Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:31:25 AM

  • kewal singh dhillon  s reply to the captain amarinder singh

    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ,...

  • village pehluwala  punjab police

    ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ,...

  • pinkoo tv summer song video

    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ...

  • blackouts after storms

    ਭਿਆਨਕ ਤੂਫ਼ਾਨ ਮਗਰੋਂ ਹੋ ਗਿਆ 'ਬਲੈਕਆਊਟ'!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਿਤਾਲੀ ਰਾਜ ਦੀ ਬਾਇਓਪਿਕ ‘ਸ਼ਾਬਾਸ਼ ਮਿੱਠੂ’ ਦਾ ਟਰੇਲਰ ਰਿਲੀਜ਼, ਮੋਨਾ ਮੇਸ਼ਰਾਮ ਨੇ ਸਾਂਝੀ ਕੀਤੀ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਮਿਤਾਲੀ ਰਾਜ ਦੀ ਬਾਇਓਪਿਕ ‘ਸ਼ਾਬਾਸ਼ ਮਿੱਠੂ’ ਦਾ ਟਰੇਲਰ ਰਿਲੀਜ਼, ਮੋਨਾ ਮੇਸ਼ਰਾਮ ਨੇ ਸਾਂਝੀ ਕੀਤੀ ਵੀਡੀਓ

  • Author Rahul Singh,
  • Updated: 20 Jun, 2022 05:24 PM
Mumbai
shabaash mithu trailer out now
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਹਾਲ ਹੀ ’ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਤੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਚੁੱਕੀ ਦਿੱਗਜ ਕ੍ਰਿਕਟਰ ਮਿਤਾਲੀ ਰਾਜ ’ਤੇ ਬਣੀ ਬਾਇਓਪਿਕ ‘ਸ਼ਾਬਾਸ਼ ਮਿੱਠੂ’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਇਹ ਫ਼ਿਲਮ 15 ਜੁਲਾਈ ਨੂੰ ਸਿਨੇਮਾਘਰਾਂ ’ਚ ਦਸਤਕ ਦੇਣ ਜਾ ਰਹੀ ਹੈ। ਤਾਪਸੀ ਪਨੂੰ ਦੀ ਅਦਾਕਾਰੀ ਵਾਲੀ ਇਸ ਫ਼ਿਲਮ ਨੇ ਦਰਸ਼ਕਾਂ ਦੇ ਨਾਲ-ਨਾਲ ਖੇਡ ਜਗਤ ’ਚ ਵੀ ਕਾਫੀ ਉਤਸ਼ਾਹ ਵਧਾ ਦਿੱਤਾ ਹੈ। Viacom18 ਵਲੋਂ 20 ਜੂਨ ਨੂੰ ਰਿਲੀਜ਼ ਕੀਤੀ ਗਈ ਫ਼ਿਲਮ ਦੇ ਟਰੇਲਰ ਤੋਂ ਬਾਅਦ ‘ਸ਼ਾਬਾਸ਼ ਮਿੱਠੂ’ ਸੋਸ਼ਲ ਮੀਡੀਆ ਯੂਜ਼ਰਸ ਲਈ ਇਕ ਗਰਮ ਵਿਸ਼ਾ ਬਣ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਜਸਬੀਰ ਜੱਸੀ ਨੇ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਕੋਲੋਂ ਮੰਗੀ ਮੁਆਫ਼ੀ, ਜਾਣੋ ਕੀ ਹੈ ਪੂਰਾ ਮਾਮਲਾ

ਟਰੇਲਰ ਰਿਲੀਜ਼ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਇਸ ਨੂੰ ਕਰੀਬ 20 ਲੱਖ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਬੱਲੇਬਾਜ਼ ਮੋਨਾ ਮੇਸ਼ਰਾਮ ਨੇ ਵੀ ਫ਼ਿਲਮ ਨੂੰ ਲੈ ਕੇ ਆਪਣਾ ਉਤਸ਼ਾਹ ਜ਼ਾਹਿਰ ਕੀਤਾ ਹੈ। ਸਵਦੇਸ਼ੀ ਮਾਈਕ੍ਰੋ-ਬਲਾਗਿੰਗ ਪਲੇਟਫਾਰਮ ‘ਕੂ ਐਪ’ ’ਤੇ ਫ਼ਿਲਮ ਦੇ ਟਰੇ ਨੂੰ ਸਾਂਝਾ ਕਰਦਿਆਂ ਉਸ ਨੇ ਲਿਖਿਆ, ‘ਫ਼ਿਲਮ ’ਚ ਇਸ ਨੂੰ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੀ। ਟਰੇਲਰ ਬਹੁਤ ਵਧੀਆ ਹੈ। ਉਮੀਦ ਹੈ ਕਿ ਇਹ ਫ਼ਿਲਮ ਦੀਦੀ ਦੀ ਜ਼ਿੰਦਗੀ ਵਰਗੀ ਹੋਵੇਗੀ, ਦਿਲਚਸਪ ਤੇ ਸ਼ਕਤੀਸ਼ਾਲੀ। ਟੀਮ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਜੇਕਰ ਤੁਸੀਂ ਅਜੇ ਤਕ ਇਸ ਨੂੰ ਨਹੀਂ ਦੇਖਿਆ ਤਾਂ ਇਸ ਨੂੰ ਇਥੇ ਦੇਖੋ।’’

ਇਸ ਫ਼ਿਲਮ ਦੇ ਨਿਰਦੇਸ਼ਕ ਸ਼੍ਰੀਜੀਤ ਮੁਖਰਜੀ ਹਨ ਤੇ ਇਸ ਦੀ ਕਹਾਣੀ ਪ੍ਰਿਆ ਅਵਨ ਨੇ ਲਿਖੀ ਹੈ। ‘ਸ਼ਾਬਾਸ਼ ਮਿੱਠੂ’ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਦੇ ਜੀਵਨ ’ਤੇ ਆਧਾਰਿਤ ਫ਼ਿਲਮ ਹੈ। ਦੇਸ਼ ਦੀਆਂ ਲੱਖਾਂ ਮੁਟਿਆਰਾਂ ਲਈ ਪ੍ਰੇਰਨਾ ਸਰੋਤ ਮਿਤਾਲੀ ਦੀ ਜ਼ਿੰਦਗੀ ਨੂੰ ਹੁਣ ਇਸ ਬਾਇਓਪਿਕ ਰਾਹੀਂ ਵੱਡੇ ਪਰਦੇ ’ਤੇ ਦਿਖਾਇਆ ਜਾਵੇਗਾ। ਮਿਤਾਲੀ ਨੇ ਇਕ ਇਵੈਂਟ ’ਚ ਕਿਹਾ ਹੈ ਕਿ ਉਹ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ।

ਮਿਤਾਲੀ ਰਾਜ ਨੇ 2019 ’ਚ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਉਸ ਨੇ 89 ਟੀ-20 ਅੰਤਰਰਾਸ਼ਟਰੀ ਮੈਚਾਂ ’ਚ ਕੁਲ 2,364 ਦੌੜਾਂ ਬਣਾਈਆਂ, ਜੋ ਇਸ ਫਾਰਮੇਟ ’ਚ ਕਿਸੇ ਵੀ ਭਾਰਤੀ ਮਹਿਲਾ ਕ੍ਰਿਕਟਰ ਵਲੋਂ ਸਭ ਤੋਂ ਵੱਧ ਹਨ। ਇਸ ਦੇ ਨਾਲ ਹੀ 1999 ’ਚ 16 ਸਾਲ ਦੀ ਉਮਰ ’ਚ ਭਾਰਤ ਲਈ ਖੇਡਣਾ ਸ਼ੁਰੂ ਕਰਨ ਵਾਲੀ ਮਿਤਾਲੀ ਵੀ ਇਸ ਖੇਡ ਦੀਆਂ ਮਹਾਨ ਖਿਡਾਰਨਾਂ ’ਚੋਂ ਇਕ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Taapsee Pannu
  • Shabaash Mithu
  • Trailer
  • Mona Meshram

ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਪਤਨੀ ਆਲੀਆ ਨੇ ਕੀਤੀ ਤਾਰੀਫ਼

NEXT STORY

Stories You May Like

  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • big revelation in patiala doctor murder case
    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ, ਇੰਝ ਰਚੀ ਕਤਲ ਦੀ ਸਾਜਿਸ਼
  • raghav chadha  rajya sabha  petitions committee  chairman  speaker
    MP ਰਾਘਵ ਚੱਢਾ ਬਣੇ ਰਾਜ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ, ਸਪੀਕਰ ਨੇ ਕੀਤਾ Nominate
  • harbhajan singh meets home minister amit shah
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • trailer of ram charan and janhvi kapoor  s   peddy   released
    ਰਾਮ ਚਰਨ ਤੇ ਜਾਨ੍ਹਵੀ ਕਪੂਰ ਦੀ ‘ਪੈਡੀ’ ਦਾ ਟ੍ਰੇਲਰ ਰਿਲੀਜ਼
  • amritsar  12th class student commits suicide
    ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • kangana ranaut calls the common man the real   bharat bhagya vidhata
      ਕੰਗਨਾ ਰਣੌਤ ਨੇ ਆਮ ਇਨਸਾਨ ਨੂੰ ਦੱਸਿਆ ਅਸਲੀ "ਭਾਰਤ ਭਾਗਿਆ ਵਿਧਾਤਾ"
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +