ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਦੇ ਸੁਪਰਸਟਾਰ ਸ਼ਾਹਰੁਖ ਖਾਨ ਨੇ ਦਿੱਲੀ ਦੇ ਪੌਸ਼ ਇਲਾਕੇ ਪੰਚਸ਼ੀਲ ਪਾਰਕ ਵਿੱਚ ਇੱਕ ਅਜਿਹੀ ਜਾਇਦਾਦ ਖਰੀਦੀ ਹੈ, ਜੋ ਉਨ੍ਹਾਂ ਦੇ ਲਈ ਬਹੁਤ ਖਾਸ ਹੈ। ਖਬਰਾਂ ਮੁਤਾਬਕ ਅਦਾਕਾਰ ਨੇ ਇਸ ਰਿਹਾਇਸ਼ੀ ਇਮਾਰਤ ਦੀ ਦੂਜੀ ਅਤੇ ਤੀਜੀ ਮੰਜ਼ਿਲ 37 ਕਰੋੜ ਰੁਪਏ ਵਿੱਚ ਖਰੀਦੀ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ, ਪੁੱਤ ਨੂੰ ਵੀ ਨਾ ਬਖਸ਼ਿਆ
ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ ਖਾਨ ਅਤੇ ਗੌਰੀ ਆਪਣੇ ਵਿਆਹ ਤੋਂ ਬਾਅਦ ਇਥੇ ਹੀ ਰਹਿੰਦੇ ਸਨ, ਇਸ ਤੋਂ ਬਾਅਦ ਉਹ ਆਪਣੇ ਫਿਲਮੀ ਕਰੀਅਰ ਨੂੰ ਅੱਗੇ ਵਧਾਉਣ ਲਈ ਮੁੰਬਈ ਚਲੇ ਗਏ ਸਨ। ਲਗਭਗ 10,800 ਵਰਗ ਫੁੱਟ ਵਿੱਚ ਫੈਲੀ ਇਸ ਜਾਇਦਾਦ ਦੀਆਂ ਉਪਰਲੀਆਂ ਮੰਜ਼ਿਲਾਂ ਖਰੀਦਣ ਤੋਂ ਬਾਅਦ ਹੁਣ ਇਹ ਪੂਰੀ ਇਮਾਰਤ ਖਾਨ ਪਰਿਵਾਰ ਦੀ ਹੋ ਗਈ ਹੈ। ਦੱਸ ਦੇਈਏ ਕਿ ਇਮਾਰਤ ਦਾ ਗਰਾਊਂਡ ਫਲੋਰ ਅਤੇ ਬੇਸਮੈਂਟ ਪਹਿਲਾਂ ਹੀ ਉਨ੍ਹਾਂ ਕੋਲ ਸੀ।
ਇਹ ਵੀ ਪੜ੍ਹੋ: 48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
NEXT STORY