Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    3:33:30 PM

  • gangsters and drug smugglers are prevalent in punjab  sukhjinder randhawa

    ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ...

  • starmer s warning

    ''ਖਿੱਚ ਲਓ ਜੰਗ ਦੀ ਤਿਆਰੀ..!'', ਬ੍ਰਿਟਿਸ਼ PM...

  • aap mlas are also receiving threats

    ਪੰਜਾਬ 'ਚ ਨਹੀਂ ਕਾਨੂੰਨ ਦਾ ਖ਼ੌਫ, 'ਆਪ' ਵਿਧਾਇਕਾਂ...

  • aap government has done nothing to improve cancer treatment harsimrat badal

    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਰ. ਮਾਧਵਨ ਦੀ ਫ਼ਿਲਮ ‘ਰਾਕੇਟਰੀ’ ’ਚ ਸ਼ਾਹਰੁਖ ਖ਼ਾਨ ਨੇ ਦਿੱਤਾ ਸਰਪ੍ਰਾਈਜ਼, ਦੇਖ ਪ੍ਰਸ਼ੰਸਕ ਹੋਏ ਖ਼ੁਸ਼

ENTERTAINMENT News Punjabi(ਤੜਕਾ ਪੰਜਾਬੀ)

ਆਰ. ਮਾਧਵਨ ਦੀ ਫ਼ਿਲਮ ‘ਰਾਕੇਟਰੀ’ ’ਚ ਸ਼ਾਹਰੁਖ ਖ਼ਾਨ ਨੇ ਦਿੱਤਾ ਸਰਪ੍ਰਾਈਜ਼, ਦੇਖ ਪ੍ਰਸ਼ੰਸਕ ਹੋਏ ਖ਼ੁਸ਼

  • Author Rahul Singh,
  • Updated: 02 Jul, 2022 10:20 AM
Mumbai
shahrukh khan cameo in rocketry
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਇਸ ਸ਼ੁੱਕਰਵਾਰ ਨੂੰ ਆਰ. ਮਾਧਵਨ ਦੇ ਨਿਰਦੇਸ਼ਨ ’ਚ ਬਣੀ ਪਹਿਲੀ ਫ਼ਿਲਮ ‘ਰਾਕੇਟਰੀ : ਦਿ ਨਾਂਬੀ ਇਫੈਕਟ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ। ‘ਰਾਕੇਟਰੀ’ ’ਚ ਆਰ. ਮਾਧਵਨ ਨੇ ਇਕ ਵਿਗਿਆਨੀ ਨਾਂਬੀ ਨਾਰਾਇਣ ਦੀ ਭੂਮਿਕਾ ਨਿਭਾਈ ਹੈ। ਫ਼ਿਲਮ ਨੂੰ ਤਾਮਿਲ ਦੇ ਨਾਲ-ਨਾਲ ਹਿੰਦੀ ਤੇ ਅੰਗਰੇਜ਼ੀ ’ਚ ਵੀ ਰਿਲੀਜ਼ ਕੀਤਾ ਗਿਆ ਹੈ।

ਵਿਗਿਆਨੀ ਦੇ ਕਿਰਦਾਰ ’ਚ ਆਰ. ਮਾਧਵਨ ਦਰਸ਼ਕਾਂ ਨੂੰ ਖ਼ੂਬ ਪਸੰਦ ਆ ਰਹੇ ਹਨ। ਟਵਿਸਟ ਤਾਂ ਉਦੋਂ ਆਇਆ ਜਦੋਂ ਫ਼ਿਲਮ ਵਿਚਾਲੇ ਲੋਕਾਂ ਨੇ ਕੈਮੀਓ ਰੋਲ ’ਚ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨੂੰ ਦੇਖਿਆ।

ਇਹ ਖ਼ਬਰ ਵੀ ਪੜ੍ਹੋ : 8 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’

ਸ਼ਾਹਰੁਖ ਲੰਮੇ ਸਮੇਂ ਤੋਂ ਵੱਡੇ ਪਰਦੇ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ। ਇਸ ਲਈ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਆਗਾਮੀ ਫ਼ਿਲਮ ‘ਪਠਾਨ’ ਦੀ ਬੇਸਬਰੀ ਨਾਲ ਉਡੀਕ ਹੈ ਪਰ ਸ਼ਾਹਰੁਖ ਨੇ ‘ਪਠਾਨ’ ਤੋਂ ਪਹਿਲਾਂ ਸਕ੍ਰੀਨ ’ਤੇ ਆ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਜਿਨ੍ਹਾਂ ਲੋਕਾਂ ਨੇ ਹੁਣ ਤਕ ‘ਰਾਕੇਟਰੀ’ ਨਹੀਂ ਦੇਖੀ ਹੈ, ਉਨ੍ਹਾਂ ਨੂੰ ਜਾਣ ਕੇ ਖ਼ੁਸ਼ੀ ਹੋਵੇਗੀ ਕਿ ਮਾਧਵਨ ਦੀ ਫ਼ਿਲਮ ’ਚ ਬਾਲੀਵੁੱਡ ਦੇ ਬਾਦਸ਼ਾਹ ਨੇ ਛੋਟੀ ਜਿਹੀ ਭੂਮਿਕਾ ਨਿਭਾਈ ਹੈ।

‘ਰਾਕੇਟਰੀ’ ’ਚ ਸ਼ਾਹਰੁਖ ਖ਼ਾਨ ਨੇ ਕੈਮੀਓ ਰੋਲ ਕੀਤਾ ਹੈ। ਫ਼ਿਲਮ ’ਚ ਉਨ੍ਹਾਂ ਨੂੰ ਨਾਂਬੀ ਦਾ ਇੰਟਰਵਿਊ ਲੈਂਦੇ ਦਿਖਾਇਆ ਗਿਆ ਹੈ। ਫ਼ਿਲਮ ’ਚ ਸ਼ਾਹਰੁਖ ਖ਼ਾਨ ਦਾ ਕਿਰਦਾਰ ਛੋਟਾ ਪਰ ਵਧੀਆ ਹੈ। ਕਾਫੀ ਇੰਤਜ਼ਾਰ ਤੋਂ ਬਾਅਦ ਸ਼ਾਹਰੁਖ ਨੂੰ ਵੱਡੇ ਪਰਦੇ ’ਤੇ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਆਪਣੇ ਉਤਸ਼ਾਹ ਨੂੰ ਨਹੀਂ ਰੋਕ ਸਕੇ। ਕੈਮੀਓ ਰੋਲ ਨਾਲ ਸ਼ਾਹਰੁਖ ਨੇ ਮੁੜ ਸਾਬਿਤ ਕਰ ਦਿੱਤਾ ਹੈ ਕਿ ਕਿੰਗ ਹਮੇਸ਼ਾ ਕਿੰਗ ਹੀ ਰਹਿੰਦਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Shahrukh Khan
  • Rocketry
  • R Madhavan
  • The Nambi Effect

SONA HOME ਪ੍ਰੋਡਕਟਸ ਦੀਆਂ ਕੀਮਤਾਂ ਨੂੰ ਲੈ ਕੇ ਟ੍ਰੋਲ ਹੋਈ ਪ੍ਰਿਅੰਕਾ ਚੋਪੜਾ, ਕੀਮਤਾਂ ਸੁਣ ਕੇ ਰਹਿ ਜਾਓਗੇ ਹੈਰਾਨ

NEXT STORY

Stories You May Like

  • akasa air co founder praveen iyer resigns
    ਅਕਾਸਾ ਏਅਰ ਦੇ ਸਹਿ-ਸੰਸਥਾਪਕ ਪ੍ਰਵੀਨ ਅਈਅਰ ਨੇ ਦਿੱਤਾ ਅਸਤੀਫਾ
  • arijit singh surprises fans with live performance at kolkata concert
    ਸੰਨਿਆਸ ਦੇ ਐਲਾਨ ਮਗਰੋਂ ਅਰਿਜੀਤ ਸਿੰਘ ਨੇ ਮੁੜ ਫੜਿਆ ਮਾਈਕ, ਲਾਈਵ ਪਰਫਾਰਮੈਂਸ ਨਾਲ ਦਿੱਤਾ ਵੱਡਾ ਸਰਪ੍ਰਾਈਜ਼
  • a big scam in the stock market in 20 days
    ਸਟਾਕ ਮਾਰਕੀਟ 'ਚ ਹੋ ਗਿਆ ਵੱਡਾ ਘਪਲਾ, 20 ਦਿਨਾਂ 'ਚ ਕਰ ਦਿੱਤਾ ਵੱਡਾ ਕਾਂਡ
  • 9 lakhs duped under the guise of sending a person abroad to get pr
    ਵਿਦੇਸ਼ ਭੇਜ ਕੇ ਪੀ. ਆਰ. ਕਰਵਾਉਣ ਦੀ ਆੜ ’ਚ ਠੱਗੇ 9 ਲੱਖ, ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
  • sanam re  celebrates 10 years of release
    ਪੁਲਕਿਤ ਸਮਰਾਟ ਤੇ ਯਾਮੀ ਗੌਤਮ ਦੀ ਫ਼ਿਲਮ 'ਸਨਮ ਰੇ' ਦੀ ਰਿਲੀਜ਼ ਨੂੰ ਹੋਏ 10 ਸਾਲ
  • in laws   family sent daughter in law to canada
    ਸਹੁਰਿਆਂ ਦੇ ਲੱਖਾਂ ਰੁਪਏ ਲਗਵਾ ਕੈਨੇਡਾ ਪਹੁੰਚੀ ਨੂੰਹ ਨੇ ਕਰ ਦਿੱਤਾ ਕਾਰਾ
  • dri s major operation
    ਡੀ. ਆਰ. ਆਈ. ਦੀ ਵੱਡੀ ਕਾਰਵਾਈ, ਅਮਰੀਕਾ ਤੇ ਕੈਨੇਡਾ ਭੇਜੇ ਜਾ ਰਹੇ ਪਾਰਸਲਾਂ 'ਚੋਂ 12 ਕਿਲੋ ਤੋਂ ਵੱਧ ਦੀ ਅਫੀਮ ਬਰਾਮਦ
  • drug smuggler who came from bareilly to supply opium caught by grp
    ਬਰੇਲੀ ਤੋਂ ਅਫ਼ੀਮ ਦੀ ਸਪਲਾਈ ਕਰਨ ਆਇਆ ਨਸ਼ਾ ਸਮੱਗਲਰ ਚੜ੍ਹਿਆ ਜੀ. ਆਰ. ਪੀ. ਦੇ ਹੱਥੇ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
  • unidentified persons set fire to standing sugarcane crop
    ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
Trending
Ek Nazar
heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • drishyam 3   to release on april 2  mohanlal announces with new poster
      'ਦ੍ਰਿਸ਼ਯਮ 3' ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਨਵਾਂ ਪੋਸਟਰ ਵਾਇਰਲ
    • animated film   shiv sati   to be released this year  teaser out
      ਮਹਾਸ਼ਿਵਰਾਤਰੀ 2026 ਸਪੈਸ਼ਲ: ਐਨੀਮੇਟਡ ਫਿਲਮ ‘ਸ਼ਿਵ ਸਤੀ’ ਦਾ ਐਲਾਨ, ਟੀਜ਼ਰ ਹੋਇਆ...
    • shilpa shetty  raj kundra mark valentine  s day   titanic   style
      ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਨਾਲ 'ਟਾਈਟੈਨਿਕ' ਸਟਾਈਲ 'ਚ ਮਨਾਇਆ...
    • sidhu moosewala s father balkaur singh
      ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...
    • love song   main hoon   from salman khan  s   battle of galwan   unveiled
      ਸਲਮਾਨ ਖਾਨ ਦੀ ਫਿਲਮ ‘ਬੈਟਲ ਆਫ ਗਲਵਾਨ’ ਦਾ ਰੋਮਾਂਟਿਕ ਗੀਤ ‘ਮੈਂ ਹੂੰ’ ਰਿਲੀਜ਼
    • babbu mann show
      ਯੂਰਪ 'ਚ ਰੌਣਕਾਂ ਲਾਉਣਗੇ ਬੱਬੂ ਮਾਨ ! 5 ਅਪ੍ਰੈਲ ਨੂੰ ਰੋਮ 'ਚ ਹੋਵੇਗਾ ਸ਼ੋਅ
    • this is the most expensive bollywood film  which took 14 years to make
      ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...
    • chiranjeevi announces names of ram charan  upasana  s twin babies
      ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...
    • veteran actor joe simon passes away
      ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...
    • anand sagar  son of ramanand sagar passes away
      'ਰਾਮਾਇਣ' ਬਣਾਉਣ ਵਾਲੇ ਰਾਮਾਨੰਦ ਸਾਗਰ ਦੇ ਬੇਟੇ ਆਨੰਦ ਸਾਗਰ ਦਾ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +