Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    1:10:23 AM

  • news about new lpg connection

    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ...

  • lsg vs csk

    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ...

  • gig workers strike saturday fuel price hike

    ਨਹੀਂ ਮਿਲੇਗਾ Online ਖਾਣਾ! Swiggy-Zomato ਸਣੇ...

  • chennai set a target of 188 runs for lucknow

    LSG vs CSK : ਚੇਨਈ ਨੇ ਲਖਨਊ ਨੂੰ ਦਿੱਤਾ 188...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅੱਖਾਂ ਦੀ ਸਰਜਰੀ ਲਈ ਅਮਰੀਕਾ ਰਵਾਨਾ ਹੋਏ Shah Rukh Khan, ਫੈਨਜ਼ ਖ਼ਬਰ ਸੁਣ ਹੋਏ ਪਰੇਸ਼ਾਨ

ENTERTAINMENT News Punjabi(ਤੜਕਾ ਪੰਜਾਬੀ)

ਅੱਖਾਂ ਦੀ ਸਰਜਰੀ ਲਈ ਅਮਰੀਕਾ ਰਵਾਨਾ ਹੋਏ Shah Rukh Khan, ਫੈਨਜ਼ ਖ਼ਬਰ ਸੁਣ ਹੋਏ ਪਰੇਸ਼ਾਨ

  • Edited By Priyanka,
  • Updated: 30 Jul, 2024 09:21 AM
Entertainment
shah rukh khan s eye surgery failed left for america
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮੁੰਬਈ- ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਇਕ ਵਾਰ ਫਿਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਦਾਕਾਰ ਨੂੰ ਮੋਤੀਆਬਿੰਦ ਹੋ ਗਿਆ ਹੈ। ਹਾਲ ਹੀ 'ਚ ਮੁੰਬਈ ਦੇ ਇਕ ਹਸਪਤਾਲ 'ਚ ਅੱਖਾਂ ਦੀ ਸਰਜਰੀ ਫੇਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਅਮਰੀਕਾ ਜਾਣਾ ਪਿਆ। 29 ਜੁਲਾਈ ਨੂੰ ਸ਼ਾਹਰੁਖ ਆਪਣੀਆਂ ਅੱਖਾਂ ਦਾ ਇਲਾਜ ਕਰਵਾਉਣ ਲਈ ਮੁੰਬਈ ਦੇ ਇੱਕ ਹਸਪਤਾਲ ਗਏ ਸਨ ਪਰ ਸਰਜਰੀ ਦੌਰਾਨ ਕੁਝ ਸਮੱਸਿਆਵਾਂ ਪੈਦਾ ਹੋ ਗਈਆਂ। ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਉਸ ਨੂੰ ਤੁਰੰਤ ਅਮਰੀਕਾ ਲਿਜਾਣ ਦਾ ਫੈਸਲਾ ਕੀਤਾ ਗਿਆ। ਇਸ ਸਾਲ ਦੀ ਸ਼ੁਰੂਆਤ 'ਚ ਸ਼ਾਹਰੁਖ ਦੀ ਸਿਹਤ ਨੂੰ ਲੈ ਕੇ ਇਹ ਦੂਜੀ ਚਿੰਤਾ ਹੈ। ਇਸ ਤੋਂ ਪਹਿਲਾਂ ਮਈ 'ਚ ਉਨ੍ਹਾਂ ਨੂੰ ਅਹਿਮਦਾਬਾਦ 'ਚ ਆਈਪੀਐੱਲ ਮੈਚ ਦੌਰਾਨ ਹੀਟ ਸਟ੍ਰੋਕ ਦੀ ਸ਼ਿਕਾਇਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਪ੍ਰਸ਼ੰਸਕਾਂ ਅਤੇ ਫ਼ਿਲਮ ਇੰਡਸਟਰੀ ਦੇ ਲੋਕਾਂ ਨੇ ਸ਼ਾਹਰੁਖ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਬਦਲਣ ਵਾਲੀ ਹੈ 'ਜ਼ਿੰਦਗੀ', ਚਿਹਰੇ 'ਤੇ ਆਈ ਮੁਸਕਾਨ

ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਦੀ ਮੁੰਬਈ ਦੇ ਇਕ ਹਸਪਤਾਲ 'ਚ ਅੱਖਾਂ ਦਾ ਆਪਰੇਸ਼ਨ ਕਰਵਾਇਆ ਗਿਆ, ਜੋ ਠੀਕ ਤਰ੍ਹਾਂ ਨਾਲ ਨਹੀਂ ਹੋਇਆ। ਅਮਰੀਕਾ 'ਚ ਇਲਾਜ ਕਰਵਾਉਣ ਤੋਂ ਬਾਅਦ ਸ਼ਾਹਰੁਖ ਭਾਰਤ ਨਹੀਂ ਆਉਣਗੇ। ਉਹ 7-8 ਅਗਸਤ ਨੂੰ ਸਵਿਟਜ਼ਰਲੈਂਡ ਜਾਣਗੇ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਸ਼ਾਹਰੁਖ ਉੱਥੇ ਨਿੱਜੀ ਕੰਮ ਲਈ ਜਾ ਰਹੇ ਹਨ ਜਾਂ ਕਿਸੇ ਪੇਸ਼ੇਵਰ ਕਾਰਨ ਲਈ।

ਇਹ ਖ਼ਬਰ ਵੀ ਪੜ੍ਹੋ -ਅਦਾਕਾਰਾ ਰੁਪਾਲੀ ਗਾਂਗੁਲੀ ਨੇ ਗੁਲਾਬੀ ਸਾੜ੍ਹੀ 'ਚ ਕਰਵਾਇਆ ਗਲੈਮਰਸ ਫੋਟੋਸ਼ੂਟ


ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਖ਼ਾਨ ਆਉਣ ਵਾਲੀ ਫ਼ਿਲਮ 'ਕਿੰਗ' 'ਚ ਬੇਟੀ ਸੁਹਾਨਾ ਖ਼ਾਨ ਨਾਲ ਨਜ਼ਰ ਆਉਣਗੇ। ਸੁਹਾਨਾ ਦੀ ਇਹ ਦੂਜੀ ਫ਼ਿਲਮ ਹੋਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਸੁਜੋਏ ਘੋਸ਼ ਕਰਨਗੇ। ਸੁਹਾਨਾ ਨੇ ਇਸ ਤੋਂ ਪਹਿਲਾਂ 'ਆਰਚੀਜ਼' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਹੈ। ਕਿੰਗ ਦੀ ਸ਼ੂਟਿੰਗ ਤੋਂ ਬਾਅਦ ਸ਼ਾਹਰੁਖ 'ਪਠਾਨ 2' ਲਈ ਕੰਮ ਕਰਨਗੇ। ਇਸ ਫ਼ਿਲਮ 'ਚ ਅਭਿਸ਼ੇਕ ਬੱਚਨ ਵਿਲੇਨ ਦੇ ਰੂਪ 'ਚ ਨਜ਼ਰ ਆਉਣਗੇ।

  • Bollywood Actor
  • Shah Rukh Khan
  • Eye surgery
  • Failed
  • America

'ਖਤਰੋਂ ਕੇ ਖਿਲਾੜੀ 14' 'ਚ ਆਸਿਮ ਰਿਆਜ਼ ਨੇ ਦਿਖਾਇਆ ਪੈਸਿਆਂ ਦਾ ਘੁਮੰਡ, ਵੇਖ ਰੋਹਿਤ ਸ਼ੈੱਟੀ ਵੀ ਹੋ ਗਏ ਨਿਰਾਸ਼

NEXT STORY

Stories You May Like

  • singer abhijit bhattacharya takes a dig at shah rukh khan
    'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ 'ਕਿੰਗ' 'ਤੇ ਵਿੰਨ੍ਹਿਆ ਨਿਸ਼ਾਨਾ
  • jaishankar in jamaica
    3 ਕੈਰੀਬੀਅਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ ਹੋਏ ਵਿਦੇਸ਼ ਮੰਤਰੀ ਜੈਸ਼ੰਕਰ, ਪਹਿਲੇ ਪੜਾਅ 'ਚ ਪਹੁੰਚੇ ਜਮਾਇਕਾ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • ipl 2026  rashid khan  s impressive comeback
    IPL 2026: ਰਾਸ਼ਿਦ ਖਾਨ ਦੀ ਸ਼ਾਨਦਾਰ ਵਾਪਸੀ; ਸਰਜਰੀ ਤੋਂ ਬਾਅਦ ਜਲਦਬਾਜ਼ੀ ਨੂੰ ਮੰਨਿਆ 'ਵੱਡੀ ਗਲਤੀ'
  • narendra modi  uae  travel  west asia
    PM ਮੋਦੀ UAE ਸਣੇ 5 ਦੇਸ਼ਾਂ ਦੀ 6 ਦਿਨਾਂ ਯਾਤਰਾ 'ਤੇ ਹੋਏ ਰਵਾਨਾ
  • padikkal becomes a fan of kohli  s innings
    'ਵਿਰਾਟ ਦੀ ਮਹਾਨਤਾ ਨੂੰ ਅੱਖਾਂ ਸਾਹਮਣੇ ਦੇਖਣਾ ਸੁਭਾਗ ਦੀ ਗੱਲ'; ਕੋਹਲੀ ਦੀ ਪਾਰੀ ਦੇ ਮੁਰੀਦ ਹੋਏ ਪਡਿੱਕਲ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
Trending
Ek Nazar
mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the great grand superhero   trailer released
      ਜੈਕੀ ਸ਼ਰਾਫ ਦੀ ਫਿਲਮ 'ਦਿ ਗ੍ਰੇਟ ਗ੍ਰੈਂਡ ਸੁਪਰਹੀਰੋ' ਦਾ ਟ੍ਰੇਲਰ ਰਿਲੀਜ਼
    • ranveer singh makes history
      ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...
    • delhi chief minister rekha gupta praises sanjay dutt starrer   aakhri sawaal
      ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੰਜੇ ਦੱਤ ਸਟਾਰਰ ਫਿਲਮ 'ਆਖਰੀ ਸਵਾਲ'...
    • major accident on the sets of superstar rajinikanth s film jailer 2
      ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...
    • the song   kyun mazaa aa raha hai   from   bandar   has been released
      ‘ਬੰਦਰ’ ਦਾ ਗਾਣਾ ‘ਕਿਉਂ ਮਜ਼ਾ ਆ ਰਹਾ ਹੈ’ ਹੋਇਆ ਰਿਲੀਜ਼
    • avinash mishra buys a house in mumbai after 10 years finally apna ghar
      ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...
    • bollywood actor buys land in ayodhya for rs 3 31 crore
      ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...
    • aakhri sawal is not just a film  it is a topic related to history  amit sadh
      ‘ਆਖ਼ਰੀ ਸਵਾਲ’ ਸਿਰਫ਼ ਫਿਲਮ ਨਹੀਂ, ਇਤਿਹਾਸ ਅਤੇ ਵਿਚਾਰਧਾਰਾ ਨਾਲ ਜੁੜਿਆ ਵਿਸ਼ਾ ਹੈ...
    • famous couple separates after 4 years of marriage
      'ਅਸੀਂ ਦੋਸਤ ਬਣੇ ਰਹਾਂਗੇ', ਵਿਆਹ ਦੇ 4 ਸਾਲਾਂ ਬਾਅਦ ਵੱਖ ਹੋਇਆ ਮਸ਼ਹੂਰ ਜੋੜਾ
    • big news case registered against actor yograj singh
      ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +