Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 16, 2026

    12:35:49 PM

  • after 15 days  cng became expensive again

    15 ਦਿਨਾਂ ਬਾਅਦ ਫਿਰ ਮਹਿੰਗੀ ਹੋ ਗਈ CNG, ਅੱਧੀ ਰਾਤ...

  • massive fire breaks out at junk shop in patiala

    ਪਟਿਆਲਾ 'ਚ ਮਚੇ ਅੱਗ ਦੇ ਭਾਂਬੜ! ਕਬਾੜ ਦੀ ਦੁਕਾਨ...

  • major accident in jalandhar  fire breaks due to firecrackers during chhath puja

    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ...

  • aam aadmi party announces 30 candidates

    ਆਮ ਆਦਮੀ ਪਾਰਟੀ ਵਲੋਂ 30 ਉਮੀਦਵਾਰਾਂ ਦਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਸੀਂ ਵਨ-ਟੇਕ ਮੈਸਿਵ ਐਕਸ਼ਨ ਸੀਕਵੈਂਸ ਲਈ 400 ਫੁੱਟ ਦੀ ਟ੍ਰੇਨ ਬਣਾਈ : ਕਰਨ ਮਲਹੋਤਰਾ

ENTERTAINMENT News Punjabi(ਤੜਕਾ ਪੰਜਾਬੀ)

ਅਸੀਂ ਵਨ-ਟੇਕ ਮੈਸਿਵ ਐਕਸ਼ਨ ਸੀਕਵੈਂਸ ਲਈ 400 ਫੁੱਟ ਦੀ ਟ੍ਰੇਨ ਬਣਾਈ : ਕਰਨ ਮਲਹੋਤਰਾ

  • Author Rahul Singh,
  • Updated: 19 Jul, 2022 10:35 AM
Mumbai
shamshera train sequence
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਐਕਸ਼ਨ ਐਂਟਰਟੇਨਰ ‘ਸ਼ਮਸ਼ੇਰਾ’ ’ਚ ਸੁਪਰਸਟਾਰ ਰਣਬੀਰ ਕਪੂਰ ਆਪਣੇ ਕਰੀਅਰ ’ਚ ਪਹਿਲੀ ਵਾਰ ਇਕ ਲਾਰਜਰ ਦੈਨ ਲਾਈਫ਼ ਹਿੰਦੀ ਫ਼ਿਲਮਾਂ ਦੇ ਹੀਰੋ ਦਾ ਕਿਰਦਾਰ ਨਿਭਾਅ ਰਹੇ ਹਨ।

ਨਿਰਦੇਸ਼ਕ ਕਰਨ ਮਲਹੋਤਰਾ ਨੇ ਫ਼ਿਲਮ ਲਈ ਬੇਮਿਸਾਲ ਤੇ ਵਿਲੱਖਣ ਐਕਸ਼ਨ ਸੈੱਟ ਪੀਸ ਬਣਾਏ ਹਨ, ਜੋ ਦਰਸ਼ਕਾਂ ਨੂੰ ਹੈਰਾਨ ਕਰ ਦੇਣਗੇ। ਇਕ ਅਜਿਹਾ ਦ੍ਰਿਸ਼, ਜਿਸ ਲਈ ਕਰਨ ਨੂੰ 1800 ਤੋਂ 400 ਫੁੱਟ ਦੀ ਰੇਲਗੱਡੀ ਬਣਾਉਣੀ ਪਈ ਸੀ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨੇ ਨਹੀਂ ਮਿਲਣਗੇ ਮੂਸਾ ਪਿੰਡ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

ਕਰਨ ਕਹਿੰਦੇ ਹਨ, ‘‘ਹਾਲਾਂਕਿ ਅਸੀਂ ਜੋ ਕੀਤਾ ਹੈ, ਉਸ ਬਾਰੇ ਅਸੀਂ ਬਿਲਕੁਲ ਕਲੀਅਰ ਸੀ। ਸਾਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ 1800 ਦਹਾਕੇ ਦੀ ਰੇਲਗੱਡੀ ਪ੍ਰਾਪਤ ਕਰਨਾ ਸੰਭਵ ਨਹੀਂ ਸੀ। ਫਿਰ ਸੀਕਵੈਂਸ ਲਈ ਲਗਭਗ 400 ਫੁੱਟ ਦੀ ਰੇਲਗੱਡੀ ਬਣਾਈ। ਇਹ ਬਹੁਤ ਵੱਡਾ ਕੰਮ ਸੀ।’’

ਕਰਨ ਨੇ ਅੱਗੇ ਕਿਹਾ, ‘‘ਫ਼ਿਲਮ ‘ਸ਼ਮਸ਼ੇਰਾ’ ਦੀ ਪ੍ਰੋਡਕਸ਼ਨ ਡਿਜ਼ਾਈਨ ਤੇ ਵੀ. ਐੱਫ. ਐਕਸ. ਟੀਮ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੰਭਾਲਣ ਤੇ ਇਸ ਨੂੰ ਸ਼ਾਨਦਾਰ ਢੰਗ ਨਾਲ ਨਿਭਾਉਣ ਲਈ ਵਧਾਈ। ਇਸ ਰੇਲਗੱਡੀ ਨੂੰ ਉਸ ਦੀ ਪੂਰੀ ਗਲੋਰੀ ਨਾਲ ਬਣਾਉਣ ’ਚ ਲਗਭਗ ਇਕ ਮਹੀਨਾ ਲੱਗਾ। ਮੈਂ ਰੇਲਗੱਡੀ ’ਚ ਇਕ ਵੱਡਾ ਐਕਸ਼ਨ ਸੀਨ ਕਰਨਾ ਸੀ ਤੇ ਮੈਂ ਇਹ ਦਿਖਾਉਣ ਲਈ ਅਡੋਲ ਸੀ ਕਿ ਅਜਿਹਾ ਸੀਨ ਵੱਡੇ ਪਰਦੇ ’ਤੇ ਕਿੰਨਾ ਸ਼ਾਨਦਾਰ ਦਿਖਾਈ ਦੇ ਸਕਦਾ ਹੈ।’’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Shamshera
  • Ranbir Kapoor
  • Sanjay Dutt
  • Vaani Kapoor

ਗ਼ਜ਼ਲ ਗਾਇਕ ਭੁਪਿੰਦਰ ਸਿੰਘ ਦਾ ਹੋਇਆ ਦਿਹਾਂਤ, ਮੁੰਬਈ ਦੇ ਹਸਪਤਾਲ ’ਚ ਲਏ ਆਖਰੀ ਸਾਹ

NEXT STORY

Stories You May Like

  • gaurav and shraddha to appear together for the first time in the show
    ਪਹਿਲੀ ਵਾਰ TV 'ਤੇ ਇਕੱਠੇ ਨਜ਼ਰ ਆਉਣਗੇ ਗੌਰਵ ਖੰਨਾ ਤੇ ਸ਼ਰਧਾ ਆਰੀਆ
  • find out why this veteran singer hasn  t grown his hair for 30 years
    ਨਾ ਬਿਮਾਰੀ, ਨਾ ਸਟਾਇਲਿੰਗ ਦਾ ਸ਼ੌਕ ! ਜਾਣੋ ਆਖ਼ਿਰ 30 ਸਾਲਾਂ ਤੋਂ ਦਿੱਗਜ ਸਿੰਗਰ ਨੇ ਕਿਉਂ ਨਹੀਂ ਰੱਖੇ 'ਵਾਲ'
  • conflict erupts over amitabh bachchan  s bungalow   jalsa
    ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਪਿੱਛੇ ਛਿੜ ਗਿਆ ਕਲੇਸ਼ ! ਭਾਬੀ ਨੇ ਠੋਕਿਆ ਮਾਲਕੀ ਦਾ ਦਾਅਵਾ
  • film producer  s daughter passes away due to cancer
    ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ : ਫ਼ਿਲਮ ਪ੍ਰੋਡਿਊਸਰ ਦੀ ਧੀ ਦਾ ਕੈਂਸਰ ਨਾਲ ਹੋਇਆ ਦਿਹਾਂਤ
  • famous actor becomes a groom again at the age of 44
    44 ਸਾਲ ਦੀ ਉਮਰ 'ਚ ਮੁੜ ਲਾੜਾ ਬਣਿਆ ਮਸ਼ਹੂਰ ਅਦਾਕਾਰ ! 10 ਸਾਲ ਛੋਟੀ ਲਾੜੀ ਨਾਲ ਕਰਵਾਇਆ ਵਿਆਹ
  • mad sandhu case
    ਮੈਡ ਸੰਧੂ ਨੂੰ ਗੋਲ਼ੀਆਂ ਮਾਰਨ ਵਾਲਾ ਸ਼ੂਟਰ ਗ੍ਰਿਫ਼ਤਾਰ ! ਬਾਲੀਵੁੱਡ ਦਾ ਇਹ ਦਿੱਗਜ ਅਦਾਕਾਰ ਸੀ ਅਗਲਾ ਟਾਰਗੇਟ
  • aicwa  s appeal to bollywood  give sharad kapoor the work he deserves
    50 ਸਾਲ ਦੀ ਉਮਰ 'ਚ ਕੰਮ ਲਈ ਤਰਸੇ ਸ਼ਰਦ ਕਪੂਰ; AICWA ਪ੍ਰਧਾਨ ਨੇ ਕਿਹਾ- "ਅੱਜ ਉਸ ਨੂੰ ਸਾਡੀ ਲੋੜ ਹੈ"
  • actor who worked in over 600 films passes away
    600 ਤੋਂ ਵੱਧ ਫ਼ਿਲਮਾਂ 'ਚ ਕੰਮ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ, ਫ਼ਿਲਮ ਜਗਤ 'ਚ ਸੋਗ ਦੀ ਲਹਿਰ
  • major accident in jalandhar  fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ,...
  • punjab police on alert ahead of elections strict orders issued to officials
    ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਲਰਟ! ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
  • phillaur police arrest 4 suspects  seize illicit liquor and 2 cars
    ਫਿਲੌਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤੇ 2 ਕਾਰਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
  • weather takes a turn in punjab rain warning issued for 4 districts
    ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ...
  • crowd of devotees gathers at the focal point canal for chhath puja
    ਫੋਕਲ ਪੁਆਇੰਟ ਨੇੜੇ ਸਥਿਤ ਨਹਿਰ ਘਾਟ 'ਤੇ ਛੱਠ ਪੂਜਾ ਲਈ ਉਮੜੀ ਸ਼ਰਧਾਲੂਆਂ ਦੀ ਭੀੜ
  • the world needs the teachings of the gurus gulabchand kataria
    ਦੁਨੀਆ ਨੂੰ ਯੁੱਧ ਦੀ ਨਹੀਂ, ਗੁਰੂਆਂ ਦੀਆਂ ਸਿੱਖਿਆਵਾਂ ਦੀ ਲੋੜ : ਗੁਲਾਬਚੰਦ ਕਟਾਰੀਆ
  • accused arrested with weapons in punjab links to foreign handlers
    ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ...
  • retired nsg commando submits complaint to cp regarding incident slapped asi
    ASI ਵੱਲੋਂ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਰਿਟਾਇਰਡ NSG ਕਮਾਂਡੋ ਨੇ CP ਨੂੰ...
Trending
Ek Nazar
cricketer rinku singh narendra modi wedding invitation

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਰਿੰਕੂ ਸਿੰਘ ! PM ਮੋਦੀ ਨੂੰ ਦਿੱਤਾ...

wife  teacher  husband  ai  divorce

ਪਤਨੀ ਨਾਲ ਝਗੜਾ ਖ਼ਤਮ ਕਰਨ ਲਈ ਬੰਦੇ ਨੇ AI ਤੋਂ ਮੰਗੀ 'ਸਲਾਹ' ! ਜਵਾਬ ਜਾਣ...

horoscope zodiac signs money luck shine

1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ...

prince harry arrives in ukraine

ਅਚਾਨਕ ਯੂਕ੍ਰੇਨ ਪਹੁੰਚੇ ਪ੍ਰਿੰਸ ਹੈਰੀ, ਜ਼ਖਮੀ ਯੂਕਰੇਨੀ ਸੈਨਿਕਾਂ ਦੇ ਜਜ਼ਬੇ ਦੀ...

s name people angry romantic suspicious

‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ...

tomorrow people of these zodiac signs will hit the lottery

ਭਲਕੇ ਇਨ੍ਹਾਂ ਰਾਸ਼ੀ ਵਾਲਿਆਂ ਦੀ ਲੱਗੇਗੀ 'Lottery' ! ਵਰ੍ਹੇਗਾ ਅੰਨ੍ਹਾ ਪੈਸਾ,...

major forecast for these states delhi punjab

ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ

icc announces schedule for major cricket tournaments

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ,...

the 50 vehicle requirement scrapped

50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...

meta owner buys 1830s royal heritage property

5,38,00,00,000 ਦਾ ਮਹਿਲ ! Meta ਦੇ ਮਾਲਕ ਨੇ ਖ਼ਰੀਦੀ 1830 ਦੀ ਸ਼ਾਹੀ ਵਿਰਾਸਤ,...

pope leo xiv visited peru

ਪੋਪ ਨੇ ਪੇਰੂ 'ਚ ਅਫਰੀਕੀ ਗੁਲਾਮਾਂ ਦੇ ਦੁੱਖ ਅਤੇ ਅਪਮਾਨ ਨੂੰ ਕੀਤਾ ਜ਼ਿਕਰ,...

lalit modi acquires british citizenship

IPL ਦੇ ਸੰਸਥਾਪਕ ਲਲਿਤ ਮੋਦੀ ਨੇ ਹਾਸਲ ਕੀਤੀ ਬ੍ਰਿਟਿਸ਼ ਨਾਗਰਿਕਤਾ

netanyahu talks for unity government

ਨੇਤਨਯਾਹੂ ਨੇ ਯੂਨਿਟੀ ਸਰਕਾਰ ਲਈ 'ਬਿਨਾਂ ਸ਼ਰਤ' ਗੱਲਬਾਤ ਦੀ ਕੀਤੀ ਅਪੀਲ,...

garment factories closed

ਬੰਗਲਾਦੇਸ਼ 'ਚ 13 ਕੱਪੜਾ ਫੈਕਟਰੀਆਂ ਅਣਮਿੱਥੇ ਸਮੇਂ ਲਈ ਬੰਦ, ਮਜ਼ਦੂਰਾਂ ਦੇ...

top hamas commander killed

ਹਮਲੇ 'ਚ ਮਾਰਿਆ ਗਿਆ ਹਮਾਸ ਦਾ ਚੋਟੀ ਦਾ ਕਮਾਂਡਰ: ਇਜ਼ਰਾਈਲ ਦਾ ਦਾਅਵਾ

find out why this veteran singer hasn  t grown his hair for 30 years

ਨਾ ਬਿਮਾਰੀ, ਨਾ ਸਟਾਇਲਿੰਗ ਦਾ ਸ਼ੌਕ ! ਜਾਣੋ ਆਖ਼ਿਰ 30 ਸਾਲਾਂ ਤੋਂ ਦਿੱਗਜ ਸਿੰਗਰ...

conflict erupts over amitabh bachchan  s bungalow   jalsa

ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਪਿੱਛੇ ਛਿੜ ਗਿਆ ਕਲੇਸ਼ ! ਭਾਬੀ ਨੇ ਠੋਕਿਆ...

a golden opportunity to buy jewelry

ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ ! ਆਲ-ਟਾਈਮ ਹਾਈ ਤੋਂ 2.43 ਲੱਖ ਰੁਪਏ ਡਿੱਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anil kapoor describes shatrughan sinha as a  doston ke dost
      ਅਨਿਲ ਕਪੂਰ ਨੇ ਸ਼ਤਰੂਘਨ ਸਿਨਹਾ ਨੂੰ ਦੱਸਿਆ "ਦੋਸਤਾਂ ਦੇ ਦੋਸਤ", ਕਿਹਾ- "ਮੈਨੂੰ...
    • rhiti tiwari immersed in devotion to chhathi maiya
      ਛਠੀ ਮਈਆ ਦੀ ਭਗਤੀ 'ਚ ਡੁੱਬੀ ਰੀਤੀ ਤਿਵਾੜੀ, ਸੁਰਾਂ ਰਾਹੀਂ ਭੇਟ ਕੀਤੀ ਭਾਵਪੂਰਨ...
    • fir registered against kangana ranaut
      ਕੰਗਨਾ ਰਣੌਤ ਖਿਲਾਫ ਦਰਜ ਹੋਈ FIR ! ਜਾਣੋ ਕੀ ਹੈ ਪੂਰਾ ਮਾਮਲਾ
    • trailer released for the film  om   starring dhanush and mammootty
      ਧਨੁਸ਼ ਅਤੇ ਮਾਮੂਟੀ ਸਟਾਰਰ ਫਿਲਮ "ਓਮ" ਦਾ ਟ੍ਰੇਲਰ ਰਿਲੀਜ਼
    • varun dhawan will play the lead role in yrf  s first horror film
      YRF ਦੀ ਪਹਿਲੀ ਹਾਰਰ ਫਿਲਮ 'ਚ ਮੁੱਖ ਭੂਮਿਕਾ ਨਿਭਾਉਣਗੇ ਵਰੁਣ ਧਵਨ
    • dhvani bhanushali engaged to boyfriend yash
      1.7 ਬਿਲੀਅਨ ਵਿਊਜ਼ ਵਾਲੇ ਗਾਣੇ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਯਸ਼ ਨਾਲ ਕਰਾ ਲਈ...
    • 82 year old actress dating 28 year old son of hollywood superstar
      ਹਾਲੀਵੁੱਡ ਸੁਪਰਸਟਾਰ ਦੇ 28 ਸਾਲਾ ਮੁੰਡੇ ਨੂੰ ਡੇਟ ਕਰ ਰਹੀ 82 ਸਾਲ ਦੀ ਅਦਾਕਾਰਾ !...
    • a veteran bollywood actor in a difficult phase
      ਫੁੱਟਬਾਲ ਖੇਡਦਿਆਂ ਲੱਗੀ ਸੱਟ, ਮੁਸ਼ਕਲ ਦੌਰ ’ਚ ਬਾਲੀਵੁੱਡ ਦਾ ਦਿੱਗਜ ਅਦਾਕਾਰ,...
    • salman khan s  maatrubhumi  trailer receives an overwhelming response
      ਸਲਮਾਨ ਖਾਨ ਦੀ ਫਿਲਮ "ਮਾਤ੍ਰਭੂਮੀ" ਦੇ ਟ੍ਰੇਲਰ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ
    • aparshakti khurana will be seen in a new avatar in   gung9
      'ਗਨਮਾਸਟਰ ਜੀ9' 'ਚ ਨਵੇਂ ਅਵਤਾਰ 'ਚ ਨਜ਼ਰ ਆਉਣਗੇ ਅਪਾਰਸ਼ਕਤੀ ਖੁਰਾਣਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +