Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    2:59:47 PM

  • iran rejected ceasefire proposal

    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • indian army naib subedar virendra singh give a new life to six patients

    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ...

  • petrol diesel prices may increase further  crude oil prices raise concerns

    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਭੈਣ ਸ਼ਿਲਪਾ ਦੇ ਵਿਆਹ 'ਤੇ ਜੀਜੇ ਰਾਜ ਕੁੰਦਰਾ ਤੋਂ ਸ਼ਮਿਤਾ ਸ਼ੈੱਟੀ ਨੇ ਮੰਗੇ ਸੀ ਇੰਨੇ ਲੱਖ, ਜਾਣੋ ਦਿਲਚਪਸ ਕਿੱਸਾ

ENTERTAINMENT News Punjabi(ਤੜਕਾ ਪੰਜਾਬੀ)

ਭੈਣ ਸ਼ਿਲਪਾ ਦੇ ਵਿਆਹ 'ਤੇ ਜੀਜੇ ਰਾਜ ਕੁੰਦਰਾ ਤੋਂ ਸ਼ਮਿਤਾ ਸ਼ੈੱਟੀ ਨੇ ਮੰਗੇ ਸੀ ਇੰਨੇ ਲੱਖ, ਜਾਣੋ ਦਿਲਚਪਸ ਕਿੱਸਾ

  • Edited By Sunita,
  • Updated: 02 Feb, 2022 10:25 AM
Mumbai
shamita shetty birthday
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਅਦਾਕਾਰਾ ਸ਼ਮਿਤਾ ਸ਼ੈੱਟੀ 2 ਫਰਵਰੀ ਯਾਨੀਕਿ ਅੱਜ ਆਪਣਾ 43ਵਾਂ ਜਨਮਦਿਨ ਮਨਾ ਰਹੀ ਹੈ। ਸ਼ਮਿਤਾ ਸ਼ੈੱਟੀ ਬਾਲੀਵੁੱਡ ਦੀ ਮਸ਼ਹੂਰ ਅਤੇ ਦਿੱਗਜ ਅਦਾਕਾਰਾ ਸ਼ਿਲਪਾ ਸ਼ੈਟੀ ਦੀ ਛੋਟੀ ਭੈਣ ਹੈ। ਸ਼ਮਿਤਾ ਦਾ ਜਨਮ 2 ਫਰਵਰੀ ਸਾਲ 1979 'ਚ ਮੰਗਲੌਰ 'ਚ ਹੋਇਆ ਸੀ। ਉਸ ਨੇ ਆਪਣੀ ਸਕੂਲੀ ਸਿੱਖਿਆ ਮੰਗਲੌਰ ਤੋਂ ਅਤੇ ਕਾਲਜ ਦੀ ਪੜ੍ਹਾਈ ਮੁੰਬਈ ਤੋਂ ਕੀਤੀ ਹੈ। 

PunjabKesari

ਬਚਪਨ ਤੋਂ ਹੀ ਸੀ ਇਹ ਸ਼ੌਕ
ਬਚਪਨ ਤੋਂ ਹੀ ਫੈਸ਼ਨ ਦੀ ਸ਼ੌਕੀਨ ਸ਼ਮਿਤਾ ਸ਼ੈੱਟੀ ਨੇ ਮੁੰਬਈ ਦੇ SNDT ਕਾਲਜ ਤੋਂ ਫੈਸ਼ਨ ਡਿਜ਼ਾਈਨਿੰਗ ਦੀ ਪੜ੍ਹਾਈ ਕੀਤੀ ਹੈ। ਇਸ ਤੋਂ ਬਾਅਦ ਉਸ ਨੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਨਾਲ ਕੰਮ ਕੀਤਾ, ਜਿਸ ਤੋਂ ਬਾਅਦ ਉਸ ਨੇ ਸਾਲ 2000 'ਚ ਆਦਿਤਿਆ ਚੋਪੜਾ ਦੀ ਫ਼ਿਲਮ 'ਮੁਹੱਬਤੇਂ' ਨਾਲ ਬਾਲੀਵੁੱਡ 'ਚ ਆਪਣਾ ਸਫ਼ਰ ਸ਼ੁਰੂ ਕੀਤਾ। ਸ਼ਮਿਤਾ ਸ਼ੈੱਟੀ ਨੂੰ ਇਸ ਮਲਟੀ-ਸਟਾਰਰ ਫ਼ਿਲਮ ਲਈ ਡੈਬਿਊ 'ਆਫ ਦਿ ਈਅਰ ਐਵਾਰਡ' ਮਿਲਿਆ।

PunjabKesari

ਲੋਕਾਂ ਦਾ ਦਿਲ ਜਿੱਤਣ 'ਚ ਰਹੀ ਅਸਫ਼ਲ
ਫ਼ਿਲਮ 'ਮੁਹੱਬਤੇਂ' ਤੋਂ ਬਾਅਦ ਸ਼ਮਿਤਾ ਸ਼ੈੱਟੀ ਨੇ 'ਅਗਨੀਪੰਖ', 'ਫਰੇਬ', 'ਜ਼ਹਿਰ', 'ਬੇਵਫਾ', 'ਕੈਸ਼' ਅਤੇ 'ਹਰੀ ਪੁੱਤਰ' ਵਰਗੀਆਂ ਫ਼ਿਲਮਾਂ 'ਚ ਕੰਮ ਕੀਤਾ ਪਰ ਉਹ ਆਪਣੀ ਵੱਡੀ ਭੈਣ ਵਾਂਗ ਦਰਸ਼ਕਾਂ ਦਾ ਦਿਲ ਨਹੀਂ ਜਿੱਤ ਸਕੀ। ਹੌਲੀ-ਹੌਲੀ ਸ਼ਮਿਤਾ ਸ਼ੈੱਟੀ ਪਰਦੇ ਤੋਂ ਗਾਇਬ ਹੋ ਗਈ। ਉਹ ਆਖਰੀ ਵਾਰ Zee5 ਦੀ ਵੈੱਬ ਸੀਰੀਜ਼ 'ਬਲੈਕ ਵਿਡੋ' 'ਚ ਨਜ਼ਰ ਆਈ ਸੀ। ਉਨ੍ਹਾਂ ਦੀ ਵੈੱਬ ਸੀਰੀਜ਼ ਨੂੰ ਵੀ ਦਰਸ਼ਕਾਂ ਦਾ ਜ਼ਿਆਦਾ ਪਿਆਰ ਨਹੀਂ ਮਿਲਿਆ।

PunjabKesari

ਰਾਜ ਕੁੰਦਰਾ ਨੇ ਸ਼ਮਿਤਾ ਨੂੰ ਦਿੱਤੇ ਸਨ 5000 ਰੁਪਏ
ਸ਼ਮਿਤਾ ਸ਼ੈੱਟੀ ਭੈਣ ਸ਼ਿਲਪਾ, ਮਾਂ ਸੁੰਦਾ ਅਤੇ ਜੀਜਾ ਰਾਜ ਕੁੰਦਰਾ ਨੂੰ ਆਪਣੇ ਪਰਿਵਾਰ 'ਚ ਸਭ ਤੋਂ ਨਜ਼ਦੀਕੀ ਮੰਨਦੀ ਹੈ। ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇੱਕ ਵੱਡੇ ਕਾਰੋਬਾਰੀ ਹਨ। ਅਜਿਹੇ 'ਚ ਜਦੋਂ ਉਨ੍ਹਾਂ ਦਾ ਵਿਆਹ ਹੋਇਆ ਤਾਂ ਸ਼ਮਿਤਾ ਸ਼ੈੱਟੀ ਨੇ ਰਾਜ ਕੁੰਦਰਾ ਦੇ ਜੁੱਤੇ ਚੋਰੀ ਕਰ ਲਏ। ਸ਼ਮਿਤਾ ਸ਼ੈੱਟੀ ਨੇ ਜੁੱਤੀ ਚੋਰੀ ਕਰਨ ਲਈ ਜੀਜੇ ਤੋਂ 1 ਲੱਖ ਰੁਪਏ ਦੀ ਮੰਗ ਕੀਤੀ ਸੀ ਪਰ ਰਾਜ ਕੁੰਦਰਾ ਨੇ ਕੁੱਲ 5000 ਰੁਪਏ ਦੇ ਦਿੱਤੇ। ਇਸ ਗੱਲ ਦਾ ਖੁਲਾਸਾ ਖੁਦ ਸ਼ਿਲਪਾ ਸ਼ੈੱਟੀ, ਰਾਜ ਕੁੰਦਰਾ ਅਤੇ ਸ਼ਮਿਤਾ ਸ਼ੈੱਟੀ ਨੇ 'ਦਿ ਕਪਿਲ ਸ਼ਰਮਾ ਸ਼ੋਅ' 'ਚ ਕੀਤਾ ਸੀ।

PunjabKesari

ਕਈ ਰਿਐਲਿਟੀ ਸ਼ੋਅਜ਼ 'ਚ ਆ ਚੁੱਕੀ ਹੈ ਨਜ਼ਰ
ਫ਼ਿਲਮਾਂ ਤੋਂ ਇਲਾਵਾ ਸ਼ਮਿਤਾ ਸ਼ੈੱਟੀ ਟੀ. ਵੀ. ਸ਼ੋਅਜ਼ 'ਚ ਵੀ ਨਜ਼ਰ ਆ ਚੁੱਕੀ ਹੈ। ਉਸ ਨੇ 'ਬਿੱਗ ਬੌਸ' ਦੇ ਸੀਜ਼ਨ 8 'ਚ ਮੁਕਾਬਲੇਬਾਜ਼ ਵਜੋਂ ਹਿੱਸਾ ਲਿਆ ਸੀ। ਹਾਲਾਂਕਿ, ਉਨ੍ਹਾਂ ਨੂੰ ਕੁਝ ਦਿਨਾਂ ਬਾਅਦ ਹੀ ਕਿਸੇ ਕਾਰਨ ਕਰਕੇ ਸ਼ੋਅ ਛੱਡਣਾ ਪਿਆ ਸੀ। ਜਿਸ ਤੋਂ ਬਾਅਦ ਸ਼ਮਿਤਾ ਸ਼ੈੱਟੀ ਵੀ ਡਾਂਸਿੰਗ ਸ਼ੋਅ 'ਝਲਕ ਦਿਖਲਾ ਜਾ' 'ਚ ਨਜ਼ਰ ਆਈ। ਉਹ ਪਿਛਲੇ ਸਾਲ 'ਬਿੱਗ ਬੌਸ' ਓਟੀਟੀ ਦਾ ਹਿੱਸਾ ਬਣੀ ਸੀ। ਸ਼ਮਿਤਾ ਸ਼ੈੱਟੀ ਭਲੇ ਹੀ ਸ਼ੋਅ ਨਾ ਜਿੱਤ ਸਕੀ ਹੋਵੇ ਪਰ ਉਸ ਨੇ ਰਾਕੇਸ਼ ਬਾਪਟ ਨੂੰ ਪਾਰਟਨਰ ਦੇ ਤੌਰ 'ਤੇ ਮੰਨਿਆ ਹੈ। ਪਿਛਲੇ ਦਿਨੀਂ ਉਸ ਨੇ 'ਬਿੱਗ ਬੌਸ 15' 'ਚ ਵੀ ਹਿੱਸਾ ਲਿਆ ਸੀ ਪਰ ਉਹ ਸ਼ੋਅ ਨਹੀਂ ਜਿੱਤ ਸਕੀ ਸੀ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Shamita Shetty
  • Birthday
  • Mohabbatein
  • Raj Kundra
  • Shilpa Shetty

ਨਿਮਰਤ ਖਹਿਰਾ ਦੀ ਐਲਬਮ ‘ਨਿੰਮੋ’ ਸਾਰੇ ਸਟ੍ਰੀਮਿੰਗ ਪਲੇਟਫਾਰਮਜ਼ ’ਤੇ ਹੋਈ ਰਿਲੀਜ਼

NEXT STORY

Stories You May Like

  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • thieves targeted the house
    ਵਿਆਹ ਸਮਾਗਮ 'ਚ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ
  • husband wife marriage
    ਵਹੁਟੀ ਤੇ ਸਹੁਰਿਆਂ ਤੋਂ ਅੱਕੇ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! 5 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • marriage  relationships  legal disputes  family  psychologist
    ਵਿਆਹ ਦੇ ਤੁਰੰਤ ਬਾਅਦ ਟੁੱਟਣ ਲੱਗੇ ਰਿਸ਼ਤਿਆਂ 'ਤੇ ਮਨੋਵਿਗਿਆਨੀ ਨੇ ਜਤਾਈ ਚਿੰਤਾ, ਦੱਸੇ ਮੁੱਖ ਕਾਰਨ
  • pregnant wife  husband  canal  jump
    4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ ਪਤੀ ਨੇ ਨਹਿਰ 'ਚ ਮਾਰ 'ਤੀ ਛਾਲ, ਫਿਰ...
  • bjp  candidate  nomination paper  rajya sabha by election
    ਰਾਜ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਤਿੰਨ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
  • sad delhi backs jantar mantar protesters
    ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜੰਤਰ-ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ, ਸ਼ਾਂਤ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
Trending
Ek Nazar
akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • salman khans appeal to students and sonam wangchuk
      ‘ਬੱਸ ਬਹੁਤ ਹੋ ਗਿਆ, ਹੁਣ ਘਰ ਪਰਤ ਜਾਓ’, ਵਿਦਿਆਰਥੀਆਂ ਤੇ ਸੋਨਮ ਵਾਂਗਚੁਕ ਨੂੰ...
    • hombale films extends birthday wishes to suriya  shares special post
      ਹੋਮਬਲੇ ਫਿਲਮਜ਼ ਨੇ ਅਦਾਕਾਰ ਸੂਰੀਆ ਨੂੰ ਖਾਸ ਅੰਦਾਜ਼ 'ਚ ਦਿੱਤੀਆਂ ਜਨਮਦਿਨ ਦੀਆਂ...
    • veteran actress supports cjp
      ਦਿੱਗਜ ਪੰਜਾਬੀ ਅਦਾਕਾਰਾ ਨੇ CJP ਨੂੰ ਦਿੱਤਾ ਸਮਰਥਨ, ਜੰਤਰ-ਮੰਤਰ ਪਹੁੰਚ ਪ੍ਰੋਟੈਸਟ...
    • nagabandham   to stream on prime video starting july 24
      'ਨਾਗਬੰਧਮ' 24 ਜੁਲਾਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਸਟ੍ਰੀਮ
    • hollywood actor john cusack supports cjp protest
      ਹਾਲੀਵੁੱਡ ਅਦਾਕਾਰ ਜੌਨ ਕੁਸੈਕ ਨੇ CJP ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ
    • punjabi singer
      ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...
    • famous punjabi actor joins akali dal waris punjab de
      ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ
    • famous actor fell in bathroom
      ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...
    • parag tyagi s pet dog simba passes away
      ਸ਼ੈਫਾਲੀ ਜਰੀਵਾਲਾ ਤੋਂ ਬਾਅਦ ਇਕ ਹੋਰ Family Member ਦੀ ਮੌਤ, ਇਕੱਲੇ ਰਹਿ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +