ਮੁੰਬਈ (ਬਿਊਰੋ) — ਟੀ. ਵੀ. ਅਤੇ ਡਿਜ਼ੀਟਲ ਦੁਨੀਆ 'ਚ ਆਪਣੇ ਬੋਲਡ ਅਤੇ ਹੌਟ ਅੰਦਾਜ਼ ਕਾਰਨ ਸੁਰਖੀਆਂ 'ਚ ਰਹਿਣ ਵਾਲੀ ਅਦਾਕਾਰਾ ਸ਼ਮਾ ਸਿਕੰਦਰ ਆਪਣੀਆਂ ਤਸਵੀਰਾਂ ਕਾਰਨ ਪ੍ਰਸ਼ੰਸਕਾਂ ਵਿਚਕਾਰ ਬੇਹੱਦ ਲੋਕਪ੍ਰਿਯ ਹੈ।

ਹਾਲ ਹੀ 'ਚ ਸ਼ਮਾ ਸਿੰਕਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਤੇ ਹੌਟ ਲੁੱਕ 'ਚ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਉਹ ਵੱਖ-ਵੱਖ ਆਊਟਫਿੱਟ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਕੁਝ ਤਸਵੀਰਾਂ ਉਹ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ।

ਦੱਸ ਦੇਈਏ ਕਿ ਸ਼ਮਾ ਸਿਕੰਦਰ ਅਕਸਰ ਆਪਣੀਆਂ ਹੌਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਦੱਸਣਯੋਗ ਹੈ ਕਿ ਸ਼ਮਾ ਸਿਕੰਦਰ ਇਸ ਤੋਂ ਪਹਿਲਾਂ ਵੀ ਕਈ ਵਾਰ ਬੋਲਡ ਪੋਜ਼ ਦੇ ਚੁੱਕੀ ਹੈ।

ਇਸ ਦੀ ਗਵਾਹੀ ਉਸ ਦਾ ਇੰਸਟਾਗ੍ਰਾਮ ਅਕਾਊਂਟ ਭਰਦਾ ਹੈ।





ਰਿਹਾਈ ਦੇ ਬਾਵਜੂਦ 'ਆਜ਼ਾਦ' ਨਹੀਂ ਹੈ ਸ਼ਾਹਰੁਖ ਦਾ ਪੁੱਤਰ ਆਰੀਅਨ, ਰਹੇਗਾ ਇਨ੍ਹਾਂ ਪਾਬੰਦੀਆਂ ਦਾ ਪਹਿਰਾ
NEXT STORY