Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:55:49 PM

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ...

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

  • 21 people vijay mallya nirav modi declared fugitive economic offenders

    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਾਹਰੁਖ ਖ਼ਾਨ ਕਰਨ ਜਾ ਰਹੇ ਡਿਜ਼ੀਟਲ ਡੈਬਿਊ, Disney+Hotstar ਦੀ ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ

ENTERTAINMENT News Punjabi(ਤੜਕਾ ਪੰਜਾਬੀ)

ਸ਼ਾਹਰੁਖ ਖ਼ਾਨ ਕਰਨ ਜਾ ਰਹੇ ਡਿਜ਼ੀਟਲ ਡੈਬਿਊ, Disney+Hotstar ਦੀ ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ

  • Edited By Sunita,
  • Updated: 13 Sep, 2021 01:35 PM
Mumbai
shah rukh khan to make his digital debut with a web series on disney hotstar
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਲੱਖਾਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ। ਉਹ ਕੁਝ ਸਮੇਂ ਤੋਂ ਸਿਲਵਰ ਸਕ੍ਰੀਨ 'ਤੇ ਨਜ਼ਰ ਨਹੀਂ ਆਏ ਪਰ ਹੁਣ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਉਡੀਕ ਜਲਦ ਹੀ ਖ਼ਤਮ ਹੋਣ ਵਾਲੀ ਹੈ। ਕਈ ਵੱਡੇ ਅਦਾਕਾਰਾਂ ਵਾਂਗ ਕਿੰਗ ਖ਼ਾਨ ਵੀ ਜਲਦ ਹੀ ਡਿਜੀਟਲ ਪਲੇਟਫਾਰਮ 'ਤੇ ਨਜ਼ਰ ਆਉਣਗੇ। ਸ਼ਾਹਰੁਖ ਖ਼ਾਨ ਤੇ ਉਨ੍ਹਾਂ ਦੇ ਦੋਸਤ ਫ਼ਿਲਮ ਨਿਰਮਾਤਾ ਕਰਨ ਜੌਹਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜੋ ਉਨ੍ਹਾਂ ਦੇ ਡਿਜੀਟਲ ਡੈਬਿਊ ਵੱਲ ਇਸ਼ਾਰਾ ਕਰਦਾ ਹੈ।

ਇਹ ਖ਼ਬਰ ਵੀ ਵੇਖੋ - ਏਕਤਾ ਕਪੂਰ ਨੂੰ ਝਟਕਾ, ਖਾਰਜ ਹੋਇਆ ਇਹ ਵੱਡਾ ਪ੍ਰਸਤਾਵ

ਇਸ ਵੀਡੀਓ ਕਲਿੱਪ 'ਚ ਸ਼ਾਹਰੁਖ ਦੇ ਘਰ ਦੇ ਸਾਹਮਣੇ ਇੱਕ ਵੱਡੀ ਭੀੜ ਦਿਖਾਈ ਦੇ ਰਹੀ ਹੈ ਅਤੇ ਸ਼ਾਹਰੁਖ ਨੇ ਉਨ੍ਹਾਂ ਦੇ ਆਪਣੇ ਅੰਦਾਜ਼ 'ਚ ਉਨ੍ਹਾਂ ਵੱਲ ਵੇਵ ਕਰਦਿਆਂ ਨਾਲ ਖੜ੍ਹੇ ਇੱਕ ਵਿਅਕਤੀ ਨੂੰ ਪੁੱਛਦੇ ਹਨ, "ਕੀ ਇੰਨੇ ਸਾਰੇ ਪ੍ਰਸ਼ੰਸਕ ਕਦੇ ਕਿਸੇ ਦੇ ਘਰ ਦੇ ਸਾਹਮਣੇ ਆਉਂਦੇ ਹਨ?" ਤਦ ਉਹ ਵਿਅਕਤੀ ਕਹਿੰਦਾ ਹੈ ਕਿ "ਮੈਂ ਹਾਲੇ ਤੱਕ ਤਾਂ ਨਹੀਂ ਵੇਖਿਆ ਪਰ ਅੱਗੇ ਕੁਝ ਨਹੀਂ ਕਹਿ ਸਕਦੇ।" ਫਿਰ ਸ਼ਾਹਰੁਖ ਨੇ ਪੁੱਛਿਆ ਕਿ ਇਸ ਦਾ ਕੀ ਮਤਲਬ ਹੈ, ਤਾਂ ਉਹ ਕਹਿੰਦਾ ਹੈ ਕਿ ਸਾਰੇ ਸਿਤਾਰੇ ਡਿਜ਼ਨੀ ਪਲੱਸ ਹੌਟਸਟਾਰ ਤੇ ਸ਼ੋਅ ਅਤੇ ਫ਼ਿਲਮਾਂ 'ਚ ਆਉਂਦੇ ਹਨ ਪਰ ਤੁਸੀਂ ਨਹੀ...।

ਇਹ ਖ਼ਬਰ ਵੀ ਵੇਖੋ - ਸਪਨਾ ਚੌਧਰੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਹੁਣ ਵਾਇਰਲ ਹੋਈ ਇਹ ਵੀਡੀਓ, ਜੋ ਬਣੀ ਚਰਚਾ 'ਚ

ਦੱਸ ਦਈਏ ਕਿ ਸ਼ਾਹਰੁਖ ਖ਼ਾਨ ਸਾਲ 2018 'ਚ ਫ਼ਿਲਮ 'ਜ਼ੀਰੋ' 'ਚ ਨਜ਼ਰ ਆਏ ਸਨ। ਇਨ੍ਹੀਂ ਦਿਨੀਂ ਉਹ ਫ਼ਿਲਮ 'ਪਠਾਨ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ ਪਰ ਹੁਣ ਕਿਹਾ ਜਾ ਰਿਹਾ ਹੈ ਕਿ ਸ਼ਾਹਰੁਖ ਨੇ ਕੁਝ ਨਵੇਂ ਪ੍ਰੋਜੈਕਟਾਂ ਨੂੰ ਵੀ ਸਾਈਨ ਕੀਤਾ ਹੈ। ਭਾਵੇਂ ਇਸ ਵੀਡੀਓ 'ਚ ਅਜਿਹੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ 'ਬਾਲੀਵੁੱਡ ਹੰਗਾਮਾ' ਦੀ ਖ਼ਬਰ ਅਨੁਸਾਰ, ਸ਼ਾਹਰੁਖ ਖ਼ਾਨ ਨੇ ਡਿਜ਼ਨੀ ਪਲੱਸ ਹੌਟਸਟਾਰ ਦੀ ਇੱਕ ਵੈੱਬ ਸੀਰੀਜ਼ ਨੂੰ ਹਾਂ ਕਰ ਦਿੱਤੀ ਹੈ। ਇਹ ਵੈੱਬ ਸੀਰੀਜ਼ ਕਿਸ ਤਰ੍ਹਾਂ ਦੀ ਹੋਵੇਗੀ ਇਸ ਬਾਰੇ ਖ਼ੁਲਾਸਾ ਨਹੀਂ ਕੀਤਾ ਗਿਆ ਹੈ।

ਇਹ ਖ਼ਬਰ ਵੀ ਵੇਖੋ - ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਸ਼ੂਟਿੰਗ ਵਾਲੀ ਥਾਂ 'ਤੇ ਵਾਪਰਿਆ ਹਾਦਸਾ, ਬੱਸ ਦੀ ਵੈਨਾਂ ਨਾਲ ਜ਼ੋਰਦਾਰ ਟੱਕਰ

ਇਹ ਵੀਡੀਓ ਸਭ ਤੋਂ ਪਹਿਲਾਂ ਕਰਨ ਜੌਹਰ ਨੇ ਸ਼ੇਅਰ ਕੀਤਾ ਸੀ, ਜਿਸ ਨਾਲ ਉਨ੍ਹਾਂ ਕੈਪਸ਼ਨ 'ਚ ਲਿਖਿਆ ਸੀ, ''ਕਦੇ ਨਹੀਂ ਸੋਚਿਆ ਸੀ ਕਿ ਮੈਂ ਇਹ ਦਿਨ ਦੇਖਾਂਗਾ ਜਦੋਂ ਬਾਲੀਵੁੱਡ ਦੇ ਰਾਜੇ ਵੀ ਫੋਮੋ ਮਹਿਸੂਸ ਕਰਨਗੇ। ਹੁਣ ਮੈਂ ਸਭ ਕੁਝ ਵੇਖ ਲਿਆ ਹੈ ਇਸ ਤੋਂ ਬਾਅਦ ਸ਼ਾਹਰੁਖ ਖ਼ਾਨ ਨੇ ਵੀ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ ਤਸਵੀਰ ਅਜੇ ਵੀ ਮੇਰਾ ਦੋਸਤ ਹੈ #SiwaySRK।''

ਇਹ ਖ਼ਬਰ ਵੀ ਵੇਖੋ - ਅਕਸ਼ੇ ਕੁਮਾਰ ਦੀ ਮਾਂ ਦੇ ਦਿਹਾਂਤ ’ਤੇ ਪੀ. ਐੱਮ. ਮੋਦੀ ਨੇ ਲਿਖਿਆ ਸ਼ੋਕ ਸੰਦੇਸ਼

ਇਹ ਵੀਡੀਓ ਸਾਹਮਣੇ ਆਉਣ ਦੇ ਨਾਲ ਹੀ ਸ਼ਾਹਰੁਖ ਖਾਨ ਤੇ ਡਿਜ਼ਨੀ ਹੌਟ ਸਟਾਰ ਨੇ ਸੋਸ਼ਲ ਮੀਡੀਆ 'ਤੇ ਸਿਖਰ 'ਤੇ ਟ੍ਰੈਂਡ ਕਰਨਾ ਸ਼ੁਰੂ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਜਲਦੀ ਹੀ ਫਿਲਮ ‘ਪਠਾਨ’ ਵਿੱਚ ਨਜ਼ਰ ਆਉਣਗੇ। ਇਸ ਫਿਲਮ ਵਿੱਚ ਦੀਪਿਕਾ ਪਾਦੁਕੋਣ ਅਤੇ ਜੌਨ ਅਬ੍ਰਾਹਮ ਵੀ ਉਨ੍ਹਾਂ ਨਾਲ ਅਹਿਮ ਭੂਮਿਕਾਵਾਂ ਵਿੱਚ ਹਨ।

ਇਹ ਖ਼ਬਰ ਵੀ ਵੇਖੋ - ਕੰਗਨਾ ਰਨੌਤ ਦਾ ਵੱਡਾ ਖੁਲਾਸਾ! ਰੋਜ਼ਾਨਾ ਹੁੰਦੀਆਂ ਸਨ ਮੇਰੇ ਖ਼ਿਲਾਫ਼ 200 FIR ਦਰਜ

 

  • Shah Rukh Khan
  • Digital Debut
  • Web Series
  • Disney Plus Hotstar
  • Bollywood King Khan
  • Actor

‘ਕਿਸਮਤ 2’ ਦਾ ਟਰੇਲਰ ਰਿਲੀਜ਼, ਸ਼ਿਵਾ ਤੇ ਬਾਨੀ ਦੀ ਮੁੜ ਦਿਸੀ ਖ਼ੂਬਸੂਰਤ ਕੈਮਿਸਟਰੀ (ਵੀਡੀਓ)

NEXT STORY

Stories You May Like

  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • punjabi singer is about to debut in the punjabi film industry
    ਪੰਜਾਬੀ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਿਹੈ ਪੰਜਾਬੀ ਗਾਇਕ !
  • karan johar will be seen for the first time at the met gala
    ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
  • web series to be made on karan johar  s   kabhi alvida naa kehna
    ਕਰਨ ਜੌਹਰ ਦੀ ‘ਕਭੀ ਅਲਵਿਦਾ ਨਾ ਕਹਿਨਾ’ ’ਤੇ ਬਣੇਗੀ ਵੈੱਬ ਸੀਰੀਜ਼
  • akshay oberoi to star in   love lottery
    'ਲਵ ਲਾਟਰੀ' 'ਚ ਅਦਾਕਾਰੀ ਕਰਦੇ ਨਜ਼ਰ ਆਉਣਗੇ ਅਕਸ਼ੈ ਓਬਰਾਏ
  • bsnl brings joy to movie and web series lovers
    499 'ਚ 3 ਮਹੀਨੇ OTT ਦਾ ਮਜ਼ਾ ! ਇਸ ਕੰਪਨੀ ਨੇ ਮੂਵੀਜ਼ ਤੇ ਵੈੱਬ ਸੀਰੀਜ਼ ਲਵਰਜ਼ ਦੀ ਕਰਾਈ ਮੌਜ
  • stars arrive at the premiere of the web series   anadekhi  the final battle
    ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
  • vidyut jammwal will be seen in the role of yoga guru dhalsim in   street fighter
    ਹਾਲੀਵੁੱਡ ਫਿਲਮ ‘ਸਟ੍ਰੀਟ ਫਾਈਟਰ’ ’ਚ ਯੋਗ ਗੁਰੂ ਧਲਸਿਮ ਦੇ ਕਿਰਦਾਰ ’ਚ ਨਜ਼ਰ ਆਉਣਗੇ ਵਿਧਯੁਤ ਜਾਮਵਾਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • katrina kaif  vicky kaushal make first public appearance together
      ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ...
    • tiger shroff congrats vijay as tvk chief takes strong lead in tamil nadu polls
      ਤਾਮਿਲਨਾਡੂ 'ਚ ਧਮਾਕੇਦਾਰ ਜਿੱਤ ਵੱਲ ਵਧ ਰਹੀ TVK, ਟਾਈਗਰ ਸ਼ਰਾਫ ਨੇ ਵਿਜੇ ਨੂੰ...
    • two million viewers watched shakira  s free mega concert in brazil
      ਬ੍ਰਾਜ਼ੀਲ ’ਚ 20 ਲੱਖ ਦਰਸ਼ਕਾਂ ਨੇ ਦੇਖਿਆ ‘ਸ਼ਕੀਰਾ’ ਦਾ ਮੁਫ਼ਤ ਮੈਗਾ ਕੰਸਰਟ
    • salman khan mourns loss of brother of 42 years
      'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ...
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • famous actress  acting  krishna bhakti  premanand maharaj ji
      ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ...
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • famous singer  s event organizer
      ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
    • shooting near kapil sharma  s kaps cafe in canada
      ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +