Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    2:08:14 PM

  • tarn taran  bsf bus overturns in fields  6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • school student  abohar school

    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ...

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸ਼ਾਹਿਦ ਕਪੂਰ ਦੀ 'O'Romeo' ਨੇ ਬਾਕਸ ਆਫਿਸ 'ਤੇ ਗੱਡੇ ਝੰਡੇ ! 100 ਕਰੋੜ ਦੇ ਕਲੱਬ 'ਚ ਹੋਈ ਸ਼ਾਮਲ

ENTERTAINMENT News Punjabi(ਤੜਕਾ ਪੰਜਾਬੀ)

ਸ਼ਾਹਿਦ ਕਪੂਰ ਦੀ 'O'Romeo' ਨੇ ਬਾਕਸ ਆਫਿਸ 'ਤੇ ਗੱਡੇ ਝੰਡੇ ! 100 ਕਰੋੜ ਦੇ ਕਲੱਬ 'ਚ ਹੋਈ ਸ਼ਾਮਲ

  • Edited By Cherry,
  • Updated: 23 Feb, 2026 01:25 PM
Entertainment
shahid kapoor starrer   o  romeo   earns rs 100 10 crore at box office
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਬਾਲੀਵੁੱਡ ਸੁਪਰਸਟਾਰ ਸ਼ਾਹਿਦ ਕਪੂਰ ਅਤੇ 'ਨੈਸ਼ਨਲ ਕ੍ਰਸ਼' ਤ੍ਰਿਪਤੀ ਡਿਮਰੀ ਦੀ ਫਿਲਮ 'O'Romeo' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। 13 ਫਰਵਰੀ ਨੂੰ ਰਿਲੀਜ਼ ਹੋਈ ਇਸ ਫਿਲਮ ਨੇ ਮਹਿਜ਼ 10 ਦਿਨਾਂ ਦੇ ਅੰਦਰ ਵਿਸ਼ਵ ਪੱਧਰ 'ਤੇ 100 ਕਰੋੜ ਰੁਪਏ ਦੀ ਕਮਾਈ ਦਾ ਅੰਕੜਾ ਪਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

ਵਰਲਡਵਾਈਡ ਬਾਕਸ ਆਫਿਸ 'ਤੇ ਮਾਰੀ ਸੈਂਚੁਰੀ

ਫਿਲਮ ਦੇ ਨਿਰਮਾਤਾ ਸਾਜਿਦ ਨਾਡਿਆਡਵਾਲਾ ਨੇ ਸੋਸ਼ਲ ਮੀਡੀਆ 'ਤੇ ਅਧਿਕਾਰਤ ਅੰਕੜੇ ਸਾਂਝੇ ਕੀਤੇ ਹਨ। ਫਿਲਮ ਦੀ ਕੁੱਲ ਵਿਸ਼ਵਵਿਆਪੀ ਕਮਾਈ 100.10 ਕਰੋੜ ਰੁਪਏ ਹੋ ਗਈ ਹੈ। ਘਰੇਲੂ ਬਾਕਸ ਆਫਿਸ 'ਤੇ ਫਿਲਮ ਨੇ ਗ੍ਰਾਸ 76.60 ਕਰੋੜ ਰੁਪਏ ਅਤੇ ਵਿਦੇਸ਼ਾਂ ਵਿੱਚ 23.50 ਕਰੋੜ ਰੁਪਏ ਕਮਾਏ ਹਨ। ਨਿਰਮਾਤਾਵਾਂ ਨੇ ਪੋਸਟਰ ਸਾਂਝਾ ਕਰਦਿਆਂ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਅਤੇ ਲਿਖਿਆ— "O'Romeo ਦੀ ਦੁਨੀਆ ਨੂੰ ਇੰਨਾ ਪਿਆਰ ਦੇਣ ਲਈ ਤੁਹਾਡਾ ਧੰਨਵਾਦ!"

ਇਹ ਵੀ ਪੜ੍ਹੋ : ਬੰਗਲੇ 'ਚ ਕੁਰਸੀ ਨਾਲ ਬੰਨ੍ਹ ਮਾਰ'ਤਾ ਮਸ਼ਹੂਰ ਅਦਾਕਾਰਾ ਦਾ ਬਾਪ, ਤਾਮਿਲ ਪੁਲਸ ਵਲੋਂ ਜਾਂਚ ਸ਼ੁਰੂ

PunjabKesari

ਅੰਡਰਵਰਲਡ ਗੈਂਗਸਟਰ ਦੇ ਰੂਪ 'ਚ ਛਾਏ ਸ਼ਾਹਿਦ

ਵਿਸ਼ਾਲ ਭਾਰਦਵਾਜ ਦੇ ਨਿਰਦੇਸ਼ਨ ਹੇਠ ਬਣੀ ਇਹ ਫਿਲਮ ਮੁੰਬਈ ਦੇ ਅੰਡਰਵਰਲਡ ਗੈਂਗਸਟਰ ਹਸੀਨ ਉਸਤਾਰਾ (ਸ਼ਾਹਿਦ ਕਪੂਰ) ਅਤੇ ਉਸਦੀ ਪ੍ਰੇਮਿਕਾ ਅਫਸ਼ਾ (ਤ੍ਰਿਪਤੀ ਡਿਮਰੀ) ਦੇ ਦੁਆਲੇ ਘੁੰਮਦੀ ਹੈ। ਸ਼ਾਹਿਦ ਅਤੇ ਵਿਸ਼ਾਲ ਭਾਰਦਵਾਜ ਦੀ ਜੋੜੀ ਚੌਥੀ ਵਾਰ ਇਕੱਠੇ ਆਈ ਹੈ। ਇਸ ਤੋਂ ਪਹਿਲਾਂ ਉਹ 'ਕਮੀਨੇ', 'ਹੈਦਰ' ਅਤੇ 'ਰੰਗੂਨ' ਵਰਗੀਆਂ ਸੁਪਰਹਿੱਟ ਫਿਲਮਾਂ ਦੇ ਚੁੱਕੇ ਹਨ। ਫਿਲਮ ਵਿੱਚ ਸ਼ਾਹਿਦ ਅਤੇ ਤ੍ਰਿਪਤੀ ਤੋਂ ਇਲਾਵਾ ਅਵਿਨਾਸ਼ ਤਿਵਾਰੀ, ਤਮੰਨਾ ਭਾਟੀਆ, ਦਿਸ਼ਾ ਪਟਾਨੀ ਅਤੇ ਵਿਕਰਾਂਤ ਮੈਸੀ ਵਰਗੇ ਦਿੱਗਜ ਕਲਾਕਾਰਾਂ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। 

ਇਹ ਵੀ ਪੜ੍ਹੋ: ਹਾਰਦਿਕ ਪੰਡਯਾ ਨੇ ਲੁਟਾਇਆ ਪਿਆਰ ! ਤਲਾਕ ਮਗਰੋਂ ਪਤਨੀ ਤੇ ਪੁੱਤ ਨੂੰ ਦਿੱਤਾ 4 ਕਰੋੜ ਦਾ Gift

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Shahid Kapoor
  • O Romeo
  • box office

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

NEXT STORY

Stories You May Like

  • spider man created a storm at the box office
    ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500 ਕਰੋੜ ਰੁਪਏ ਦੀ ਕਮਾਈ
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’ ਦਾ ਤਾਜ
  • the magic of hollywood films worked at the indian box office
    4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਬਾਕਸ ਆਫਿਸ 'ਤੇ ਚੱਲਿਆ ਹਾਲੀਵੁੱਡ ਫਿਲਮ ਦਾ ਜਾਦੂ
  • granthi singh  serving in australia excels in studies
    ਆਸਟ੍ਰੇਲੀਆ ’ਚ ਸੇਵਾ ਨਿਭਾਅ ਰਹੇ ਗ੍ਰੰਥੀ ਸਿੰਘ ਨੇ ਪੜ੍ਹਾਈ ’ਚ ਗੱਡੇ ਝੰਡੇ, ਜਿੱਤਿਆ ਗੋਲਡ ਮੈਡਲ
  • christopher nolan  s   the odyssey   grosses over  100 crore in india
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • ishqnama   created a stir at the box office
    'ਇਸ਼ਕਨਾਮਾ' ਨੇ ਬਾਕਸ ਆਫਿਸ 'ਤੇ ਮਚਾਈ ਧੂਮ; 24 ਘੰਟਿਆਂ 'ਚ ਵਿਕੀਆਂ ਸਾਢੇ 12 ਹਜ਼ਾਰ ਤੋਂ ਵੱਧ ਟਿਕਟਾਂ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • comedian chandan prabhakars revelation kapil was rejected
      ਕਮੇਡੀਅਨ ਚੰਦਨ ਪ੍ਰਭਾਕਰ ਦਾ ਖੁਲਾਸਾ ! 'ਲਾਫਟਰ ਚੈਲੇਂਜ' 'ਚੋਂ ਰਿਜੈਕਟ ਹੋ ਗਏ...
    • salman reveals in new  bigg boss 20  teaser  every contestant to get  vardaan
      'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ...
    • mini mathur wins the trophy of reality show   alliance
      ਮਿਨੀ ਮਾਥੁਰ ਨੇ ਜਿੱਤੀ ਰਿਐਲਿਟੀ ਸ਼ੋਅ 'ਅਲਾਇੰਸ' ਦੀ ਟਰਾਫੀ; ਮਿਲਿਆ 50 ਲੱਖ...
    • bharti singh announces good news for the third time
      ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ...
    • reality tv brings fame and money  actor rithvik dhanjani
      ਰਿਐਲਿਟੀ ਟੀਵੀ ਪ੍ਰਸਿੱਧੀ ਤੇ ਪੈਸਾ ਪ੍ਰਦਾਨ ਕਰਦਾ ਹੈ: ਅਦਾਕਾਰ ਰਿਤਵਿਕ ਧੰਜਾਨੀ
    • emraan hashmi returns as shivam pandit in awarapan 2
      "ਆਵਾਰਾਪਨ 2" ਦਾ ਟ੍ਰੇਲਰ ਰਿਲੀਜ਼, ਸ਼ਿਵਮ ਪੰਡਿਤ ਵਜੋਂ ਹਾਸ਼ਮੀ ਦੀ ਹੋਈ ਮੁੜ ਵਾਪਸੀ
    • soha and saba learned of saif and amrita  s wedding at school
      ਸੈਫ ਤੇ ਅੰਮ੍ਰਿਤਾ ਦੇ ਵਿਆਹ 'ਚ ਸ਼ਾਮਲ ਨਹੀਂ ਹੋਈਆਂ ਸਨ ਭੈਣਾਂ ਸੋਹਾ ਤੇ ਸਬਾ, ਖੁਦ...
    • iffjk 2026 competition announced
      IFFJK 2026 ਮੁਕਾਬਲੇ ਦਾ ਐਲਾਨ; ਜੰਮੂ-ਕਸ਼ਮੀਰ ਦੇ ਉਭਰਦੇ ਫਿਲਮ ਨਿਰਮਾਤਾਵਾਂ ਲਈ...
    • the legendary actor  s house will be auctioned
      ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +