Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:06:39 AM

  • tight security in punjab  dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • gold and silver prices increased again today

    ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ...

  • houthis target saudi ship

    ਹੂਤੀਆਂ ਨੇ ਸਾਊਦੀ ਦੇ ਜਹਾਜ਼ 'ਤੇ ਕਰ'ਤਾ ਹਮਲਾ !...

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਦੀ ਪਤਨੀ ਗੌਰੀ ਖ਼ਾਨ ਨਾਲ ਜ਼ਬਰਦਸਤ ਲੜਾਈ, ਵਾਇਰਲ ਹੋਈ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਦੀ ਪਤਨੀ ਗੌਰੀ ਖ਼ਾਨ ਨਾਲ ਜ਼ਬਰਦਸਤ ਲੜਾਈ, ਵਾਇਰਲ ਹੋਈ ਵੀਡੀਓ

  • Edited By Sunita,
  • Updated: 11 Feb, 2023 09:41 AM
Mumbai
shah rukh khan fighting with wife gauri khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਅਤੇ ਗੌਰੀ ਖ਼ਾਨ ਨੂੰ ਇੱਕ ਬਿਹਤਰੀਨ ਜੋੜੀ ਵਜੋਂ ਜਾਣਿਆ ਜਾਂਦਾ ਹੈ। ਇਸ ਦੌਰਾਨ ਕਿੰਗ ਖ਼ਾਨ ਦਾ ਇੱਕ ਵੀਡੀਓ ਇੰਟਰਨੈੱਟ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਾਹਰੁਖ ਅਤੇ ਗੌਰੀ ਦੋਵੇਂ ਕਿਸੇ ਗੱਲ ਨੂੰ ਲੈ ਕੇ ਬਹਿਸ ਕਰਦੇ ਨਜ਼ਰ ਆ ਰਹੇ ਹਨ। ਸ਼ਾਹਰੁਖ ਅਤੇ ਗੌਰੀ ਲਗਭਗ 30 ਸਾਲਾਂ ਤੋਂ ਇਕੱਠੇ ਰਹਿ ਰਹੇ ਹਨ ਅਤੇ ਅੱਜ ਵੀ ਉਨ੍ਹਾਂ ਦਾ ਰਿਸ਼ਤਾ ਬਿਲਕੁਲ ਨਵਾਂ ਲੱਗਦਾ ਹੈ। ਸ਼ਾਹਰੁਖ ਤੇ ਗੌਰੀ ਨੂੰ ਫ਼ਿਲਮ ਇੰਡਸਟਰੀ ਦੀ ਬੈਸਟ ਜੋੜੀ ਦੱਸਿਆ ਜਾਂਦਾ ਹੈ। ਇਨ੍ਹਾਂ ਦੋਵਾਂ ਨੂੰ ਸੁਨਹਿਰੀ ਜੋੜੀ ਵਜੋਂ ਜਾਣਿਆ ਜਾਂਦਾ ਹੈ ਪਰ ਵਾਇਰਲ ਹੋ ਰਹੀ ਵੀਡੀਓ 'ਚ ਦੋਵੇਂ ਕਿਸੇ ਗੱਲ 'ਤੇ ਬਹਿਸ ਕਰਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ਸ਼ਾਹਰੁਖ ਖ਼ਾਨ ਦਾ ਇਹ ਵੀਡੀਓ ਇੱਕ ਫਨੀ ਵੀਡੀਓ ਹੈ, ਜਿਸ 'ਚ ਉਹ ਗੌਰੀ ਖ਼ਾਨ ਨੂੰ ਫੋਨ 'ਤੇ ਕਹਿੰਦੇ ਨਜ਼ਰ ਆ ਰਹੇ ਹਨ ਕਿ ਤੁਸੀਂ ਮੈਨੂੰ ਸਾਲਾਂ ਤੋਂ ਜਾਣਦੇ ਹੋ, ਤੁਹਾਨੂੰ ਪਤਾ ਹੋਣਾ ਚਾਹੀਦਾ ਹੈ। ਇਸ ਦੌਰਾਨ ਸ਼ਾਹਰੁਖ ਕੋਲ ਬੈਠੇ ਕਰਨ ਜੌਹਰ ਨੇ ਉਨ੍ਹਾਂ ਨੂੰ ਤਾਅਨਾ ਮਾਰਦੇ ਹੋਏ ਕਿਹਾ ਕਿ ਉਹ ਚਿੰਤਾ ਦਾ ਦਿਖਾਵਾ ਕਰ ਰਹੇ ਹਨ, ਜਿਸ 'ਤੇ ਸ਼ਾਹਰੁਖ ਖ਼ਾਨ ਨੇ ਗੌਰੀ ਖ਼ਾਨ ਨੂੰ ਮਜ਼ਾਕੀਆ ਅੰਦਾਜ਼ 'ਚ ਤਾਅਨਾ ਮਾਰਿਆ।

ਦੱਸਣਯੋਗ ਹੈ ਕਿ ਸ਼ਾਹਰੁਖ ਖ਼ਾਨ ਅਤੇ ਗੌਰੀ ਖ਼ਾਨ ਵਿਚਾਲੇ ਕਾਫ਼ੀ ਪਿਆਰ ਅਤੇ ਸਪੋਰਟ ਹੈ, ਜਿਸ ਕਾਰਨ ਉਨ੍ਹਾਂ ਦਾ ਰਿਸ਼ਤਾ ਅੱਜ ਵੀ ਬਹੁਤ ਤਾਜ਼ਾ ਹੈ। ਦੋਹਾਂ ਨੇ ਆਪਣੀ ਜ਼ਿੰਦਗੀ 'ਚ ਕਾਫ਼ੀ ਤਰੱਕੀ ਕੀਤੀ ਹੈ। ਸ਼ਾਹਰੁਖ ਖ਼ਾਨ ਅਤੇ ਗੌਰੀ ਖ਼ਾਨ ਦੇ ਤਿੰਨ ਬੱਚੇ ਹਨ। ਆਰਿਅਨ ਖ਼ਾਨ, ਸੁਹਾਨਾ ਖ਼ਾਨ ਅਤੇ ਅਬਰਾਮ ਖ਼ਾਨ, ਜਿਸ 'ਚੋਂ ਸੁਹਾਨਾ ਖ਼ਾਨ ਆਪਣੇ ਬਾਲੀਵੁੱਡ ਡੈਬਿਊ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਦੂਜੇ ਪਾਸੇ ਸ਼ਾਹਰੁਖ ਵੀ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਪਠਾਨ' ਨਾਲ ਬਾਕਸ ਆਫਿਸ 'ਤੇ ਧਮਾਲਾਂ ਪਾਉਂਦੇ ਨਜ਼ਰ ਆ ਰਹੇ ਹਨ। 

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Shah Rukh Khan
  • Gauri Khan
  • Video
  • Fighting
  • Fight Video

ਸ਼ਾਹਿਦ ਕਪੂਰ ਅੱਗੇ ਸ਼ਹਿਨਾਜ਼ ਨੇ ਖੋਲ੍ਹੀ ਦਿਲ ਦੀ ਗੱਲ, ਕਿਹਾ- ਮੈਨੂੰ ਬੁਆਏਫ੍ਰੈਂਡ ਚਾਹੀਦਾ ਭਰਾ ਨਹੀਂ

NEXT STORY

Stories You May Like

  • social media ludhiana girl video goes viral
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • police officer beats up 2 sisters who run a hotel
    ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ ਵੀਡੀਓ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • iit delhi  hostel  water  flood  video goes viral
    ''ਕਿੱਥੇ ਗਿਆ 1000 ਕਰੋੜ..?'', IIT ਦਿੱਲੀ ਦੇ ਹੋਸਟਲ 'ਚ ਬਣੇ ਹੜ੍ਹ ਵਰਗੇ ਹਾਲਾਤ, ਵੀਡੀਓ ਵਾਇਰਲ
  • principal  student  mobile  game  video viral  school
    ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ ਸਰਕਾਰੀ ਸਕੂਲ ਦਾ ਵੀਡੀਓ ਵਾਇਰਲ
  • after his wife now the badshah s mother in law shares cryptic posts
    'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ ਸੱਸ ਨੇ ਸਾਂਝੀਆਂ ਕੀਤੀਆਂ ਪੋਸਟਾਂ
  • tight security in punjab  dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kabir khan celebrates  chandu champion s  national award win
      ਪੂਰਾ ਹੋਇਆ ‘ਚੰਦੂ ਚੈਂਪੀਅਨ’ ਦਾ ਸਫ਼ਰ, ਨੈਸ਼ਨਲ ਅਵਾਰਡ ਜਿੱਤਣ 'ਤੇ ਕਬੀਰ ਖ਼ਾਨ...
    • suniel shetty turns 65
      65 ਸਾਲ ਦੇ ਹੋ ਸੁਨੀਲ ਸ਼ੈੱਟੀ, ਐਕਸ਼ਨ ਤੋਂ ਕਾਮੇਡੀ ਤੱਕ ਰਿਹਾ ਸ਼ਾਨਦਾਰ ਸਫ਼ਰ
    • govinda s wife s big statement on being seen with rumored girlfriend
      'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...
    • preity zinta twins   amitabh bachchan   songs  mr natwarlal
      'ਮਿਸਟਰ ਨਟਵਰਲਾਲ' ਦੇ ਫੈਨ ਨਿਕਲੇ ਪ੍ਰੀਤੀ ਜ਼ਿੰਟਾ ਦੇ ਬੱਚੇ, KBC ਦੇ ਮੰਚ 'ਤੇ...
    • suniel shetty meets bihar cm  discusses upcoming film shoot in patna
      ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ
    • shehnaaz gill accidentally swallows nose ring during shoot
      ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...
    • helly shah  currently shooting in narmadapuram  takes a dip in the narmada
      ਨਰਮਦਾਪੁਰਮ 'ਚ ਸ਼ੂਟਿੰਗ ਕਰ ਰਹੀ ਹੈਲੀ ਸ਼ਾਹ ਨੇ ਨਰਮਦਾ ਨਦੀ 'ਚ ਲਗਾਈ ਡੁਬਕੀ
    • kumar sanu takes a playful dig at udit narayan  s kiss row
      'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...
    • excel entertainment marks 25 years  launches  excel origins
      ਐਕਸਲ ਐਂਟਰਟੇਨਮੈਂਟ ਦੇ 25 ਸਾਲ ਪੂਰੇ ਹੋਣ 'ਤੇ 'ਐਕਸਲ ਓਰਿਜਿਨਸ' ਦੀ ਸ਼ੁਰੂਆਤ
    • celebrating 30 years of sanjay leela bhansali s directorial journey
      ਸੰਜੇ ਲੀਲਾ ਭੰਸਾਲੀ ਨੇ ਨਿਰਦੇਸ਼ਨ ਦੇ 30 ਸਾਲ ਕੀਤੇ ਪੂਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +