Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:13:11 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ ‘ਸ਼ੱਕਰ ਪਾਰੇ’ ਰੋਮਾਂਸ ਦਾ ਜਾਦੂ ਬਿਖੇਰਨ ਲਈ ਤਿਆਰ

ENTERTAINMENT News Punjabi(ਤੜਕਾ ਪੰਜਾਬੀ)

ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ ‘ਸ਼ੱਕਰ ਪਾਰੇ’ ਰੋਮਾਂਸ ਦਾ ਜਾਦੂ ਬਿਖੇਰਨ ਲਈ ਤਿਆਰ

  • Author Rahul Singh,
  • Updated: 04 Jul, 2022 02:00 PM
Chandigarh
shakkar paare releasing on 5th august
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਫ਼ਿਲਮ ‘ਸ਼ੱਕਰ ਪਾਰੇ’ ਦਾ ਦਰਸ਼ਕਾਂ ਵਲੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿਉਂਕਿ ਫ਼ਿਲਮ ਦਾ ਟਾਈਟਲ ਕਹਾਣੀ ਨੂੰ ਹੋਰ ਦਿਲਚਸਪ ਬਣਾਉਂਦਾ ਹੈ। ਦਰਸ਼ਕ ਅਸਲ ’ਚ ਫ਼ਿਲਮ ਬਾਰੇ ਹੋਰ ਜਾਣਨਾ ਚਾਹੁੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਫ਼ਿਲਮ ਦਾ ਇਕ ਖ਼ਾਸ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਇਸ ਪੋਸਟਰ ’ਚ ਫ਼ਿਲਮ ਦਾ ਲੀਡ ਅਦਾਕਾਰ ਪੁਸ਼-ਅੱਪ ਮਾਰ ਰਿਹਾ ਹੈ ਤੇ ਲੀਡ ਅਦਾਕਾਰਾ ਉਸ ਦੀ ਪਿੱਠ ’ਤੇ ਬੈਠੀ ਸ਼ਕਰ ਪਾਰੇ ਖਾ ਰਹੀ ਹੈ। ਪੋਸਟਰ ’ਚ ਫ਼ਿਲਮ ਦੀ ਹੋਰ ਮੁੱਖ ਕਾਸਟ ਦੀਆਂ ਤਸਵੀਰਾਂ ਵੀ ਦਿਖਾਈਆਂ ਗਈਆਂ ਹਨ। ਇਹ ਸ਼ੱਕਰ ਪਾਰੇ ਕਿੰਨੇ ਮਿੱਠੇ ਹੁੰਦੇ ਹਨ, ਇਹ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ।

ਤੁਸੀਂ ਰੋਮਾਂਟਿਕ ਕਾਮੇਡੀ ਫ਼ਿਲਮਾਂ ਤਾਂ ਬਹੁਤ ਦੇਖੀਆਂ ਹੋਣਗੀਆਂ ਪਰ ਇਹ ਕਹਾਣੀ ਕੁਝ ਵੱਖਰੀ ਹੈ। 2 ਪ੍ਰੇਮੀਆਂ ਦੀ ਇਕ ਵੱਖਰੀ ਪ੍ਰੇਮ ਕਹਾਣੀ ‘ਸ਼ੱਕਰ ਪਾਰੇ’ ਅਸਲ ’ਚ ਪੰਜਾਬ ਦੀ ਇਕ ਰਵਾਇਤੀ ਮਿਠਾਈ ਦਾ ਨਾਮ ਹੈ, ਜੋ ਅਕਸਰ ਵਿਆਹਾਂ ਤੋਂ ਬਾਅਦ ਵੰਡੀ ਜਾਂਦੀ ਹੈ ਪਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਫ਼ਿਲਮ ਨਾਲ ਕਿਵੇਂ ਜੁੜਦੀ ਹੈ। ਨਾਲ ਹੀ ਫ਼ਿਲਮ ਦੇ ਰਿਲੀਜ਼ ਹੋਣ ਦੀ ਤਾਰੀਖ਼ ਵੀ ਐਲਾਨ ਕਰ ਦਿੱਤਾ ਗਿਆ ਹੈ। ਇਹ ਵਿਲੱਖਣ, ਅਨੋਖੀ ਤੇ ਮਨੋਰੰਜਕ ਪ੍ਰੇਮ ਕਹਾਣੀ ‘ਸ਼ੱਕਰ ਪਾਰੇ’ 5 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਸਿਨੀ ਸ਼ੈੱਟੀ ਦੇ ਸਿਰ ਸਜਿਆ ‘ਮਿਸ ਇੰਡੀਆ 2022’ ਦਾ ਖ਼ਿਤਾਬ, ਜਾਣੋ ਜੇਤੂ ਬਾਰੇ ਖ਼ਾਸ ਗੱਲਾਂ

ਫ਼ਿਲਮ ਦੀ ਕਹਾਣੀ ਅਦਾਕਾਰਾ ਤੇ ਮਾਡਲ ਲਵ ਗਿੱਲ ਤੇ ਇਸ ਫ਼ਿਲਮ ਨਾਲ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਅਦਾਕਾਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ। ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ ਤਾਂ ਉਸ ਨੇ ਆਪਣੇ ਦਮਦਾਰ ਕੰਮ ਤੇ ਜ਼ਬਰਦਸਤ ਐਕਸਪ੍ਰੈਸ਼ਨਜ਼ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ ਤੇ ਮਸ਼ਹੂਰ ਪੰਜਾਬੀ ਗਾਇਕਾਂ ਜਿਵੇਂ ਕਿ ਕਰਨ ਔਜਲਾ, ਗੁਰਦਾਸ ਮਾਨ, ਜੱਸ ਬਾਜਵਾ ਤੇ ਹੋਰ ਬਹੁਤ ਸਾਰੇ ਗਾਇਕਾਂ ਨਾਲ 50 ਤੋਂ ਵੱਧ ਗੀਤਾਂ ’ਚ ਮਾਡਲਿੰਗ ਕੀਤੀ ਹੈ। ਇਕਲਵਿਆ ਪਦਮ ਇਸ ਫ਼ਿਲਮ ਨਾਲ ਪੰਜਾਬੀ ਫ਼ਿਲਮ ਇੰਡਸਟਰੀ ’ਚ ਆਪਣਾ ਡੈਬਿਊ ਕਰ ਰਹੇ ਹਨ।  ਭਾਵੇਂ ਉਹ ਡੈਬਿਊ ਕਰ ਰਹੇ ਹਨ ਪਰ ਇਕਲਵਿਆ ਅਦਾਕਾਰੀ ’ਚ ਨਵਾਂ ਨਹੀਂ ਹੈ, ਉਹ ਇਕ ਬਾਖੂਬ ਕਲਾਕਾਰ ਹੈ।

‘ਸ਼ੱਕਰ ਪਾਰੇ’ ਦੀ ਮਸ਼ਹੂਰ ਕਾਸਟ ਦੇ ਹੋਰ ਨਾਵਾਂ ’ਚ ਅਰਸ਼ ਹੁੰਦਲ, ਹਨੀ ਮੱਟੂ, ਸਰਦਾਰ ਸੋਹੀ, ਸੀਮਾ ਕੌਸ਼ਲ, ਨਿਰਮਲ ਰਿਸ਼ੀ, ਸ਼ਵਿੰਦਰ ਮਾਹਲ, ਰਮਨਦੀਪ ਜੱਗਾ, ਦਿਲਾਵਰ ਸਿੱਧੂ, ਗੋਨੀ ਸੱਗੂ ਤੇ ਹੋਰ ਸ਼ਾਮਲ ਹਨ। ਫ਼ਿਲਮ ਦੀ ਸ਼ੂਟਿੰਗ ਚੰਡੀਗੜ੍ਹ, ਮੋਹਾਲੀ ਤੇ ਮਨਾਲੀ ਦੀਆਂ ਕੁਝ ਸ਼ਾਨਦਾਰ ਲੋਕੇਸ਼ਨਾਂ ’ਤੇ ਕੀਤੀ ਗਈ ਹੈ।

ਫ਼ਿਲਮ ਦੀ ਕਹਾਣੀ ਵਿਵੇਕ ਮਿਸ਼ਰਾ ਵਲੋਂ ਲਿਖੀ ਗਈ ਹੈ। ਵਰੁਣ ਐੱਸ ਖੰਨਾ ਵਲੋਂ ਨਿਰਦੇਸ਼ਿਤ ਇਸ ਫ਼ਿਲਮ ਨੂੰ ਵਿਸ਼ਨੂੰ ਕੇ. ਪੋਦਾਰ ਤੇ ਪੁਨੀਤ ਚਾਵਲਾ ਵਲੋਂ ਨਿਰਮਿਤ ਕੀਤਾ ਗਿਆ ਹੈ। ਗੋਲਡਨ ਕੀ ਐਂਟਰਟੇਨਮੈਂਟ ਵਲੋਂ ਫ਼ਿਲਮ ‘ਸ਼ੱਕਰ ਪਾਰੇ’ ਪੇਸ਼ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Shakkar Paare
  • Punjabi Movie
  • Eklavya Padam
  • Love Gill
  • Varun S Khanna

ਯੂ. ਪੀ. ਛੱਡ ਦੁਬਈ ’ਚ ਸ਼ੂਟ ਕਰਨ ਦੇ ਰਿਤਿਕ ਰੌਸ਼ਨ ਦੇ ਬਿਆਨ ’ਤੇ ਕਿਉਂ ਪਿਆ ਵਿਵਾਦ? ਮੇਕਰਜ਼ ਨੇ ਦੱਸੀ ਸੱਚਾਈ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • russia ready for talks with ukraine
    ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ
  • messi to play his final match for argentina today
    ਆਖ਼ਰੀ ਵਾਰ ਮੈਸੀ ਦਾ ਜਾਦੂ : ਅਰਜਨਟੀਨਾ ਲਈ ਅੱਜ ਖੇਡਣਗੇ ਆਪਣਾ ਆਖ਼ਰੀ ਮੈਚ
  • claude ai black market for accounts shell companies being used
    ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ ਅਮਰੀਕੀ 'Claude AI' ਖਾਤੇ
  • china s belt and road initiative is becoming a headache for it
    ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
  • duty anganwadi worker highway
    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
  • bangladesh bribe
    ਬੰਗਲਾਦੇਸ਼ 'ਚ ਵਧਦੀ ਰਿਸ਼ਵਤਖੋਰੀ ਬਣਦੀ ਜਾ ਰਹੀ Hidden Tax ! ਆਮ ਜਨਤਾ ਵੀ ਚੁਕਾ ਰਹੀ ਕੀਮਤ
  • epfo  pf money will be released quickly
    EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +