Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:32:47 PM

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਹਤ ਖਰਾਬ ਦੀਆਂ ਖ਼ਬਰਾਂ ਵਿਚਾਲੇ ਸ਼ਤਰੂਘਨ ਸਿਨਹਾ ਨੇ ਕੀਤਾ Tweet, ਤਸਵੀਰਾਂ ਕੀਤੀਆਂ ਸ਼ੇਅਰ

ENTERTAINMENT News Punjabi(ਤੜਕਾ ਪੰਜਾਬੀ)

ਸਿਹਤ ਖਰਾਬ ਦੀਆਂ ਖ਼ਬਰਾਂ ਵਿਚਾਲੇ ਸ਼ਤਰੂਘਨ ਸਿਨਹਾ ਨੇ ਕੀਤਾ Tweet, ਤਸਵੀਰਾਂ ਕੀਤੀਆਂ ਸ਼ੇਅਰ

  • Edited By Priyanka,
  • Updated: 02 Jul, 2024 11:38 AM
Mumbai
shatrughan sinha tweeted amid news of ill health
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸ਼ਤਰੂਘਨ ਸਿਨਹਾ ਨੂੰ ਹਾਲ ਹੀ 'ਚ ਮੁੰਬਈ ਦੇ ਕੋਕਿਲਾਬੇਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਨ੍ਹਾਂ ਖਬਰਾਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹਨ। ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਉਹ ਆਪਣੀ ਬੇਟੀ ਸੋਨਾਕਸ਼ੀ ਸਿਨਹਾ ਦੇ ਅੰਤਰਜਾਤੀ ਵਿਆਹ ਤੋਂ ਬਹੁਤ ਦੁਖੀ ਹਨ। ਲੀ-ਸਿਨਹਾ ਪਰਿਵਾਰ ਜ਼ਹੀਰ ਇਕਬਾਲ ਨਾਲ ਸੋਨਾਕਸ਼ੀ ਦੇ ਵਿਆਹ ਲਈ ਤਿਆਰ ਨਹੀਂ ਸੀ। ਹਾਲਾਂਕਿ ਇਨ੍ਹਾਂ ਖਬਰਾਂ ਨੂੰ ਖਾਰਜ ਕਰਦੇ ਹੋਏ ਸ਼ਤਰੂਘਨ ਦੇ ਬੇਟੇ ਲਵ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਵਾਇਰਲ ਬੁਖਾਰ ਹੋਇਆ ਸੀ ਅਤੇ ਇਸ ਲਈ ਉਨ੍ਹਾਂ ਨੂੰ ਰੁਟੀਨ ਚੈਕਅੱਪ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹੁਣ ਇਨ੍ਹਾਂ ਖਬਰਾਂ ਦੇ ਵਿਚਕਾਰ ਸ਼ਤਰੂਘਨ ਸਿਨਹਾ ਨੇ ਕੱਲ੍ਹ ਇੱਕ ਪੋਸਟ ਲਿਖੀ ਅਤੇ ਇਸ ਦੇ ਨਾਲ ਉਨ੍ਹਾਂ ਨੇ ਦੋ ਤਸਵੀਰਾਂ ਵੀ ਸ਼ੇਅਰ ਕੀਤੀਆਂ।

 

Away from the 'controversy & confusion' created by some of our good friends from the social media/Youtubers. The fact is enjoying with best of our family members, brothers & dear friends. Enjoying the most talked about International Cricket match between #SouthAfrica & #India.… pic.twitter.com/tASio9FaeM

— Shatrughan Sinha (@ShatruganSinha) July 1, 2024

ਇਨ੍ਹਾਂ ਤਸਵੀਰਾਂ ਅਤੇ ਪੋਸਟਾਂ ਰਾਹੀਂ ਸ਼ਤਰੂਘਨ ਸਿਨਹਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਬਿਲਕੁਲ ਠੀਕ ਹਨ। ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਬਹੁਤ ਸ਼ਾਂਤੀ ਦੇ ਪਲ ਦਾ ਗੁਜ਼ਾਰੇ। ਇੰਨਾ ਹੀ ਨਹੀਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਖਾਸ ਪਲ 'ਚ ਟੀ-20 ਵਿਸ਼ਵ ਕੱਪ ਦੇ ਲਾਈਵ ਮੈਚ ਦਾ ਵੀ ਆਨੰਦ ਲਿਆ। ਤਸਵੀਰ 'ਚ ਉਹ ਕਾਫੀ ਖੁਸ਼ ਅਤੇ ਸਿਹਤਮੰਦ ਨਜ਼ਰ ਆ ਰਹੇ ਸਨ। ਭਾਰਤ ਦੇ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਸ਼ਤਰੂਘਨ ਸਿਨਹਾ ਨੇ ਆਪਣੀ ਪੋਸਟ 'ਚ ਟੀਮ ਇੰਡੀਆ ਨੂੰ ਵਧਾਈ ਦਿੱਤੀ। ਤਸਵੀਰਾਂ ਸ਼ੇਅਰ ਕਰਦੇ ਹੋਏ,  ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਸਾਰੇ ਵਿਵਾਦਾਂ ਅਤੇ ਉਲਝਣਾਂ ਤੋਂ ਦੂਰ ਮੇਰੇ ਦੋਸਤਾਂ ਨਾਲ। ਅਸਲੀਅਤ ਇਹ ਹੈ ਕਿ ਮੈਂ ਆਪਣੇ ਪਰਿਵਾਰ, ਭਰਾਵਾਂ ਅਤੇ ਕੁਝ ਦੋਸਤਾਂ ਨਾਲ ਟੀ-20 ਵਿਸ਼ਵ ਕੱਪ ਦੇ ਸਭ ਤੋਂ ਮਸ਼ਹੂਰ ਮੈਚ ਦਾ ਆਨੰਦ ਮਾਣਿਆ।

ਇਹ ਵੀ ਪੜ੍ਹੋ- ਦਿਸ਼ਾ ਪਟਾਨੀ ਦੇ ਟੈਟੂ ਨੇ ਉਡਾਈ ਫੈਨਜ਼ ਦੀ ਨੀਂਦ, ਸੋਸ਼ਲ ਮੀਡੀਆ 'ਤੇ ਮਚੀ ਖਲਬਲੀ

ਦੱਸ ਦੇਈਏ ਕਿ ਸ਼ਤਰੂਘਨ ਸਿਨਹਾ ਲੋਕ ਸਭਾ ਚੋਣਾਂ ਤੋਂ ਲੈ ਕੇ ਆਪਣੀ ਬੇਟੀ ਸੋਨਾਕਸ਼ੀ ਦੇ ਵਿਆਹ ਤੱਕ ਕਾਫੀ ਵਿਅਸਤ ਰਹੇ। ਇਸ ਤੋਂ ਪਹਿਲਾਂ ਉਹ ਚੋਣਾਂ ਜਿੱਤਣ ਲਈ ਤਣਾਅ 'ਚ ਸਨ। ਉਨ੍ਹਾਂ ਨੇ ਪੱਛਮੀ ਬੰਗਾਲ ਦੀ ਆਸਨਸੋਲ ਸੀਟ ਤੋਂ ਆਪਣੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਐਸ.ਐਸ. ਆਹਲੂਵਾਲੀਆ ਨੂੰ ਹਰਾਇਆ। ਚੋਣਾਂ ਤੋਂ ਆਜ਼ਾਦ ਹੁੰਦੇ ਹੀ ਉਨ੍ਹਾਂ ਦੀ ਬੇਟੀ ਸੋਨਾਕਸ਼ੀ ਨੂੰ ਲੈ ਕੇ ਖਬਰਾਂ ਆਉਣ ਲੱਗੀਆਂ।

ਇਹ ਵੀ ਪੜ੍ਹੋ- ਮਲਾਇਕਾ ਅਰੋੜਾ ਨਾਲ ਬ੍ਰੇਕਅੱਪ ਦੀਆਂ ਖ਼ਬਰਾਂ ਵਿਚਾਲੇ ਅਰਜੁਨ ਕਪੂਰ ਨੇ ਲਿਖੀ ਦਰਦ ਭਰੀ ਪੋਸਟ

ਦੱਸਣਯੋਗ ਹੈ ਕਿ ਸੋਨਾਕਸ਼ੀ ਦੇ ਵਿਆਹ ਤੋਂ ਕਰੀਬ 2 ਦਿਨ ਬਾਅਦ ਸ਼ਤਰੂਘਨ ਸਿਨਹਾ ਦੀ ਸਿਹਤ ਵਿਗੜ ਗਈ ਸੀ। ਉਨ੍ਹਾਂ ਨੇ 25 ਤਰੀਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਉਹ ਹੁਣ ਠੀਕ ਹਨ। ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਆਪਣੇ ਪਰਿਵਾਰ ਕੋਲ ਪਹੁੰਚ ਗਏ ਹਨ।

  • Bollywood Actor
  • Shatrughan Sinha
  • tweeted
  • amid news
  • ill health
  • share Photos

ਅਦਾਕਾਰਾ ਹਿਨਾ ਖ਼ਾਨ ਦੀ ਪਹਿਲੀ ਕੀਮੋਥੈਰੇਪੀ ਵਿਚਾਲੇ ਵਾਇਰਲ ਹੋਈਆਂ ਇਹ ਤਸਵੀਰਾਂ

NEXT STORY

Stories You May Like

  • guruvayur temple  terrorist  news
    ਕੇਰਲ: ਗੁਰੂਵਾਯੂਰ ਮੰਦਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀਆਂ ਖ਼ਬਰਾਂ ਮਹਿਜ਼ ਅਫਵਾਹ, DGP ਨੇ ਦਿੱਤਾ ਸਪੱਸ਼ਟੀਕਰਨ
  • crude oil prices brought an earthquake to the stock market
    ਕੱਚੇ ਤੇਲ ਦੀਆਂ ਕੀਮਤਾਂ ਨੇ ਸ਼ੇਅਰ ਬਾਜ਼ਾਰ 'ਚ ਲਿਆਂਦਾ ਭੂਚਾਲ, ਮੂਧੇ ਮੂੰਹ ਡਿੱਗੇ Sensex-Nifty
  • health department on alert amid heat wave
    ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ
  • amarnath yatra meeting
    ਅਮਰਨਾਥ ਯਾਤਰਾ ਤੋਂ ਪਹਿਲਾਂ ਸਰਹੱਦ 'ਤੇ ਹਲਚਲ ਤੇਜ਼, LG ਸਿਨਹਾ ਨੇ ਬੁਲਾਈ ਮਹੱਤਵਪੂਰਨ ਮੀਟਿੰਗ
  • confidence and change in bowling helped me recover   deepti sharma
    ਆਤਮਵਿਸ਼ਵਾਸ ਤੇ ਗੇਂਦਬਾਜ਼ੀ 'ਚ ਬਦਲਾਅ ਨੇ ਖਰਾਬ ਦੌਰ ਤੋਂ ਉਭਰਨ 'ਚ ਕੀਤੀ ਮਦਦ : ਦੀਪਤੀ ਸ਼ਰਮਾ
  • bollywood actress palak tiwari paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
  • there has been a huge fall in the stock market  know the reason
    ਸ਼ੇਅਰ ਬਾਜ਼ਾਰ ਵਿੱਚ ਆਈ ਭਾਰੀ ਗਿਰਾਵਟ, ਜਾਣੋ ਕਾਰਨ
  • big danger to mexico city
    Mexico City 'ਤੇ ਖ਼ਤਰਾ! ਹਰ ਸਾਲ 10 ਇੰਚ ਧੱਸ ਰਿਹਾ ਸ਼ਹਿਰ, NASA ਨੇ ਸੈਟੇਲਾਈਟ ਤਸਵੀਰਾਂ ਰਾਹੀਂ ਕੀਤਾ ਸੁਚੇਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • famous actress  acting  krishna bhakti  premanand maharaj ji
      ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ...
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • famous singer  s event organizer
      ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
    • shooting near kapil sharma  s kaps cafe in canada
      ਕਪਿਲ ਸ਼ਰਮਾ ਨੂੰ ਲਾਰੈਂਸ ਗੈਂਗ ਦੀ ਧਮਕੀ, ਕੈਨੇਡਾ 'ਚ ਕੈਪਸ ਕੈਫੇ ਨੇੜੇ ਹੋਈ...
    • big revelation of famous punjabi actress
      ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
    • lyricist and writer prasoon joshi appointed as the head of prasar bharati
      ਗੀਤਕਾਰ ਤੇ ਲੇਖਕ ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਮੁਖੀ ਨਿਯੁਕਤ
    • 32 year old famous actress got her eggs freez
      'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ...
    • i have no fear of death  diljit  s big revelation
      ''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!''...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +