ ਮੂੰਹ ਤੋੜ ਜਵਾਬ, ਆਖੀਆਂ ਇਹ ਗੱਲਾਂ

NEXT STORY

Stories You May Like

  • girls stunts moving car sunroof video viral
    ਹਿਮਾਚਲ ਆਈਆਂ ਕੁੜੀਆਂ ਦੀ ਸਟੰਟਬਾਜ਼ੀ! ਚੱਲਦੀ ਕਾਰ ਦੇ Sunroof ਤੋਂ ਕਰ 'ਤਾ ਕੁਝ ਅਜਿਹਾ ਕਿ....
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • gold will replace the dollar  peter schiff   risk of a recession
    ਡਾਲਰ ਦੀ ਥਾਂ ਲਵੇਗਾ ਸੋਨਾ, ਪੀਟਰ ਸ਼ਿਫ ਬੋਲੇ-2008 ਤੋਂ ਵੀ ਭਿਆਨਕ ਮੰਦੀ ਦਾ ਖ਼ਤਰਾ
  • india school closure data 10 years lok sabha education report
    ਖ਼ਤਰੇ 'ਚ ਦੇਸ਼ ਦਾ ਭਵਿੱਖ! 10 ਸਾਲਾਂ 'ਚ ਬੰਦ ਹੋ ਗਏ 93,000 ਤੋਂ ਵੱਧ ਸਕੂਲ, ਪੰਜਾਬ ਵੀ ਸ਼ਾਮਲ
  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • anupam kher warns about fake social media accounts created in his name
    ਫਰਜ਼ੀ ਅਕਾਊਂਟਸ ਤੋਂ ਰਹੋ ਦੂਰ! ਦਿੱਗਜ ਅਦਾਕਾਰ ਅਨੁਪਮ ਖੇਰ ਨੇ ਪ੍ਰਸ਼ੰਸਕਾਂ ਨੂੰ ਕੀਤਾ ਸਾਵਧਾਨ
  • a young man who went to collect his salary was beaten up
    ਤਨਖਾਹ ਲੈਣ ਗਏ ਨੌਜਵਾਨ ਨੂੰ ਕੁੱਟਿਆ, ਸੋਨੇ ਦੀ ਚੇਨ ਤੇ ਮੋਬਾਈਲ ਵੀ ਖੋਹਿਆ
  • crore gold loan scam in pnb
    PNB 'ਚ ਵੱਡਾ ਘਪਲਾ ! ਲਾਕਰ ਦੇਖ ਲੋਕਾਂ ਦੇ ਉੱਡ ਗਏ ਹੋਸ਼, ਕਰੋੜਾਂ ਦਾ Gold...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • businessman and leader of jalandhar seth satpal mall passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
  • unidentified persons set fire to standing sugarcane crop
    ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
Trending
Ek Nazar
ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • drishyam 3   to release on april 2  mohanlal announces with new poster
      'ਦ੍ਰਿਸ਼ਯਮ 3' ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਨਵਾਂ ਪੋਸਟਰ ਵਾਇਰਲ
    • animated film   shiv sati   to be released this year  teaser out
      ਮਹਾਸ਼ਿਵਰਾਤਰੀ 2026 ਸਪੈਸ਼ਲ: ਐਨੀਮੇਟਡ ਫਿਲਮ ‘ਸ਼ਿਵ ਸਤੀ’ ਦਾ ਐਲਾਨ, ਟੀਜ਼ਰ ਹੋਇਆ...
    • shilpa shetty  raj kundra mark valentine  s day   titanic   style
      ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਨਾਲ 'ਟਾਈਟੈਨਿਕ' ਸਟਾਈਲ 'ਚ ਮਨਾਇਆ...
    • sidhu moosewala s father balkaur singh
      ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...
    • love song   main hoon   from salman khan  s   battle of galwan   unveiled
      ਸਲਮਾਨ ਖਾਨ ਦੀ ਫਿਲਮ ‘ਬੈਟਲ ਆਫ ਗਲਵਾਨ’ ਦਾ ਰੋਮਾਂਟਿਕ ਗੀਤ ‘ਮੈਂ ਹੂੰ’ ਰਿਲੀਜ਼
    • babbu mann show
      ਯੂਰਪ 'ਚ ਰੌਣਕਾਂ ਲਾਉਣਗੇ ਬੱਬੂ ਮਾਨ ! 5 ਅਪ੍ਰੈਲ ਨੂੰ ਰੋਮ 'ਚ ਹੋਵੇਗਾ ਸ਼ੋਅ
    • this is the most expensive bollywood film  which took 14 years to make
      ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...
    • chiranjeevi announces names of ram charan  upasana  s twin babies
      ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...
    • veteran actor joe simon passes away
      ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...
    • anand sagar  son of ramanand sagar passes away
      'ਰਾਮਾਇਣ' ਬਣਾਉਣ ਵਾਲੇ ਰਾਮਾਨੰਦ ਸਾਗਰ ਦੇ ਬੇਟੇ ਆਨੰਦ ਸਾਗਰ ਦਾ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +