Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:14:12 PM

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • highcourt issues strict orders in lpu violence case

    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ’ਚ ਆਉਣ ਤੋਂ ਪਹਿਲਾਂ ਹੀ ਸ਼ਨਾਇਆ ਕਪੂਰ ਦਾ ਸਾਹਮਣੇ ਆਇਆ ਬੋਲਡ ਲੁੱਕ, ਲੋਕ ਵੀ ਹੋਏ ਹੈਰਾਨ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ’ਚ ਆਉਣ ਤੋਂ ਪਹਿਲਾਂ ਹੀ ਸ਼ਨਾਇਆ ਕਪੂਰ ਦਾ ਸਾਹਮਣੇ ਆਇਆ ਬੋਲਡ ਲੁੱਕ, ਲੋਕ ਵੀ ਹੋਏ ਹੈਰਾਨ

  • Author Rahul Singh,
  • Updated: 09 Apr, 2021 06:29 PM
Mumbai
shanaya kapoor bold pics viral on internet
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਸੰਜੇ ਕਪੂਰ ਤੇ ਮਿਹਿਪ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਜਲਦ ਹੀ ਬਾਲੀਵੁੱਡ ’ਚ ਡੈਬਿਊ ਕਰਨ ਵਾਲੀ ਹੈ। ਸ਼ਨਾਇਆ ਨੂੰ ਫ਼ਿਲਮ ਇੰਡਸਟਰੀ ’ਚ ਕਰਨ ਜੌਹਰ ਲਾਂਚ ਕਰਨਗੇ। ਜਦੋਂ ਤੋਂ ਕਰਨ ਜੌਹਰ ਨੇ ਇਹ ਐਲਾਨ ਕੀਤਾ ਹੈ ਕਿ ਉਹ ਸ਼ਨਾਇਆ ਨੂੰ ਫ਼ਿਲਮ ਇੰਡਸਟਰੀ ’ਚ ਲਾਂਚ ਕਰਨ ਨੂੰ ਤਿਆਰ ਹਨ, ਉਦੋਂ ਤੋਂ ਸ਼ਨਾਇਆ ਕਾਫੀ ਚਰਚਾ ’ਚ ਰਹਿਣ ਲੱਗੀ ਹੈ।

PunjabKesari

ਸ਼ਨਾਇਆ ਦੀਆਂ ਬੋਲਡ ਤਸਵੀਰਾਂ ਹੁਣ ਆਏ ਦਿਨ ਸੋਸ਼ਲ ਮੀਡੀਆ ’ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜੇਕਰ ਅਸੀਂ ਇਹ ਕਹੀਏ ਕਿ ਬਾਲੀਵੁੱਡ ’ਚ ਡੈਬਿਊ ਤੋਂ ਪਹਿਲਾਂ ਹੀ ਸ਼ਨਾਇਆ ਨੇ ਲੋਕਾਂ ਨੂੰ ਆਪਣੀ ਖੂਬਸੂਰਤੀ ਨਾਲ ਦੀਵਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਤਾਂ ਸ਼ਾਇਦ ਇਹ ਗਲਤ ਨਹੀਂ ਹੋਵੇਗਾ।

PunjabKesari

ਸ਼ਨਾਇਆ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ ਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਇੰਸਟਾਗ੍ਰਾਮ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਕੁਝ ਦਿਨ ਪਹਿਲਾਂ ਸ਼ਨਾਇਆ ਦਾ ਇਕ ਬੈਲੀ ਡਾਂਸ ਵੀਡੀਓ ਇੰਟਰਨੈੱਟ ’ਤੇ ਕਾਫੀ ਵਾਇਰਲ ਹੋਇਆ ਸੀ।

PunjabKesari

ਹੁਣ ਸ਼ਨਾਇਆ ਨੇ ਆਪਣੀਆਂ ਦੋ ਬੋਲਡ ਤਸਵੀਰਾਂ ਨਾਲ ਸੋਸ਼ਲ ਮੀਡੀਆ ’ਤੇ ਅੱਗ ਲਗਾ ਦਿੱਤੀ ਹੈ। ਆਗਾਮੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਜੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਉਨ੍ਹਾਂ ’ਚ ਉਹ ਬਲੈਕ ਮੈਨੋਕੋਨੀ ’ਚ ਬੇਹੱਦ ਦਿਲਕਸ਼ ਲੱਗ ਰਹੀ ਹੈ।

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਸ਼ਨਾਇਆ ਨੇ ਕਾਲੇ ਰੰਗ ਦੀ ਡੀਪ ਨੈੱਕ ਮੈਨੋਕੋਨੀ ਦੇ ਨਾਲ ਬਲੈਕ ਐਂਡ ਵ੍ਹਾਈਟ ਓਵਰ ਸਾਈਜ਼ ਕੋਟ ਪਾਇਆ ਹੋਇਆ ਹੈ। ਇਸ ਆਊਟਫਿਟ ਦੇ ਨਾਲ ਸ਼ਨਾਇਆ ਨੇ ਆਪਣੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੈ, ਜਿਸ ਕਾਰਨ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ। ਸ਼ਨਾਇਆ ਦੀਆਂ ਇਨ੍ਹਾਂ ਤਸਵੀਰਾਂ ’ਤੇ ਲੋਕ ਜਮ ਕੇ ਕੁਮੈਂਟਸ ਕਰਕੇ ਉਸ ਦੀ ਤਾਰੀਫ਼ ਕਰ ਰਹੇ ਹਨ।

ਨੋਟ– ਸ਼ਨਾਇਆ ਦੀਆਂ ਇਹ ਤਸਵੀਰਾਂ ਤੁਹਾਨੂੰ ਕਿਵੇਂ ਦੀਆਂ ਲੱਗੀਆਂ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Shanaya Kapoor
  • Bold Pics
  • Instagram
  • Karan Johar

ਨੋਰਾ ਫਤੇਹੀ ਦੀਆਂ ਬੋਲਡ ਤਸਵੀਰਾਂ ਵਾਇਰਲ, ਵੇਖ ਫੈਨਜ਼ ਵੀ ਹੋਏ ਦੀਵਾਨੇ

NEXT STORY

Stories You May Like

  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • isha rikhi and badshah marriage
    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • sugar prices by 25  ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਭਾਅ 25% ਹੋਏ ਘੱਟ
  • vicky kaushal  s first look from   love   war   released
    "ਲਵ ਐਂਡ ਵਾਰ" ਤੋਂ ਵਿੱਕੀ ਕੌਸ਼ਲ ਦਾ ਪਹਿਲਾ ਲੁੱਕ ਜਾਰੀ
  • family of deepak  killed in an encounter  comes forward
    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • new poster for   selvi   released  world premiere set for busan film festival
      'ਸੇਲਵੀ' ਦਾ ਨਵਾਂ ਪੋਸਟਰ ਰਿਲੀਜ਼, ਬੁਸਾਨ ਫਿਲਮ ਫੈਸਟੀਵਲ 'ਚ ਹੋਵੇਗਾ ਵਰਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +