Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:57:56 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Amritsar
  • ਸ਼੍ਰੋਮਣੀ ਕਮੇਟੀ ਨੇ ‘ਯਾਰੀਆਂ 2’ ਫ਼ਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ENTERTAINMENT News Punjabi(ਤੜਕਾ ਪੰਜਾਬੀ)

ਸ਼੍ਰੋਮਣੀ ਕਮੇਟੀ ਨੇ ‘ਯਾਰੀਆਂ 2’ ਫ਼ਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

  • Author Rahul Singh,
  • Updated: 30 Aug, 2023 12:12 PM
Amritsar
sgpc has started legal action against movie yaariyan 2
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫ਼ਿਲਮਾਂਕਣ ਨੂੰ ਲੈ ਕੇ ‘ਯਾਰੀਆਂ 2’ ਫ਼ਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣ ਦੇ ਹੁਕਮ ਦਿੱਤੇ ਹਨ। ਬੀਤੇ ਦਿਨੀਂ ਇਹ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਨਾਲ-ਨਾਲ ਆਈ. ਟੀ. ਮੰਤਰਾਲੇ ਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਪਾਸੋਂ ਇਸ ਫ਼ਿਲਮ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।

ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ ਕਿ 27 ਅਗਸਤ ਨੂੰ ਟੀ-ਸੀਰੀਜ਼ ਕੰਪਨੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤੇ ਗਏ ਇਸ ਫ਼ਿਲਮ ਦੇ ਇਕ ਗੀਤ ’ਚ ਸਿਰੋਂ ਮੋਨੇ ਤੇ ਕਲੀਨਸ਼ੇਵ ਅਦਾਕਾਰ ਨੂੰ ਸਿੱਖ ਕਕਾਰ (ਗਾਤਰਾ ਕਿਰਪਾਨ) ਪਹਿਨਾ ਕੇ ਫ਼ਿਲਮਾਂਕਣ ਦਰਸਾਇਆ ਗਿਆ ਹੈ। ਇਸ ਨਾਲ ਦੇਸ਼ ਦੁਨੀਆ ਅੰਦਰ ਵੱਸਦੀ ਸਿੱਖ ਕੌਮ ਦੀਆਂ ਭਾਵਨਾਵਾਂ ਭਡ਼ਕੀਆਂ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਇਸ ਮਾਮਲੇ ’ਤੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਾਨੂੰਨੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵਲੋਂ ਅੰਮ੍ਰਿਤਸਰ ਪੁਲਸ ਕਮਿਸ਼ਨਰ ਨੂੰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਸ਼ਿਕਾਇਤ ਵੀ ਭੇਜੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਸੰਨੀ ਦਿਓਲ ਹੁਣ ਨਹੀਂ ਬਣਾਉਣਗੇ ਕੋਈ ਫ਼ਿਲਮ, ਕਿਹਾ– ‘ਮੈਂ ਦੀਵਾਲੀਆ ਹੋ ਗਿਆ ਹਾਂ’

ਐਡਵੋਕੇਟ ਧਾਮੀ ਨੇ ਇਸ ਬਾਰੇ ਸਾਫ਼ ਤੌਰ ’ਤੇ ਕਿਹਾ ਹੈ ਕਿ ਕਿਸੇ ਵੀ ਫ਼ਿਲਮ ’ਚ ਸਿੱਖ ਕਕਾਰਾਂ ਤੇ ਸਿੱਖ ਸਿਧਾਂਤਾਂ ਦੀ ਤੌਹੀਨ ਬਰਦਾਸ਼ਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਫ਼ਿਲਮ ’ਚ ਸਿੱਖ ਕਕਾਰ ਕਿਰਪਾਨ ਤੇ ਗਾਤਰੇ ਨੂੰ ਸਿੱਖ ਸਿਧਾਂਤਾਂ ਤੇ ਮਰਿਆਦਾ ਵਿਰੁੱਧ ਪੇਸ਼ ਕਰਕੇ ਫ਼ਿਲਮ ਦੇ ਨਿਰਮਾਤਾ, ਨਿਰਦੇਸ਼ਕ ਤੇ ਅਦਾਕਾਰ ਨੇ ਠੀਕ ਨਹੀਂ ਕੀਤਾ। ਇਸ ਦੇ ਨਾਲ ਹੀ ਟੀ-ਸੀਰੀਜ਼ ਕੰਪਨੀ ਵਲੋਂ ਇਹ ਸਿੱਖ ਵਿਰੋਧੀ ਦ੍ਰਿਸ਼ ਆਪਣੇ ਚੈਨਲ ’ਤੇ ਜਨਤਕ ਕਰਨ ਦੀ ਅਵੱਗਿਆ ਕੀਤੀ ਹੈ। ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ਼੍ਰੋਮਣੀ ਕਮੇਟੀ ਇਸ ਫ਼ਿਲਮ ਨੂੰ ਕਿਸੇ ਵੀ ਕੀਮਤ ’ਤੇ ਰਿਲੀਜ਼ ਨਹੀਂ ਹੋਣ ਦੇਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੇ ਲੋਕ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਂਦੇ ਹਨ। ਉਨ੍ਹਾਂ ਆਖਿਆ ਕਿ ਪੂਰੇ ਦੇਸ਼ ਅੰਦਰ ਸਿੱਖ ਮਰਿਆਦਾ ਤੇ ਰਹਿਣੀ ਬਾਰੇ ਸਭ ਨੂੰ ਪਤਾ ਹੋਣ ਦੇ ਬਾਵਜੂਦ ਵੀ ਅਜਿਹੀਆਂ ਹਰਕਤਾਂ ਕਰਕੇ ਸਿੱਖਾਂ ਨੂੰ ਚਿਡ਼ਾਇਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਇਸ ਫ਼ਿਲਮ ਨੂੰ ਲੈ ਕੇ ਗੰਭੀਰ ਹੈ ਤੇ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • SGPC
  • Shiromani Gurdwara Parbandhak Committee
  • Yaariyan 2
  • Legal Action

‘ਕਾਸ਼! ਮੇਰੇ ਪਿਤਾ ‘ਡ੍ਰੀਮ ਗਰਲ 2’ ਦੇਖਦੇ’ : ਆਯੂਸ਼ਮਾਨ ਖੁਰਾਣਾ

NEXT STORY

Stories You May Like

  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • sgpc honors 11 successful sikh upsc candidates  advocate dhami
    UPSE ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ:ਐਡਵੋਕੇਟ ਧਾਮੀ
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ ਤਾਲਮੇਲ ਕਮੇਟੀ
  • shiromani committee hands over cheques to parvinder jhota s injured associates
    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ (ਵੀਡੀਓ)
  • major restrictions imposed at amritsar airport
    ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ
  • fda licenses of 11 outlets 2 domino pizza suspended
    FDA ਦੀ ਵੱਡੀ ਕਾਰਵਾਈ ! Domino's Pizza ਦੇ 2 ਆਊਟਲੇਟਾਂ ਸਮੇਤ 11 ਦੁਕਾਨਾਂ ਦੇ ਲਾਇਸੈਂਸ ਸਸਪੈਂਡ
  • shiromani akali dal assembly elections
    ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
  • 2 sisters  well police
    2 ਭੈਣਾਂ ਨੇ ਜਵਾਕਾਂ ਸਣੇ ਛੱਡ 'ਤੀ ਦੁਨੀਆ ! 6 ਦੀ ਮੌਤ, ਸ਼ਿਵਪੁਰੀ 'ਚ ਫੈਲੀ ਸਨਸਨੀ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +