Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    9:03:03 PM

  • hormuz iranian navy issues threat amidst ceasefire

    'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ...

  • haryana doubles ex agniveer quota to 20  under new policy

    ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! ਹਰਿਆਣਾ ਸਰਕਾਰ ਨੇ...

  • big stir in punjab politics dr navjot kaur sidhu s new political debut

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ...

  • funeral of 5th sons mother who died due to drug addiction held sultanpur lodhi

    ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪੰਜਾਬੀ ਗੀਤ ’ਤੇ ਸ਼ਾਹਰੁਖ ਖ਼ਾਨ ਦਾ ਡਾਂਸ ਵਾਇਰਲ, ‘ਡੰਕੀ’ ਦੇ ਸੈੱਟ ਤੋਂ ਵੀਡੀਓ ਆਈ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬੀ ਗੀਤ ’ਤੇ ਸ਼ਾਹਰੁਖ ਖ਼ਾਨ ਦਾ ਡਾਂਸ ਵਾਇਰਲ, ‘ਡੰਕੀ’ ਦੇ ਸੈੱਟ ਤੋਂ ਵੀਡੀਓ ਆਈ ਸਾਹਮਣੇ

  • Author Rahul Singh,
  • Updated: 06 Aug, 2022 01:43 PM
Mumbai
shahrukh khan dance on punjabi song
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸ਼ਾਹਰੁਖ ਖ਼ਾਨ ਦੀ ਫ਼ਿਲਮੀ ਪਰਦੇ ’ਤੇ ਵਾਪਸੀ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਇਕ ਤੋਂ ਬਾਅਦ ਇਕ ਐੱਸ. ਆਰ. ਕੇ. ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਣਗੀਆਂ, ਜਿਨ੍ਹਾਂ ਦਾ ਉਨ੍ਹਾਂ ਦੇ ਚਾਹੁਣ ਵਾਲੇ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਥੇ ਇਸ ਵਿਚਾਲੇ ਸ਼ਾਹਰੁਖ ਖ਼ਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਗਾਇਕ ਪੈਵ ਧਾਰੀਆ ਦੇ ਪੰਜਾਬੀ ਗੀਤ ‘ਨਾ ਜਾ’ ’ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਗੀਤ ’ਤੇ ਕਿੰਗ ਖ਼ਾਨ ਆਪਣਾ ਹੁੱਕ ਸਟੈੱਪ ਵੀ ਕਰਦੇ ਦਿਖਾਈ ਦੇ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਵਧੇ ਭਾਰ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਨੂੰ ਕੀਤਾ ਪ੍ਰੇਸ਼ਾਨ, ਕਿਹਾ- ‘ਰੋਣਾ ਆਉਂਦਾ ਸੀ...’

ਦੱਸ ਦੇਈਏ ਕਿ ਇਹ ਵੀਡੀਓ ਸ਼ਾਹਰੁਖ ਖ਼ਾਨ ਦੇ ਫੈਨ ਪੇਜ ਨੇ ਸਾਂਝੀ ਕੀਤੀ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸ਼ਾਹਰੁਖ ਦੀ ਇਹ ਵੀਡੀਓ ਫ਼ਿਲਮ ‘ਡੰਕੀ’ ਦੀ ਸ਼ੂਟਿੰਗ ਦੌਰਾਨ ਦੀ ਹੈ, ਜਿਥੇ ਫ੍ਰੀ ਸਮੇਂ ’ਚ ਸੈੱਟ ’ਤੇ ਮੌਜੂਦ ਹਰ ਕੋਈ ਮਸਤੀ ਕਰਦਾ ਦਿਖਾਈ ਦੇ ਰਿਹਾ ਹੈ ਤੇ ਸ਼ਾਹਰੁਖ ਨਾਲ ਡਾਂਸ ਦਾ ਆਨੰਦ ਮਾਣ ਰਿਹਾ ਹੈ।

ਸ਼ਾਹਰੁਖ ਦੇ ਪ੍ਰਸ਼ੰਸਕ ਉਸ ਦੀ ਇਸ ਵਾਇਰਲ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਕਿੰਗ ਖ਼ਾਨ ਦਾ ਪੰਜਾਬੀ ਗੀਤ ’ਤੇ ਡਾਂਸ ਵੀ ਕਾਫੀ ਜ਼ਬਰਦਸਤ ਹੈ। ਦੱਸ ਦੇਈਏ ਕਿ ਸ਼ਾਹਰੁਖ ਖ਼ਾਨ ਆਖਰੀ ਵਾਰ ਆਨੰਦ ਐੱਲ. ਰਾਏ ਦੀ ਫ਼ਿਲਮ ‘ਜ਼ੀਰੋ’ ’ਚ ਨਜ਼ਰ ਆਏ ਸਨ। ਬਾਕਸ ਆਫਿਸ ’ਤੇ ਇਹ ਫ਼ਿਲਮ ਕੁਝ ਖ਼ਾਸ ਕਮਾਲ ਨਹੀਂ ਦਿਖਾ ਸਕੀ। ਫ਼ਿਲਮ ’ਚ ਅਨੁਸ਼ਕਾ ਸ਼ਰਮਾ ਤੇ ਕੈਟਰੀਨਾ ਕੈਫ ਵੀ ਸਨ। ਲੰਮੇ ਗੈਪ ਤੋਂ ਬਾਅਦ ਹੁਣ ਸ਼ਾਹਰੁਖ ਖ਼ਾਨ ਦੀ ਦਮਦਾਰ ਵਾਪਸੀ ਹੋਣ ਵਾਲੀ ਹੈ।

MUST WATCH
.
.
KING KHAN @iamsrk Dancing Video Is Making Your Friday More Perfect
.
.#Srk #ShahRukhKhan #Pathaan #Jawan #Dunki pic.twitter.com/rCRT4k8OvO

— Deepak ✌️ (@iamDeepakSRKian) August 5, 2022

ਹਾਲ ਹੀ ’ਚ ਸ਼ਾਹਰੁਖ ਖ਼ਾਨ ਆਰ. ਮਾਧਵਨ ਦੀ ਫ਼ਿਲਮ ‘ਰਾਕੇਟਰੀ : ਦਿ ਨਾਂਬੀ ਇਫੈਕਟ’ ’ਚ ਛੋਟੇ ਜਿਹੇ ਰੋਲ ’ਚ ਨਜ਼ਰ ਆਏ ਸਨ। ਕਿੰਗ ਖ਼ਾਨ ਦੇ ਆਗਾਮੀ ਪ੍ਰਾਜੈਕਟਸ ਦੀ ਗੱਲ ਕਰੀਏ ਤਾਂ ਉਹ ‘ਪਠਾਨ’, ‘ਜਵਾਨ’ ਤੇ ‘ਡੰਕੀ’ ’ਚ ਨਜ਼ਰ ਆਉਣ ਵਾਲੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Shahrukh Khan
  • Dance
  • Na Ja
  • Dunki
  • Pav Dharia

ਵਧੇ ਭਾਰ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਨੂੰ ਕੀਤਾ ਪ੍ਰੇਸ਼ਾਨ, ਕਿਹਾ- ‘ਰੋਣਾ ਆਉਂਦਾ ਸੀ...’

NEXT STORY

Stories You May Like

  • this player has cost ipl teams rs 40 crores
    ਸ਼ਾਹਰੁਖ ਖ਼ਾਨ ਨੇ IPL ਟੀਮਾਂ ਤੋਂ 'ਠੱਗੇ' 40 ਕਰੋੜ! 5 ਸਾਲਾਂ ਤੋਂ ਲਗਾਤਾਰ ਹੋ ਰਿਹੈ FLOP
  • trump  s dance sparks political debate
    ਟਰੰਪ ਦੀ ਡਾਂਸ ਨੇ ਛੇੜੀ ਸਿਆਸੀ ਚਰਚਾ ! ਸਾਊਦੀ ਦੇ ਏਅਰਬੇਸ 'ਤੇ ਇਰਾਨੀ ਹਮਲਾ ਮਗਰੋਂ ਵੀਡੀਓ ਵਾਇਰਲ
  • video of young girls and boys intoxicated goes viral
    ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ
  • punjab congress leader cctv
    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਮੋਢੇ 'ਤੇ ਕੁਹਾੜੀ ਰੱਖ...
  • video of grenade attack on amritsar police station surfaced
    ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ
  • new twist in murder case of influencer nancy grewal  the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • you will be surprised to see the viral video of the 5 star hotel
    18000 ਰੁਪਏ ਦਾ ਕਮਰਾ ਤੇ ਬੈੱਡ 'ਤੇ ਖਟਮਲ! 5-Star ਹੋਟਲ ਦੀ ਵਾਇਰਲ ਵੀਡੀਓ ਦੇਖ ਰਹਿ ਜਾਓਗੇ ਹੈਰਾਨ
  • traffic police exposes case of extortion
    ਨਾਕਾਬੰਦੀ 'ਤੇ ਟ੍ਰੈਫਿਕ ਪੁਲਸ ਵੱਲੋਂ ਜ਼ਬਰੀ ਵਸੂਲੀ ਜਾਂਦੀ 'ਐਂਟਰੀ ਫੀਸ'! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • lady gaga after cancelling her final montreal show
      ਮਸ਼ਹੂਰ ਗਾਇਕਾ ਲੇਡੀ ਗਾਗਾ ਨੇ ਰੱਦ ਕੀਤਾ ਆਪਣਾ ਲਾਈਵ ਸ਼ੋਅ, ਸੋਸ਼ਲ ਮੀਡੀਆ 'ਤੇ...
    • allu arjun  s upcoming atlee film officially named raaka  new poster out
      ਅੱਲੂ ਅਰਜੁਨ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ, ਨਵੀਂ ਫਿਲਮ ਦਾ ਨਾਂ...
    • allu arjun s birthday
      ਅੱਲੂ ਅਰਜੁਨ ਦੇ ਜਨਮਦਿਨ ਮੌਕੇ ਬੇਕਾਬੂ ਹੋਏ ਫੈਨਜ਼, ਪੁਲਸ ਨੇ ਚਲਾ'ਤੀਆਂ ਡਾਂਗਾਂ
    • deepika padukone gives befitting reply to trolls
      ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...
    • sanjay leela bhansali s major decision
      ਸੰਜੇ ਲੀਲਾ ਭੰਸਾਲੀ ਦਾ ਵੱਡਾ ਫੈਸਲਾ ; "ਲਵ ਐਂਡ ਵਾਰ" ਦੇ ਸੈੱਟ 'ਤੇ ਮੋਬਾਈਲ ਫੋਨ...
    • trailer of vijay verma  s   matka king   released
      ਵਿਜੇ ਵਰਮਾ ਦੀ ‘ਮਟਕਾ ਕਿੰਗ’ ਦਾ ਟ੍ਰੇਲਰ ਰਿਲੀਜ਼
    • bollywood actress zareen khan  s mother passes away
      ਇੰਡਸਟਰੀ 'ਚ ਪਸਰਿਆ ਮਾਤਮ, ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਹੋਇਆ...
    • hearing in defamation case of mp kangana ranaut postponed again
      ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ, ਜਾਣੋ ਹੁਣ...
    • the king appeared before the women s commission and apologized
      "ਅਜਿਹੀ ਗਲਤੀ ਕਦੇ ਨਹੀਂ ਕਰਾਂਗਾ", ਬਾਦਸ਼ਾਹ ਨੇ ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ...
    • rajpal yadav clears the air around humiliation during award ceremony
      ਰਾਜਪਾਲ ਯਾਦਵ ਨੇ ਤੋੜੀ ਚੁੱਪ; ਐਵਾਰਡ ਸ਼ੋਅ 'ਚ ਹੋਈ ਬੇਇੱਜ਼ਤੀ ਦੇ ਵਿਵਾਦ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +