Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    6:10:25 PM

  • man made video before dying

    ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ...

  • rcb vs pbks

    RCB vs PBKS:ਪੰਜਾਬ ਨੂੰ ਲੱਗੇ 3 ਲਗਾਤਾਰ ਝਟਕੇ,...

  • video of the death of a prisoner who escaped from punjab police custody

    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ ਕੈਦੀ...

  • rcb set a challenging target of 223 runs to punjab kings

    ਵੈਂਕਟੇਸ਼ ਤੇ ਕੋਹਲੀ ਦੇ ਅਰਧ ਸੈਂਕੜੇ, RCB ਨੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਕੋਰੋਨਾ ਦੀ ਦੂਜੀ ਲਹਿਰ ਦਾ ਬਾਲੀਵੁੱਡ 'ਚ ਪ੍ਰਕੋਪ, ਹੁਣ ਪ੍ਰਸਿੱਧ ਅਦਾਕਾਰ ਮਾਨਵ ਗੋਹਿਲ ਹੋਏ ਕੋਰੋਨਾ ਪਾਜ਼ੇਟਿਵ

ENTERTAINMENT News Punjabi(ਤੜਕਾ ਪੰਜਾਬੀ)

ਕੋਰੋਨਾ ਦੀ ਦੂਜੀ ਲਹਿਰ ਦਾ ਬਾਲੀਵੁੱਡ 'ਚ ਪ੍ਰਕੋਪ, ਹੁਣ ਪ੍ਰਸਿੱਧ ਅਦਾਕਾਰ ਮਾਨਵ ਗੋਹਿਲ ਹੋਏ ਕੋਰੋਨਾ ਪਾਜ਼ੇਟਿਵ

  • Edited By Sunita,
  • Updated: 13 Apr, 2021 05:11 PM
New Delhi
shaadi mubarak actor manav gohil tests positive for covid 19
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦਾ ਕਹਿਰ ਲਗਾਤਾਰ ਪੂਰੇ ਦੇਸ਼ 'ਚ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਨਵੇਂ ਮਾਮਲਿਆਂ ਨੇ ਇਕ ਵਾਰ ਫਿਰ ਤੋਂ ਚਿੰਤਾ ਵਧਾ ਦਿੱਤੀ ਹੈ। ਕੋਰੋਨਾ ਵਾਇਰਸ ਦਾ ਕਹਿਰ ਆਮ ਲੋਕਾਂ ਤੋਂ ਇਲਾਵਾ ਬਾਲੀਵੁੱਡ ਤੇ ਟੀ. ਵੀ. ਸਿਤਾਰਿਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਹੁਣ ਟੀ. ਵੀ. ਦੇ ਮਸ਼ਹੂਰ ਅਦਾਕਾਰ ਮਾਨਲ ਗੋਹਿਲ ਵੀ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਮਾਨਵ ਗੋਹਿਲ ਨੇ ਖ਼ੁਦ ਦਿੱਤੀ ਹੈ ਅਤੇ ਦੱਸਿਆ ਹੈ ਕਿ ਉਹ ਹਰ ਤਰ੍ਹਾਂ ਦੇ ਜ਼ਰੂਰੀ ਪ੍ਰੋਟੋਕੋਲਜ਼ ਦਾ ਪਾਲਣ ਕਰ ਰਹੇ ਹਨ। ਉਨ੍ਹਾਂ ਨੇ ਖ਼ੁਦ ਨੂੰ ਘਰ 'ਚ ਹੀ ਕੁਆਰੰਟਾਇਨ ਕਰ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਨੋਟ ਸਾਂਝਾ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਨਾਲ ਉਨ੍ਹਾਂ ਦੀ ਜੰਗ ਜਾਰੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Manav Gohil (@manavgohil)

ਮਾਨਵ ਗੋਹਿਲ ਨੇ ਆਪਣੇ ਨੋਟ 'ਚ ਲਿਖਿਆ, ਇਹ ਸੱਚ ਹੈ ਕਿ ਕੋਈ ਵੀ ਜ਼ਿਆਦਾ ਸਾਧਵਾਨ ਹੋ ਸਕਦਾ ਹੈ। ਸਾਰੀਆਂ ਸਾਵਧਾਨੀਆਂ ਦੇ ਬਾਵਜੂਦ, ਮੈਂ ਕੋਵਿਡ-19 ਤੋਂ ਸੰਕ੍ਰਮਿਤ ਹੋ ਗਿਆ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਜੋ ਮੇਰੇ ਸੰਪਰਕ 'ਚ ਆਏ ਹਨ, ਤੁਰੰਤ ਆਪਣੀ ਜਾਂਚ ਕਰਵਾ ਲੈਣ। ਆਪਣਾ ਖ਼ਿਆਲ ਰੱਖਣ ਅਤੇ ਸੁਰੱਖਿਅਤ ਰਹਿਣ।

ਸੋਸ਼ਲ ਮੀਡੀਆ 'ਤੇ ਮਾਨਵ ਦਾ ਇਹ ਪੋਸਟ ਕਾਫ਼ੀ ਵਾਇਰਲ ਹੋ ਰਿਹਾ ਹੈ। ਅਦਾਕਾਰ ਦੇ ਕਈ ਪ੍ਰਸ਼ੰਸਕ ਤੇ ਯੂਜ਼ਰਜ਼ ਉਨ੍ਹਾਂ ਦੇ ਇਸ ਪੋਸਟ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

  • Bollywood Actor
  • Manav Gohil
  • Corona Test Positive
  • Covid 19
  • Coronavirus
  • Shaadi Mubarak

‘ਦੀਵਾਲੀ ਨੇੜੇ ਪਿਓ ਤੁਰਗਿਆ, ਵਿਸਾਖੀ ਵੇਲੇ ਮਾਂ’, ਕਰਨ ਔਜਲਾ ਦੀ ਜ਼ਿੰਦਗੀ ’ਚ ਤਿਉਹਾਰ ਲੈ ਕੇ ਆਉਂਦੇ ਨੇ ਦੁੱਖ

NEXT STORY

Stories You May Like

  • measles outbreak in bangldesh
    ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ ਜਾਨ
  • famous bollywood actor  s wife cheated of crores
    ਮਸ਼ਹੂਰ ਬਾਲੀਵੁੱਡ ਅਦਾਕਾਰ ਦੀ ਪਤਨੀ ਨਾਲ ਵੱਜੀ ਕਰੋੜਾਂ ਦੀ ਠੱਗੀ !
  • bollywood actor buys land in ayodhya for rs 3 31 crore
    ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31 ਕਰੋੜ 'ਚ ਖਰੀਦੀ ਜ਼ਮੀਨ
  • tragic death of young punjabi mechanic in fresno
    ਫਰਿਜ਼ਨੋ ਵਿਖੇ ਨੌਜਵਾਨ ਪੰਜਾਬੀ ਮਕੈਨਿਕ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
  • tamil nadu  assembly elections  actor vijay  home  security
    ਰੁਝਾਨਾਂ 'ਚ ਵੱਡੀ ਲੀਡ ਮਗਰੋਂ TVK ਵਰਕਰਾਂ 'ਚ ਖੁਸ਼ੀ ਦੀ ਲਹਿਰ ! ਵਿਜੈ ਦੇ ਘਰ ਵਧਾਈ ਗਈ ਸੁਰੱਖਿਆ
  • inauguration of a chowk named after actor jaswinder bhalla in sector 62  mohali
    ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ ਜੰਕਸ਼ਨ
  • bengal  s historic victory creates a wave in punjab grewal
    ਬੰਗਾਲ ਦੀ ਇਤਿਹਾਸਕ ਜਿੱਤ ਨਾਲ ਪੰਜਾਬ ‘ਚ ਲਹਿਰ, ਭਾਜਪਾ ਦਾ ਜਿੱਤ ਦਾ ਸਿਲਸਿਲਾ ਅਟੱਲ : ਗਰੇਵਾਲ
  • another virus taking lives
    ਕੋਰੋਨਾ ਮਗਰੋਂ ਹੁਣ ਇਕ ਹੋਰ ਵਾਇਰਸ ਨੇ ਮਚਾਇਆ ਕਹਿਰ ! 65 ਲੋਕਾਂ ਦੀ ਮੌਤ, High Alert 'ਤੇ ਪੂਰਾ ਅਫਰੀਕਾ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
  • woman dead on road accident
    ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਅਤੇ ਪਤਨੀ ਜ਼ਖ਼ਮੀ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • man deadbody of tarn taran man found in truck in jalandhar
    ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
Trending
Ek Nazar
pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • varun dhawan may be seen working in a remo d  souza film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
    • atlee and priya reveal newborn daughter  s name as   miyou
      ਮਸ਼ਹੂਰ ਫਿਲਮ ਨਿਰਮਾਤਾ ਨੇ ਆਪਣੀ ਧੀ ਦਾ ਕੀਤਾ ਨਾਮਕਰਨ, ਰੱਖਿਆ ਇਹ ਪਿਆਰਾ ਜਿਹਾ ਨਾਮ
    • singer sukhwinder singh recounts the story of meeting ar rahman
      ਅੰਮ੍ਰਿਤਸਰ ਤੋਂ ਬਾਲੀਵੁੱਡ ਦਾ ਸਫ਼ਰ ਤੈਅ ਕਰਨ ਵਾਲੇ ਸੁਖਵਿੰਦਰ ਨੇ ਸੁਣਾਇਆ AR...
    • ancestral homes of dilip kumar raj kapoor
      ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ ਘਰਾਂ ਨੂੰ ਲੈ ਕੇ ਚਿੰਤਾਜਨਕ...
    • despite being in controversy for 22 years  this song is still a super hit today
      22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...
    • actors  memories  palak tiwari web series lukkhe
      ਕਈ ਐਕਟਰ ਪਰਸਨਲ ਯਾਦਾਂ ਦੀ ਵਰਤੋਂ ਕਰਦੇ ਹਨ, ਮੇਰੇ ਨਾਲ ਇਹ ਤਰੀਕਾ ਕੰਮ ਨਹੀਂ ਕਰਦਾ...
    • a woman s blessing found in a graveyard made her a star
      ਸ਼ਮਸ਼ਾਨਘਾਟ 'ਚ ਮਿਲੀ ਔਰਤ ਨੂੰ ਮਾਂ ਬਣਾ ਲਿਆਂਦਾ ਘਰ, ਉਸੇ ਦੇ ਇੱਕ 'ਬੋਲ' ਨੇ...
    • famous punjabi singer quits singing
      'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...
    • anurag kashyap faces fine for commenting on brahmin community
      ਬ੍ਰਾਹਮਣ ਸਮਾਜ 'ਤੇ ਟਿੱਪਣੀ ਕਰਨੀ ਅਨੁਰਾਗ ਕਸ਼ਯਪ ਨੂੰ ਪਈ ਮਹਿੰਗੀ, ਸੂਰਤ ਅਦਾਲਤ...
    • sonam bajwa calls preity zinta  s ipl journey  truly inspiring
      ਸੋਨਮ ਬਾਜਵਾ ਨੇ ਪ੍ਰੀਤੀ ਜ਼ਿੰਟਾ ਦੇ IPL ਸਫਰ ਨੂੰ ਦੱਸਿਆ 'ਪ੍ਰੇਰਨਾਦਾਇਕ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +