Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    4:50:30 PM

  • old notes can earn you big money keep these things in mind before dealing

    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ...

  • madan lal jalalpur  bhupesh baghel

    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ...

  • drug supply gang arrested in punjab

    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ,...

  • backlog of immigration applications

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ ਦੀ ਹਾਈ-ਪ੍ਰੋਫਾਈਲ ਪਾਰਟੀ 'ਚ ਇਕੱਠੇ ਹੋਏ ਬਾਲੀਵੁੱਡ ਦੇ ਦਿੱਗਜ, ਮਾਨਿਅਤਾ ਦੱਤ ਨੇ ਸਾਂਝੀ ਕੀਤੀ ਖਾਸ ਝਲਕ

ENTERTAINMENT News Punjabi(ਤੜਕਾ ਪੰਜਾਬੀ)

ਮੁੰਬਈ ਦੀ ਹਾਈ-ਪ੍ਰੋਫਾਈਲ ਪਾਰਟੀ 'ਚ ਇਕੱਠੇ ਹੋਏ ਬਾਲੀਵੁੱਡ ਦੇ ਦਿੱਗਜ, ਮਾਨਿਅਤਾ ਦੱਤ ਨੇ ਸਾਂਝੀ ਕੀਤੀ ਖਾਸ ਝਲਕ

  • Edited By Cherry,
  • Updated: 29 Mar, 2026 04:13 PM
Entertainment
shah rukh khan and ranveer singh come together for an epic night
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਮਾਇਆਨਗਰੀ ਮੁੰਬਈ ਵਿੱਚ ਬੀਤੀ ਰਾਤ ਬਾਲੀਵੁੱਡ ਦੇ ਦਿੱਗਜ ਸਿਤਾਰਿਆਂ ਦਾ ਜਮਾਵੜਾ ਦੇਖਣ ਨੂੰ ਮਿਲਿਆ। ਮੌਕਾ ਸੀ ਭਾਜਪਾ ਆਗੂ ਮੋਹਿਤ ਕੰਬੋਜ ਦੀ ਬੇਟੀ ਮਿਸ਼ਕਾ ਕੰਬੋਜ ਦੇ ਜਨਮਦਿਨ ਦੀ ਪਾਰਟੀ ਦਾ, ਜਿੱਥੇ ਬਾਲੀਵੁੱਡ ਦੇ 'ਕਿੰਗ ਖਾਨ' ਯਾਨੀ ਸ਼ਾਹਰੁਖ ਖਾਨ ਅਤੇ ਜੋਸ਼ ਨਾਲ ਭਰੇ ਰਣਵੀਰ ਸਿੰਘ ਨੇ ਖੂਬ ਰੌਣਕਾਂ ਲਗਾਈਆਂ। ਇਸ ਸਟਾਰ-ਸਟੱਡਡ ਪਾਰਟੀ ਵਿੱਚ ਸੰਜੇ ਦੱਤ, ਪ੍ਰੀਤੀ ਜ਼ਿੰਟਾ ਅਤੇ ਸ਼ਿਲਪਾ ਸ਼ੈੱਟੀ ਵਰਗੇ ਕਈ ਵੱਡੇ ਨਾਮ ਸ਼ਾਮਲ ਹੋਏ।

PunjabKesari

ਸੰਜੇ ਦੱਤ ਤੇ ਰਣਵੀਰ ਨੇ ਸਟੇਜ 'ਤੇ ਮਚਾਈ ਧੂਮ

ਸੋਸ਼ਲ ਮੀਡੀਆ 'ਤੇ ਇਸ ਪਾਰਟੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇੱਕ ਵੀਡੀਓ ਵਿੱਚ ਰਣਵੀਰ ਸਿੰਘ ਆਪਣੀ ਫਿਲਮ ਦਾ ਟਾਈਟਲ ਟਰੈਕ 'ਧੁਰੰਦਰ' ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਕੁਝ ਹੀ ਦੇਰ ਵਿੱਚ ਬਾਲੀਵੁੱਡ ਦੇ 'ਬਾਬਾ' ਯਾਨੀ ਸੰਜੇ ਦੱਤ ਵੀ ਉਨ੍ਹਾਂ ਨਾਲ ਸਟੇਜ 'ਤੇ ਸ਼ਾਮਲ ਹੋ ਗਏ, ਜਿਸ ਨੇ ਮਾਹੌਲ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਸੰਜੇ ਦੱਤ ਦੀ ਪਤਨੀ ਮਾਨਿਅਤਾ ਦੱਤ ਨੇ ਇੰਸਟਾਗ੍ਰਾਮ 'ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਕੀ ਇਹ ਰਾਤ ਇਸ ਤੋਂ ਵੀ ਜ਼ਿਆਦਾ ਸ਼ਾਨਦਾਰ ਹੋ ਸਕਦੀ ਸੀ?"

PunjabKesari

ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਕਿੰਗ'

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਖਾਨ ਇਨੀਂ ਦਿਨੀਂ ਸਿਧਾਰਥ ਆਨੰਦ ਦੀ ਬਹੁ-ਚਰਚਿਤ ਫਿਲਮ 'ਕਿੰਗ' ਦੀ ਤਿਆਰੀ ਵਿੱਚ ਰੁੱਝੇ ਹੋਏ ਹਨ। ਖਾਸ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਸ਼ਾਹਰੁਖ ਪਹਿਲੀ ਵਾਰ ਆਪਣੀ ਬੇਟੀ ਸੁਹਾਨਾ ਖਾਨ ਨਾਲ ਸਕ੍ਰੀਨ ਸਾਂਝੀ ਕਰਦੇ ਨਜ਼ਰ ਆਉਣਗੇ, ਜਿਸ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਕਾਫੀ ਉਤਸ਼ਾਹ ਹੈ।

  • Shah Rukh Khan
  • Ranveer Singh
  • epic night

ਗਾਇਕਾ ਜ਼ੁਬੀਨ ਗਰਗ ਦੇ ਨਾਮ 'ਤੇ ਰੱਖਿਆ ਗਿਆ ਅਰੁਣਾਚਲ ਪ੍ਰਦੇਸ਼ 'ਚ ਮਿਲੀ ਤਿਤਲੀ ਦੀ ਨਵੀਂ ਪ੍ਰਜਾਤੀ ਦਾ ਨਾਂ

NEXT STORY

Stories You May Like

  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • veteran actress passes away
    ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ ਮਾਤਮ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • congress  sanjay dutt  haryana  incharge
    ਕਾਂਗਰਸ ਨੇ ਸੰਜੇ ਦੱਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ! ਥਾਪਿਆ ਹਰਿਆਣਾ ਦਾ ਇੰਚਾਰਜ
  • cockroach janta party x account
    ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ
  • congress high command big decision
    ਕੀ ਕਾਂਗਰਸ ਪਾਰਟੀ ਨੇ ਪੰਜਾਬੀਆਂ ਦੇ ਸੁਭਾਅ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ
  • fans gathered outside   jalsa   despite rain  amitabh bachchan thanked them
    ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ ਨੇ ਕੀਤਾ ਧੰਨਵਾਦ
  • madan lal jalalpur  bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
Trending
Ek Nazar
famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • gaurav khanna made a shocking statement about akanksha
      '10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...
    • akanksha chamola says gaurav khanna already knew about my secret
      ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...
    • first song   narak   from the movie   ishqnama   won the hearts of the audience
      ‘ਇਸ਼ਕਨਾਮਾ’ ਫਿਲਮ ਦੇ ਪਹਿਲੇ ਗੀਤ ‘ਨਰਕ’ ਨੇ ਜਿੱਤਿਆ ਦਰਸ਼ਕਾਂ ਦਾ ਦਿਲ
    • new poster of  the india story  released
      'ਦਿ ਇੰਡੀਆ ਸਟੋਰੀ' ਦਾ ਨਵਾਂ ਪੋਸਟਰ ਰਿਲੀਜ਼
    • rashmika shoots india  s first female led underwater fight sequence for mysaa
      'ਮੈਸਾ' ਲਈ ਰਸ਼ਮਿਕਾ ਮੰਦਾਨਾ ਨੇ ਸ਼ੂਟ ਕੀਤਾ ਭਾਰਤ ਦਾ ਪਹਿਲਾ ਫੀਮੇਲ-ਲੀਡ...
    • rajamouli advised prabhas to keep a horse at home during   baahubali   prep
      'ਬਾਹੂਬਲੀ' ਦੀ ਤਿਆਰੀ ਦੌਰਾਨ ਨਿਰਦੇਸ਼ਕ ਰਾਜਾਮੌਲੀ ਨੇ ਪ੍ਰਭਾਸ ਨੂੰ ਦਿੱਤੀ ਸੀ...
    • sidharth  tamannaah  s the vvaan   force of the forest to release on sept 25
      25 ਸਤੰਬਰ ਨੂੰ ਰਿਲੀਜ਼ ਹੋਵੇਗੀ ਸਿਧਾਰਥ ਤੇ ਤਮੰਨਾ ਦੀ "ਦਿ ਵਨ - ਫੋਰਸ ਆਫ ਦਿ...
    • the first song   tabaahi   from the film  toxic  has officially been released
      'ਟੌਕਸਿਕ' ਦਾ ਪਹਿਲਾ ਗਾਣਾ 'ਤਬਾਹੀ' ਹੋਇਆ ਰਿਲੀਜ਼
    • trailer released for khesari lal yadav s film  meharban
      ਖੇਸਾਰੀ ਲਾਲ ਯਾਦਵ ਦੀ ਫਿਲਮ 'ਮੇਹਰਬਾਨ' ਦਾ ਟ੍ਰੇਲਰ ਰਿਲੀਜ਼
    • famous actor admitted to hospital
      ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +