Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    10:09:46 AM

  • big announcement for the family after the death of research scholar at pu

    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ...

  • tariff on india

    ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ...

  • check your route before leaving home today

    ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ,...

  • adults inter religious marriage rights

    'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਹਿਨਾਜ਼ ਨੇ ਮੁੰਬਈ ਦੀ ਸੜਕ ’ਤੇ ਦਿਖਾਇਆ ਗਲੈਮਰਸ ਅਵਤਾਰ, ਲੰਗੜਾ ਕੇ ਤੁਰਦੀ ਆਈ ਨਜ਼ਰ (ਦੇਖੋ ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਨੇ ਮੁੰਬਈ ਦੀ ਸੜਕ ’ਤੇ ਦਿਖਾਇਆ ਗਲੈਮਰਸ ਅਵਤਾਰ, ਲੰਗੜਾ ਕੇ ਤੁਰਦੀ ਆਈ ਨਜ਼ਰ (ਦੇਖੋ ਵੀਡੀਓ)

  • Edited By Anuradha,
  • Updated: 09 Jul, 2022 11:14 AM
Mumbai
shahnaz shows glamorous avatar on mumbai streets
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਪੰਜਾਬ ਦੀ ‘ਕੈਟਰੀਨਾ ਕੈਫ਼’ ਯਾਨੀ ਕਿ ਸ਼ਹਿਨਾਜ਼ ਗਿੱਲ ਜਦੋਂ ਬਿਗ ਬਾਸ 13 ’ਚ ਆਈ ਸੀ ਤਾਂ ਸਾਰਿਆਂ ਨੇ ਅਦਾਕਾਰਾ ਨੂੰ ਬੇਹੱਦ ਪਿਆਰ ਦਿੱਤਾ ਸੀ। ਸ਼ਹਿਨਾਜ਼ ਆਪਣੇ ਸਟਾਈਲ ਕਾਰਨ ਮਸ਼ਹੂਰ ਹਸਤੀਆਂ ’ਚੋਂ ਇਕ ਹੈ। ਸ਼ਹਿਨਾਜ਼ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਆਏ ਦਿਨ ਅਦਾਕਾਰਾ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਚਰਚਾ ’ਚ ਰਹਿੰਦੀ ਹੈ। ਜੇਕਰ ਇਹ ਕਿਹਾ ਜਾਵੇ ਕਿ ਸ਼ਹਿਨਾਜ਼ ਦੇਸ਼ ਦੀ ਲਾਡਲੀ ਹੈ ਤਾਂ ਇਸ ’ਚ ਕੁਝ ਗਲਤ ਨਹੀਂ ਹੋਵੇਗਾ।

PunjabKesari

ਜ਼ਿੰਦਗੀ ’ਚ ਕਈ ਠੋਕਰਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਉਸ ਨੇ ਜ਼ਿੰਦਗੀ ’ਚ ਆਪਣੀ ਬੁਲੰਦੀ ਬਰਕਰਾਰ ਰੱਖੀ ਹੈ। ਸ਼ਹਿਨਾਜ਼ ਆਪਣੀ ਲੁੱਕ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾਉਣ ’ਚ ਕੋਈ ਕਸਰ ਨਹੀਂ ਛੱਡ ਰਹੀ । ਅਦਾਕਾਰਾ ਨੇ ਖ਼ੁਦ ’ਤੇ ਬਹੁਤ ਮਿਹਨਤ ਕੀਤੀ ਅਤੇ ਆਪਣੀ ਬਾਡੀ ਟਰਾਂਸਫ਼ਾਰਮੇਸ਼ਨ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹਾਲ ਹੀ ’ਚ ਸ਼ਹਿਨਾਜ਼ ਨੂੰ ਮੁੰਬਈ ’ਚ ਸ਼ੂਟਿੰਗ ਦੌਰਾਨ ਦੇਖਿਆ ਗਿਆ। ਇਸ ਦੌਰਾਨ ਸ਼ਹਿਨਾਜ਼ ਨੇ ਆਪਣੇ ਅੰਦਾਜ਼ ਨਾਲ ਫ਼ਿਰ ਤੋਂ ਲੋਕਾਂ ਦਾ ਦਿਲ ਜਿੱਤ ਲਿਆ।

PunjabKesari
ਲੁੱਕ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਸਫ਼ੇਦ ਟੌਪ ਨਾਲ ਨੀਲੇ ਰੰਗ ਦੀ ਪ੍ਰਿੰਟਿਡ ਸ਼ਰਟ ਅਤੇ ਪ੍ਰਿੰਟਿਡ ਸ਼ਾਰਟ ਪਾਏ ਹਨ। ਇਸ ਲੁੱਕ ’ਚ ਸ਼ਹਿਨਾਜ਼ ਸਟਾਈਲਿਸ਼ ਲੱਗ ਰਹੀ ਹੈ। ਅਦਾਕਾਰਾ ਨੇ ਇਸ ਨਾਲ ਮਿਨੀਮਲ ਮੇਕਅੱਪ ਅਤੇ, ਕਾਜਲ, ਲਿਪਸ਼ੇਡ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

PunjabKesari

ਇਹ ਵੀ ਪੜ੍ਹੋ : ਬੈਕਲੈੱਸ ਡਰੈੱਸ ’ਚ ਸ਼ਹਿਨਾਜ਼ ਗਿੱਲ ਦੀ ਬੋਲਡ ਲੁੱਕ, ਪ੍ਰਸ਼ੰਸਕ ਹੋਏ ਦੀਵਾਨੇ (ਦੇਖੋ ਤਸਵੀਰਾਂ)

ਹਾਈ ਬਨ ਸ਼ਹਿਨਾਜ਼ ਨੂੰ ਬੇਹੱਦ ਜੱਚ ਰਿਹਾ ਹੈ। ਇਸ ਦੌਰਾਨ ਸ਼ਹਿਨਾਜ਼ ਨੇ ਹੀਲ ਪਾਈ ਸੀ, ਜਿਸ ਕਾਰਨ ਅਦਾਕਾਰਾ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਹਾਲਾਂਕਿ ਇਸ ਦੇ ਬਾਵਜੂਦ ਸ਼ਹਿਨਾਜ਼ ਨੇ ਹੱਸ ਕੇ ਕੈਮਰੇ ਸਾਹਮਣੇ ਨੂੰ ਪੋਜ਼ ਦਿੱਤੇ। ਪ੍ਰਸ਼ੰਸਕ ਅਦਾਕਾਰਾ ਦਾ ਇਹ ਅੰਦਾਜ਼ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਸੋਸ਼ਲ ਮੀਡੀਆ ’ਤੇ ਸ਼ਹਿਨਾਜ਼ ਗਿੱਲ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ’ਚ ਅਦਾਕਾਰਾ ਲੰਗੜਾ ਕੇ ਤੁਰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਫ਼ੋਟੋਗ੍ਰਾਫ਼ਰ ਨੂੰ ਦੱਸਿਆ ਕਿ ਉਸ ਦੀ ਲੱਤ ’ਤੇ ਸੱਟ ਲੱਗੀ ਹੈ ਅਤੇ ਉਹ ਸਹੀ ਤਰ੍ਹਾਂ ਨਾਲ ਤੁਰ ਨਹੀਂ ਸਕਦੀ ।

 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

 

ਇਹ ਵੀ ਪੜ੍ਹੋ : ਗੰਭੀਰ ਬੀਮਾਰੀ ਤੋਂ ਪੀੜਤ ਕਾਮੇਡੀਅਨ,17 ਸਾਲਾਂ ਬਾਅਦ ਜੈ ਛਨਿਆਰਾ ਨੇ ਟੀ.ਵੀ ’ਤੇ  ਕੀਤੀ ਵਾਪਸੀ

ਦੇਖਿਆ ਜਾਵੇ ਤਾਂ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਹਰ ਪਾਸੇ ਛਾਈ ਹੋਈ ਹੈ। ਹਾਲ ਹੀ ’ਚ ਅਦਾਕਾਰਾ ਨੇ ਰੈਂਪ ਵਾਕ ਕੀਤੀ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਜਲਦ ਹੀ ਫ਼ਿਲਮ ‘ਕਭੀ ਈਦ ਕਭੀ ਦੀਵਾਲੀ’ ’ਚ ਨਜ਼ਰ ਆਵੇਗੀ। ਅਦਾਕਾਰਾ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

 

ਇਸ ਫ਼ਿਲਮ ’ਚ ਸਿਧਾਰਥ ਨਿਗਮ ਅਤੇ ਰਾਘਵ ਜੁਆਲ ਵੀ ਹਨ। ਇਸ ਤੋਂ ਇਲਾਵਾ ਫ਼ਿਲਮ ’ਚ ਵੇਂਕਟੇਸ਼, ਪੂਜਾ ਹੇਗੜੇ, ਪਲਕ ਤਿਵਾਰੀ ਅਤੇ ਜੱਸੀ ਗਿੱਲ ਵੀ ਨਜ਼ਰ ਆਉਣਗੇ। ‘ਕਭੀ ਈਦ ਕਭੀ ਦੀਵਾਲੀ’ ਫ਼ਰਹਾਦ ਸਾਮਜੀ ਵੱਲੋਂ ਨਿਰਦੇਸ਼ਿਤ ਹੈ ਅਤੇ ਸਾਜਿਦ ਨਾਡਿਆਡਵਾਲਾ ਅਤੇ ਸਲਮਾਨ ਵੱਲੋਂ ਨਿਰਮਿਤ ਹੈ।

PunjabKesari

  • Shehnaz Gill
  • video
  • Mumbai
  • street
  • lame
  • shooting
  • ਸ਼ਹਿਨਾਜ਼ ਗਿੱਲ
  • ਵੀਡੀਓ
  • ਮੁੰਬਈ
  • ਗਲੀ
  • ਲੰਗੜਾ
  • ਸ਼ੂਟਿੰਗ

ਅਮਰਨਾਥ 'ਚ ਬੱਦਲ ਫਟਣ ਦੀ ਘਟਨਾ 'ਤੇ ਅਕਸ਼ੈ ਨੇ ਪ੍ਰਗਟਾਇਆ ਦੁੱਖ, ਟਵੀਟ ਕਰ ਲੋਕਾਂ ਦੀ ਸੁਰੱਖਿਆ ਲਈ ਕੀਤੀ ਦੁਆ

NEXT STORY

Stories You May Like

  • first glimpse of bigg boss hindi season 20 revealed
    ਬਿੱਗ ਬੌਸ ਦੇ 20ਵੇਂ ਸੀਜ਼ਨ ਦੀ ਪਹਿਲੀ ਝਲਕ ਜਾਰੀ, ਨਵੇਂ ਅਵਤਾਰ 'ਚ ਸਾਹਮਣੇ ਆਈ ਆਈਕਾਨਿਕ 'ਅੱਖ'
  • when there was a traffic jam on the road  the railway employees
    ਸੜਕ 'ਤੇ ਲੱਗਿਆ ਜਾਮ ਤਾਂ ਰੇਲ ਕਰਮਚਾਰੀਆਂ ਨੇ ਸੰਭਾਲੀ ਕਮਾਨ, ਇੰਜਣ ਤੋਂ ਉਤਰ ਕੇ ਰੁਕਵਾਇਆ ਟ੍ਰੈਫਿਕ (ਵੀਡੀਓ)
  • veteran director nolan to hold global premiere of   the odyssey   in mumbai
    ਹਾਲੀਵੁੱਡ ਦੀ ਨਜ਼ਰ ਹੁਣ ਭਾਰਤ 'ਤੇ; ਦਿੱਗਜ ਨਿਰਦੇਸ਼ਕ ਨੋਲਨ ਮੁੰਬਈ 'ਚ ਕਰਨਗੇ 'ਦਿ ਓਡਿਸੀ' ਦਾ ਗਲੋਬਲ ਪ੍ਰੀਮੀਅਰ
  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • trailer released for shehnaaz gill and jay randhawa s film  ishqnama
    ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਦੀ ਫਿਲਮ 'ਇਸ਼ਕਨਾਮਾ' ਦਾ ਟ੍ਰੇਲਰ ਰਿਲੀਜ਼
  • mumbai girl student protest stopping police vehicle
    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
  • bjp leader dies in road accident
    ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • today is punjabi actress roopi gill birthday
      ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • a film will be made on the performance of cockroaches
      ਕਾਕਰੋਚਾਂ ਦੇ ਪ੍ਰਦਰਸ਼ਨ 'ਤੇ ਬਣੇਗੀ ਫ਼ਿਲਮ ! ਮਸ਼ਹੂਰ ਡਾਇਰੈਕਟਰ ਨੇ ਨਾਂ ਦਾ ਕਰ'ਤਾ...
    • famous actress living the life of an orphan despite having a family
      ਪਰਿਵਾਰ ਦੇ ਹੁੰਦੇ ਹੋਏ ਵੀ 'ਅਨਾਥਾਂ' ਵਾਲੀ ਜ਼ਿੰਦਗੀ ਬਿਤਾ ਰਹੀ ਮਸ਼ਹੂਰ ਅਦਾਕਾਰਾ !...
    • famous actor reveals the biggest secret of his life
      'ਮੈਂ ਆਪਣੇ ਪਿਤਾ ਦੀ ਮਰਨ 'ਚ ਕੀਤੀ ਸੀ ਮਦਦ..!', ਮਸ਼ਹੂਰ ਅਦਾਕਾਰ ਨੇ ਖੋਲ੍ਹਿਆ...
    • famous punjabi singer deeply shocked mother passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ ਬੀਮਾਰੀ ਤੋਂ ਬਾਅਦ ਮਾਤਾ ਦਾ ਹੋਇਆ...
    • rapper badshah s wife isha rikhi breaks her silence
      ‘ਮੈਂ ਡਰ ਕਾਰਨ ਚੁੱਪ ਸੀ, ਹੁਣ ਹਿੰਮਤ ਨਾਲ ਸੱਚ ਬੋਲਾਂਗੀ’, ਰੈਪਰ ਬਾਦਸ਼ਾਹ ਦੀ...
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • sunny deol gets emotional about partition 1947
      'ਇਹ ਫ਼ਿਲਮ ਹਰ ਮਾਂ ਨੂੰ ਸਮਰਪਿਤ ਹੈ', 'ਬਟਵਾਰਾ 1947' ਨੂੰ ਲੈ ਕੇ ਸੰਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +