Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:12:21 PM

  • punjab police

    ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ...

  • major incident in abohar veterinary doctor murdered

    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ,...

  • horrific accident on jalandhar pathankot natonal highway

    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ...

  • pm modi and xi jinping offered help to russia

    ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਲਾਲ ਸਿੰਘ ਚੱਢਾ’ ਤੇ ‘ਰਕਸ਼ਾ ਬੰਧਨ’ ਤੋਂ ਬਾਅਦ ਹੁਣ ਸ਼ਾਹਰੁਖ ਖ਼ਾਨ ਦੀ ‘ਪਠਾਨ’ ਦਾ ਹੋ ਰਿਹਾ ਬਾਈਕਾਟ

ENTERTAINMENT News Punjabi(ਤੜਕਾ ਪੰਜਾਬੀ)

‘ਲਾਲ ਸਿੰਘ ਚੱਢਾ’ ਤੇ ‘ਰਕਸ਼ਾ ਬੰਧਨ’ ਤੋਂ ਬਾਅਦ ਹੁਣ ਸ਼ਾਹਰੁਖ ਖ਼ਾਨ ਦੀ ‘ਪਠਾਨ’ ਦਾ ਹੋ ਰਿਹਾ ਬਾਈਕਾਟ

  • Author Rahul Singh,
  • Updated: 14 Aug, 2022 10:08 AM
Mumbai
shahrukh khan pathaan boycott on twitter
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਫ਼ਿਲਮਾਂ ਨੂੰ ਬਾਈਕਾਟ ਕਰਨ ਦਾ ਟਰੈਂਡ ਵਧਦਾ ਹੀ ਜਾ ਰਿਹਾ ਹੈ। ਹਾਲ ਹੀ ’ਚ ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਤੇ ਅਕਸ਼ੇ ਕੁਮਾਰ ਦੀ ਫ਼ਿਲਮ ‘ਰਕਸ਼ਾ ਬੰਧਨ’ ਨੂੰ ਬਾਈਕਾਟ ਕਰਨ ਤੋਂ ਬਾਅਦ ਹੁਣ ਟਵਿਟਰ ’ਤੇ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’ ਨੂੰ ਬਾਈਕਾਟ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਟਵਿਟਰ ’ਤੇ #BoycottPathan ਟਰੈਂਡ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਜੋਤੀ ਨੂਰਾਂ ਤੇ ਉਸ ਦਾ ਪਤੀ ਮੁੜ ਹੋਏ ਇਕੱਠੇ, ਤਲਾਕ ਦੀ ਮੰਗ ਸਣੇ ਲਗਾਏ ਸੀ ਗੰਭੀਰ ਇਲਜ਼ਾਮ

ਜੀ ਹਾਂ, ਤੁਸੀਂ ਸਹੀ ਸੁਣਿਆ, ਸੋਸ਼ਲ ਮੀਡੀਆ ’ਤੇ ਬਾਲੀਵੁੱਡ ਦੇ ਸੁਪਰਸਟਾਰ ਸ਼ਾਹਰੁਖ ਖ਼ਾਨ ਦੀ ‘ਪਠਾਨ’ ਨੂੰ ਵੀ ਬਾਈਕਾਟ ਕਰਨ ਦਾ ਟਰੈਂਡ ਸ਼ੁਰੂ ਹੋ ਗਿਆ ਹੈ। ਅਜਿਹੇ ’ਚ ਸ਼ਾਹਰੁਖ ਖ਼ਾਨ ਦੀ ਕਮਬੈਕ ਫ਼ਿਲਮ ਰਿਲੀਜ਼ ਤੋਂ ਪਹਿਲਾਂ ਹੀ ਮੁਸ਼ਕਿਲਾਂ ’ਚ ਪੈਂਦੀ ਨਜ਼ਰ ਆ ਰਹੀ ਹੈ।

ਸ਼ਾਹਰੁਖ ਖ਼ਾਨ ਦੀ ਫ਼ਿਲਮ ਨੂੰ ਲੋਕ ਕਿਉਂ ਬਾਈਕਾਟ ਕਰਨ ਦੀ ਗੱਲ ਕਰ ਰਹੇ ਹਨ, ਇਸ ਦਾ ਕੋਈ ਕਾਰਨ ਅਜੇ ਤਕ ਸਾਫ ਨਹੀਂ ਹੋਇਆ ਹੈ ਪਰ ਕਈ ਯੂਜ਼ਰਸ ਇਸ ਦੀ ਵਜ੍ਹਾ ਦੀਪਿਕਾ ਪਾਦੁਕੋਣ ਦੇ ਜੇ. ਐੱਨ. ਯੂ. ਵਿਜ਼ਿਟ ਨੂੰ ਦੱਸ ਰਹੇ ਹਨ।

Next Mission#BoycottPathan#BoycottbollywoodCompletely pic.twitter.com/8pq07SmTPk

— Dilip Singh Chouhan (@The_DilipRajput) August 13, 2022

ਇਕ ਯੂਜ਼ਰ ਨੇ ‘ਬਾਈਕਾਟ ਪਠਾਨ’ ਨੂੰ ਟਵੀਟ ਕਰਦਿਆਂ ਲਿਖਿਆ, ‘‘ਨੈਕਸਟ ਮਿਸ਼ਨ... ਬਾਈਕਾਟ ਪਠਾਨ।’’

Mission start#BoycottPathan pic.twitter.com/P5jyHAm76a

— Durgesh Patil (@Durgesh48737608) August 13, 2022

ਦੂਜੇ ਯੂਜ਼ਰ ਨੇ ਲਿਖਿਆ, ‘‘ਮਿਸ਼ਨ ਸਟਾਰਟ #BoycottPathan.’’

Coming Soon #BoycottPathan after successful blockbusted by #BoycottLalSinghChaddha #Boycott_Lal_Singh_Chaddha https://t.co/8YKJvsTfPA

— Indian Ashish🇮🇳 (@ashishbangar25) August 12, 2022

ਸ਼ਾਹਰੁਖ ਖ਼ਾਨ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਪਠਾਨ’ 25 ਜਨਵਰੀ, 2023 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਰਹੀ ਹੈ। ਫ਼ਿਲਮ ’ਚ ਸ਼ਾਹਰੁਖ ਖ਼ਾਨ ਦੇ ਆਪੋਜ਼ਿਟ ਲੀਡ ਰੋਲ ’ਚ ਦੀਪਿਕਾ ਪਾਦੁਕੋਣ ਦਿਖਾਈ ਦੇਣ ਵਾਲੀ ਹੈ। ਫ਼ਿਲਮ ਤੋਂ ਸ਼ਾਹਰੁਖ ਤੇ ਦੀਪਿਕਾ ਦੇ ਲੁੱਕਸ ਵੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਚੁੱਕੇ ਹਨ।

Never forget...#BoycottPathan pic.twitter.com/ED4f3tP5BJ

— Ooo Bhai Sahab😎 (@Sonu48419369) August 13, 2022

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Shahrukh Khan
  • Pathaan
  • Boycott
  • Laal Singh Chaddha
  • Raksha Bandhan

ਵਾਣੀ ਕਪੂਰ ਨੇ ਬਲੈਕ ਡਰੈੱਸ ’ਚ ਦਿਖਾਇਆ ਬੋਲਡ ਅੰਦਾਜ਼, ਤਸਵੀਰਾਂ ’ਚ ਲੱਗ ਰਹੀ ਬੇਹੱਦ ਖੂਬਸੂਰਤ

NEXT STORY

Stories You May Like

  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • raghav chadha  voter list  mohali
    ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਹਟਾਇਆ ਗਿਆ ਰਾਘਵ ਚੱਢਾ ਦਾ ਨਾਮ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mirzapur  the movie   grosses over  200 crore at the box office
      ਬਾਕਸ ਆਫਿਸ 'ਤੇ ਛਾਈ "ਮਿਰਜ਼ਾਪੁਰ: ਦਿ ਮੂਵੀ", 200 ਕਰੋੜ ਰੁਪਏ ਦਾ ਅੰਕੜਾ ਕੀਤਾ...
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • harman brar breaks silence on relationship with parmish verma
      'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...
    • anurag kashyap produced  little thomas  to release on october 23
      ਅਨੁਰਾਗ ਕਸ਼ਯਪ ਦੀ ਫਿਲਮ 'ਲਿਟਲ ਥਾਮਸ' 23 ਅਕਤੂਬਰ ਨੂੰ ਹੋਵੇਗੀ ਰਿਲੀਜ਼
    • veer pahariya seeks blessings at kamakhya temple
      ਵੀਰ ਪਹਾੜੀਆ ਨੇ 'ਪ੍ਰੇਮ ਕੀਟਾਨੂ' ਦੀ ਰਿਲੀਜ਼ ਤੋਂ ਪਹਿਲਾਂ ਕਾਮਾਖਿਆ ਮੰਦਰ ਦਾ...
    • ganesh acharya delighted to work with anil kapoor for the first time
      ਅਨਿਲ ਕਪੂਰ ਨਾਲ ਪਹਿਲੀ ਵਾਰ ਕੰਮ ਕਰਕੇ ਖੁਸ਼ ਹਨ ਗਣੇਸ਼ ਆਚਾਰੀਆ
    • father of famous punjabi female singer passes away
      ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ
    • hanuman ansh box office
      'ਹਨੂੰਮਾਨ ਅੰਸ਼' ਦਾ ਬਾਕਸ ਆਫਿਸ 'ਤੇ ਕਬਜ਼ਾ, ਫਿਲਮ ਦੀ ਕਮਾਈ ਪਹੁੰਚੀ 200...
    • punjabi social media influencer manjit kaur
      ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ
    • punjabi singer jass manak trolled after showering currency notes on his fiancée
      'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +